ਨਵੀਂ ਦਿੱਲੀ : ਨੈਸ਼ਨਲ ਇੰਸਟੀਟਿਊਟ ਆਫ਼ ਪੰਜਾਬ ਸਟੱਡੀਜ਼ (ਐੱਨਆਈਪੀਐੱਸ), ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ ਇੰਡੀਆ ਇੰਟਰਨੈਸ਼ਨਲ ਸੈਂਟਰ (ਆਈਆਈਐੱਸ), ਨਵੀਂ ਦਿੱਲੀ ਦੇ ਸਹਿਯੋਗ ਨਾਲ ‘ਪੋਲੀਟੀਕਲ ਇਕੌਨਮੀ ਐਂਡ ਗਵਰਨੈਂਸ ਆਫ਼ ਪੰਜਾਬ’ ‘ਤੇ ਦੋ-ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਉਦਘਾਟਨੀ ਭਾਸ਼ਣ ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਐੱਨਐੱਨ ਵੋਹਰਾ ਨੇ ਦਿੱਤਾ। ਸੈਮੀਨਾਰ ਨੂੰ ਸੰਬੋਧਨ ਕਰਦਿਆਂ …
Read More »ਕਿਸਾਨਾਂ ਦੇ ਅੰਦੋਲਨ ਨਾਲ ਸਬੰਧਤ ਮੁੱਦੇ ਗੰਭੀਰ, ਪ੍ਰਚਾਰ ਲਈ ਪਟੀਸ਼ਨਾਂ ਦਾਇਰ ਨਾ ਕਰੋ : ਸੁਪਰੀਮ ਕੋਰਟ
ਹਾਈਕੋਰਟ ਵੱਲੋਂ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾਣ ਦਾ ਦਿੱਤਾ ਹਵਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕਿਸਾਨਾਂ ਦੇ ਅੰਦੋਲਨ ਨਾਲ ਸਬੰਧਤ ਮੁੱਦੇ ਗੰਭੀਰ ਹਨ ਅਤੇ ਅਖ਼ਬਾਰਾਂ ਦੀਆਂ ਰਿਪੋਰਟਾਂ ਦੇ ਆਧਾਰ ‘ਤੇ ਸਿਰਫ਼ ਪ੍ਰਚਾਰ ਲਈ ਪਟੀਸ਼ਨਾਂ ਦਾਖ਼ਲ ਨਾ ਕੀਤੀਆਂ ਜਾਣ। ਜਸਟਿਸ ਸੂਰਿਆ ਕਾਂਤ ਅਤੇ ਕੇ ਵੀ …
Read More »ਬੇਰੁਜ਼ਗਾਰੀ ਅਤੇ ਮਹਿੰਗਾਈ ਲਈ ਮੀਡੀਆ ਕੋਲ ਸਮਾਂ ਨਹੀਂ : ਰਾਹੁਲ
ਕਿਹਾ : ਮਹਿੰਗਾਈ ਅਤੇ ਬੇਰੁਜ਼ਗਾਰੀ ਹੀ ਦੇਸ਼ ਅੱਗੇ ਵੱਡੀ ਚੁਣੌਤੀ ਸ਼ਿਵਪੁਰੀ, ਗੁਨਾ/ਬਿਊਰੋ ਨਿਊਜ਼ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਬੇਰੁਜ਼ਗਾਰੀ ਤੇ ਮਹਿੰਗਾਈ ਦੇਸ਼ ਅੱਗੇ ਵੱਡੀਆਂ ਚੁਣੌਤੀਆਂ ਹਨ ਪਰ ਇਨ੍ਹਾਂ ਮੁੱਦਿਆਂ ਲਈ ਮੀਡੀਆ ‘ਚ ਕੋਈ ਥਾਂ ਨਹੀਂ ਹੈ। ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਤੋਂ ਮੁੜ ਸ਼ੁਰੂ ਹੋਈ ਭਾਰਤ ਜੋੜੋ ਨਿਆਏ ਯਾਤਰਾ …
