ਪੰਥ ਤੇ ਪੰਜਾਬ ਦੀ ਮਜ਼ਬੂਤੀ ਲਈ ਪੰਥਕ ਏਕਾ ਜ਼ਰੂਰੀ : ਢੀਂਡਸਾ ਚੰਡੀਗੜ੍ਹ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਰਾਜਨੀਤੀ ‘ਚ ਵੱਡਾ ਫੇਰਬਦਲ ਹੋਇਆ ਜਦੋਂ ਅਕਾਲੀ ਦਲ (ਸੰਯੁਕਤ) ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਰਲੇਵਾਂ ਹੋ ਗਿਆ। ਇਸ ਦੇ ਨਾਲ ਹੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੀ …
Read More »ਆਰ.ਬੀ.ਆਈ. ਰਿਪੋਰਟ-ਯੂਏਈ ਅਤੇ ਯੂਰੋਪ ਵਿਚ ਭਾਰਤੀ ਖਰੀਦ ਰਹੇ ਜਾਇਦਾਦ
ਵਿਦੇਸ਼ ‘ਚ ਨਿਵੇਸ਼ ਚਾਰ ਸਾਲ ਵਿਚ ਹੋਇਆ ਦੁੱਗਣਾ ਗਰੀਸ ਅਤੇ ਦੁਬਈ ਹੈ ਭਾਰਤੀਆਂ ਦੀ ਪਹਿਲੀ ਪਸੰਦ ਮੁੰਬਈ/ਬਿਊਰੋ ਨਿਊਜ਼ : ਭਾਰਤੀ ਅਮੀਰਾਂ ਦਾ ਦੂਸਰੇ ਦੇਸ਼ਾਂ ਵਿਚ ਨਿਵੇਸ਼ 4 ਸਾਲਾਂ ਵਿਚ ਦੋ ਗੁਣਾ ਤੱਕ ਵਧ ਗਿਆ ਹੈ। ਆਰ.ਬੀ.ਆਈ. (ਭਾਰਤੀ ਰਿਜ਼ਰਵ ਬੈਂਕ) ਦੇ ਅਨੁਸਾਰ, ਵਿੱਤੀ ਸਾਲ 2022-23 ਵਿਚ ਕਰੀਬ 2 ਲੱਖ ਕਰੋੜ ਰੁਪਏ …
Read More »ਭਗਵੰਤ ਮਾਨ ਸਰਕਾਰ ਨੇ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਕੀਤਾ ਪੇਸ਼
ਪੰਜਾਬ ‘ਚ ਮੁਫਤ ਤੀਰਥ ਯਾਤਰਾ, ਮਹਿਲਾਵਾਂ ਲਈ ਸਰਕਾਰੀ ਬੱਸਾਂ ‘ਚ ਮੁਫਤ ਸਫਰ ਅਤੇ ਮੁਫਤ ਬਿਜਲੀ ਦੀ ਸਹੂਲਤ ਰਹੇਗੀ ਜਾਰੀ ਬਜਟ ‘ਚ ਸਿੱਖਿਆ, ਸਿਹਤ ਅਤੇ ਖੇਤੀ ਨੂੰ ਤਰਜੀਹ ਨਾ ਨਵਾਂ ਟੈਕਸ, ਨਾ ਕੋਈ ਵੱਡਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਵਿੱਤੀ ਸਾਲ 2024-25 …
Read More »ਕੈਨੇਡੀਅਨ ਕੋਰ ਆਫ਼ ਕਮਿਸ਼ਨੇਅਰਜ਼ ‘ਚ ਜੌਬ
ਜਰਨੈਲ ਸਿੰਘ (ਕਿਸ਼ਤ 8) ਫਰਨੀਚਰ ਫੈਕਟਰੀ ‘ਚ ਦੋ ਕੁ ਮਹੀਨੇ ਲਾਉਣ ਬਾਅਦ ਮੈਂ ਕੈਨੇਡਾ ਦੀ ਨਾਮਵਰ ਸਕਿਉਰਟੀ ਕੰਪਨੀ ‘ਕੈਨੇਡੀਅਨ ਕੋਰ ਆਫ ਕਮਿਸ਼ਨੇਅਰਜ਼’ (Canadian Corps Of Commissionaires) ‘ਚ ਅਪਲਾਈ ਕਰ ਦਿੱਤਾ। ਉਨ੍ਹਾਂ ਟਰੇਨਿੰਗ ਲਈ ਸੱਦ ਲਿਆ। 31 ਜਣਿਆਂ ਦੀ ਕਲਾਸ ਵਿਚ ਮੈਂ ਤੇ ਚਰਨਜੀਤ ਸਿੰਘ ਚੀਮਾ (ਏਅਰ ਫੋਰਸ ਦਾ ਸਾਬਕਾ ਫਲਾਈਟ …
Read More »08 March 2024 GTA & Main
ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ ‘ਤੇ ਇਕ ਹੋਰ ਕਿਸਾਨ ਸ਼ਹੀਦ
