ਅਦਾਰਾ ‘ਪਰਵਾਸੀ’ ਅਰਦਾਸ ਕਰਦਾ ਹੈ ਕਿ ਨਵਾਂ ਵਰ੍ਹਾ 2024 ਆਪ ਸਭਨਾਂ ਲਈ ਚੜ੍ਹਦੀਕਲਾ ਵਾਲਾ ਹੋਵੇ।
ਅਦਾਰਾ ‘ਪਰਵਾਸੀ’ ਅਰਦਾਸ ਕਰਦਾ ਹੈ ਕਿ ਨਵਾਂ ਵਰ੍ਹਾ 2024 ਆਪ ਸਭਨਾਂ ਲਈ ਚੜ੍ਹਦੀਕਲਾ ਵਾਲਾ ਹੋਵੇ। – ਰਜਿੰਦਰ ਸੈਣੀ ਮੁਖੀ, ਅਦਾਰਾ ਪਰਵਾਸੀ
Read More »ਇਨ੍ਹਾਂ 3 ਵਿਸ਼ਿਆਂ ਉਤੇ ਸੀ ਝਾਕੀ, ਸਮੇਂ ‘ਤੇ ਕੇਂਦਰ ਨੂੰ ਭੇਜਿਆ ਸੀ ਮਤਾ : ਸੀਐਮ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਵੀ ਪੰਜਾਬ ਸਰਕਾਰ ਨੇ ਤਿੰਨ ਵਿਸ਼ਿਆਂ ‘ਪੰਜਾਬ ਸ਼ਹੀਦਾਂ ਅਤੇ ਬਲੀਦਾਨਾਂ ਦੀ ਗਾਥਾ’, ‘ਨਾਰੀ ਸ਼ਕਤੀ’ ਯਾਨੀ ਮਾਈ ਭਾਗੋ ਪਹਿਲੀ ਮਹਾਨ ਸਿੱਖ ਜੰਗਜੂ ਬੀਬੀ ਅਤੇ ‘ਪੰਜਾਬ ਦੇ ਪੁਰਾਤਨ ਸਭਿਆਚਾਰ ਦੀ ਪੇਸ਼ਕਾਰੀ’ ਵਿਸ਼ਿਆਂ ਨੂੰ ਝਾਕੀ ਦੇ ਲਈ ਭੇਜਿਆ ਸੀ। ਪੱਤਰ ਮਿਲਦੇ ਹੀ …
Read More »ਕੈਨੇਡਾ ਦੀ ਸਰਕਾਰ ਨੇ ਚੁਣੌਤੀਆਂ ‘ਚ ਵੀ ਹੌਸਲਾ ਨਹੀਂ ਛੱਡਿਆ : ਜਸਟਿਨ ਟਰੂਡੋ
ਕਿਹਾ : ਆਲਮੀ ਮੰਦੀ ਨਾਲ ਟੱਕਰ ਲੈਣੀ ਸੁਖਾਲੀ ਨਹੀਂ ਵੈਨਕੂਵਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਅਤੇ ਪਾਰਟੀ ਲੀਡਰਸ਼ਿਪ ਤੋਂ ਪਾਸੇ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਵਿਰੋਧੀਆਂ ਵਲੋਂ ਦੇਸ਼ ਵਿਚ ਉਸ ਵਿਰੁੱਧ ਹਵਾ ਬਣਾਈ ਜਾ ਰਹੀ ਹੈ। ਮੀਡੀਆ ਨਾਲ ਗੱਲ ਕਰਦਿਆਂ ਟਰੂਡੋ ਨੇ ਕਿਹਾ ਕਿ …
Read More »ਐਸਵਾਈਐਲ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਦੀ ਮੀਟਿੰਗ ਫਿਰ ਰਹੀ ਬੇਸਿੱਟਾ
ਚੰਡੀਗੜ੍ਹ : ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਦੋਵੇਂ ਰਾਜਾਂ ਦੇ ਸਿੰਚਾਈ ਅਧਿਕਾਰੀਆਂ ਦੀ ਵੀਰਵਾਰ ਨੂੰ ਚੰਡੀਗੜ੍ਹ ਵਿਚ ਤੀਜੀ ਮੀਟਿੰਗ ਹੋਈ ਹੈ ਅਤੇ ਇਹ ਮੀਟਿੰਗ ਵੀ ਬਿਨਾ ਕਿਸੇ ਨਤੀਜੇ ਤੋਂ ਸੰਪਨ ਹੋ ਗਈ। ਇਸ ਮੀਟਿੰਗ …
Read More »ਤਿੰਨ ਰੋਜ਼ਾ ਸ਼ਹੀਦੀ ਸਭਾ ਨਗਰ ਕੀਰਤਨ ਦੇ ਨਾਲ ਹੋਈ ਸੰਪੰਨ
ਸ੍ਰੀ ਫਤਿਹਗੜ੍ਹ ਸਾਹਿਬ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿਚ ਵੱਡੀ ਗਿਣਤੀ ਵਿਚ ਸੰਗਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੀ। ਤਿੰਨ ਦਿਨ ਚੱਲੀ ਸ਼ਹੀਦੀ ਸਭਾ ਦੌਰਾਨ ਦੇਸ਼ ਅਤੇ ਵਿਦੇਸ਼ਾਂ ਵਿਚੋਂ ਪਹੁੰਚੀ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ …
Read More »M. Phil ਹੁਣ ਮਾਨਤਾ ਪ੍ਰਾਪਤ ਡਿਗਰੀ ਨਹੀਂ ਰਹੀ
ਯੂਜੀਸੀ ਨੇ ਵਿਦਿਆਰਥੀਆਂ ਨੂੰ ਕੀਤਾ ਸੁਚੇਤ ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਯੂਨੀਵਰਸਿਟੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਮਾਸਟਰ ਆਫ਼ ਫ਼ਿਲਾਸਫ਼ੀ (ਐੱਮ ਫਿਲ) ਪ੍ਰੋਗਰਾਮਾਂ ‘ਚ ਦਾਖਲੇ ਆਫਰ ਨਾ ਕਰਨ ਕਿਉਂਕਿ ਇਹ ਮਾਨਤਾ ਪ੍ਰਾਪਤ ਡਿਗਰੀ ਨਹੀਂ ਹੈ। ਇਸੇ ਦੌਰਾਨ ਵਿਦਿਆਰਥੀਆਂ ਨੂੰ ਵੀ ਸੁਚੇਤ ਕੀਤਾ ਗਿਆ …
Read More »ਪੰਜਾਬ ਦੇ ਬਠਿੰਡਾ ਅਤੇ ਤਰਨਤਾਰਨ ਵਿਚ ਸਭ ਤੋਂ ਜ਼ਿਆਦਾ ਬਿਜਲੀ ਚੋਰੀ
ਮੁਫਤ ਸਹੂਲਤ ਦੇ ਬਾਵਜੂਦ ਇਸ ਸਾਲ 1000 ਕਰੋੜ ਰੁਪਏ ਦੀ ਬਿਜਲੀ ਚੋਰੀ ਗੈਰਕਾਨੂੰਨੀ ਕੁਨੈਕਸ਼ਨ ਤੇ ਮਿਲੀਭੁਗਤ ਦੱਸੀ ਜਾ ਰਹੀ ਹੈ ਵਜਾ ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਵਿਚ ਸਮਾਰਟ ਮੀਟਰ ਯੋਜਨਾ ਦੇ ਤਹਿਤ ਢਾਈ ਲੱਖ ਤੋਂ ਜ਼ਿਆਦਾ ਸਮਾਰਟ ਮੀਟਰ ਲਗਾਉਣ ਅਤੇ ਘਰੇਲੂ ਉਪ ਭੋਗਤਾਵਾਂ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਦੇਣ …
Read More »ਰਾਜਸਥਾਨ ‘ਚ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ
ਜਗਰੂਪ ਸਿੰਘ ਸੇਖੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਕਾਂਗਰਸ ਦੀ ਗਹਿਲੋਤ ਸਰਕਾਰ 1993 ਤੋਂ ਚਲੀ ਆ ਰਹੀ ਬਦਲਵੀਂ ਸਰਕਾਰ ਵਾਲਾ ਇਤਿਹਾਸ ਬਦਲ ਸਕਦੀ ਹੈ। ਇਸ ਦਾ ਮੁੱਖ ਕਾਰਨ ਰਾਜ ਸਰਕਾਰ ਵੱਲੋਂ ਪਿਛਲੇ ਦੋ ਕੁ ਸਾਲਾਂ ਵਿਚ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਜਿਨ੍ਹਾਂ …
Read More »ਭਾਰਤ ‘ਚ ਧਾਰਾ 370- ਕੁਝ ਤੱਥ, ਕੁਝ ਸਵਾਲ
ਗੁਰਮੀਤ ਸਿੰਘ ਪਲਾਹੀ ਭਾਰਤ ਦੇਸ਼ ਦਾ ਸੰਵਿਧਾਨ ਧਰਮ ਨਿਰਪੱਖਤਾ, ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਦੀ ਰੱਖਿਆ, ਪ੍ਰੈੱਸ ਦੀ ਆਜ਼ਾਦੀ, ਕਾਨੂੰਨ ਅਨੁਸਾਰ ਰਾਜ, ਕੇਂਦਰ ਤੇ ਸੂਬਿਆਂ ਦਰਮਿਆਨ ਅਧਿਕਾਰ ਖੇਤਰ ਦੀ ਵੰਡ, ਘੱਟ ਗਿਣਤੀਆਂ ਤੇ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਦੇ ਅਧਿਕਾਰਾਂ ਦੀ ਰੱਖਿਆ, ਫੈਡਰਲਿਜ਼ਮ, ਰਾਜਪਾਲਿਕਾ, ਵਿਧਾਨਪਾਲਿਕਾ, ਨਿਆਂਪਾਲਿਕਾ ਦੀ ਆਜ਼ਾਦੀ, ਕੇਂਦਰੀ ਚੋਣ ਕਮਿਸ਼ਨ ਦੀ …
Read More »