ਲੋਕਾਂ ਦੀ ਆਵਾਜ਼ ਚੁੱਕਣ ਵਾਲਿਆਂ ਖਿਲਾਫ ਝੂਠੇ ਕੇਸ ਦਰਜ ਕਰਕੇ ਜੇਲ੍ਹ ਵਿੱਚ ਸੁੱਟਣ ਦਾ ਆਰੋਪ ਰਾਜਪੀਪਲਾ (ਗੁਜਰਾਤ)/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੇ ਰਾਜਪੀਪਲਾ ਦੀ ਜੇਲ੍ਹ ਵਿੱਚ ਬੰਦ ਆਮ ਆਦਮੀ ਪਾਰਟੀ ਦੇ …
Read More »ਬਿਲਕੀਸ ਬਾਨੋ ਜਬਰ ਜਨਾਹ ਮਾਮਲੇ ਦੇ 11 ਦੋਸ਼ੀਆਂ ਦੀ ਸਜ਼ਾ ਮੁਆਫੀ ਸੁਪਰੀਮ ਕੋਰਟ ਵੱਲੋਂ ਰੱਦ
ਵਿਸ਼ੇਸ਼ ਮੁਆਫ਼ੀ ਤਹਿਤ ਛੱਡੇ ਦੋਸ਼ੀਆਂ ਨੂੰ ਦੋ ਹਫ਼ਤਿਆਂ ‘ਚ ਵਾਪਸ ਜੇਲ ਭੇਜਣ ਦੀ ਹਦਾਇਤ ਗੁਜਰਾਤ ਸਰਕਾਰ ‘ਤੇ ਤਾਕਤ ਦੀ ਦੁਰਵਰਤੋਂ ਦਾ ਆਰੋਪ ਲਾਇਆ = ਅਧਿਕਾਰ ਨਾ ਹੋਣ ਦੇ ਬਾਵਜੂਦ ਸਜ਼ਾ ਕੀਤੀ ਮੁਆਫ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ‘ਤੇ ਤਾਕਤ ਦੀ ਦੁਰਵਰਤੋਂ ਦਾ ਆਰੋਪ ਲਾਉਂਦੇ ਹੋਏ 2002 …
Read More »ਰਾਜਸਥਾਨ ‘ਚ ਕਾਂਗਰਸ ਦੇ ਰੁਪਿੰਦਰ ਨੇ ਭਾਜਪਾ ਦੇ ਸੁਰਿੰਦਰ ਨੂੰ ਹਰਾ ਕੇ ਚੋਣ ਜਿੱਤੀ
ਧਰਿਆ ਧਰਾਇਆ ਰਹਿ ਗਿਆ ਮੰਤਰੀ ਦਾ ਅਹੁਦਾ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਵਿੱਚ ਭਾਜਪਾ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸੂਬੇ ਦੇ ਰਾਜ ਮੰਤਰੀ ਸੁਰਿੰਦਰ ਪਾਲ ਸਿੰਘ ਕਰਨਪੁਰ ਤੋਂ ਚੋਣ ਹਾਰ ਗਏ। ਕਾਂਗਰਸ ਦੇ ਉਮੀਦਵਾਰ ਰੁਪਿੰਦਰ ਸਿੰਘ ਕੂਨਰ ਨੇ ਭਾਜਪਾ ਉਮੀਦਵਾਰ ਸੁਰਿੰਦਰਪਾਲ ਸਿੰਘ ਨੂੰ 11,283 ਵੋਟਾਂ ਦੇ ਫਰਕ ਨਾਲ ਹਰਾਇਆ। …
Read More »ਕਾਂਗਰਸ ਤੇ ‘ਆਪ’ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਹੋਈ ਗੱਲਬਾਤ
