Breaking News
Home / Mehra Media (page 1683)

Mehra Media

ਦਿੱਲੀ ‘ਚ ਕਰੋਨਾ ਨਾਲ ਜੰਗ ਲੜਦਿਆਂ ਡਾਕਟਰ ਦੀ ਗਈ ਸੀ ਜਾਨ

ਕੇਜਰੀਵਾਲ ਨੇ ਡਾਕਟਰ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਕਰੋਨਾ ਨਾਲ ਜੰਗ ਲੜਦਿਆਂ ਇਕ ਡਾਕਟਰ ਅਸੀਮ ਗੁਪਤਾ ਦੀ ਜਾਨ ਚਲੀ ਗਈ ਸੀ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਡਾ. ਅਸੀਮ ਗੁਪਤਾ ਦੇ ਪਰਿਵਾਰ ਨੂੰ 1 ਕਰੋੜ ਰੁਪਏ ਸਹਾਇਤਾ ਵਜੋਂ ਦੇਣ ਦਾ …

Read More »

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 5300 ਤੱਕ ਅੱਪੜੀ

ਭਾਰਤ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ ਸਾਢੇ 5 ਲੱਖ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 5300 ਤੱਕ ਅੱਪੜ ਗਈ ਹੈ, ਜਦੋਂ ਕਿ 3500 ਤੋਂ ਜ਼ਿਆਦਾ ਵਿਅਕਤੀ ਸਿਹਤਯਾਬ ਵੀ ਹੋਏ ਹਨ ਤੇ 134 ਤੋਂ ਵੱਧ ਕਰੋਨਾ ਪੀੜਤਾਂ ਦੀ ਪੰਜਾਬ ਵਿਚ ਜਾਨ ਵੀ ਜਾ ਚੁੱਕੀ ਹੈ। ਸੂਬੇ ਵਿਚ …

Read More »

ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 3 ਲੱਖ ਤੱਕ ਅੱਪੜੀ

ਰੂਸ ਨੂੰ ਪਛਾੜ ਕੇ ਤੀਜੇ ਸਥਾਨ ਵੱਲ ਨੂੰ ਵਧ ਰਿਹਾ ਭਾਰਤ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ 1 ਕਰੋੜ 3 ਲੱਖ ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 55 ਲੱਖ 76 ਹਜ਼ਾਰ ਦੇ ਕਰੀਬ ਮਰੀਜ਼ ਸਿਹਤਯਾਬ ਵੀ ਹੋ ਗਏ ਹਨ ਅਤੇ 5 ਲੱਖ ਤੋਂ ਵੱਧ …

Read More »

ਪੰਜਾਬ ਦੀ ਪੁਲਿਸ ਤੇ ਪ੍ਰਸ਼ਾਸਨ ਇੱਕੋ ਟੱਬਰ ਦੇ ਹਵਾਲੇ

ਪਤੀ ਦਿਨਕਰ ਗੁਪਤਾ ਪਹਿਲਾਂ ਹੀ ਪੰਜਾਬ ਦੇ ਡੀ.ਜੀ.ਪੀ.- ਹੁਣ ਪਤਨੀ ਵਿੰਨੀ ਮਹਾਜਨ ਨੂੰ ਬਣਾਇਆ ਮੁੱਖ ਸਕੱਤਰ ਵਿੰਨੀ ਮਹਾਜਨ ਨੂੰ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਬਣਨ ਦਾ ਮਿਲਿਆ ਮਾਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸਾਸ਼ਕੀ ਫੇਰਬਦਲ ਕਰਦਿਆਂ 1987 ਬੈਚ ਦੀ ਆਈ.ਏ.ਐੱਸ. ਅਧਿਕਾਰੀ ਸ੍ਰੀਮਤੀ ਵਿੰਨੀ ਮਹਾਜਨ ਨੂੰ ਸੂਬੇ ਦੀ …

Read More »

ਥਰਮਲ ਪਲਾਂਟ ਪੁੱਡਾ ਨੂੰ ਵੇਚਣ ਖਿਲਾਫ ਰੋਹ ਵਧਿਆ

ਬਠਿੰਡਾ ਵਿੱਚ ਬਿਜਲੀ ਮੁਲਾਜ਼ਮਾਂ ਨੇ ਮਨਪ੍ਰੀਤ ਬਾਦਲ ਦਾ ਪੁਤਲਾ ਸਾੜਿਆ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਥਰਮਲ ਪਲਾਂਟ ਬਠਿੰਡਾ ਪੁੱਡਾ ਨੂੰ ਵੇਚਣ ਖਿਲਾਫ ਵਿਰੋਧੀ ਪਾਰਟੀਆਂ ਤੇ ਥਰਮਲ ਪਲਾਂਟ ਦੇ ਕਾਮਿਆਂ ਵਿਚ ਰੋਸ ਵਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਅੱਜ ਥਰਮਲ ਦੇ ਗੇਟ ਅੱਗੇ ਵਿੱਤ ਮੰਤਰੀ ਮਨਪ੍ਰੀਤ ਸਿੰਘ …

