ਅੰਮ੍ਰਿਤਸਰ/ਬਿਊਰ ਨਿਊਜ਼ : ਮਹਾਰਾਸਟਰ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਗੁਰਦੁਆਰਾ ਸੋਧ ਐਕਟ ਬਿੱਲ ਨੂੰ ਵਿਧਾਨ ਸਭਾ ਵਿਚ ਪੇਸ਼ ਕਰਨ ਤੋਂ ਪਹਿਲਾਂ ਵਿਆਪਕ ਵਿਚਾਰ-ਵਟਾਂਦਰੇ ਲਈ ਰੋਕਣ ਦਾ ਫ਼ੈਸਲਾ ਕੀਤਾ ਹੈ। ਜਿਸ ਦੇ ਚਲਦਿਆਂ ਪਹਿਲਾਂ ਵਾਲੀ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰਹੇਗੀ ਅਤੇ ਮੌਜੂਦਾ ਨਾਂਦੇੜ ਸਿੱਖ ਗੁਰਦੁਆਰਾ ਸੱਚਖੰਡ ਸ੍ਰੀ ਹਜੂਰ …
Read More »ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਸਿਆਸੀ ਪਾਰਟੀਆਂ ਦੇ ਗੱਠਜੋੜ ਦੇ ਆਸਾਰ ਮੱਧਮ!
ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਵੀ ਨਹੀਂ ਹੋਏਗਾ ਗੱਠਜੋੜ ਚੰਡੀਗੜ੍ਹ/ਬਿਊਰੋ ਨਿਊਜ਼ : ਆਗਾਮੀ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਹੀ ਪੰਜਾਬ ਵਿੱਚ ਸਿਆਸੀ ਅਖਾੜਾ ਭਖ ਗਿਆ ਹੈ। ਆਮ ਆਦਮੀ ਪਾਰਟੀ ਨੇ ਖਡੂਰ ਸਾਹਿਬ ਹਲਕੇ ਵਿੱਚ ਅਤੇ ਪੰਜਾਬ ਕਾਂਗਰਸ ਨੇ ਸਮਰਾਲਾ ਵਿੱਚ ਰੈਲੀਆਂ ਕੀਤੀਆਂ। ਸਮਰਾਲਾ ਰੈਲੀ ਵਿੱਚ ਕਾਂਗਰਸ ਪ੍ਰਧਾਨ …
Read More »ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ‘ਤੇ ਲਗਾਈ ਰੋਕ
6 ਮਾਰਚ ਤੱਕ ਸਿਆਸੀ ਪਾਰਟੀਆਂ ਕੋਲੋਂ ਮੰਗਿਆ ਹਿਸਾਬ ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਰਾਹੀਂ ਚੰਦਾ ਲੈਣ ‘ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਬਾਂਡ ਦੀ ਗੁਪਤਤਾ ਬਣਾਈ ਰੱਖਣਾ ਅਸੰਵਿਧਾਨਕ ਹੈ। ਇਹ ਸਕੀਮ ਸੂਚਨਾ ਦੇ ਅਧਿਕਾਰ …
Read More »ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਸਰਕਾਰ ਦੀ ਅਣਗਹਿਲੀ ਦਾ ਸੰਤਾਪ ਭੋਗ ਰਿਹੈ ਸੰਗਰੂਰ ਜ਼ਿਲ੍ਹੇ ਦਾ ਪਿੰਡ ਭੂਲਣ
ਤਿੰਨ ਸੀਐਮ ਦੇਣ ਵਾਲੇ ਜ਼ਿਲ੍ਹੇ ਦਾ ਪਿੰਡ ਪੀਣ ਵਾਲੇ ਪਾਣੀ ਨੂੰ ਤਰਸਿਆ ਪਿੰਡ ਦੇ ਲੋਕ ਭਾਖੜਾ ਨਹਿਰ ਦਾ ਪਾਣੀ ਪੀਣ ਲਈ ਮਜਬੂਰ ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਨੂੰ ਤਿੰਨ ਮੁੱਖ ਮੰਤਰੀ ਦੇਣ ਵਾਲੇ ਜ਼ਿਲ੍ਹੇ ਸੰਗਰੂਰ ਦਾ ਪਿੰਡ ਭੂਲਣ ਆਜ਼ਾਦੀ ਦੇ 75 ਸਾਲਾਂ ਬਾਅਦ ਵੀ ਪੀਣ ਵਾਲੇ ਪਾਣੀ ਤੇ ਗੰਦੇ ਪਾਣੀ ਦੀ …
Read More »ਕਥਾਵਾਂ ਹੋਈਆਂ ਲੰਮੀਆਂ
ਭਾਗ ਦੂਜਾ ਇੰਗਲੈਂਡ ਵਿਚ ਖੁਸ਼ੀਆਂ ਭਰੇ 20 ਦਿਨ ਜਰਨੈਲ ਸਿੰਘ (ਕਿਸ਼ਤ 5) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ”ਮੌਕਾ ਹੀ ਹੁੰਦੈ, ਪਿਛਾਂਹ ਨੂੰ ਨਾ ਦੌੜੀਂ, ਓਥੇ ਪੈਰ ਜਮਾਉਣ ਦੀ ਕੋਸ਼ਿਸ਼ ਕਰੀਂ।” ਭਾ ਜੀ ਲਾਲ ਸਿੰਘ ਨੇ ਕਿਹਾ ਸੀ। ”ਤੁਸੀਂ ਮੈਨੂੰ ਸੱਦਿਆ। ਮੇਰਾ ਆਦਰ-ਮਾਣ ਕੀਤਾ। ਤੁਹਾਡਾ ਬਹੁਤ-ਬਹੁਤ ਧੰਨਵਾਦ।” ”ਧੰਨਵਾਦ ਆਲ਼ੀ ਕੋਈ …
