ਮਿਸੀਸਾਗਾ : ਪਰਵਾਸੀ ਸਹਾਇਤਾ ਫਾਊਂਡੇਸ਼ਨ ਨੇ ਮਿਸੀਸਾਗਾ ਦੇ ਸੈਲੀਬ੍ਰੇਸ਼ਨ ਸਕੁਏਅਰ ਵਿਚ ਲਿਵਿੰਗ ਵਿੱਦ ਵੈਲਨੈਸ 2024 ਪ੍ਰੋਗਰਾਮ ਵਿਚ ਵਧੇਰੇ ਲੋਕਾਂ ਦਾ ਧਿਆਨ ਖਿੱਚਿਆ। ਫਾਊਂਡੇਸ਼ਨ ਦੇ ਬੂਥ ‘ਤੇ 250 ਤੋਂ ਜ਼ਿਆਦਾ ਵਿਜ਼ਟਰ ਆਏ ਅਤੇ ਉਨ੍ਹਾਂ ਨੂੰ ਫਾਊਂਡੇਸ਼ਨ ਦੇ ਮੀਡੀਅਮ ਅਤੇ ਹੈਵੀ ਡਿਊਟੀ ਵਾਲੇ ਜ਼ੀਰੋ ਐਮਿਸ਼ਨ ਵਾਹਨਾਂ ਨੂੰ ਅਪਣਾਉਣ ਦੇ ਲਾਭ ਦੇ ਬਾਰੇ …
Read More »ਦੋ ਟਾਪੂ ਦੇ ਪ੍ਰਸੰਗ ਵਿਚ ਜਰਨੈਲ ਸਿੰਘ ਦੀ ਰਚਨਾ ਦ੍ਰਿਸ਼ਟੀ
ਜਰਨੈਲ ਸਿੰਘ (ਕਿਸ਼ਤ 18ਵੀਂ ਇਹ ਆਲੋਚਨਾ-ਪੁਸਤਕ ਡਾ. ਗੁਰਮੀਤ ਕੱਲਰਮਾਜਰੀ ਨੇ 2001 ਵਿਚ ਸੰਪਾਦਿਤ ਕੀਤੀ। ਇਸ ਵਿਚ 14 ਨਾਮਵਰ ਵਿਦਵਾਨਾਂ ਦੇ ਲੇਖ ਸ਼ਾਮਲ ਹਨ। ਕੁਝ ਵਿਦਵਾਨਾਂ ਦੇ ਮੁੱਖ ਵਿਚਾਰ ਅੰਕਿਤ ਕਰ ਰਿਹਾਂ : ਡਾ. ਕਰਮਜੀਤ ਸਿੰਘ ਨੇ ਆਪਣੇ ਲੇਖ ਦੇ ਆਰੰਭ ਵਿਚ ਮੇਰੇ ਪਹਿਲੇ ਤਿੰਨ ਸੰਗ੍ਰਿਹਾਂ ‘ਤੇ ਝਾਤ ਪੁਆਈ ਹੈ ਤੇ …
Read More »31 May 2024 GTA & Main
ਪਦਮਸ੍ਰੀ ਡਾ. ਸੁਰਜੀਤ ਪਾਤਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ
ਮੁੱਖ ਮੰਤਰੀ ਭਗਵੰਤ ਮਾਨ ਸਮੇਤ ਹੋਰ ਕਈ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ; ਪਾਤਰ ਦੇ ਨਾਮ ਉੱਤੇ ਐਵਾਰਡ ਸ਼ੁਰੂ ਕਰਨ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਉੱਘੇ ਪੰਜਾਬੀ ਕਵੀ ਪਦਮਸ੍ਰੀ ਡਾ. ਸੁਰਜੀਤ ਪਾਤਰ ਜੋ ਕੁਝ ਦਿਨ ਪਹਿਲਾਂ ਅਕਾਲ ਚਲਾਣਾ ਕਰ ਗਏ ਸਨ, ਦੀ ਸੋਮਵਾਰ ਨੂੰ ਅੰਤਿਮ ਅਰਦਾਸ ਮੌਕੇ ਕਈ ਰਾਜਨੀਤਿਕ, ਧਾਰਮਿਕ ਤੇ ਸਾਹਿਤਕ …
Read More »ਚੋਣ ਬਾਂਡ ਰਾਹੀਂ ਭਾਜਪਾ ਨੇ ਕੀਤਾ ਵੱਡਾ ਘੁਟਾਲਾ : ਪ੍ਰਸ਼ਾਂਤ ਭੂਸ਼ਣ
ਪ੍ਰਸ਼ਾਂਤ ਭੂਸ਼ਣ ਨੇ ਡਾ. ਧਰਮਵੀਰ ਗਾਂਧੀ ਨੂੰ ਦਿੱਤਾ ਸਮਰਥਨ ਪਟਿਆਲਾ: ਪਟਿਆਲਾ ਵਿਖੇ ਬਾਰ ਐਸੋਸੀਏਸ਼ਨ ਵਿੱਚ ਹੋਏ ਸਮਾਗਮ ਵਿੱਚ ਸੁਪਰੀਮ ਕੋਰਟ ਦੇ ਉਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਡਾ. ਧਰਮਵੀਰ ਗਾਂਧੀ ਨੂੰ ਆਪਣਾ ਸਮਰਥਨ ਦਿੱਤਾ। ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਚੋਣ ਬਾਂਡ ਰਾਹੀਂ ਭਾਰਤੀ ਜਨਤਾ ਪਾਰਟੀ ਨੇ ਦੇਸ਼ …
Read More »ਇਕ ਮਹੀਨੇ ਮਗਰੋਂ ਕਿਸਾਨਾਂ ਨੇ ਸ਼ੰਭੂ ਰੇਲਵੇ ਟਰੈਕ ਤੋਂ ਧਰਨਾ ਚੁੱਕਿਆ
ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਕਰਕੇ ਕਿਸਾਨਾਂ ਨੇ ਲਿਆ ਫੈਸਲਾ ਪਟਿਆਲਾ/ਬਿਊਰੋ ਨਿਊਜ਼ : ਹਰਿਆਣਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਿਸਾਨਾਂ ਦੀ ਰਿਹਾਈ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 17 ਅਪਰੈਲ ਤੋਂ ਸ਼ੰਭੂ ਰੇਲਵੇ ਸਟੇਸ਼ਨ ਕੋਲ ਰੇਲਵੇ ਟਰੈਕ ‘ਤੇ ਲਾਇਆ ਪੱਕਾ ਧਰਨਾ ਮੰਗਲਵਾਰ ਨੂੰ …
Read More »ਲੋਕ ਸਭਾ ਪਿੜ ਵਿੱਚੋਂ ‘ਆਪ’ ਦੇ ਰਾਜ ਸਭਾ ਮੈਂਬਰ ਗਾਇਬ
ਰਾਜ ਸਭਾ ਮੈਂਬਰਾਂ ਦੀ ਗੈਰਹਾਜ਼ਰੀ ‘ਤੇ ਉਠਣ ਲੱਗੇ ਸਵਾਲ ਚੰਡੀਗੜ੍ਹ : ਪੰਜਾਬ ਵਿੱਚ ਲੋਕ ਸਭਾ ਚੋਣਾਂ ਨਜ਼ਦੀਕ ਆਉਣ ਨਾਲ ਸਿਆਸੀ ਮੈਦਾਨ ਭਖ ਗਿਆ ਹੈ। ਸਾਰੀਆਂ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਜ਼ੋਰ-ਸ਼ੋਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ …
Read More »ਕਿੱਕਲੀ ਕਲੀਰ ਦੀ, ਬੁਰੀ ਹਾਲਤ ਸੁਖਬੀਰ ਦੀ : ਭਗਵੰਤ ਮਾਨ
ਬਠਿੰਡਾ ‘ਚ ਚੋਣ ਰੈਲੀ ਦੌਰਾਨ ਮੁੱਖ ਮੰਤਰੀ ਨੇ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਬਠਿੰਡਾ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਲਈ ਨਜ਼ਦੀਕੀ ਪਿੰਡ ਨਰੂਆਣਾ ਪਹੁੰਚੇ। ਇੱਥੇ ਉਨ੍ਹਾਂ ਚੋਣ ਰੈਲੀ ਦੌਰਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ ਅਤੇ ਵਿਰੋਧੀਆਂ …
Read More »ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਕਿਸਾਨਾਂ ਨੂੰ ਅਪੀਲ ਜਾਰੀ
ਕਿਹਾ : ਕੇਂਦਰ ਅਤੇ ਕਿਸਾਨਾਂ ਵਿਚਾਲੇ ਪੁਲ ਦਾ ਕੰਮ ਕਰਨਗੇ ਅੰਮ੍ਰਿਤਸਰ : ਲੋਕ ਸਭਾ ਚੋਣਾਂ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਭਾਜਪਾ ਦੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਸਾਨਾਂ ਨੂੰ ਅਪੀਲ ਜਾਰੀ ਕੀਤੀ ਹੈ। ਉਂਜ ਭਾਵੇਂ ਭਾਜਪਾ ਆਗੂ ਸੰਧੂ ਸਿੱਧੇ ਤੌਰ ‘ਤੇ ਕਿਸਾਨਾਂ …
Read More »ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮਨੋਰਥ ਪੱਤਰ ਜਾਰੀ
ਅਕਾਲੀ ਦਲ ਨੇ ਚੋਣ ਮਨੋਰਥ ਪੱਤਰ ਨੂੰ ‘ਐਲਾਨਨਾਮੇ’ ਦਾ ਨਾਂ ਦਿੱਤਾ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਪਾਰਟੀ ਨੂੰ ਮੁੜ ਰਵਾਇਤੀ, ਪੰਥਕ ਤੇ ਖੇਤਰੀ ਬਣਾਉਣ ‘ਤੇ ਜ਼ੋਰ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ …
Read More »