ਫਾਈਨਲ ਮੈਚ ਵਿਚ ਅਕਾਲ ਵਾਰੀਅਰਜ਼ ਫੀਲਡ ਹਾਕੀ ਕਲੱਬ ਨੂੰ 5-4 ਨਾਲ ਹਰਾਇਆ ਕੈਲਗਰੀ/ਬਿਊਰੋ ਨਿਊਜ਼ : ਕਿੰਗਜ਼ ਇਲੈਵਨ ਫੀਲਡ ਹਾਕੀ ਸੁਸਾਇਟੀ ਵੱਲੋਂ ਕੈਲਗਰੀ ਦੇ ਖਾਲਸਾ ਸਕੂਲ ਵਿੱਚ ਦੋ ਰੋਜ਼ਾ ਪ੍ਰੋ ਟੈਕਸ ਬਲੌਕ ਕਿੰਗਜ਼ ਫੀਲਡ ਹਾਕੀ ਕੱਪ ਕਰਵਾਇਆ ਗਿਆ। ਮੇਜ਼ਬਾਨ ਟੀਮ ਕਿੰਗਜ਼ ਇਲੈਵਨ ਫੀਲਡ ਹਾਕੀ ਕਲੱਬ ਨੇ ਪਹਿਲਾ ਅਤੇ ਅਕਾਲ ਵਾਰੀਅਰਜ਼ ਫੀਲਡ …
Read More »ਜ਼ਹਿਰੀਲਾ ਹੋ ਰਿਹਾ ਪੰਜਾਬ ਦਾ ਪਾਣੀ
ਪਾਣੀ ਜੀਵਨ ਹੈ। ਸਵੱਛ ਪਾਣੀ ਜੀਵਨ ਦੀ ਧੜਕਣ ਹੈ। ਪਹਿਲੇ ਸਮਿਆਂ ਬਾਰੇ ਇਹ ਪ੍ਰਭਾਵ ਬਣਿਆ ਰਿਹਾ ਹੈ ਕਿ ਲੋਕ ਉਦੋਂ ਸਿਹਤਮੰਦ ਜੀਵਨ ਬਿਤਾਉਂਦੇ ਸਨ। ਇਸਦਾ ਇਕ ਕਾਰਨ ਉਨ੍ਹਾਂ ਦੀ ਸਰਲ ਜੀਵਨ ਸ਼ੈਲੀ ਹੋ ਸਕਦੀ ਹੈ ਅਤੇ ਇਕ ਹੋਰ ਵੱਡਾ ਕਾਰਨ ਉਨ੍ਹਾਂ ਸਮਿਆਂ ਦੇ ਪਾਣੀ ਦੀ ਗੁਣਵੱਤਾ ਨੂੰ ਮੰਨਿਆ ਜਾ ਸਕਦਾ …
Read More »INFERTILITY MYTHS & FACTS: NEVER GIVE UP
Infertility is “the inability to conceive after 12 months of unprotected intercourse.” This means that a couple is not able to become pregnant after 1 year of trying. However, for women aged 35 and older, inability to conceive after 6 months is generally considered infertility. Primary infertility refers to the …
Read More »ਭਾਰਤੀ ਕੰਪਨੀਆਂ ਤੋਂ ਪਾਬੰਦੀ ਹਟਾਏਗਾ ਅਮਰੀਕਾ
ਅਮਰੀਕੀ ਐੱਨਐੱਸਏ ਜੈਕ ਸੁਲੀਵਨ ਨੇ ਪਰਮਾਣੂ ਊਰਜਾ ਸਹਿਯੋਗ ਵਧਾਉਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਵੱਲੋਂ ਪਰਮਾਣੂ ਊਰਜਾ ‘ਚ ਕਾਰੋਬਾਰ ਕਰਨ ਵਾਲੀਆਂ ਕਈ ਭਾਰਤੀ ਕੰਪਨੀਆਂ ਤੋਂ ਛੇਤੀ ਪਾਬੰਦੀ ਹਟਾ ਲਈ ਜਾਵੇਗੀ। ਇਹ ਫ਼ੈਸਲਾ ਭਾਰਤ-ਅਮਰੀਕਾ ਸਿਵਲ ਪਰਮਾਣੂ ਸਬੰਧਾਂ ‘ਚ ਅਹਿਮ ਸਾਬਤ ਹੋ ਸਕਦਾ ਹੈ। ਕੁਝ ਭਾਰਤੀ ਕੰਪਨੀਆਂ ‘ਤੇ ਕਈ …
Read More »ਭਗਤ ਸਿੰਘ ਨੂੰ ‘ਅਪਰਾਧੀ’ ਕਹਿਣ ਵਾਲੇ ਪਾਕਿ ਫੌਜੀ ਨੂੰ 50 ਕਰੋੜ ਦਾ ਨੋਟਿਸ
ਨਵੀਂ ਦਿੱਲੀ : ਲਾਹੌਰ ਸਥਿਤ ਇਕ ਗੈਰ-ਮੁਨਾਫਾ ਸੰਗਠਨ ਦੇ ਪ੍ਰਧਾਨ ਨੇ ਇਕ ਸੇਵਾਮੁਕਤ ਪਾਕਿਸਤਾਨੀ ਫੌਜੀ ਅਧਿਕਾਰੀ ਨੂੰ ਮਹਾਨ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ‘ਅਪਰਾਧੀ’ ਕਹਿਣ ਲਈ ਬਿਨਾ ਸ਼ਰਤ ਮੁਆਫੀ ਮੰਗਣ ਲਈ ਕਿਹਾ ਹੈ। ਨਾਲ ਹੀ ਪਾਕਿ ਦੇ ਫੌਜੀ ਅਧਿਕਾਰੀ ਨੂੰ ਕਾਨੂੰਨੀ ਨੋਟਿਸ ਭੇਜ ਕੇ 50 ਕਰੋੜ ਰੁਪਏ ਦੇ ਮੁਆਵਜ਼ੇ ਦੀ …
Read More »ਸ਼੍ਰੋਮਣੀ ਅਕਾਲੀ ਦਲ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ
ਬਗੈਰ ਗਠਜੋੜ ਦੇ ਅਸੀਂ ਚੋਣਾਂ ਨਹੀਂ ਲੜ ਸਕਦੇ : ਪਰਮਜੀਤ ਸਿੰਘ ਸਰਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਹੁਣ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗਾ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ …
Read More »ਦਿੱਲੀ ਵਿਧਾਨ ਸਭਾ ਚੋਣਾਂ 5 ਫਰਵਰੀ ਨੂੰ
ਵੋਟਾਂ ਦੀ ਗਿਣਤੀ 8 ਨੂੰ ਹੋਵੇਗੀ; ‘ਆਪ’, ਭਾਜਪਾ ਅਤੇ ਕਾਂਗਰਸ ਵਿੱਚ ਤਿਕੋਣਾ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੋਣ ਕਮਿਸ਼ਨ ਨੇ ਕੌਮੀ ਰਾਜਧਾਨੀ ਦਿੱਲੀ ‘ਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਕਿਹਾ ਕਿ 70 ਮੈਂਬਰੀ ਵਿਧਾਨ ਸਭਾ ਲਈ ਵੋਟਾਂ 5 ਫਰਵਰੀ …
Read More »ਇਸਰੋ ਨੇ ਪੁਲਾੜ ਵਿੱਚ ਉਗਾਏ ਬੀਜ
ਬੰਗਲੂਰੂ/ਬਿਊਰੋ ਨਿਊਜ਼ : ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਕਿਹਾ ਕਿ ‘ਪੀਐੱਸਐੱਲਵੀ-ਸੀ60 ਪੀਓਈਐੱਮ-4 ਪਲੈਟਫਾਰਮ’ ‘ਤੇ ਪੁਲਾੜ ‘ਚ ਭੇਜੇ ਰੌਂਗੀ ਦੇ ਬੀਜ ਪੁੰਗਰਨ ਮਗਰੋਂ ਇਨ੍ਹਾਂ ‘ਚੋਂ ਪਹਿਲੀਆਂ ਪੱਤੀਆਂ ਨਿਕਲ ਆਈਆਂ ਹਨ। ਇਸਰੋ ਨੇ ਕਿਹਾ ਕਿ ਇਹ ਪੁਲਾੜ ਅਧਾਰਿਤ ਪਨੀਰੀ ਖੋਜ ਪ੍ਰੋਗਰਾਮ ‘ਚ ਇੱਕ ਮੀਲ ਪੱਥਰ ਹੈ। ਭਾਰਤ ਦੀ ਕੌਮੀ ਪੁਲਾੜ ਏਜੰਸੀ ਅਨੁਸਾਰ …
Read More »11 ਜਨਵਰੀ : ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼
ਕੈਨੇਡਾ ‘ਚ ਨਸਲਵਾਦ ਦੇ ਖ਼ਾਤਮੇ ਦੇ ਪ੍ਰਸੰਗ ‘ਚ ਭਾਈ ਮੇਵਾ ਸਿੰਘ ਲੋਪੋਕੇ ਦੀ ਸ਼ਹਾਦਤ ਡਾ. ਗੁਰਵਿੰਦਰ ਸਿੰਘ ਇਹ ਇਤਿਹਾਸਕ ਸੱਚਾਈ ਹੈ ਕਿ ਕੈਨੇਡਾ ਦੀ ਧਰਤੀ ‘ਤੇ ਕਿਸੇ ਸਮੇਂ ਚਿੱਟੇ ਨਸਲਵਾਦ ਦਾ ਖੁੱਲ੍ਹੇਆਮ ਬੋਲਬਾਲਾ ਸੀ, ਭਾਵੇਂ ਅੱਜ ਵੀ ਇਹ ਲੁਕਵੇਂ ਰੂਪ ਵਿੱਚ ਕਿਤੇ ਨਾ ਕਿਤੇ ਮੌਜੂਦ ਹੈ। ਮਹਾਨ ਯੋਧੇ ਭਾਈ ਮੇਵਾ …
Read More »ਟਰੂਡੋ ਦੇ ਅਸਤੀਫੇ ਮਗਰੋਂ ਨਵੇਂ ਨੇਤਾ ਦੀ ਭਾਲ ਸ਼ੁਰੂ
ਕੰਸਰਵੇਟਿਵ, ਐੱਨਡੀਪੀ ਅਤੇ ਬਲਾਕ ਕਿਊਬਕ ਦੇ ਆਗੂ ਚੋਣ ਰਣਨੀਤੀ ਘੜਨ ਲੱਗੇ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਅਸਤੀਫੇ ਦੇ ਐਲਾਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੀ ਥਾਂ ਲੈਣ ਬਾਰੇ ਚਿਹਰਿਆਂ ਸਬੰਧੀ ਚਰਚਾ ਜ਼ੋਰ ਫੜਨ ਲੱਗੀ ਹੈ। ਅਸਤੀਫੇ ਦੇ ਐਲਾਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਗਵਰਨਰ …
Read More »