Breaking News
Home / Mehra Media (page 14)

Mehra Media

ਰੇਚਲ ਨੇ ‘ਮਿਸ ਗ੍ਰੈਂਡ ਇੰਟਰਨੈਸ਼ਨਲ 2024’ ਦਾ ਖਿਤਾਬ ਮੋੜਿਆ

ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਨੇ ਸੰਗਠਨ ‘ਤੇ ਦੁਰਵਿਵਹਾਰ, ਵਾਅਦਾਖਿਲਾਫੀ ਦਾ ਲਗਾਇਆ ਆਰੋਪ ਜਲੰਧਰ/ਬਿਊਰੋ ਨਿਊਜ਼ : ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਤਾਜ ਪਹਿਨਣ ਵਾਲੀ ਪਹਿਲੀ ਭਾਰਤੀ ਰਾਚੇਲ ਗੁਪਤਾ ਨੇ ਆਪਣੀ ਇਤਿਹਾਸਕ ਜਿੱਤ ਤੋਂ ਸਾਲ ਤੋਂ ਵੀ ਘੱਟ ਸਮੇਂ ਬਾਅਦ ਅਧਿਕਾਰਤ ਤੌਰ ‘ਤੇ ਖਿਤਾਬ ਵਾਪਸ ਕਰ ਦਿੱਤਾ ਹੈ। ਜਲੰਧਰ ਦੀ 20 ਸਾਲਾ …

Read More »

ਭਾਰਤ-ਪਾਕਿ ਝਗੜੇ ਅਤੇ ਆਲਮੀ ਭਾਈਚਾਰਾ

ਅਭੈ ਸਿੰਘ ਇਸ ਵੇਲੇ ਭਾਰਤ ਦੇ ਬਹੁਤ ਸਾਰੇ ਕੋਨਿਆਂ ਤੋਂ ਇਕ ਆਵਾਜ਼ ਆ ਰਹੀ ਹੈ ਕਿ ਸਾਡੀ ਵਿਦੇਸ਼ ਨੀਤੀ ਦੀਆਂ ਬਹੁਤ ਕਮਜ਼ੋਰੀਆਂ ਹਨ ਜਿਸ ਕਰਕੇ ਪਾਕਿਸਤਾਨ ਨਾਲ ਹਾਲੀਆ ਝਮੇਲੇ ਦੌਰਾਨ ਦੁਨੀਆ ਦੇ ਦੇਸ਼ ਭਾਰਤ ਦੇ ਹੱਕ ਵਿਚ ਨਹੀਂ ਨਿੱਤਰੇ। ਇਹ ਸਾਡੀ ਵਿਦੇਸ਼ ਨੀਤੀ ਦੀ ਮੁਕੰਮਲ ਨਾਕਾਮੀ ਵੀ ਸਮਝੀ ਜਾਂਦੀ ਹੈ। …

Read More »

ਗੁਰੂ ਨਾਨਕ ਜਹਾਜ਼ ਦੀ 111ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵੈਨਕੂਵਰ ‘ਚ ਸਮਾਗਮ

‘ਗੁਰੂ ਨਾਨਕ ਜਹਾਜ਼’ ਨਾਂ ਦੀ ਬਹਾਲੀ ਅਤੇ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਦਾ ਇਤਿਹਾਸ ਦਰੁਸਤ ਕਰਨ ਸਬੰਧੀ ਮਤੇ ਸਰਬ-ਸੰਮਤੀ ਨਾਲ ਪਾਸ ਡਾ. ਗੁਰਵਿੰਦਰ ਸਿੰਘ ਵੈਨਕੂਵਰ : ਅੱਜ ਤੋਂ 111 ਸਾਲ ਪਹਿਲਾਂ ਕੈਨੇਡਾ ਦੇ ਬਸਤੀਵਾਦ ਅਤੇ ਨਸਲਵਾਦ ਦਾ, ਚੜ੍ਹਦੀ ਕਲਾ ਅਤੇ ਭਾਈਚਾਰਕ ਸਾਂਝ ਨਾਲ ਮੁਕਾਬਲਾ ਕਰਨ ਵਾਲੇ ‘ਗੁਰੂ ਨਾਨਕ ਜਹਾਜ਼ ਦੇ …

Read More »

ਕੈਨੇਡਾ ‘ਚੋਂ 30 ਹਜ਼ਾਰ ਗੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਦੇ ਆਦੇਸ਼

ਲਿਸਟ ‘ਚ ਸਟੱਡੀ ਵੀਜ਼ਾ ਤੇ ਕਾਰਡ ਧਾਰਕ ਵੀ ਸ਼ਾਮਲ ਵੈਨਕੂਵਰ/ ਬਲਜਿੰਦਰ ਸੇਖਾਂ : ਕੈਨੇਡਾ ‘ਚ ਰਹਿ ਰਹੇ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਲਈ ਕੈਨੇਡਾ ਬਾਰਡਰ ਸਰਵਿਸ ਏਜੰਸੀ ਵੱਲੋਂ ਕਾਰਵਾਈ ਤੇਜ਼ ਕੀਤੀ ਜਾ ਰਹੀ ਹੈ। ਮੁਲਕ ਭਰ ‘ਚ ਲੱਖਾਂ ਦੀ ਗਿਣਤੀ ‘ਚ ਗ਼ੈਰ-ਕਾਨੂੰਨੀ ਪਰਵਾਸੀਆਂ ‘ਚੋਂ 30 ਹਜ਼ਾਰ ਨੂੰ ਡਿਪੋਰਟ ਕੀਤੇ ਜਾਣ …

Read More »

