‘ਆਪ’, ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਆਗੂਆਂ ਨੇ ਸੂਬੇ ਵਿੱਚ ਪ੍ਰਚਾਰ ਮੁਹਿੰਮ ਭਖਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਸਾਰੀਆਂ ਹੀ ਸਿਆਸੀ ਧਿਰਾਂ ਨੇ ਆਪੋ-ਆਪਣੀਆਂ ਰਾਜਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਸੂਬੇ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ …
Read More »ਪੰਜਾਬ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ : ਧਾਲੀਵਾਲ
ਪਰਵਿੰਦਰ ਕੌਰ ਨੇ ਐੱਨਆਰਆਈ ਸਭਾ ਦੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਿੰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ …
Read More »ਸੰਯੁਕਤ ਕਿਸਾਨ ਮੋਰਚਾ ਤੇ 18 ਜਥੇਬੰਦੀਆਂ ਵੱਲੋਂ ਕੇਂਦਰ ਖਿਲਾਫ ਮਹਾਰੈਲੀ
ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ 13 ਫਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਬਰਨਾਲਾ/ਬਿਊਰੋ ਨਿਊਜ਼ : ਬਰਨਾਲਾ ਦੀ ਦਾਣਾ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਵੱਲੋਂ ਉੱਤਰ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਦੀ ਸ਼ਮੂਲੀਅਤ ਨਾਲ ਕਿਸਾਨ ਮਹਾਪੰਚਾਇਤ ਰੈਲੀ ਕਰਵਾਈ ਗਈ। ਆਗੂਆਂ ਨੇ ਕਿਹਾ ਕਿ ਦੋਵੇਂ ਫੋਰਮਾਂ …
Read More »ਅਮਰੀਕਾ ਰਹਿੰਦੇ ਡਾ. ਗੁਰਬਖ਼ਸ਼ ਭੰਡਾਲ ਨਾਲ ਨਵੇਂ ਸਾਲ ਵਿੱਚ ਬਰੈਂਪਟਨ ‘ਚ ਹੋਈ ‘ਮਿੱਤਰ-ਮਿਲਣੀ’