ਦੋਵੇਂ ਧਿਰਾਂ ਵਿਚਕਾਰ ਸੁਖਾਵੇਂ ਮਾਹੌਲ ਵਿੱਚ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਾਮੀ ਲੋਕ ਸਭਾ ਚੋਣਾਂ ‘ਚ ਪੰਜਾਬ ਅਤੇ ਦਿੱਲੀ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਕਾਂਗਰਸ ਅਤੇ ‘ਆਪ’ ਵਿਚਕਾਰ ਨਵੀਂ ਦਿੱਲੀ ‘ਚ ਮੀਟਿੰਗ ਹੋਈ। ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ‘ਇੰਡੀਆ’ ਗੱਠਜੋੜ ਦੀਆਂ ਦੋਵੇਂ ਅਹਿਮ ਧਿਰਾਂ ਵਿਚਕਾਰ ਸੀਟਾਂ …
Read More »ਕੈਨੇਡਾ ਦੇ ਅਰਥਚਾਰੇ ‘ਤੇ ਮੰਦੀ ਦਾ ਪਰਛਾਵਾਂ
ਅਮਰਜੀਤ ਭੁੱਲਰ ਨਵਾਂ ਸਾਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਲਈ ਫ਼ੈਸਲਾਕੁਨ ਸਾਬਿਤ ਹੋਵੇਗਾ। ਮੰਡੀ ਖੋਜ ਅਤੇ ਵਿਸ਼ਲੇਸ਼ਣ ਦੀ ਕੰਪਨੀ ‘ਲੀਗਰ’ ਦੇ ਸਰਵੇਖਣ (10-12 ਨਵੰਬਰ) ਤੋਂ ਪਤਾ ਲੱਗਦਾ ਹੈ ਕਿ ਲਿਬਰਲ ਸਰਕਾਰ ਨੇ ਸਸਤੇ ਘਰ ਤਿਆਰ ਕਰ ਕੇ ਮੁਹੱਈਆ ਕਰਾਉਣ ਦੇ ਸੰਕਟ ਅਤੇ ਵਧਦੀ ਮਹਿੰਗਾਈ ਨਾਲ …
Read More »ਪਰਵਾਸ ਦੀ ਜ਼ਿੰਦਗੀ ਦੀ ਤਸਵੀਰ ਦਾ ਇਕ ਪੱਖ ਇਹ ਵੀ
ਪ੍ਰਿੰਸੀਪਲ ਵਿਜੈ ਕੁਮਾਰ ਲੰਬੇ ਸੰਘਰਸ਼ ਤੋਂ ਬਾਅਦ ਵਿਦੇਸ਼ਾਂ ਦੀ ਧਰਤੀ ਉੱਤੇ ਪਹੁੰਚਣ ਦਾ ਸੁਪਨਾ ਪੂਰਾ ਹੋਣ ਤੋਂ ਬਾਅਦ ਨੌਜਵਾਨ ਪੀੜ੍ਹੀ ਨੂੰ ਇੰਜ ਲੱਗਣ ਲੱਗਦਾ ਹੈ ਕਿ ਜਿਵੇਂ ਉਨ੍ਹਾਂ ਦੀ ਜ਼ਿੰਦਗੀ ਦੀ ਬਹੁਤ ਵੱਡੀ ਰੀਝ ਪੂਰੀ ਹੋ ਗਈ ਹੈ। ਪਰ ਪਰਵਾਸ ਦੀ ਜ਼ਿੰਦਗੀ ਐਨੀ ਸੌਖੀ ਵੀ ਨਹੀਂ। ਵਿਦੇਸ਼ਾਂ ਦੀ ਡਾਲਰਾਂ, ਸੋਨੇ …
Read More »12 January 2024 GTA & Main
