Breaking News
Home / Mehra Media (page 144)

Mehra Media

ਪ੍ਰਸਿੱਧ ਗਾਇਕਾ ਅਲਕਾ ਯਾਗਨਿਕ ਦੀ ਸੁਣਨ ਸ਼ਕਤੀ ਹੋਈ ਖਤਮ

ਮੁੰਬਈ : 90 ਦੇ ਦਹਾਕੇ ਦੇ ਕਈ ਹਿੱਟ ਗੀਤ ਗਾਉਣ ਵਾਲੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ ਅਲਕਾ ਯਾਗਨਿਕ ਦੁਰਲੱਭ ਬਿਮਾਰੀ ਦਾ ਸ਼ਿਕਾਰ ਹੋ ਗਈ ਹੈ ਅਤੇ ਉਸ ਦੀ ਸੁਣਨ ਸ਼ਕਤੀ ਖਤਮ ਹੋ ਗਈ ਹੈ। ਇਸ ਗੱਲ ਦੀ ਜਾਣਕਾਰੀ ਖੁਦ ਅਲਕਾ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਦਿੱਤੀ ਹੈ। ਹੁਣ ਗਾਇਕ ਦੇ ਪ੍ਰਸ਼ੰਸਕ …

Read More »

ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 117 ਰੁਪਏ ਦਾ ਵਾਧਾ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਸਾਉਣੀ ਮਾਰਕੀਟਿੰਗ ਸੀਜ਼ਨ 2024-25 ਲਈ ਝੋਨੇ ਦੀ ਐੱਮਐੱਸਪੀ (ਘੱਟੋ-ਘੱਟ ਸਮਰਥਨ ਮੁੱਲ) ਵਿਚ 5.35 ਫੀਸਦ (117 ਰੁਪਏ) ਦਾ ਇਜ਼ਾਫ਼ਾ ਕਰਦਿਆਂ ਮੁੱਲ 2300 ਰੁਪਏ ਪ੍ਰਤੀ ਕੁਇੰਟਲ ਐਲਾਨ ਦਿੱਤਾ ਹੈ। ਝੋਨੇ ਦੀ ਐੱਮਐੱਸਪੀ ‘ਚ ਵਾਧਾ ਅਜਿਹੇ ਮੌਕੇ ਕੀਤਾ ਗਿਆ ਹੈ ਜਦੋਂ ਸਰਕਾਰ ਕੋਲ ਚੌਲਾਂ ਦੇ ਸਰਪਲੱਸ …

Read More »

ਪਾਕਿ ਦੀ ਵਿਦੇਸ਼ੀ ਸਹਾਇਤਾ ‘ਤੇ ਨਿਰਭਰਤਾ ਖਤਮ ਕਰਾਂਗੇ : ਸ਼ਾਹਬਾਜ਼

ਕਿਹਾ : ਪਾਕਿਸਤਾਨ ਨੂੰ ਗੁਆਂਢੀ ਮੁਲਕਾਂ ਤੋਂ ਅੱਗੇ ਲਿਆਂਦਾ ਜਾਵੇਗਾ ਇਸਲਾਮਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਹਿਦ ਲਿਆ ਹੈ ਕਿ ਪਾਕਿਸਤਾਨ ਦੀ ਵਿਦੇਸ਼ੀ ਸਹਾਇਤਾ ‘ਤੇ ਨਿਰਭਰਤਾ ਛੇਤੀ ਖਤਮ ਕੀਤੀ ਜਾਵੇਗੀ। ਆਰਥਿਕ ਸੁਧਾਰਾਂ ਦੇ ਖਾਕੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਖਰਚੇ ਘਟਾ ਕੇ ਅਤੇ ਆਰਥਿਕਤਾ ਨੂੰ ਨਵੇਂ …

Read More »

ਭਾਰਤ ‘ਚ ਫਸਲਾਂ ਦੀ ਸਰਕਾਰੀ ਖਰੀਦ ਤੇ ਖੇਤੀ ਆਧਾਰਤ ਸਨਅਤਾਂ

ਡਾ. ਸ.ਸ. ਛੀਨਾ ਉੱਘੇ ਅਰਥ ਸ਼ਾਸਤਰੀ ਡਾ. ਕੇ.ਐਨ. ਰਾਜ, ਜਿਹੜੇ ਲੰਮਾ ਸਮਾਂ ਯੋਜਨਾ ਕਮਿਸ਼ਨ ਦੀਆਂ ਨੀਤੀਆਂ ਨਾਲ ਸਬੰਧਤ ਰਹੇ ਅਤੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਸਲਾਹਕਾਰਾਂ ‘ਚ ਮੁੱਖ ਸਨ, ਦੇ ਇਹ ਵਿਚਾਰ ਸਨ ਕਿ ਦੇਸ਼ ਨੂੰ ਉਦਯੋਗਿਕ ਤੌਰ ‘ਤੇ ਵਿਕਸਤ ਹੋਣ ਲਈ ਲੋੜੀਂਦੇ ਕੱਚੇ ਮਾਲ …

Read More »