ਨਵ-ਪ੍ਰਕਾਸ਼ਿਤ ਪੁਸਤਕ ‘ਕੱਚੇ-ਪੱਕੇ ਰਾਹ’ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕਵਿਤਾਵਾਂ ਵੀ ਸੁਣਾਈਆਂ ਤੇ ਸੁਣੀਆਂ ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਕਾਰਜਕਾਰਨੀ ਕਮੇਟੀ ਹਰ ਮਹੀਨੇ ਕਰਵਾਏ ਜਾਂਦੇ ਆਪਣੇ ਪਿਛਲੇ ਸਮਾਗਮ ਦੀ ਪੜਚੋਲ ਕਰਦੀ ਹੈ ਅਤੇ ਉਸ ਵਿੱਚ ਰਹਿ ਗਈਆਂ ਕਮੀਆਂ-ਪੇਸ਼ੀਆਂ ਨੂੰ ਅਗਲੇ ਸਮਾਗਮ ਦੌਰਾਨ ਦੂਰ ਕਰਨ ਦੀ ਕੋਸ਼ਿਸ਼ …
Read More »13 ਜਨਵਰੀ ਨੂੰ ਸਟਰਾਅ ਬੈਰੀ ਹਿੱਲ ਲਾਇਬਰੇਰੀ, ਸਰੀ ਵਿਖੇ ਕਿਤਾਬ ‘1984 : ਜਦੋਂ ਉਹ ਸਿੱਖਾਂ ਲਈ ਆਏ’ ਦਾ ਰਿਲੀਜ਼ ਸਮਾਰੋਹ
ਸਰੀ : ਅੰਗਰੇਜ਼ੀ ਅਤੇ ਪੰਜਾਬੀ ਵਿੱਚ ਪ੍ਰਕਾਸ਼ਿਤ ‘1984 : ਜਦੋਂ ਉਹ ਸਿੱਖਾਂ ਲਈ ਆਏ’ ਕਿਤਾਬ ਪੱਤਰਕਾਰ ਅਤੇ ਲੇਖਕ ਗੁਰਪ੍ਰੀਤ ਸਿੰਘ ਵੱਲੋਂ, ਸਿੱਖਾਂ ਦੇ 1984 ਦੇ ਸੰਤਾਪ ਬਾਰੇ, ਬੱਚਿਆਂ ਲਈ ਲਿਖੀ ਗਈ ਪਹਿਲੀ ਕਿਤਾਬ ਹੈ। ਇਸ ਤੋਂ ਪਹਿਲਾਂ ਉਹਨਾਂ ਪੱਤਰਕਾਰੀ, ਇਤਿਹਾਸ ਤੇ ਸਿਆਸਤ ਨਾਲ ਸੰਬੰਧਿਤ ਅੱਧੀ ਦਰਜਨ ਦੇ ਕਰੀਬ ਕਿਤਾਬਾਂ ਲਿਖੀਆਂ …
Read More »ਬੰਗਲਾਦੇਸ਼ ‘ਚ ਪੰਜਵੀਂ ਵਾਰ ਪ੍ਰਧਾਨ ਮੰਤਰੀ ਬਣੇਗੀ ਸ਼ੇਖ਼ ਹਸੀਨਾ
ਅਵਾਮੀ ਲੀਗ ਨੇ ਦੋ-ਤਿਹਾਈ ਤੋਂ ਵੱਧ ਸੀਟਾਂ ਜਿੱਤੀਆਂ; ਪ੍ਰਧਾਨ ਮੰਤਰੀ ਮੋਦੀ ਨੇ ਵਧਾਈ ਦਿੱਤੀ ਢਾਕਾ/ਬਿਊਰੋ ਨਿਊਜ਼ : ਅਵਾਮੀ ਲੀਗ ਦੀ ਹੂੰਝਾ ਫੇਰੂ ਜਿੱਤ ਮਗਰੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਦਾ ਲਗਾਤਾਰ ਚੌਥੀ ਵਾਰ ਪ੍ਰਧਾਨ ਮੰਤਰੀ ਬਣਨਾ ਤੈਅ ਹੈ। ਉਂਜ ਉਹ ਪੰਜਵੀਂ ਵਾਰ ਇਸ ਅਹੁਦੇ ‘ਤੇ ਬੈਠਣਗੇ। ਦੋ-ਤਿਹਾਈ ਤੋਂ ਵੱਧ …
Read More »34 ਸਾਲ ਦੇ ਗੈਬਰੀਅਲ ਅਟਲ ਬਣੇ ਫਰਾਂਸ ਦੇ ਸਭ ਤੋਂ ਛੋਟੀ ਉਮਰ ਦੇ ਪ੍ਰਧਾਨ ਮੰਤਰੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਲੰਘੇ ਮੰਗਲਵਾਰ ਨੂੰ 34 ਸਾਲਾ ਸਿੱਖਿਆ ਮੰਤਰੀ ਗੈਬਰੀਅਲ ਅਟਲ ਨੂੰ ਫਰਾਂਸ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਹੈ। ਗੈਬਰੀਅਲ ਅਟਲ ਨੂੰ ਮੈਕਰੋਨ ਦੇ ਕਰੀਬੀ ਸਾਥੀਆਂ ਵਿਚ ਗਿਣਿਆ ਜਾਂਦਾ ਹੈ। ਗੈਬਰੀਅਲ ਅਟਲ ਕੋਵਿਡ ਮਹਾਮਾਰੀ ਦੌਰਾਨ ਸਰਕਾਰ ਦੇ ਬੁਲਾਰੇ ਵਜੋਂ ਉਭਰੇ, ਜਿਸ …
