Breaking News
Home / Mehra Media (page 17)

Mehra Media

ਕੈਨੇਡਾ ‘ਚ ਹੁਣ ਐਕਸਪ੍ਰੈੱਸ ਐਂਟਰੀ ਵਿੱਚ ਨਹੀਂ ਮਿਲਣਗੇ LMIA ਦੇ ਪੁਆਇੰਟ!

ਇਮੀਗਰੇਸ਼ਨ ਧੋਖਾਧੜੀ ਨੂੰ ਰੋਕਣ ਲਈ ਨੀਤੀ ਵਿਚ ਕੀਤੀ ਵੱਡੀ ਤਬਦੀਲੀ ਟੋਰਾਂਟੋ : ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਇਕ ਮਹੱਤਵਪੂਰਨ ਨੀਤੀਗਤ ਤਬਦੀਲੀ ਕਰਦਿਆਂ ਵਾਧੂ ਵਿਆਪਕ ਰੈਂਕਿੰਗ ਸਿਸਟਮ (CRS) ਅੰਕ ਹਟਾ ਦਿੱਤੇ ਹਨ। ਪਹਿਲਾਂ ਇਹ ਅੰਕ ਐਕਸਪ੍ਰੈੱਸ ਐਂਟਰੀ ਉਮੀਦਵਾਰਾਂ ਨੂੰ ਵਰਕ ਪਰਮਿਟ ਨੌਕਰੀ ਦੀਆਂ ਪੇਸ਼ਕਸ਼ਾਂ ਵਾਲੇ ਬਿਨੈਕਾਰਾਂ ਨੂੰ ਦਿੱਤੇ ਜਾਂਦੇ ਸਨ, ਜਿਨ੍ਹਾਂ ਵਿੱਚ …

Read More »

ਨਿਊਜ਼ੀਲੈਂਡ ‘ਚ ਭਾਰਤੀ ਵਿਦਿਆਰਥੀਆਂ ਦਾ ਦਾਖਲਾ 48.9 ਫ਼ੀਸਦ ਵਧਿਆ

ਸਾਲ 2030 ਤੱਕ ਗਿਣਤੀ ਦੁੱਗਣੀ ਹੋਣ ਦੀ ਉਮੀਦ; ਯੂਨੀਵਰਸਿਟੀ ਲਿਵਿੰਗ ਦੀ ਰਿਪੋਰਟ ‘ਚ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਨਿਊਜ਼ੀਲੈਂਡ ‘ਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ‘ਚ 2021 ਤੋਂ ਲੈ ਕੇ 48.9 ਫੀਸਦ ਵਾਧਾ ਹੋਇਆ ਹੈ ਅਤੇ ਸਾਲ 2030 ਤੱਕ ਇਹ ਲਗਪਗ ਦੁੱਗਣਾ ਹੋਣ ਦੀ ਉਮੀਦ ਹੈ। ਇਹ ਖੁਲਾਸਾ ਆਲਮੀ ਵਿਦਿਆਰਥੀ ਹਾਊਸਿੰਗ …

Read More »

CLEAN WHEELS

Medium & Heavy Vehicle Zero Emission Mission (ਕਿਸ਼ਤ ਦੂਜੀ) ਲੜੀ ਜੋੜਨ ਲਈ ਪਿਛਲਾ ਅੰਕ ਦੇਖੋ ਤੁਹਾਡੀ ਜੇਬ ਵਿਚ ਪੈਸਾ, ਧੂੰਏਂ ਵਿਚ ਨਹੀਂ : * ਘੱਟ ਈਂਧਨ ਅਤੇ ਰੱਖ ਰਖਾਅ ਦੇ ਖਰਚਿਆਂ ਨਾਲ ZEVs ਜੇਤੂ ਬਚਤ। * ਨਵਿਆਉਣਯੋਗ ਸਾਧਨਾਂ ਤੋਂ ਬਿਜਲੀ ਜਾਂ ਹਾਈਡ੍ਰੋਜਨ ਤੇ ਚਾਰਜ ਕਰਨਾ ਲਾਗਤਾਂ ਨੂੰ ਘਟਾਉਂਦਾ ਹੈ ਅਤੇ …

Read More »