ਸੁਪਰੀਮ ਕੋਰਟ ਨੇ ਜਤਾਈ ਸ਼ੰਕਾ, ਕਿਹਾ : ਸੂਬਾ ਵਾਸੀਆਂ ਦਾ ਡਰੱਗ ਦੇ ਆਦੀ ਹੋਣਾ ਗੰਭੀਰ ਖਤਰਾ
ਪੰਜਾਬ ਨੂੰ ਡਰੱਗ ਦੀ ਲਤ ਲਗਾਉਣ ‘ਚ ਦਵਾਈ ਉਦਯੋਗ ਅਤੇ ਪੁਲਿਸ ਅਫਸਰ ਵੀ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ਨਸ਼ੀਲੇ ਪਦਾਰਥਾਂ ਦੇ ਖਤਰੇ ਦੀ ਲਪੇਟ ਵਿਚ ਹੈ। ਕਈ ਅਜਿਹੇ ਡਰੱਗ ਮਾਫੀਆ ਦੀਆਂ ਜੜ੍ਹਾਂ ਸੂਬੇ ਵਿਚ ਹਨ, ਜੋ ਸਰਹੱਦ ਪਾਰ ਤੋਂ ਨਸ਼ੀਲੀ ਦਵਾਈਆਂ ਅਤੇ ਨਸ਼ੀਲੇ …
Read More »ਜੇਲ੍ਹ ‘ਚ ਕੈਦੀ ਕਰ ਰਹੇ ਪਾਰਟੀ ਅਤੇ ਅਦਾਲਤ ‘ਚ ਏਡੀਜੀਪੀ ਹੋ ਰਹੇ ਸ਼ਰਮਿੰਦਾ
ਹਾਈਕੋਰਟ ਨੇ ਵੀ ਸੂਬਾ ਸਰਕਾਰ ਨੂੰ ਲਗਾਈ ਫਟਕਾਰ ਚੰਡੀਗੜ੍ਹ : ਪੰਜਾਬ ਦੀਆਂ ਜੇਲ੍ਹਾਂ ਨੂੰ ਲੈ ਕੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਹਾਈਕੋਰਟ ਨੇ ਕਿਹਾ ਕਿ ਜੇਲ੍ਹ ਵਿਚ ਕੈਦੀ ਪਾਰਟੀਆਂ ਕਰ ਰਹੇ ਹਨ ਅਤੇ ਅਦਾਲਤਾਂ ਵਿਚ ਏਡੀਜੀਪੀ ਨੂੰ ਜਵਾਬਦੇਹ ਹੋਣਾ ਪੈਂਦਾ ਹੈ। ਇਸ ਨੂੰ ਰੋਕਣਾ ਬਹੁਤ ਜ਼ਰੂਰੀ ਹੈ। …
Read More »ਕੈਨੇਡਾ ਦੀ ਬੇਰੁਜ਼ਗਾਰੀ ਦਰ 5.8% ਉਤੇ ਬਰਕਰਾਰ
ਦਸੰਬਰ ਮਹੀਨੇ ਅਰਥਚਾਰੇ ਵਿਚ 23,600 ਨਵੀਆਂ ਪਾਰਟ-ਟਾਈਮ ਨੌਕਰੀਆਂ ਹੋਈਆਂ ਸ਼ਾਮਲ ਓਟਾਵਾ/ਬਿਊਰੋ ਨਿਊਜ਼ : ਸਟੈਟਿਸਟਿਕਸ ਕੈਨੇਡਾ ਦਾ ਕਹਿਣਾ ਹੈ ਕਿ ਬੀਤੇ ਦਸੰਬਰ ਮਹੀਨੇ ਵਿੱਚ ਨੌਕਰੀਆਂ ਦੀ ਕੁੱਲ ਗਿਣਤੀ ਵਿਚ ਕੋਈ ਬਹੁਤਾ ਬਦਲਾਅ ਨਹੀਂ ਦਰਜ ਹੋਇਆ ਅਤੇ ਬੇਰੁਜ਼ਗਾਰੀ ਦਰ 5.8 ਪ੍ਰਤੀਸ਼ਤ ‘ਤੇ ਸਥਿਰ ਰਹੀ। ਏਜੰਸੀ ਅਨੁਸਾਰ ਸਾਲ 2023 ਦੇ ਅੰਤਮ ਮਹੀਨੇ ਕੈਨੇਡੀਅਨ …
Read More »