Read More »ਫਿਲਮ ‘ਮੁੰਡਾ ਰੌਕਸਟਾਰ’ ਵਿਚ ਪਿਆਰ ਅਤੇ ਇਨਸਾਫ਼ ਦੀ ਲੜਾਈ ਨੂੰ ਦਰਸਾਉਂਦੇ ਨਜ਼ਰ ਆਉਣਗੇ ਯੁਵਰਾਜ ਹੰਸ
ਇੰਡੀਆ ਗੋਲਡ ਫਿਲਮਜ਼ ਨੇ ਸਾਡੇ ਲਈ ਆਪਣੀ ਆਉਣ ਵਾਲੀ ਫਿਲਮ ‘ਮੁੰਡਾ ਰੌਕਸਟਾਰ’ ਲਈ ਇਕ ਅਦਭੁਤ, ਰੋਮਾਂਚਕ ਸੰਗੀਤਮਈ ਟ੍ਰੇਲਰ ਪੇਸ਼ ਕੀਤਾ ਹੈ, ਜੋ ਲੋਹੜੀ ਦੇ ਖਾਸ ਮੌਕੇ ‘ਤੇ 12 ਜਨਵਰੀ 2024 ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਦੇ ਟ੍ਰੇਲਰ ਲਾਂਚ ਲਈ ਇਕ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਅਤੇ ਪੰਜਾਬ ਦੀ …
Read More »ਜਗਜੀਤ ਸੰਧੂ ਨੇ ਆਪਣੀ ਆਉਣ ਵਾਲੀ ਪੰਜਾਬੀ ਫਿਲਮ ‘ਓਏ ਭੋਲੇ ਓਏ’ ਦੀ ਰਿਲੀਜ਼ ਡੇਟ ਦਾ ਕੀਤਾ ਖੁਲਾਸਾ
ਸਾਡੇ ਕੋਲ ਪੰਜਾਬੀ ਅਤੇ ਹਿੰਦੀ ਅਦਾਕਾਰਾ ਜਗਜੀਤ ਸੰਧੂ ਦੇ ਪ੍ਰਸ਼ੰਸਕਾਂ ਲਈ ਤਾਜ਼ਾ ਅਪਡੇਟ ਹੈ। ਜੋ ਲੋਕ ਜਗਜੀਤ ਸੰਧੂ ਦੀ ਫਿਲਮ ‘ਓਏ ਭੋਲੇ ਓਏ’ ਦਾ ਇੰਤਜ਼ਾਰ ਕਰ ਰਹੇ ਸਨ, ਉਨ੍ਹਾਂ ਦਾ ਇੰਤਜ਼ਾਰ ਹੁਣ ਖਤਮ ਹੋ ਗਿਆ ਹੈ ਕਿਉਂਕਿ ਇਸ ਫਿਲਮ ਦੇ ਨਵੇਂ ਪੋਸਟਰ ਦੇ ਨਾਲ ਇਸ ਫਿਲਮ ਦੀ ਖਾਸ ਰਿਲੀਜ਼ ਡੇਟ …
Read More »ਇਕ ਖਿਡਾਰੀ ਦੀ ਜਿੰਦਗੀ ਨੂੰ ਬਾਖੂਬੀ ਪੇਸ਼ ਕਰੇਗੀ ਫ਼ਿਲਮ ‘ਖਿਡਾਰੀ’
9 ਫਰਵਰੀ 2024 ਨੂੰ ਸਿਨੇਮਾ ਘਰਾਂ ਦੀ ਸ਼ਾਨ ਬਣੇਗੀ ਫ਼ਿਲਮ ਖਿਡਾਰੀ ਗੁਰਨਾਮ ਭੁੱਲਰ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰਾਂ ਵਿੱਚੋਂ ਇੱਕ ਹੈ। ਉਹ ਜਿੰਨਾ ਵਧੀਆ ਗਾਇਕ ਹੈ, ਉਨਾ ਹੀ ਵਧੀਆ ਐਕਟਰ ਵੀ ਹੈ। ਇਸਦਾ ਪਤਾ ਗੁਰਨਾਮ ਦੀ ਨਵੀਂ ਫਿਲਮ ਦਾ ਟੀਜ਼ਰ ਦੇਖ ਕੇ ਲੱਗਦਾ ਹੈ। ਜੀ ਹਾਂ, ਗੁਰਨਾਮ ਭੁੱਲਰ ਦੀ ਨਵੀਂ …
Read More »