2018 ਦੀ ਵਰਲਡ ਜੂਨੀਅਰ ਹਾਕੀ ਟੀਮ ਦੇ ਮੈਂਬਰਾਂ ਨਾਲ ਸਬੰਧਤ ਹੈ ਮਾਮਲਾ ਓਟਵਾ/ਬਿਊਰੋ ਨਿਊਜ਼ : ਚਾਰ ਐਨਐਚਐਲ ਖਿਡਾਰੀਆਂ ਦੇ ਵਕੀਲਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਦੇ ਮੁਵੱਕਿਲ ਪੰਜ ਉਨ੍ਹਾਂ ਖਿਡਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਉੱਤੇ ਜਿਨਸੀ ਹਮਲਾ ਕਰਨ ਦੇ ਚਾਰਜਿਜ਼ ਲਾਏ ਗਏ ਸਨ। ਇਹ ਘਟਨਾ ਕੈਨੇਡਾ …
Read More »2024 ‘ਚ ਟੋਰਾਂਟੋ ਪ੍ਰਾਪਰਟੀ ਟੈਕਸ ਵਾਧੇ ਨੂੰ 9.5 ਫੀਸਦੀ ਹੀ ਰੱਖਿਆ ਜਾਵੇਗਾ
ਟੋਰਾਂਟੋ/ਬਿਊਰੋ ਨਿਊਜ਼ : 2024 ਵਿੱਚ ਟੋਰਾਂਟੋ ਵਾਸੀਆਂ ਨੂੰ ਡਬਲ ਡਿਜਿਟ ਪ੍ਰਾਪਰਟੀ ਟੈਕਸ ਵਿੱਚ ਵਾਧੇ ਦਾ ਸਾਹਮਣਾ ਨਹੀਂ ਕਰਨਾ ਹੋਵੇਗਾ। ਇਸ ਵਿੱਚ ਸਿਟੀ ਸਟਾਫ ਵੱਲੋਂ ਪਹਿਲਾਂ ਸਿਫਾਰਸ਼ ਕੀਤੇ ਗਏ 10.5 ਫੀਸਦੀ ਪ੍ਰਾਪਰਟੀ ਟੈਕਸ ਨੂੰ 9.5 ਫੀਸਦੀ ਰੱਖਣ ਦਾ ਹੀ ਫੈਸਲਾ ਕੀਤਾ ਗਿਆ ਹੈ। ਜੇ ਇਹ ਮਤਾ ਪਾਸ ਹੋ ਜਾਂਦਾ ਹੈ ਤਾਂ …
Read More »ਟੀਡੀਐਸਬੀ ਨੇ ਸੈੱਲ ਫੋਨ ਸਬੰਧੀ ਨਵੀਂ ਪਾਲਿਸੀ ਤਿਆਰ ਕਰਨ ਲਈ ਦਿੱਤੀ ਹਰੀ ਝੰਡੀ
ਟੋਰਾਂਟੋ : ਕੈਨੇਡਾ ਦਾ ਸਭ ਤੋਂ ਵੱਡਾ ਸਕੂਲ ਬੋਰਡ ਵਿਦਿਆਰਥੀਆਂ ਲਈ ਨਵੀਂ ਸੈੱਲ ਫੋਨ ਪਾਲਿਸੀ ਤਿਆਰ ਕਰਨ ਵੱਲ ਅੱਗੇ ਵੱਧ ਰਿਹਾ ਹੈ। ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਟਰਸਟੀਜ਼ ਨੇ ਹੋਈ ਬੋਰਡ ਮੀਟਿੰਗ ਵਿੱਚ ਸੈੱਲ ਫੋਨ ਦੇ ਸਬੰਧ ਵਿੱਚ ਨਵੀਂ ਪਾਲਿਸੀ ਨੂੰ ਹਰੀ ਝੰਡੀ ਦੇ ਦਿੱਤੀ। ਇਸ ਵਿੱਚ ਆਖਿਆ ਗਿਆ ਕਿ …