ਕੈਨੇਡਾ ਪ੍ਰਭੂਸੱਤਾ ਸੰਪੰਨ ਦੇਸ਼ ਹੈ ਤੇ ਰਹੇਗਾ : ਕਿੰਗ ਚਾਰਲਸ

ਬਰਤਾਨਵੀ ਸਮਰਾਟ ਨੇ ਕੈਨੇਡਾ ਦੀ 45ਵੀਂ ਸੰਸਦ ਦੇ ਪਹਿਲੇ ਸੈਸ਼ਨ ਨੂੰ ਕੀਤਾ ਸੰਬੋਧਨ ਟੋਰਾਂਟੋ : ਬਰਤਾਨੀਆ ਦੇ ਸਮਰਾਟ ਕਿੰਗ ਚਾਰਲਸ (ਤੀਜੇ) ਨੇ ਕੈਨੇਡਾ ਦੀ 45ਵੀਂ ਸੰਸਦ ਦੇ ਪਹਿਲੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਨੇਡਾ ਪ੍ਰਭੂਸੱਤਾ ਸੰਪੰਨ ਦੇਸ਼ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਰਹੇਗਾ। ਉਨ੍ਹਾਂ ਯੂਰਪੀਅਨ ਯੂਨੀਅਨ ਵਿੱਚ …

Read More »

ਪਾਰਲੀਮੈਂਟ ਦੇ ਨਵੇਂ ਸੈਸ਼ਨ ਦੇ ਆਰੰਭ ‘ਤੇ ਸੋਨੀਆ ਸਿੱਧੂ ਮੁੜ ਬਰੈਂਪਟਨ-ਵਾਸੀਆਂ ਦੀ ਆਵਾਜ਼ ਬਣਨਗੇ!

ਬਰੈਂਪਟਨ/ਬਿਊਰੋ ਨਿਊਜ਼ : ਸੋਮਵਾਰ 26 ਮਈ ਕੈਨੇਡਾ ਦੀ 45’ਵੀਂ ਪਾਰਲੀਮੈਂਟ ਦਾ ਆਰੰਭਲਾ ਦਿਨ ਸੀ। ਬਰੈਂਪਟਨ ਸਾਊਥ ਤੋਂ ਪਾਰਲੀਮੈਂਟ ਮੈਂਬਰ ਸੋਨੀਆ ਸਿੱਧੂ ਦੇਸ਼ ਦੀ ਰਾਜਧਾਨੀ ਔਟਵਾ ਵਿੱਚ ਮੁੜ ਆਪਣੇ ਹਲਕਾ ਤੇ ਬਰੈਂਪਟਨ ਵਾਸੀਆਂ ਦੀ ਆਵਾਜ਼ ਬਣ ਰਹੇ ਹਨ। ਇੱਥੇ ਉਹ ਉਨ੍ਹਾਂ ਤੇ ਸਮੁੱਚੀ ਕਮਿਊਨਿਟੀ ਨੂੰ ਦਰਪੇਸ਼ ਮੁਸ਼ਕਲਾਂ ਦੇ ਯੋਗ ਹੱਲ ਲਈ …

Read More »

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਸੰਗਤ ਲਈ ਖੁੱਲ

ਅੰਮ੍ਰਿਤਸਰ : ਉੱਤਰਾਖੰਡ ਵਿੱਚ ਕਰੀਬ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ÷ ਗਏ ਹਨ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਅਨੁਸਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਗਿਆ। ਜਦੋਂ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ÷ ੇ ਗਏ ਤਾਂ ਗ੍ਰੰਥੀ ਗਿਆਨੀ ਮਿਲਾਪ ਸਿੰਘ ਸੁੱਖਆਸਨ ਵਾਲੇ ਅਸਥਾਨ ਤੋਂ …

Read More »

ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ (89) ਦਾ ਦੇਹਾਂਤ ਹੋ ਗਿਆ ਹੈ। ਉਹ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ। ਅਕਾਲੀ ਆਗੂ ਦੇ ਅਕਾਲ ਚਲਾਣੇ ਸਬੰਧੀ ਖ਼ਬਰ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਸਾਂਝੀ ਕੀਤੀ ਹੈ। ਸਾਲ …

Read More »

ਟਰੰਪ ਪ੍ਰਸ਼ਾਸਨ ਨੇ ਨਵੇਂ ਵਿਦਿਆਰਥੀ ਵੀਜ਼ਿਆਂ ਲਈ ਇੰਟਰਵਿਊ ਰੋਕੇ

ਸੋਸ਼ਲ ਮੀਡੀਆ ਖਾਤਿਆਂ ਦੀ ਜਾਂਚ ਲਾਜ਼ਮੀ ਬਣਾਉਣ ਦੀ ਯੋਜਨਾ ਨਿਊਯਾਰਕ/ਬਿਊਰੋ ਨਿਊਜ਼ : ਡੋਨਾਲਡ ਟਰੰਪ ਪ੍ਰਸ਼ਾਸਨ ਨੇ ਨਵੇਂ ਸਟੂਡੈਂਟ ਵੀਜ਼ਿਆਂ ਲਈ ਇੰਟਰਵਿਊ ਰੋਕਣ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਅਮਰੀਕਾ ਨੇ ਵਿਦੇਸ਼ ‘ਚ ਆਪਣੇ ਸਫ਼ਾਰਤਖਾਨਿਆਂ ਅਤੇ ਕੌਂਸਲਖਾਨਿਆਂ ਨੂੰ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ ਕਿਉਂਕਿ ਅਰਜ਼ੀਕਾਰ ਦੇ ਸੋਸ਼ਲ ਮੀਡੀਆ ਖਾਤਿਆਂ ਦੀ …

Read More »

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »