ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਵੱਲੋਂ ਵੀਰਵਾਰ ਨੂੰ ਕਿਸਾਨ ਅੰਦੋਲਨ ਨੂੰ ਲੈ ਕੇ ਚੰਡੀਗੜ੍ਹ ਵਿਚ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਦੇਸ਼ ਭਰ ਤੋਂ ਆਏ 100 ਤੋਂ ਜ਼ਿਆਦਾ ਕਿਸਾਨ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ 23 ਫਰਵਰੀ ਨੂੰ ਬਲੈਕ ਡੇਅ ਵਜੋਂ ਅਤੇ ਕੇਂਦਰੀ ਗ੍ਰਹਿ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ
ਦੇਹਰਾਦੂਨ : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਅਤੇ ਹਿਮਾਲਿਆ ਦੀਆਂ ਉੱਚੀਆਂ ਪਹਾੜੀਆਂ ‘ਚ ਸਥਿਤ ਸਿੱਖਾਂ ਦੇ ਧਾਰਮਿਕ ਅਤੇ ਪਵਿੱਤਰ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ 2024 ਤੋਂ ਸ਼ੁਰੂ ਹੋਵੇਗੀ। ਇਸੇ ਦਿਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤਾਂ ਲਈ ਖੁੱਲ੍ਹਣਗੇ। 25 ਮਈ ਤੋਂ ਸ਼ੁਰੂ ਹੋਣ ਵਾਲੀ ਇਹ ਧਾਰਮਿਕ …
Read More »ਕੇਜਰੀਵਾਲ ਨੂੰ ਈਡੀ ਦਾ 7ਵਾਂ ਸੰਮਨ
26 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 22 ਫਰਵਰੀ ਨੂੰ 7ਵਾਂ ਸੰਮਨ ਭੇਜ ਦਿੱਤਾ ਹੈ। ਈਡੀ ਨੇ ‘ਆਪ’ ਸੁਪਰੀਮੋ ਤੇ ਸੀਐਮ ਕੇਜਰੀਵਾਲ ਨੂੰ 26 ਫਰਵਰੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਧਿਆਨ …
Read More »ਹੈਮਿਲਟਨ ਤੇ ਵਾਟਰਲੂ ਤੋਂ ਟੋਰਾਂਟੋ ਪੀਅਰਸਨ ਤੱਕ ਏਅਰ ਕੈਨੇਡਾ ਲਗਜ਼ਰੀ ਬੱਸ ਸੇਵਾ ਕਰੇਗਾ ਸ਼ੁਰੂ
ਟੋਰਾਂਟੋ/ਬਿਊਰੋ ਨਿਊਜ਼ : ਏਅਰ ਕੈਨੇਡਾ ਵੱਲੋਂ ਲਗਜ਼ਰੀ ਬੱਸ ਸਰਵਿਸ ਸ਼ੁਰੂ ਕੀਤੀ ਜਾ ਰਹੀ ਹੈ ਜਿਹੜੀ ਹੈਮਿਲਟਨ ਤੇ ਵਾਟਰਲੂ ਦੇ ਟਰੈਵਲਰਜ਼ ਨੂੰ ਟੋਰਾਂਟੋ ਪੀਅਰਸਨ ਇੰਟਰਨੈਸ਼ਨਲ ਏਅਰਪੋਰਟ ਨਾਲ ਜੋੜੇਗੀ। ਏਅਰ ਕੈਨੇਡਾ ਵੱਲੋਂ ਦ ਲੈਂਡਲਾਈਨ ਕੰਪਨੀ ਨਾਲ ਭਾਈਵਾਲੀ ਦਾ ਐਲਾਨ ਕੀਤਾ ਗਿਆ ਹੈ, ਜਿਸ ਰਾਹੀਂ ਇਸ ਦੇ ਕਸਟਮਰਜ਼ ਲਗਜ਼ਰੀ ਮੋਟਰਕੋਚ ਸਰਵਿਸ ਦਾ ਆਨੰਦ …
Read More »ਬੱਚਿਆਂ ਦੀ ਖਰਾਬ ਹੋ ਰਹੀ ਲਿਖਾਈ ਨੂੰ ਠੀਕ ਕਰਨ ਲਈ ਇਸ ਕਲਾ ਨੂੰ ਸਿਖਾਉਣ ਦਾ ਚੁੱਕਿਆ ਬੀੜਾ
ਸੁੱਖ ਰਾਮ ਰਿਟਾਇਰਮੈਂਟ ਤੋਂ ਬਾਅਦ ਸਕੂਲਾਂ ‘ਚ ਬੱਚਿਆਂ ਨੂੰ ਸਿਖਾ ਰਹੇ ਕੈਲੀਗ੍ਰਾਫੀ ਮੁਫਤ ‘ਚ ਦਿੰਦੇ ਹਨ ਟ੍ਰੇਨਿੰਗ, ਹੁਣ ਤੱਕ 40 ਤੋਂ ਜ਼ਿਆਦਾ ਸਕੂਲਾਂ ‘ਚ ਲਗਾ ਚੁੱਕੇ ਹਨ ਵਰਕਸ਼ਾਪ ਲੁਧਿਆਣਾ/ਬਿਊਰੋ ਨਿਊਜ਼ : ਇਕ ਅਧਿਆਪਕ ਜ਼ਿੰਦਗੀ ਭਰ ਦੇ ਲਈ ਅਧਿਆਪਕ ਹੀ ਰਹਿੰਦਾ ਹੈ। ਅਧਿਆਪਕ ਭਾਵੇਂ ਰਿਟਾਇਰ ਵੀ ਹੋ ਜਾਵੇ, ਪਰ ਬੱਚਿਆਂ ਨੂੰ …
Read More »ਇੰਮੀਗ੍ਰਾਂਟਾਂ ਦੇ ਦੇਸ਼ ਕੈਨੇਡਾ ਵਿਚ