Read More »ਸ਼ਾਨਨ ਪਣਬਿਜਲੀ ਪ੍ਰਾਜੈਕਟ: ਹਿਮਾਚਲ ਪ੍ਰਦੇਸ਼ ਤੇ ਕੇਂਦਰ ਨੂੰ ਨੋਟਿਸ ਜਾਰੀ
ਪੰਜਾਬ ਦੀ ਅਰਜ਼ੀ ‘ਤੇ ਸੁਪਰੀਮ ਕੋਰਟ ਨੇ ਜਾਰੀ ਕੀਤਾ ਸੰਮਨ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਾਨਨ ਪਣਬਿਜਲੀ ਪ੍ਰਾਜੈਕਟ ਆਪਣੇ ਕੰਟਰੋਲ ‘ਚ ਲੈਣ ਦੀਆਂ ਕੋਸ਼ਿਸ਼ਾਂ ਦਰਮਿਆਨ ਸੁਪਰੀਮ ਕੋਰਟ ਨੇ ਪੰਜਾਬ ਦੀ ਅਰਜ਼ੀ ‘ਤੇ ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸਰਕਾਰ ਨੂੰ ਸੰਮਨ ਜਾਰੀ ਕੀਤੇ ਹਨ। ਇਸ ਦੌਰਾਨ ਸੁਪਰੀਮ ਕੋਰਟ ਨੂੰ ਦੱਸਿਆ ਗਿਆ ਕਿ ਕੇਂਦਰ …
Read More »ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਕੋਰਟ ਨੇ ਭੇਜਿਆ ਸੰਮਨ
ਸ਼ਰਾਬ ਘੋਟਾਲਾ ਮਾਮਲੇ ‘ਚ 16 ਮਾਰਚ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹੁਣ ਦਿੱਲੀ ਦੀ ਅਦਾਲਤ ਨੇ ਸ਼ਰਾਬ ਘੋਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਸੰਮਨ ਭੇਜਿਆ ਹੈ। ਧਿਆਨ ਰਹੇ ਕਿ ਇਨਫੋਰਸਮੈਂਟ …
Read More »ਪੰਜਾਬ ਵਿਚ ਉੱਚ ਸਿੱਖਿਆ ‘ਤੇ ਵਿਸ਼ੇਸ਼ ਧਿਆਨ ਦੇਣ ਦੀ ਲੋੜ
ਬਹਾਦਰ ਸਿੰਘ ਗੋਸਲ ਜਦੋਂ ਜੇਈਈ ਮੇਨ 2024 ਦੇ ਨਤੀਜਿਆਂ ਦੀਆਂ ਖਬਰਾਂ ਅਖਬਾਰਾਂ ਵਿੱਚ ਛਪੀਆਂ ਤਾਂ ਇਨ੍ਹਾਂ ਨਤੀਜਿਆਂ ਅਨੁਸਾਰ ਜੋ ਨਿਚੋੜ ਸਾਹਮਣੇ ਆਇਆ ਹੈ, ਉਸ ਨੇ ਪੰਜਾਬ ਦੇ ਹਰ ਬਾਸ਼ਿੰਦੇ ਨੂੰ ਨਿਮੋਝੂਣਾ ਕਰਕੇ ਰੱਖ ਦਿੱਤਾ ਹੈ। ਇਸ ਨਤੀਜੇ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਵਿੱਚ ਤਕਰੀਬਨ 12 ਲੱਖ ਬੱਚਿਆਂ ਨੇ ਇਸ …
Read More »ਪੰਜਾਬ ਵਿਧਾਨ ਸਭਾ ‘ਚ ਸੱਤਾ ਧਿਰ ਤੇ ਵਿਰੋਧੀ ਧਿਰ ‘ਚ ਤਿੱਖੀ ਨੋਕ-ਝੋਕ
ਕਾਂਗਰਸ ਦੇ 9 ਵਿਧਾਇਕ ਸਦਨ ਤੋਂ ਮੁਅੱਤਲ- ਰਾਜਾ ਵੜਿੰਗ ਨੂੰ ਮਾਰਸ਼ਲਾਂ ਨੇ ਚੁੱਕ ਕੇ ਬਾਹਰ ਕੱਢਿਆ ਸਪੀਕਰ ‘ਤੇ ਵਿਰੋਧੀ ਧਿਰ ਨੂੰ ਢੁੱਕਵਾਂ ਸਮਾਂ ਨਾ ਦੇਣ ਦੇ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਬਜਟ ‘ਤੇ ਬਹਿਸ ਲਈ ਜ਼ਿਆਦਾ ਸਮਾਂ ਨਾ ਮਿਲਣ ‘ਤੇ ਕਾਂਗਰਸੀ ਵਿਧਾਇਕਾਂ ਨੇ ਜੰਮ ਕੇ ਹੰਗਾਮਾ ਕੀਤਾ। …
Read More »ਮਿਸੀਸਾਗਾ ਮੇਅਰ ਦੀ ਦੌੜ ‘ਚ ਤਿੰਨ ਕੌਂਸਲਰ ਵੀ ਹੋਏ ਸ਼ਾਮਲ
10 ਜੂਨ ਨੂੰ ਹੋਵੇਗੀ ਮਿਸੀਸਾਗਾ ਦੇ ਮੇਅਰ ਦੀ ਚੋਣ ਮਿਸੀਸਾਗਾ/ਬਿਊਰੋ ਨਿਊਜ਼ : ਮਿਸੀਸਾਗਾ ਦਾ ਅਗਲਾ ਮੇਅਰ ਬਣਨ ਦੀ ਦੌੜ ਵਿੱਚ ਹੇਜ਼ਲ ਮੈਕੇਲੀਅਨ ਦੇ ਲੜਕੇ ਤੋਂ ਇਲਾਵਾ ਤਿੰਨ ਕੌਂਸਲਰ ਵੀ ਸ਼ਾਮਲ ਹੋ ਗਏ ਹਨ। ਬੁੱਧਵਾਰ ਤੋਂ ਮਿਸੀਸਾਗਾ ਦਾ ਮੇਅਰ ਬਣਨ ਦੀ ਦੌੜ ਦੀ ਰਸਮੀ ਸ਼ੁਰੂਆਤ ਹੋਈ। ਇਸ ਦਿਨ ਤੋਂ ਉਮੀਦਵਾਰਾਂ ਨੇ …
Read More »10 ਸਾਲ ਕੈਦ ਦੀ ਧਮਕੀ ਦੇ ਕੇ ਫੌਜ ‘ਚ ਭਰਤੀ ਕੀਤੇ ਨੌਜਵਾਨ
ਰੂਸ ਘੁੰਮਣ ਗਏ ਪੰਜਾਬ ਅਤੇ ਹਰਿਆਣਾ ਦੇ 9 ਨੌਜਵਾਨਾਂ ਨੂੰ ਜ਼ਬਰਨ ਫੌਜ ‘ਚ ਸ਼ਾਮਲ ਕਰਕੇ ਯੂਕਰੇਨ ਯੁੱਧ ‘ਚ ਭੇਜਿਆ ਚੰਡੀਗੜ੍ਹ/ਬਿਊਰੋ ਨਿਊਜ਼ : ਰੂਸ-ਯੂਕਰੇਨ ਸਰਹੱਦ ‘ਤੇ ਫਸੇ ਪੰਜਾਬ ਦੇ 7 ਅਤੇ ਹਰਿਆਣਾ ਦੇ 2 ਨੌਜਵਾਨਾਂ ਨੇ ਵੀਡੀਓ ਜਾਰੀ ਕਰਕੇ ਵਤਨ ਵਾਪਸੀ ਦੇ ਲਈ ਕੇਂਦਰ ਤੋਂ ਮੱਦਦ ਮੰਗੀ ਹੈ। ਇਨ੍ਹਾਂ ਦੀ ਪਹਿਚਾਣ …
Read More »ਬਾਰਾਂ ਬੋਰ ਦਾ ਫਾਇਰ ਬਣਿਆ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਕਾਰਨ!
ਪੁਲਿਸ ਨੇ ਅਜੇ ਨਸ਼ਰ ਨਹੀਂ ਕੀਤੀ ਪੋਸਟਮਾਰਟਮ ਦੀ ਰਿਪੋਰਟ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੀ ਪਾਤੜਾਂ ਤਹਿਸੀਲ ‘ਚ ਪੰਜਾਬ ਹਰਿਆਣਾ ਦੀ ਹੱਦ ‘ਤੇ 21 ਫਰਵਰੀ 2024 ਨੂੰ ਸਿਰ ‘ਚ ਗੋਲ਼ੀ ਲੱਗਣ ਕਾਰਨ ਮੌਤ ਦੇ ਮੂੰਹ ਪਏ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਭਾਵੇਂ 29 ਫਰਵਰੀ …
Read More »