ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਦੇ ਭਾਸ਼ਣ ‘ਤੇ ਬਹਿਸ ਦਾ ਜਵਾਬ ਦਿੰਦਿਆਂ ਕਾਂਗਰਸ ਨੂੰ ਭੰਡਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਜ਼ਾਹਿਰ ਕੀਤਾ ਕਿ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਅਗਾਮੀ ਲੋਕ ਸਭਾ ਚੋਣਾਂ ਵਿੱਚ 400 ਤੋਂ ਵੱਧ ਸੀਟਾਂ ਜਿੱਤੇਗਾ ਤੇ ਇਨ੍ਹਾਂ ਵਿਚੋਂ ਘੱਟੋ-ਘੱਟ 370 …
Read More »ਚੋਣਾਂ ਜਿੱਤਣ ਲਈ ਭਗਵਾਨ ਰਾਮ ਨੂੰ ਨਾ ਵਰਤਿਆ ਜਾਵੇ: ਅਧੀਰ
ਨਵੀਂ ਦਿੱਲੀ: ਲੋਕ ਸਭਾ ਵਿਚ ਕਾਂਗਰਸ ਸੰਸਦੀ ਦਲ ਦੇ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਭਾਜਪਾ ਚੋਣਾਂ ਜਿੱਤਣ ਲਈ ਭਗਵਾਨ ਰਾਮ ਦੇ ਨਾਮ ਨੂੰ ਨਾ ਵਰਤੇ। ਉਨ੍ਹਾਂ ਚੀਨ ਤੇ ਮਾਲਦੀਵ ਬਾਰੇ ਸਰਕਾਰ ਦੀ ਨੀਤੀ ‘ਤੇ ਵੀ ਸਵਾਲ ਚੁੱਕੇ। ਰਾਸ਼ਟਰਪਤੀ ਦੇ ਭਾਸ਼ਣ ‘ਤੇ ਪੇਸ਼ ਧੰਨਵਾਦ ਮਤੇ ‘ਤੇ ਬਹਿਸ ਵਿਚ ਸ਼ਾਮਲ …
Read More »ਸੱਤਾ ‘ਚ ਆਏ ਤਾਂ 50 ਫ਼ੀਸਦੀ ਰਾਖਵੇਂਕਰਨ ਦੀ ਹੱਦ ਖ਼ਤਮ ਕਰਾਂਗੇ : ਰਾਹੁਲ
ਭਾਜਪਾ ‘ਤੇ ਦਲਿਤਾਂ, ਆਦਿਵਾਸੀਆਂ ਤੇ ਹੋਰ ਪੱਛੜੇ ਵਰਗਾਂ ਨੂੰ ਬੰਧੂਆ ਮਜ਼ਦੂਰ ਬਣਾਉਣ ਦਾ ਲਾਇਆ ਆਰੋਪ ਰਾਂਚੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਵਾਅਦਾ ਕੀਤਾ ਹੈ ਕਿ ਜੇਕਰ ਲੋਕ ਸਭਾ ਚੋਣਾਂ ਮਗਰੋਂ ਕੇਂਦਰ ‘ਚ ‘ਇੰਡੀਆ’ ਗੱਠਜੋੜ ਦੀ ਸਰਕਾਰ ਬਣੀ ਤਾਂ ਉਹ 50 ਫ਼ੀਸਦੀ ਰਾਖਵੇਂਕਰਨ ਦੀ ਹੱਦ ਖ਼ਤਮ ਕਰ ਦੇਣਗੇ ਅਤੇ …
Read More »‘ਉਸਤਾਦ’ ਜ਼ਾਕਿਰ ਹੁਸੈਨ ਸਣੇ 5 ਭਾਰਤੀਆਂ ਨੂੰ ਗਰੈਮੀ ਪੁਰਸਕਾਰ