Read More »ਹਿੰਸਕ ਜੁਰਮ ਤੇ ਗੱਡੀਆਂ ਚੋਰੀ ਕਰਨ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦਾ ਫੋਰਡ ਨੇ ਕੀਤਾ ਤਹੱਈਆ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਹਿੰਸਕ ਜੁਰਮ ਅਤੇ ਗੱਡੀਆਂ ਚੋਰੀ ਕਰਨ ਵਾਲਿਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਦਾ ਤਹੱਈਆ ਪ੍ਰਗਟਾਇਆ। ਉਨ੍ਹਾਂ ਵਾਅਦਾ ਕੀਤਾ ਕਿ ਅਜਿਹੇ ਜੁਰਮਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਵੱਧ ਤੋਂ ਵੱਧ ਸਮਾਂ ਕੈਦ ਕਰਕੇ ਰੱਖਿਆ ਜਾਵੇਗਾ। ਲੰਘੇ ਦਿਨੀਂ ਓਨਟਾਰੀਓ ਵਿੱਚ ਨਿਊਜ਼ ਕਾਨਫਰੰਸ ਨੂੰ ਸੰਬੋਧਨ …
Read More »ਪਨਾਹ ਹਾਸਲ ਕਰਨ ਵਾਲਿਆਂ ਲਈ ਫੈਡਰਲ ਸਰਕਾਰ ਦੇਵੇਗੀ 362 ਮਿਲੀਅਨ ਡਾਲਰ : ਮਾਰਕ ਮਿਲਰ
ਓਨਟਾਰੀਓ/ਬਿਊਰੋ ਨਿਊਜ਼ : ਆਰਜ਼ੀ ਪਨਾਹ ਹਾਸਲ ਕਰਨ ਵਾਲਿਆਂ ਲਈ ਘਰਾਂ ਦਾ ਇੰਤਜ਼ਾਮ ਕਰਨ ਵਾਸਤੇ ਪ੍ਰੋਵਿੰਸਾਂ ਤੇ ਸਿਟੀਜ਼ ਦੀ ਮਦਦ ਕਰਨ ਲਈ ਫੈਡਰਲ ਸਰਕਾਰ ਵੱਲੋਂ 362 ਮਿਲੀਅਨ ਡਾਲਰ ਵਾਧੂ ਖਰਚੇ ਜਾ ਰਹੇ ਹਨ। ਪਰ ਓਨਟਾਰੀਓ ਦਾ ਕਹਿਣਾ ਹੈ ਕਿ ਐਨੀ ਘੱਟ ਮਾਲੀ ਇਮਦਾਦ ਨਾਲ ਗੱਲ ਨਹੀਂ ਬਣਨ ਵਾਲੀ। ਇਮੀਗ੍ਰੇਸ਼ਨ ਮੰਤਰੀ ਮਾਰਕ …
Read More »ਨਿਤੀਸ਼ ਕੁਮਾਰ ਨੇ ਨੌਵੀਂ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਆਰਜੇਡੀ ਤੇ ਕਾਂਗਰਸ ਨਾਲ ਕੀਤੇ ਮਹਾਗੱਠਜੋੜ ਅਤੇ ਵਿਰੋਧੀ ਧਿਰਾਂ ਦੇ ‘ਇੰਡੀਆ’ ਗੁੱਟ ਦਾ ਸਾਥ ਛੱਡਿਆ ਪਟਨਾ/ਬਿਊਰੋ ਨਿਊਜ਼ : ਜਨਤਾ ਦਲ (ਯੂ) ਦੇ ਪ੍ਰਧਾਨ ਨਿਤੀਸ਼ ਕੁਮਾਰ ਨੇ ਐਤਵਾਰ ਨੂੰ ਮਹਾਗੱਠਜੋੜ ਤੇ ਵਿਰੋਧੀ ਧਿਰਾਂ ਦੇ ਗੁੱਟ ‘ਇੰਡੀਆ’ ਨੂੰ ਤਿਆਗਦਿਆਂ ਅਤੇ ਭਾਜਪਾ ਨਾਲ ਮੁੜ ਭਾਈਵਾਲੀ ਕਰਦਿਆਂ ਰਿਕਾਰਡ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ …
Read More »ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਵਿੱਚ ‘ਬਦਲਾਅ ਰੈਲੀ’