Read More »

ਪੰਜਾਬ ‘ਚ ਮੁੜ ਲੌਕ ਡਾਊਨ ਦੀ ਖਬਰ ਨੇ ਛੇੜੀ ਚਰਚਾ

ਓ.ਪੀ. ਸੋਨੀ ਨੇ ਕਿਹਾ – ਇਹ ਕਿਸੇ ਇਕੱਲੇ ਵਿਅਕਤੀ ਦਾ ਫੈਸਲਾ ਨਹੀਂ ਹੋਵੇਗਾ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧੀ ਹੈ ਅਤੇ ਇਸ ਦਰਮਿਆਨ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਲੰਘੇ ਕੱਲ੍ਹ ਮੁੜ ਲੌਕ ਡਾਊਨ ਲਗਾਉਣ ਦੇ ਸੰਕੇਤ ਦਿੱਤੇ ਸਨ। ਇਸ ਨੂੰ ਲੈ ਕੇ ਅੱਜ ਸਾਰਾ ਦਿਨ ਚਰਚਾ …

Read More »

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 4800 ਵੱਲ ਨੂੰ ਵਧੀ

ਭਾਰਤ ਵਿਚ ਇਹ ਅੰਕੜਾ 5 ਲੱਖ ਦੇ ਨੇੜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦਾ ਅੰਕੜਾ 4800 ਵੱਲ ਨੂੰ ਵਧ ਗਿਆ ਹੈ ਅਤੇ ਹੁਣ ਇਹ ਗਿਣਤੀ 4770 ਤੋਂ ਟੱਪ ਗਈ ਹੈ। ਪੰਜਾਬ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 1457 ਹੈ ਅਤੇ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 120 ਵਿਅਕਤੀਆਂ ਦੀ ਜਾਨ …

Read More »

ਦਿੱਲੀ ‘ਚ ਟੈਸਟਿੰਗ ਵਧਣ ਕਰਕੇ ਕਰੋਨਾ ਦੇ ਮਾਮਲੇ ਵਧੇ

ਕੇਜਰੀਵਾਲ ਬੋਲੇ – ਘਬਰਾਉਣ ਵਾਲੀ ਕੋਈ ਗੱਲ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਕਰੋਨਾ ਦੇ ਮਾਮਲੇ ਵੀ 74 ਹਜ਼ਾਰ ਤੋਂ ਜ਼ਿਆਦਾ ਹੋ ਗਏ ਹਨ ਅਤੇ ਹਰ ਰੋਜ਼ ਤਿੰਨ-ਤਿੰਨ ਹਜ਼ਾਰ ਦੇ ਕਰੀਬ ਕੇਸ ਸਾਹਮਣੇ ਆ ਰਹੇ ਹਨ। ਇਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਟੈਸਟਿੰਗ …

Read More »

ਲੋਕ ਇਨਸਾਫ ਪਾਰਟੀ ਦੀ ਸਾਈਕਲ ਯਾਤਰਾ ਮੁਹਾਲੀ ਪਹੁੰਚ ਕੇ ਹੋਈ ਸੰਪੰਨ

ਮੁਹਾਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਲੋਕ ਇਨਸਾਫ ਪਾਰਟੀ ਨੇ ਪਿਛਲੇ ਦਿਨਾਂ ਤੋਂ ਅੰਮ੍ਰਿਤਸਰ ਤੋਂ ਸਾਈਕਲ ਯਾਤਰਾ ਸ਼ੁਰੂ ਕੀਤੀ ਸੀ, ਜੋ ਅੱਜ ਮੁਹਾਲੀ ਪਹੁੰਚ ਕੇ ਸੰਪੰਨ ਹੋ ਗਈ ਹੈ। ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਆਪਣੇ ਸਮਰਥਕਾਂ ਨਾਲ 300 ਕਿਲੋਮੀਟਰ …

Read More »

ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਵਿਵਾਦਤ ਗੀਤ ਦੇ ਮਾਮਲੇ ‘ਚ ਮੰਗੀ ਮੁਆਫੀ

ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਬੋਲ ਦਿੱਤੀਆਂ ਸਨ ਵਿਵਾਦਤ ਸਤਰਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਟਿਕ ਟੌਕ ‘ਤੇ ਗਾਏ ਇਕ ਵਿਵਾਦਤ ਗੀਤ ਲਈ ਮੁਆਫੀ ਮੰਗ ਲਈ ਹੈ। ਗਾਇਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਾਰੇ ਵਿਵਾਦਿਤ ਸਤਰਾਂ ਬੋਲੀਆਂ ਗਈਆਂ ਸਨ ਅਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ …

Read More »