ਗਾਇਕ ਸ਼ੰਕਰ ਮਹਾਦੇਵਨ ਵੀ ਵੱਕਾਰੀ ਸੰਗੀਤ ਸਨਮਾਨ ਜਿੱਤਣ ਵਾਲਿਆਂ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਕਲਾਕਾਰਾਂ ਨੇ 2024 ਦੇ ਗਰੈਮੀ ਪੁਰਸਕਾਰਾਂ ਵਿਚ ਆਪਣਾ ਜਲਵਾ ਦਿਖਾਇਆ ਹੈ। ਉੱਘੇ ਤਬਲਾਵਾਦਕ ਜ਼ਾਕਿਰ ਹੁਸੈਨ ਸਣੇ 5 ਭਾਰਤੀਆਂ ਨੂੰ ਇਸ ਵੱਕਾਰੀ ਸੰਗੀਤ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਹੁਸੈਨ ਨੇ ਜਿੱਥੇ ਤਿੰਨ ਵਰਗਾਂ ਵਿਚ …
Read More »ਭਾਰਤ ਦੀ ਆਰਥਿਕਤਾ ਅਤੇ ਅੰਤਰਿਮ ਬਜਟ
ਸੁੱਚਾ ਸਿੰਘ ਗਿੱਲ ਭਾਰਤ ਦਾ ਬਜਟ ਪਹਿਲੀ ਫਰਵਰੀ ਨੂੰ ਪੇਸ਼ ਕਰਨ ਦੀ ਪ੍ਰਥਾ ਪਿਛਲੇ ਕੁਝ ਸਾਲਾਂ ਤੋਂ ਚਲ ਰਹੀ ਹੈ। ਐਤਕੀਂ ਵੀ ਬਜਟ ਇਕ ਫਰਵਰੀ ਨੂੰ ਪੇਸ਼ ਕੀਤਾ ਗਿਆ ਪਰ ਇਹ ਬਜਟ ਪੂਰੇ ਸਾਲ ਦਾ ਨਹੀਂ ਸਗੋਂ ਕੁਝ ਮਹੀਨਿਆਂ ਦਾ ਅੰਤਰਿਮ ਬਜਟ ਹੈ। ਅੰਤਰਿਮ ਬਜਟ ਇਸ ਕਰ ਕੇ ਪੇਸ਼ ਕੀਤਾ …
Read More »ਸਭ ਲਈ ਸਿੱਖਿਆ ਜਾਂ ਸਭ ਲਈ ਬਰਾਬਰ ਦੀ ਸਿੱਖਿਆ
ਗੁਰਮੀਤ ਸਿੰਘ ਪਲਾਹੀ ‘ਸਭ ਲਈ ਸਿੱਖਿਆ’ ਦੇਣ ਦਾ ਸੰਕਲਪ ਲਗਾਤਾਰ ਭਾਰਤ ਸਰਕਾਰ ਵਲੋਂ ਦੁਹਰਾਇਆ ਜਾ ਰਿਹਾ ਹੈ। ਪਰ ਸਭ ਲਈ ਬਰਾਬਰ ਦੀ ਸਿੱਖਿਆ ਦਾ ਸੰਕਲਪ ਦੇਸ਼ ਵਿਚੋਂ ਗਾਇਬ ਹੈ। ਸਿੱਖਿਆ ਖੇਤਰ ਵਿਚ ਦੇਸ਼ ਵਿੱਚ ਸਥਿਤੀ ਇਹ ਬਣੀ ਹੋਈ ਹੈ ਕਿ ਇੱਕ ਪਾਸੇ ”ਪੰਜ ਤਾਰਾ” ਪਬਲਿਕ ਸਕੂਲ ਹਨ ਅਤੇ ਦੂਜੇ ਪਾਸੇ …
Read More »ਪੰਜਾਬ ‘ਚ ਰਜਿਸਟਰੀ ਲਈ NOC ਦੀ ਸ਼ਰਤ ਖਤਮ
ਨੋਟੀਫਿਕੇਸ਼ਨ ਅਤੇ ਹੋਰ ਵੇਰਵੇ ਜਲਦੀ ਹੋਣਗੇ ਜਾਰੀ : ਭਗਵੰਤ ਮਾਨ ਡੇਰਾਬੱਸੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ ਰਜਿਸਟਰੀ ਲਈ ਐੱਨ.ਓ.ਸੀ ਦੀ ਸ਼ਰਤ ਖਤਮ ਕੀਤੇ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਨੋਟੀਫਿਕੇਸ਼ਨ ਤੇ ਹੋਰ ਵੇਰਵੇ ਜਾਰੀ ਕਰ …