ਰਾਜਿੰਦਰਾ ਹਸਪਤਾਲ ‘ਚ ਜ਼ੇਰੇ ਇਲਾਜ ਸੀ ਕਿਸਾਨ ਪਟਿਆਲਾ/ਬਿਊਰੋ ਨਿਊਜ਼ : ‘ਦਿੱਲੀ ਕੂਚ’ ਪ੍ਰੋਗਰਾਮ ਤਹਿਤ ਢਾਬੀਗੁੱਜਰਾਂ (ਖਨੌਰੀ) ਹੱਦ ‘ਤੇ ਸਰਗਰਮ ਰਹੇ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ। ਹਰਿਆਣਾ ਪੁਲਿਸ ਵੱਲੋਂ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ‘ਚੋਂ ਨਿਕਲੇ ਧੂੰਏਂ ਕਾਰਨ ਸਿਹਤ ਵਿਗੜ ਜਾਣ ਕਰਕੇ ਉਸ ਨੂੰ ਪਿਛਲੇ ਦਿਨੀਂ ਪਟਿਆਲਾ ਦੇ ਸਰਕਾਰੀ …
Read More »ਪੰਜਾਬ ਦੇ ਵਿਕਾਸ ਵਿੱਚ ਕੇਂਦਰ ਦਾ ਅਹਿਮ ਰੋਲ : ਰਾਜਪਾਲ ਪੁਰੋਹਿਤ
ਜਲੰਧਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਤੋਂ ਇਲਾਵਾ ਅੰਮ੍ਰਿਤ ਭਾਰਤ ਯੋਜਨਾ ਤਹਿਤ 554 ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸੇ ਲੜੀ ਤਹਿਤ ਜਲੰਧਰ ਵਿਚ ਵੀ ਸੂਬਾ ਪੱਧਰੀ ਪ੍ਰੋਗਰਾਮ ਕਰਵਾਇਆ ਗਿਆ ਜਿੱਥੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ …
Read More »ਚੰਡੀਗੜ੍ਹ ਵਿਚ ਜਲਦੀ ਖੁੱਲ੍ਹ ਰਿਹੈ ਸੈਂਸਰ ਬੋਰਡ ਦਾ ਖੇਤਰੀ ਦਫ਼ਤਰ
ਫ਼ਿਲਮ ਨਿਰਮਾਤਾਵਾਂ ਨੂੰ ਸੈਂਸਰ ਸਰਟੀਫ਼ਿਕੇਟ ਲੈਣ ਲਈ ਦਿੱਲੀ ਤੇ ਮੁੰਬਈ ਜਾਣ ਦੀ ਲੋੜ ਨਹੀਂ ਪਵੇਗੀ ਮੁਹਾਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੇ ਫ਼ਿਲਮ ਨਿਰਮਾਤਾਵਾਂ ਨੂੰ ਹੁਣ ਇਨ੍ਹਾਂ ਖੇਤਰਾਂ ਵਿੱਚ ਬਣਨ ਵਾਲੀਆਂ ਫ਼ਿਲਮਾਂ ਦੇ ਸੈਂਸਰ ਸਰਟੀਫ਼ਿਕੇਟ ਲੈਣ ਲਈ ਦਿੱਲੀ ਅਤੇ ਮੁੰਬਈ ਨਹੀਂ ਜਾਣਾ ਪਵੇਗਾ। ਕੇਂਦਰ ਸਰਕਾਰ …
Read More »ਅਨੰਦ ਕਾਰਜ ਤੋਂ ਬਾਅਦ ਜੈ ਮਾਲਾ ਪਾਉਣ ਮੌਕੇ ਲਾੜੀ ਦੀ ਮੌਤ
ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ ਫਾਜ਼ਿਲਕਾ/ਬਿਊਰੋ ਨਿਊਜ਼ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਸਵਾਹਵਾਲਾ ਵਿਚ ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਉਸ ਸਮੇਂ ਮਾਤਮ ਵਿਚ ਬਦਲ ਗਈਆਂ ਜਦੋਂ ਗੁਰਦੁਆਰਾ ਸਾਹਿਬ ਵਿੱਚ ਲਾਵਾਂ ਦੀ ਰਸਮ ਉਪਰੰਤ ਸ਼ਗਨ ਲਈ ਸਟੇਜ ‘ਤੇ ਜਾਂਦੀ ਦੁਲਹਨ ਦੀ ਮੌਤ ਹੋ ਗਈ ਜਿਸ ਦੀ ਪਛਾਣ …
Read More »ਪਰਨੀਤ ਕੌਰ ਜਲਦੀ ਹੀ ਭਾਜਪਾ ਵਿਚ ਹੋਣ ਜਾਣਗੇ ਸ਼ਾਮਲ
ਜ਼ੀਰਕਪੁਰ : ਕਾਂਗਰਸ ਦੀ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਲੰਮੇ ਸਮੇਂ ਤੋਂ ਧਾਰੀ ਚੁੱਪ ਤੋੜਦਿਆਂ ਕਿਹਾ ਕਿ ਉਹ ਹਾਲੇ ਅਧਿਕਾਰਤ ਤੌਰ ‘ਤੇ ਭਾਜਪਾ ਵਿਚ ਸ਼ਾਮਲ ਨਹੀਂ ਹੋਏ ਪਰ ਅਣਅਧਿਕਾਰਤ ਤੌਰ ‘ਤੇ ਉਹ ਭਾਜਪਾ ਵਿੱਚ ਹੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਹ …
Read More »