ਜਰਨੈਲ ਸਿੰਘ (ਕਿਸ਼ਤ 6) 8 ਸਤੰਬਰ ਨੂੰ ਮੈਂ ਟਰਾਂਟੋ ਪਹੁੰਚ ਗਿਆ। ਸਾਂਢੂ-ਸਾਲ਼ੀ ਗਰੇਟਰ ਟਰਾਂਟੋ ਦੇ ਸ਼ਹਿਰ ਵੌਨ (Vaughan) ‘ਚ ਰਹਿੰਦੇ ਸਨ। ਰਣਜੀਤ ਸਿੰਘ ਕਰੇਨ ਓਪਰੇਟਰ ਸੀ ਤੇ ਗੁਰਸ਼ਰਨ ਕੌਰ ਫਰਨੀਚਰ ਫੈਕਟਰੀ ‘ਚ ਜੌਬ ਕਰਦੀ ਸੀ। ਉਨ੍ਹਾਂ ਦਾ ਵੱਡਾ ਲੜਕਾ ਯੂਨੀਵਰਸਟੀ ‘ਚ ਪੜ੍ਹਦਾ ਸੀ ਤੇ ਛੋਟਾ ਹਾਈ ਸਕੂਲ ‘ਚ। ਪਰਿਵਾਰ ਚੰਗਾ …
Read More »ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ
ਪੰਜਾਬ ਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਦਿੱਤਾ ਜ਼ੋਰ ਚੰਡੀਗੜ੍ਹ/ਬਿਊਰੋ ਨਿਊਜ਼ : ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਦੀ ਅਗਵਾਈ ਵਾਲੇ ਇਕ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਚੰਡੀਗੜ੍ਹ ਸਥਿਤ ਪੰਜਾਬ ਵਿਧਾਨ ਸਭਾ ਵਿੱਚ ਹੋਈ ਇਸ ਮੁਲਾਕਾਤ …
Read More »ਕਾਂਗਰਸ ਤੇ ‘ਆਪ’ ਇੱਕ ਸਿੱਕੇ ਦੇ ਦੋ ਪਹਿਲੂ: ਸੁਖਬੀਰ ਬਾਦਲ
ਦੋਵੇਂ ਪਾਰਟੀਆਂ ਮੌਕਾਪ੍ਰਸਤ ਕਰਾਰ; ਗੱਠਜੋੜ ਬਾਰੇ ਭਾਜਪਾ ਨਾਲ ਕੋਈ ਗੱਲ ਨਾ ਹੋਣ ਦਾ ਕੀਤਾ ਦਾਅਵਾ ਮੁਹਾਲੀ/ਬਿਊਰੋ ਨਿਊਜ਼ : ਭਾਰਤ ਵਿੱਚ ਸੱਤਾ ਪਰਿਵਰਤਨ ਲਈ ਹੋ ਰਹੇ ‘ਇੰਡੀਆ’ ਗੱਠਜੋੜ ਦੇ ਮੁੱਦੇ ‘ਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਕਾਂਗਰਸ ਵਿਚਾਲੇ ਚੋਣ ਸਮਝੌਤੇ ਬਾਰੇ ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ …
Read More »ਭਾਨਾ ਸਿੱਧੂ ਮਾਲੇਰਕੋਟਲਾ ਜੇਲ੍ਹ ‘ਚੋਂ ਰਿਹਾਅ
ਕਿਸਾਨਾਂ ਦੇ ਦਿੱਲੀ ਮੋਰਚੇ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਮਾਲੇਰਕੋਟਲਾ : ਸਮਾਜਿਕ ਕਾਰਕੁਨ ਤੇ ਬਲੌਗਰ ਭਾਨਾ ਸਿੱਧੂ ਨੂੰ ਸਬ-ਜੇਲ੍ਹ ਮਾਲੇਰਕੋਟਲਾ ਤੋਂ ਰਿਹਾਅ ਹੋ ਗਿਆ। ਜੇਲ੍ਹ ਤੋਂ ਬਾਅਦ ਆਉਣ ਮਗਰੋਂ ਮੀਡੀਆ ਨਾਲ ਗੱਲਬਾਤ ਦੌਰਾਨ ਭਾਨਾ ਸਿੱਧੂ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਦਿੱਲੀ ਵਿੱਚ ਲਗਾਏ ਜਾ ਰਹੇ ਮੋਰਚੇ ਵਿੱਚ ਸ਼ਾਮਲ …
Read More »ਪੰਜਾਬੀ ਲੇਖਕ ਤੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਉੱਘੇ ਕਹਾਣੀਕਾਰ ਸੁਖਜੀਤ ਸਿੰਘ ਦਾ ਦੇਹਾਂਤ
ਸਾਹਿਤਕ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਜਲੰਧਰ/ਬਿਊਰੋ ਨਿਊਜ਼ : ਪੰਜਾਬੀ ਦੇ ਉੱਘੇ ਕਹਾਣੀਕਾਰ ਅਤੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਸੁਖਜੀਤ ਸਿੰਘ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਇਲਾਜ ਅਧੀਨ ਸਨ। ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾਕਟਰ ਲਖਵਿੰਦਰ ਸਿੰਘ ਜੌਹਲ, …
Read More »