Read More »ਕੈਨੇਡਾ ਸਰਕਾਰ ਨੇ ਵਿਦੇਸ਼ੀਆਂ ‘ਤੇ 2027 ਤੱਕ ਘਰ ਖਰੀਦਣ ‘ਤੇ ਲਗਾਈ ਪਾਬੰਦੀ
ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਕੀਤਾ ਐਲਾਨ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਵੱਲੋਂ ਹੁਣ ਕੈਨੇਡਾ ‘ਚ ਘਰਾਂ ਦੇ ਖਰੀਦਦਾਰਾਂ ‘ਤੇ ਪਾਬੰਦੀ ਤਹਿਤ ਗੈਰ-ਕੈਨੇਡੀਅਨ ਲੋਕਾਂ, ਸਥਾਈ ਨਿਵਾਸੀਆਂ ਤੇ ਵਪਾਰਕ ਉਦਯੋਗਾਂ ਨੂੰ ਇੱਥੇ ਘਰ ਖਰੀਦਣ ਤੋਂ ਰੋਕਿਆ ਗਿਆ ਹੈ। ਫੈਡਰਲ ਸਰਕਾਰ ਵਿਦੇਸ਼ੀ ਨਾਗਰਿਕਾਂ ਨੂੰ ਕੈਨੇਡਾ ‘ਚ ਘਰ ਖਰੀਦਣ ‘ਤੇ ਹੋਰ ਦੋ ਸਾਲਾਂ …
Read More »ਖਾੜਕੂਵਾਦ ਦੌਰਾਨ ਪੰਜਾਬ ‘ਚ ਗੈਰਕਾਨੂੰਨੀ 6773 ਸਸਕਾਰ, ਸਰਕਾਰ ਨੂੰ ਨੋਟਿਸ
ਹਾਈਕੋਰਟ ‘ਚ ਸੁਣਵਾਈ; ਸੀਬੀਆਈ ਤੋਂ ਵੀ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਖਾੜਕੂਵਾਦ ਦੇ ਦੌਰ (1984-1995) ਦੌਰਾਨ ਮੁਕਾਬਲੇ ਦੌਰਾਨ ਹੱਤਿਆਵਾਂ, ਹਿਰਾਸਤ ਵਿਚ ਮੌਤ ਅਤੇ ਲਾਸ਼ਾਂ ਦੇ ਗੈਰਕਾਨੂੰਨੀ ਸਸਕਾਰ ਦੇ 6773 ਮਾਮਲਿਆਂ ਦੀ ਜਾਂਚ ਹਾਈਕੋਰਟ ਦੇ ਰਿਟਾ. ਜੱਜ, ਸੀਬੀਆਈ ਜਾਂ ਉਚ ਅਧਿਕਾਰੀਆਂ ਦੀ ਐਸਆਈਟੀ ਨੂੰ ਸੌਂਪਣ ਦੀ ਮੰਗ ਨੂੰ ਲੈ …
Read More »ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁਦੇ ਤੋਂ 3 ਫਰਵਰੀ ਸ਼ਨੀਵਾਰ ਨੂੰ ਅਸਤੀਫ਼ਾ ਦੇ ਦਿੱਤਾ। ਪੁਰੋਹਿਤ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ ਅਤੇ ਉਨ੍ਹਾਂ ਅਹੁਦਾ ਛੱਡਣ ਦਾ ਨਿੱਜੀ ਕਾਰਨ ਦੱਸਿਆ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਭੇਜੇ ਅਸਤੀਫ਼ੇ ‘ਚ ਲਿਖਿਆ …
Read More »