ਨੀਨਾ ਸਿੰਘ ਨੇ ਇਸ ਨੂੰ ਦੱਸਿਆ ਬਹੁਤ ਵੱਡਾ ਸਨਮਾਨ ਨਿਊਜਰਸੀ/ਬਿਊਰੋ ਨਿਊਜ਼ : ਅਮਰੀਕਾ ਦੇ ਨਿਊਜਰਸੀ ਸੂਬੇ ‘ਚ ਭਾਰਤੀ ਅਮਰੀਕੀ ਸਿੱਖ ਬੀਬੀ ਨੀਨਾ ਸਿੰਘ ਪਹਿਲੀ ਸਿੱਖ ਮੇਅਰ ਬਣੀ ਹੈ। ਨੀਨਾ ਸਿੰਘ ਨੇ ਨਿਊਜਰਸੀ ਸੂਬੇ ਦੇ ਮਿੰਟਗੁਮਰੀ ਟਾਊਨਸ਼ਿਪ ਦੀ ਮੇਅਰ ਵਜੋਂ ਸਹੁੰ ਚੁੱਕ ਲਈ ਹੈ। ਉਨਾਂ ਨੂੰ ਲੰਘੀ 4 ਜਨਵਰੀ ਨੂੰ ਮਿੰਟਗੁਮਰੀ …
Read More »ਪੰਜਾਬ ਵਿਚ ਐਨ.ਆਰ.ਆਈ. ਮਿਲਣੀ ਸਮਾਗਮ 3 ਫਰਵਰੀ ਤੋਂ
30 ਜਨਵਰੀ ਤੱਕ ਔਨਲਾਈਨ ਦਰਜ ਹੋ ਸਕਣਗੀਆਂ ਸ਼ਿਕਾਇਤਾਂ ਚੰਡੀਗੜ/ਬਿਊਰੋ ਨਿਊਜ਼ : ਪੰਜਾਬ ਨਾਲ ਸਬੰਧਿਤ ਐਨ.ਆਰ.ਆਈ. ਮਾਮਲਿਆਂ ਨੂੰ ਨਿਪਟਾਉਣ ਦੇ ਲਈ ਸੂਬਾ ਸਰਕਾਰ ਅਗਲੇ ਮਹੀਨੇ ਯਾਨੀ 3 ਫਰਵਰੀ 2024 ਤੋਂ ਐਨ.ਆਰ.ਆਈ. ਮਿਲਣੀ ਦੇ ਸਮਾਗਮ ਕਰੇਗੀ। ਪੂਰੇ ਸੂਬੇ ਵਿਚ ਚਾਰ ਸਮਾਗਮ ਤੈਅ ਕੀਤੇ ਗਏ ਹਨ ਅਤੇ ਇਨਾਂ ਵਿਚ ਪੰਜਾਬ ਦੇ ਸਾਰੇ 23 …
Read More »ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਸੁਖਬੀਰ ਬਾਦਲ ਨੇ ਦਰਜ ਕਰਵਾਇਆ ਮਾਨਹਾਨੀ ਦਾ ਮੁਕੱਦਮਾ
ਅਦਾਲਤ ਨੇ ਮੁੱਖ ਮੰਤਰੀ ਮਾਨ ਨੂੰ 19 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮੁਕਤਸਰ ਦੀ ਅਦਾਲਤ ਵਿਚ ਮਾਨਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ। ਜਦਕਿ ਮੁਕਤਸਰ ਦੀ …
Read More »ਬਠਿੰਡਾ ਦੇ ਐਸਐਸਪੀ ਦੀ ਸਲਾਹੁਣਯੋਗ ਪਹਿਲ
ਹੁਣ ਠੰਡ ‘ਚ ਗਸ਼ਤ ਕਰਨ ਵਾਲੇ ਪੁਲਿਸ ਦੇ ਜਵਾਨਾਂ ਨੂੰ ਰਾਤ ਨੂੰ ਮਿਲੇਗੀ ਚਾਹ, ਦੁੱਧ ਤੇ ਸੂਪ ਇਹ ਸਹੂਲਤ ਸਿਰਫ ਰਾਤ 11 ਤੋਂ 2 ਵਜੇ ਤੱਕ ਬਠਿੰਡਾ : ਕੜਾਕੇ ਦੀ ਠੰਡ ਦੇ ਚੱਲਦਿਆਂ ਬਠਿੰਡਾ ਵਿਚ ਹੁਣ ਰਾਤ ਦੇ ਸਮੇਂ ਗਸ਼ਤ ਅਤੇ ਡਿਊਟੀ ‘ਤੇ ਤੈਨਾਤ ਪੁਲਿਸ ਦੇ ਜਵਾਨਾਂ ਨੂੰ ਚਾਹ ਦੀ …
Read More »ਨਵੀਂ ਨੌਕਰੀ
ਜਰਨੈਲ ਸਿੰਘ (ਕਿਸ਼ਤ 29ਵੀਂ) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਪਲੇਠਾ ਕਹਾਣੀ ਸੰਗ੍ਰਹਿ ‘ਮੈਨੂੰ ਕੀ’ 1981 ਵਿਚ ਛਪੇ ਇਸ ਸੰਗ੍ਰਹਿ ਵਿਚ ਕਿਸਾਨੀ ਤੇ ਫੌਜੀ ਜੀਵਨ ਨਾਲ਼ ਸੰਬੰਧਿਤ 15 ਕਹਾਣੀਆਂ ਦਰਜ ਹਨ। ਨਿੱਕੀ ਹੁਨਰੀ ਕਹਾਣੀ ਦੀ ਤਰਜ਼ ਦੀਆਂ ਇਨ੍ਹਾਂ ਕਹਾਣੀਆਂ ਦੀ ਲੰਬਾਈ 4 ਤੋਂ 6 ਸਫੇ ਦੀ ਹੈ। ਸੰਖੇਪ ਭੂਮਿਕਾ ਵਜੋਂ …
Read More »ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ ਗੋਇੰਦਵਾਲ ਥਰਮਲ ਪਲਾਂਟ ਦਾ ਕਰਜ਼ਾ : ਨਵਜੋਤ ਸਿੱਧੂ
ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ; ਪੰਜਾਬ ਦੀ ਆਰਥਿਕ ਸਥਿਤੀ ‘ਤੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ ਮੋਗਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਗਵੰਤ ਮਾਨ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ। ਉਨ੍ਹਾਂ ਇਹ ਗੱਲ ਮੋਗਾ ਦੇ ਪਿੰਡ …
Read More »ਪੰਜਾਬ ਦੀ ਝਾਕੀ ਬਾਰੇ ਕੇਂਦਰੀ ਮਤਾ ਮੁੱਖ ਮੰਤਰੀ ਵੱਲੋਂ ਰੱਦ
‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਝਾਕੀ ਭੇਜਣ ਤੋਂ ਕੀਤਾ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਰੱਖਿਆ ਮੰਤਰਾਲੇ ਵੱਲੋਂ ਪੰਜਾਬ ਦੀ ਝਾਕੀ ਲਈ ਪੇਸ਼ ਕੀਤੇ ਗਏ ਨਵੇਂ ਮਤੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੀ ‘ਨਾ-ਮਨਜ਼ੂਰ ਸ਼੍ਰੇਣੀ’ ਵਿੱਚ ਸੂਬਾ ਸਰਕਾਰ ਪੰਜਾਬ ਦੀ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੇਂਦਰੀ ਰੇਲਵੇ ਮੰਤਰੀ ਨਾਲ ਮੁਲਕਾਤ
ਸੁਲਤਾਨਪੁਰ ਲੋਧੀ ‘ਚ ਰੇਲ ਗੱਡੀਆਂ ਰੋਕੇ ਜਾਣ ਲਈ ਦਿੱਤਾ ਮੰਗ ਪੱਤਰ ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੇਂਦਰੀ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਤ ਕਰਕੇ ਸੁਲਤਾਨਪੁਰ ਲੋਧੀ ਵਿੱਚ ਜਨਮਭੂਮੀ ਐਕਸਪ੍ਰੈੱਸ ਅਤੇ ਮਾਤਾ ਵੈਸ਼ਨੋ ਦੇਵੀ ਐਕਸਪ੍ਰੈੱਸ ਰੇਲ ਗੱਡੀਆਂ ਰੋਕੇ ਜਾਣ …
Read More »ਬਿਕਰਮ ਮਜੀਠੀਆ ਮਾਮਲੇ ‘ਚ ਸਿੱਟ ਦੀ ਕਮਾਨ ਹੁਣ ਡੀਆਈਜੀ ਭੁੱਲਰ ਹਵਾਲੇ
ਏਡੀਜੀਪੀ ਛੀਨਾ ਦੇ ਰਿਟਾਇਰ ਹੋਣ ‘ਤੇ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਨਸ਼ਾ ਤਸਕਰੀ ਦੇ ਮਾਮਲੇ ਦੀ ਜਾਂਚ ਹੁਣ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਕਰੇਗੀ। ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੇ ਰਿਟਾਇਰ …
Read More »ਪ੍ਰਤਾਪ ਸਿੰਘ ਬਾਜਵਾ ਨੇ ਅਮਨ-ਕਾਨੂੰਨ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ
ਬਾਜਵਾ ਨੇ ਭਗਵੰਤ ਮਾਨ ਸਰਕਾਰ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਾਲ ਦੇ ਪਹਿਲੇ ਦਿਨ ਹੀ ਇਹ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਸੁਚਾਰੂ ਬਣਾਉਣ …
Read More »