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੋਟਿੰਗ ਨਿਯਮ ਬਦਲੇ

ਹੁਣ ਅਮਰੀਕਾ ‘ਚ ਨਾਗਰਿਕਤਾ ਦਾ ਸਬੂਤ ਜ਼ਰੂਰੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਣਾਵੀ ਪ੍ਰਕਿਰਿਆ ਵਿਚ ਬਦਲਾਅ ਨਾਲ ਜੁੜੇ ਇਕ ਐਗਜ਼ੀਕਿਊਟਿਵ ਆਰਡਰ ‘ਤੇ ਦਸਤਖਤ ਕੀਤੇ। ਇਸਦੇ ਤਹਿਤ ਅਮਰੀਕੀ ਨਾਗਰਿਕਾਂ ਨੂੰ ਵੋਟਿੰਗ ਰਜਿਸਟ੍ਰੇਸ਼ਨ ਦੇ ਲਈ ਨਾਗਰਿਕਤਾ ਦਾ ਸਬੂਤ ਦੇਣਾ ਹੋਵੇਗਾ। ਟਰੰਪ ਨੇ ਇਹ ਆਦੇਸ਼ ਚੋਣਾਂ ਵਿਚ ਧੋਖਾਧੜੀ ਰੋਕਣ ਦੇ …

Read More »

ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਮੁੜ ਸੰਭਾਲਣ ਲਈ ਰਾਜ਼ੀ

ਸੁਖਬੀਰ ਬਾਦਲ ਨਾਲ ਬੰਦ ਕਮਰਾ ਮੀਟਿੰਗ ਮਗਰੋਂ ਜਲਦੀ ਸੇਵਾ ਸੰਭਾਲਣ ਦਾ ਕੀਤਾ ਐਲਾਨ ਹੁਸ਼ਿਆਰਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ-ਚਾਰ ਦਿਨਾਂ ਤੱਕ ਜ਼ਿੰਮੇਵਾਰੀ ਸੰਭਾਲ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ …

Read More »

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ ਪਹਿਲੇ ਮੈਂਬਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਭਰਤੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ; ਪੰਥ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਨੇ ਅਕਾਲ ਤਖ਼ਤ ਸਾਹਿਬ ਵਿਖੇ …

Read More »

ਪੰਜਾਬ ਦੇ ਸਰਕਾਰੀ ਸਕੂਲਾਂ ‘ਚੋਂ ਐਲੂਮੀਨੀਅਮ ਦੇ ਭਾਂਡਿਆਂ ਦੀ ਹੋਵੇਗੀ ਛੁੱਟੀ

ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਭੇਜੇ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਿਹਤ ਸਬੰਧੀ ਖ਼ਤਰਿਆਂ ਦੇ ਮੱਦੇਨਜ਼ਰ ਸਕੂਲਾਂ ਵਿੱਚ ਮਿੱਡ-ਡੇਅ ਮੀਲ ਲਈ ਐਲੂਮੀਨੀਅਮ ਦੇ ਭਾਂਡਿਆਂ ਦੀ ਵਰਤੋਂ ਦੀ ਮਨਾਹੀ ਕੀਤੀ ਗਈ ਹੈ। ਸਿੱਖਿਆ ਵਿਭਾਗ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਭੇਜ ਕੇ ਕਿਹਾ …

Read More »

ਪਟਿਆਲਾ ‘ਚ ਕਰਨਲ ਦੀ ਕੁੱਟਮਾਰ ਕਰਨ ਵਾਲੇ 12 ਪੁਲਿਸ ਮੁਲਾਜ਼ਮ ਮੁਅੱਤਲ

ਪਰਿਵਾਰ ਨੇ ਪ੍ਰੈਸ ਕਾਨਫਰੰਸ ਕਰ ਕੇ ਪੁਲਿਸ ਅਧਿਕਾਰੀਆਂ ‘ਤੇ ਲਾਏ ਦੋਸ਼ ਪਟਿਆਲਾ/ਬਿਊਰੋ ਨਿਊਜ਼ : ਇਕ ਫੌਜੀ ਅਧਿਕਾਰੀ ਅਤੇ ਉਸਦੇ ਪੁੱਤਰ ਨਾਲ ਕੁੱਟਮਾਰ ਕਰਨ ਦੇ ਮਾਮਲੇ ਸਬੰਧੀ ਤਿੰਨ ਇੰਸਪੈਕਟਰਾਂ ਸਮੇਤ ਬਾਰਾਂ ਪੁਲਿਸ ਕਰਮੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਪਟਿਆਲਾ ਦੇ …

Read More »

ਪੰਜਾਬ ‘ਚ ਨਸ਼ਿਆਂ ਖਿਲਾਫ ਹੋਵੇਗੀ ਆਰ-ਪਾਰ ਦੀ ਲੜਾਈ : ਕੇਜਰੀਵਾਲ

‘ਆਪ’ ਕਨਵੀਨਰ ਵੱਲੋਂ ਪਹਿਲੀ ਅਪਰੈਲ ਤੋਂ ਜਨ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਰ-ਪਾਰ ਦੀ ਲੜਾਈ ਦੀ ਸ਼ੁਰੂਆਤ ਹੋਵੇਗੀ। ਇਸਦੀ ਸ਼ੁਰੂਆਤ …

Read More »