ਪੰਚਕੂਲਾ : ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਪੰਚਕੂਲਾ ਵਿਖੇ ਦੂਜੀ ਵਾਰ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਅਹੁਦੇ ਦੀ ਸਹੁੰ ਚੁੱਕੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਰੇਅ ਨੇ ਸੈਣੀ ਨੂੰ ਅਹੁਦੇ ਦੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਤੋਂ ਬਾਅਦ ਅਨਿਲ ਵਿਜ, ਕ੍ਰਿਸ਼ਨ ਲਾਲ ਕੁਮਾਰ, ਰਾਓ ਨਰਵੀਰ, ਮਹੀਪਾਲ ਢਾਂਡਾ, ਰਣਵੀਰ …
Read More »ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਸਤੀਫ਼ਾ
ਵਿਰਸਾ ਸਿੰਘ ਵਲਟੋਹਾ ‘ਤੇ ਧਮਕੀਆਂ ਦੇਣ ਦੇ ਆਰੋਪ ਲਾਏ ਅੰਮ੍ਰਿਤਸਰ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਖਿਲਾਫ ਕੀਤੀ ਕਾਰਵਾਈ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ …
Read More »CLEAN WHEELS
Medium & Heavy Vehicle Zero Emission Mission (ਚੌਥੀ ਤੇ ਆਖਰੀ ਕਿਸ਼ਤ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਬ੍ਰੋਸਾਰਡ ਲੀਜਿੰਗ ਇਕ ਸਾਫ ਸੁਥਰੀ, ਹਰੇ-ਭਰੇ ਭਵਿੱਖ ਵਿਚ ਚਾਰਜ ਦੇ ਰੂਪ ਵਿਚ ਪ੍ਰਭਾਵ ਲਈ ਤਿਆਰ ਹੋ: * Purolator ਅਤੇ FedEx : ਹੈਵੀ-ਡਿਊਟੀ ਫਲੀਟਾਂ ਵਿਚ ZEV ਕ੍ਰਾਂਤੀ ਲਈ ਮੋਟੀਵ ਪਾਵਰ ਸਿਸਟਮ ਨਾਲ ਭਾਈਵਾਲੀ। ਨਤੀਜਾ? …
Read More »18 oct 2024 GTA & Main
ਆਸਟਰੇਲੀਆ ਦੇ ਨਵੇਂ ਵੀਜ਼ਾ ਪ੍ਰੋਗਰਾਮ ਲਈ 40 ਹਜ਼ਾਰ ਭਾਰਤੀਆਂ ਵੱਲੋਂ ਅਰਜ਼ੀ ਦਾਖ਼ਲ
ਨਵੀਂ ਦਿੱਲੀ : ਆਸਟਰੇਲੀਆ ਦੇ ਨਵੇਂ ਵਰਕਿੰਗ ਹੌਲੀਡੇਅ ਮੇਕਰ ਵੀਜ਼ਾ ਪ੍ਰੋਗਰਾਮ ਤਹਿਤ ਜਾਰੀ 1000 ਸਪੌਟਜ਼ ਲਈ ਮਹਿਜ਼ ਦੋ ਹਫਤਿਆਂ ਦੌਰਾਨ 40,000 ਭਾਰਤੀਆਂ ਨੇ ਅਰਜ਼ੀਆਂ ਦਾਖਲ ਕੀਤੀਆਂ ਹਨ। ਇਹ ਦਾਅਵਾ ਆਸਟਰੇਲੀਆ ਦੇ ਪਰਵਾਸ ਬਾਰੇ ਰਾਜ ਮੰਤਰੀ ਮੈਟ ਥਿਸਲਵੇਟ ਨੇ ਕੀਤਾ ਹੈ। ਇਸ ਨਵੇਂ ਵੀਜ਼ੇ ਤਹਿਤ 18 ਤੋਂ 30 ਸਾਲ ਉਮਰ ਵਰਗ …
Read More »ਭਾਰਤ ਵੱਲੋਂ ਅਮਰੀਕਾ ਨਾਲ ‘ਪ੍ਰੀਡੇਟਰ’ ਡਰੋਨ ਖਰੀਦਣ ਬਾਰੇ ਸਮਝੌਤਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਨੇ ਅਮਰੀਕਾ ਨਾਲ ਇੱਕ ਵੱਡੇ ਸਮਝੌਤੇ ‘ਤੇ ਦਸਤਖ਼ਤ ਕੀਤੇ ਜਿਸ ਤਹਿਤ ਵਿਦੇਸ਼ੀ ਫੌਜੀ ਵਿਕਰੀ ਮਾਰਗ ਰਾਹੀਂ ਅਮਰੀਕੀ ਰੱਖਿਆ ਖੇਤਰ ਦੀ ਅਹਿਮ ਕੰਪਨੀ ‘ਜਨਰਲ ਲੌਜਿਸਟਿਕ’ ਤੋਂ ਲੰਮੇ ਸਮੇਂ ਤੱਕ ਚੱਲਣ ਵਾਲੇ 31 ਪ੍ਰੀਡੇਟਰ ਡਰੋਨ ਖਰੀਦੇ ਜਾਣਗੇ। ਇਸ ਦੀ ਲਾਗਤ ਤਕਰੀਬਨ ਚਾਰ ਅਰਬ ਡਾਲਰ ਹੋਵੇਗੀ। ਇਸ ਦਾ …
Read More »ਛੋਟੇ ਬਿਜਨਸਾਂ ਦੇ ਮਾਲਕਾਂ ਦੀ ਸਹਾਇਤਾ ਲਈ ਫੈਡਰਲ ਸਰਕਾਰ ਨੇ ਕੀਤਾ ਨਵਾਂ ਐਲਾਨ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਛੋਟੇ ਅਤੇ ਮਧਿਅਮ ਵਰਗ ਦੇ ਬਿਜ਼ਨੈਸ ਇਸ ਦੇਸ਼ ਦੀ ਤਰੱਕੀ ਵਿਚ ਭਰਵਾਂ ਯੋਗਦਾਨ ਪਾ ਰਹੇ ਹਨ। ਉਹ ਆਪਣੇ ਵਰਕਰਾਂ ਨੂੰ ਚੰਗੀਆਂ ਤਨਖ਼ਾਹਾਂ ਦੇ ਕੇ ਰੋਜ਼ਗਾਰ ਦਿੰਦੇ ਹਨ ਅਤੇ ਨਾਲ ਹੀ ‘ਸਵੈ-ਰੋਜ਼ਗਾਰ’ (ਐਂਟਰਪਰੀਨੀਅਰਸ਼ਿਪ) ਦਾ ਆਪਣਾ ਸੁਪਨਾ ਪੂਰਾ ਕਰਦੇ ਹਨ। ਇਹ ਜ਼ਰੂਰੀ ਹੈ ਕਿ ਇਹ ਬਿਜ਼ਨੈਸ-ਅਦਾਰੇ ਹੋਰ …
Read More »ਪੰਜਾਬੀ ਸੱਭਿਆਚਾਰ ਮੰਚ ਨੇ ਪਰਮਗੁਣੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ
ਬਰੈਂਪਟਨ/ਬਾਸੀ ਹਰਚੰਦ : ਭਾਰਤ ਦੀ ਅਜ਼ਾਦੀ ਦੇ ਸਿਰਮੌਰ ਨਾਇਕ ਪਰਮਗੁਣੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਪੰਜਾਬੀ ਸੱਭਿਆਚਾਰ ਮੰਚ ਵੱਲੋਂ ਬੜੇ ਸਤਿਕਾਰ ਅਤੇ ਸ਼ਰਧਾ ਪੂਰਵਕ ਤੌਰ ‘ਤੇ ਕੈਸੀ ਕੈਂਪਬਲ ਸੀਨੀਅਰਜ਼ ਕਲੱਬ ਦੇ ਸਹਿਯੋਗ ਨਾਲ ਮਨਾਇਆ ਗਿਆ। ਕੈਸੀ ਕੈਂਪਬਲ ਕਮਿਊਨਿਟੀ ਸੈਟਰ ਵਿਖੇ ਪੰਜਾਬੀ ਸੱਭਿਆਚਾਰ ਦੇ ਸੱਦੇ ਤੇ ਪਬਲਿਕ ਗਿਆਰਾਂ ਵਜੇ ਇਕੱਤਰ …
Read More »ਲੰਡਨ ਯੂਨੀਵਰਸਿਟੀ ਤੋਂ ਤੁਲਨਾਤਮਿਕ ਧਰਮ ਅਧਿਐਨ ਅਤੇ ‘ਸਿੱਧ ਗੋਸ਼ਟਿ’ ‘ਤੇ ਪੀਐਚਡੀ ਕਰਨ ਵਾਲੇ ਡਾ. ਮਨਜੀਤ ਸਿੰਘ ਰੰਧਾਵਾ ਨਹੀਂ ਰਹੇ
ਸਰੀ/ਡਾ. ਗੁਰਵਿੰਦਰ ਸਿੰਘ : ਪੰਜਾਬੀ ਸਾਹਿਤਕਾਰ ਅਤੇ ਸਿੱਖ ਬੁੱਧੀਜੀਵੀ ਡਾ. ਮਨਜੀਤ ਸਿੰਘ ਰੰਧਾਵਾ 3 ਅਕਤੂਬਰ ਨੂੰ ਸਰੀ ਵਿੱਚ ਸਵਰਗਵਾਸ ਹੋ ਗਏ ਹਨ। ਡਾਕਟਰ ਸਾਹਿਬ ਦੇ ਅਚਾਨਕ ਵਿਛੋੜੇ ਨਾਲ ਸਿੱਖ ਸਾਹਿਤਕ ਅਤੇ ਧਾਰਮਿਕ ਹਲਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪੰਜਾਬੀ ਸਾਹਿਤ ਨੂੰ ਸਮਰਪਿਤ ਅਤੇ ਸਿੱਖੀ ਨੂੰ ਪਰਨਾਏ ਹੋਏ ਡਾਕਟਰ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਓਨਟਾਰੀਓ ‘ਚ ਪੰਜਾਬੀ ਭਾਸ਼ਾ ਦੀ ਬੇਹਤਰੀ ਤੇ ਵਿਕਾਸ ਲਈ ਸੈਮੀਨਾਰ 20 ਅਕਤੂਬਰ ਨੂੰ
ਬਰੈਂਪਟਨ/ਡਾ. ਝੰਡ : ਓਨਟਾਰੀਓ ਸੂਬੇ ਵਿਚ ਪੰਜਾਬੀ ਭਾਸ਼ਾ ਦੀ ਬੇਹਤਰੀ ਅਤੇ ਇਸ ਦੇ ਵਿਸਥਾਰ ਲਈ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ 20 ਅਕਤੂਬਰ ਦਿਨ ਐਤਵਾਰ ਨੂੰ ਇਕ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੈਮੀਨਾਰ ਦਾ ਵਿਸ਼ਾ ‘ਓਨਟਾਰੀਓ ਵਿਚ ਪੰਜਾਬੀ ਬੋਲੀ ਦਾ ਪ੍ਰਚਾਰ ਤੇ ਪਸਾਰ’ ਰੱਖਿਆ ਗਿਆ ਹੈ। ਇਸ …
Read More »