ਪੰਜਾਬ ਦੇ ਆਰਥਿਕ ਵਿਕਾਸ ਦੀਆਂ ਔਕੜਾਂ

ਲਖਵਿੰਦਰ ਸਿੰਘ ਪਿਛਲੇ ਚਾਲੀ ਸਾਲਾਂ ਤੋਂ ਪੰਜਾਬ ਦੇ ਆਰਥਿਕ ਵਿਕਾਸ ਵਿੱਚ ਨਿਘਾਰ ਹੁੰਦਾ ਆ ਰਿਹਾ ਹੈ। ਲੰਮੇ ਅਰਸੇ ਤੋਂ ਪੰਜਾਬ ਦੇ ਅਰਥਚਾਰੇ ਵਿੱਚ ਤਰੱਕੀ ਦੀ ਰਫਤਾਰ ਮੱਠੀ ਬਣੀ ਹੋਈ ਹੈ ਜਿਸ ਦੇ ਗੰਭੀਰ ਸਿੱਟੇ ਨਿਕਲ ਰਹੇ ਹਨ। ਮਸਲਨ, ਪ੍ਰਤੀ ਜੀਅ ਆਮਦਨ, ਉੱਚ ਬੇਰੁਜ਼ਗਾਰੀ ਦਰ, ਵੱਡੇ ਪੱਧਰ ‘ਤੇ ਪਰਵਾਸ, ਵਾਤਾਵਰਨ ਸਰੋਤਾਂ …

Read More »

ਪਹਿਲੀ ਥਕਾਵਟ ਉੱਤਰੀ ਨਹੀਂ; ਜਲੰਧਰੀਆਂ ਦੇ ਸਿਰ ਫਿਰ ਆਈ ਚੋਣ

ਅੰਗੁਰਾਲ ਦੇ ਅਸਤੀਫ਼ੇ ਕਾਰਨ ਪੈਦਾ ਹੋਈ ਸਥਿਤੀ * ‘ਆਪ’, ਕਾਂਗਰਸ ਤੇ ਭਾਜਪਾ ਲਈ ਚੋਣ ਜਿੱਤਣਾ ਹੋਵੇਗੀ ਚੁਣੌਤੀ ਜਲੰਧਰ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਲੋਕ ਸਭਾ ਦੀਆਂ ਚੋਣਾਂ ਖਤਮ ਹੁੰਦਿਆਂ ਸਾਰ ਹੀ ਜਲੰਧਰ ਪੱਛਮੀ ਵਿਧਾਨ ਸਭਾ ਤੋਂ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਹਲਕੇ ਵਿੱਚ ਵੋਟਾਂ 10 ਜੁਲਾਈ ਨੂੰ ਪੈਣਗੀਆਂ। …

Read More »

ਹੁਣ ਪੰਜਾਬ ਦੇ ਹੱਕਾਂ ਨੂੰ ਯਕੀਨੀ ਬਣਾਉਣ ਬਿੱਟੂ : ਮਜੀਠੀਆ

ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਅਨੁਸਾਰ ਯੂਟੀ ਵਿੱਚ ਪੰਜਾਬ ਦੇ ਮੁਲਾਜ਼ਮ ਤਾਇਨਾਤ ਕਰਨ ਦੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਨਵੇਂ ਬਣੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਅਪੀਲ ਕੀਤੀ ਹੈ ਕਿ ਉਹ ਚੰਡੀਗੜ੍ਹ ਪੰਜਾਬ ਨੂੰ ਦੇਣ ਸਮੇਤ ਪੰਜਾਬ …

Read More »

ਮੁੱਖ ਮੰਤਰੀ ਭਗਵੰਤ ਮਾਨ ਹਰ ਹਫਤੇ ਲੋਕਾਂ ਦੀਆਂ ਸੁਣਨਗੇ ਮੁਸ਼ਕਲਾਂ

ਚੰਡੀਗੜ੍ਹ : ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿਚ ਕੋਈ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਅਤੇ ‘ਆਪ’ ਨੇ 13 ਵਿਚੋਂ ਸਿਰਫ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਸਬੰਧੀ ਮੰਥਨ ਕਰ ਰਹੇ ਹਨ। ਹੁਣ ਪਾਰਟੀ ਵਲੋਂ …

Read More »

ਪਾਣੀ ਦੇ ਗੰਭੀਰ ਸੰਕਟ ਵਿੱਚ ਘਿਰਿਆ ਪੰਜਾਬ

ਗੰਭੀਰ ਬਿਮਾਰੀਆਂ ਦਾ ਖਤਰਾ ਵਧਿਆ ਮੋਗਾ/ਬਿਊਰੋ ਨਿਊਜ਼ : ਪੰਜਾਬ ‘ਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘਟਦਾ ਜਾ ਰਿਹਾ ਹੈ ਤੇ ਦੂਜੇ ਪਾਸੇ ਐਸਵਾਈਐਲ ਮਾਮਲਾ ਅਣਸੁਲਝਿਆ ਪਿਆ ਹੈ। ਪੰਜਾਬ ਵਿਚ ਕਰੀਬ ਦੋ ਦਹਾਕੇ ਤੋਂ ਜ਼ਮੀਨਦੋਜ਼ ਪਾਣੀ ਦਾ ਪੱਧਰ ਤੇਜ਼ੀ ਨਾਲ ਹੇਠਾਂ ਡਿੱਗਣ ਕਾਰਨ ਪੰਜ ਦਰਿਆਵਾਂ ਦੀ ਧਰਤੀ ਗੰਭੀਰ ਸੰਕਟ ਵਿਚ …

Read More »

ਭਗਵਾਂ ਪਾਰਟੀ ਦੀ ਤਾਨਾਸ਼ਾਹੀ ਘਟੇਗੀ : ਭਗਵੰਤ ਮਾਨ

ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਕਾਰਗੁਜ਼ਾਰੀ ਬਿਹਤਰ ਕਰਾਰ ਮੁਹਾਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਦਾ ਦਾਅਵਾ ਕਰਨ ਦੇ ਬਾਵਜੂਦ 250 ਦਾ ਅੰਕੜਾ ਵੀ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐੱਨਡੀਏ ਸਰਕਾਰ ਕਿਹਾ ਜਾ ਰਿਹਾ ਹੈ। ਭਾਜਪਾ ਬਹੁਮਤ …

Read More »