ਹਰਿਆਣਾ ‘ਚ ਲੋਕ ਸਭਾ ਚੋਣਾਂ ਗੱਠਜੋੜ ਨਾਲ ਰਲ ਕੇ ਤੇ ਵਿਧਾਨ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਜੀਂਦ ਵਿਚ ਹੋਈ ਆਮ ਆਦਮੀ ਪਾਰਟੀ ਦੀ ‘ਬਦਲਾਅ ਰੈਲੀ’ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਰੂਪ ਵਿੱਚ ਸ਼ਿਰਕਤ …
Read More »‘ਆਪ’ ਨੇ ਪੰਜਾਬ ‘ਚ ਸਿਹਤ ਤੇ ਸਿੱਖਿਆ ਖੇਤਰ ਵਿੱਚ ਵਧੇਰੇ ਕੰਮ ਕੀਤੇ: ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਵੱਲੋਂ ਕਰਵਾਏ ਗਏ ਕੰਮਾਂ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸਿਹਤ ਤੇ ਸਿੱਖਿਆ ਖੇਤਰ ਵਿੱਚ ਵਧੇਰੇ ਕੰਮ ਕੀਤੇ ਹਨ। ਸੂਬੇ ਵਿੱਚ ਖੋਲ੍ਹੇ ਗਏ 700 ਆਮ ਆਦਮੀ ਕਲੀਨਿਕਾਂ ਤੋਂ 90 ਲੱਖ ਤੋਂ ਵੱਧ ਲੋਕ ਮੁਫ਼ਤ ਵਿੱਚ …
Read More »ਸਾਨੂੰ ਨਿਤੀਸ਼ ਕੁਮਾਰ ਦੀ ਕੋਈ ਲੋੜ ਨਹੀਂ : ਰਾਹੁਲ ਗਾਂਧੀ
ਕਿਹਾ : ਸਮਾਜਿਕ ਨਿਆਂ ਤੋਂ ਬਾਅਦ ਆਰਥਿਕ ਨਿਆਂ ਵੀ ਜ਼ਰੂਰੀ ਪੂਰਨੀਆ (ਬਿਹਾਰ)/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਮਹਾਗੱਠਜੋੜ ਦੇ ਭਾਈਵਾਲਾਂ ਦੇ ਦਬਾਅ ਕਾਰਨ ਜਾਤੀ ਆਧਾਰਿਤ ਸਰਵੇਖਣ ਕਰਾਉਣ ਦੇ ਮਸਲੇ ‘ਤੇ ਖੁਦ ਨੂੰ ਫਸਿਆ ਹੋਇਆ ਮਹਿਸੂਸ ਕਰ ਰਹੇ ਸਨ ਅਤੇ …
Read More »ਜਿਊਂਦੇ ਜੀਅ ਬੰਗਾਲ ‘ਚ ਸੀਏਏ ਲਾਗੂ ਨਹੀਂ ਹੋਣ ਦੇਵਾਂਗੀ : ਮਮਤਾ ਬੈਨਰਜੀ
ਭਾਜਪਾ ਆਗੂ ਸ਼ਾਂਤਨੂ ਠਾਕੁਰ ਨੇ ਜਲਦੀ ਸੀਏਏ ਲਾਗੂ ਹੋਣ ਦੀ ਕੀਤੀ ਸੀ ਗੱਲ ਰਾਏਗੰਜ (ਪੱਛਮੀ ਬੰਗਾਲ)/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੀਏਏ ਦਾ ਮੁੱਦਾ ਉਠਾਉਣ ਲਈ ਭਾਜਪਾ ਨੂੰ ਨਿਸ਼ਾਨੇ ‘ਤੇ ਲਿਆ ਤੇ ਕਿਹਾ ਕਿ ਉਹ ਆਪਣੇ ਜਿਊਂਦੇ ਜੀਅ ਸੂਬੇ ‘ਚ …
Read More »