Read More »ਕਿਸਾਨ ਪ੍ਰਦਰਸ਼ਨ ਕਾਰਨ ਦਿੱਲੀ ‘ਚ ਸੁਰੱਖਿਆ ਪ੍ਰਬੰਧ ਮਜ਼ਬੂਤ
ਸਰਹੱਦਾਂ ‘ਤੇ ਬੈਰੀਕੇਡ ਤੇ ਨੀਮ ਫ਼ੌਜੀ ਦਸਤੇ ਲਗਾਏ, ਟ੍ਰੈਫਿਕ ਜਾਮ ਨਵੀਂ ਦਿੱਲੀ/ਬਿਊਰੋ ਨਿਊਜ਼ : 13 ਫਰਵਰੀ ਨੂੰ ਕਿਸਾਨਾਂ ਦੇ ਵਿਆਪਕ ਪ੍ਰਦਰਸ਼ਨ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖਾਸ ਕਰਕੇ ਦਿੱਲੀ-ਉੱਤਰ ਪ੍ਰਦੇਸ਼ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਲਈ ਟ੍ਰੈਫਿਕ ਵਿਵਸਥਾ ਵਿਚ ਕੁਝ ਬਦਲਾਅ ਵੀ ਕੀਤੇ ਗਏ ਹਨ ਅਤੇ ਲੋਕਾਂ ਨੂੰ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਇਆ ਇਰਾਨ ਦੇ ਸਿੱਖਿਆ ਸ਼ਾਸਤਰੀਆਂ ਦਾ ਵਫ਼ਦ
ਇਰਾਨ ਵਿੱਚ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਇਰਾਨ ਦੇ ਸਿੱਖਿਆ ਮਾਹਿਰਾਂ ਦਾ ਵਫ਼ਦ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਇਆ। ਉਨ੍ਹਾਂ ਗੁਰੂਘਰ ਮੱਥਾ ਟੇਕਿਆ ਅਤੇ ਧਾਰਮਿਕ ਆਗੂਆਂ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਅਲ-ਮੁਸਤਫ਼ਾ ਅੰਤਰਰਾਸ਼ਟਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਅਲੀ ਅੱਬਾਸੀ, ਯੂਨੀਵਰਸਿਟੀ …
Read More »ਬਜਟ ਮੀਟਿੰਗਾਂ ਵਿੱਚ ਆਤਿਸ਼ੀ ਦੀ ਸ਼ਮੂਲੀਅਤ ਗ਼ੈਰ-ਕਾਨੂੰਨੀ : ਬਾਜਵਾ
ਚੰਡੀਗੜ/ਬਿਊਰੋ ਨਿਊਜ਼ : ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਅਤੇ ਪੰਜਾਬ ਦੇ ਵਿੱਤ ਮੰਤਰਾਲੇ ਨੂੰ ਅਹੁਦੇ ਦੀ ਗੋਪਨੀਅਤਾ ਬਣਾਈ ਰੱਖਣ ‘ਚ ਅਸਫ਼ਲ ਰਹਿਣ ਲਈ ਆਲੋਚਨਾ ਕੀਤੀ ਹੈ। ਬਾਜਵਾ ਨੇ ਇੱਕ ਖ਼ਬਰ ਦੇ ਹਵਾਲੇ ਨਾਲ ਕਿਹਾ ਕਿ ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਸਿੰਘ ਨੇ …
Read More »ਸ਼੍ਰੋਮਣੀ ਅਕਾਲੀ ਦਲ ‘ਪੰਜਾਬ ਬਚਾਓ ਯਾਤਰਾ’ ਨੂੰ ਅੰਮ੍ਰਿਤਸਰ ਵਿਚ ਭਰਵਾਂ ਹੁੰਗਾਰਾ
ਪੰਜਾਬ ਸਰਕਾਰ ਨੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਧਾਈਆਂ : ਸੁਖਬੀਰ ਬਾਦਲ਼ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ ਨੂੰ ਅੰਮ੍ਰਿਤਸਰ ਵਿੱਚ ਭਰਵਾਂ ਹੁੰਗਾਰਾ ਮਿਲਿਆ ਤੇ ਵੱਡੀ ਗਿਣਤੀ ਲੋਕਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਦੱਸੀਆਂ। ਯਾਤਰਾ ਸ਼ੁਰੂ ਕਰਨ ਮੌਕੇ ਵੱਡੀ …
Read More »ਪੰਜਾਬ ਦੇ ਖਿਡਾਰੀਆਂ ਨੂੰ ਕਲਾਸ-ਵਨ ਸਰਕਾਰੀ ਨੌਕਰੀਆਂ
ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਣੇ 7 ਖਿਡਾਰੀ ਬਣੇ ਡੀਐਸਪੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਐਤਵਾਰ 4 ਫਰਵਰੀ ਨੂੰ 11 ਇੰਟਰਨੈਸ਼ਨਲ ਖਿਡਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਸਣੇ ਭਾਰਤੀ ਹਾਕੀ ਟੀਮ …
Read More »