ਅੰਮ੍ਰਿਤਸਰ : ਭਾਜਪਾ ਦੇ ਉਮੀਦਵਾਰਾਂ ਨੂੰ ਕਿਸਾਨਾਂ ਅੱਗੇ ਜਵਾਬਦੇਹ ਹੋਣਾ ਪੈ ਰਿਹਾ ਹੈ। ਇਸੇ ਤਰ੍ਹਾਂ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਕੋਲੋਂ ਵੀ ਜਵਾਬ ਮੰਗ ਰਹੇ ਹਨ। ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ …
Read More »ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ 30 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਵੀਆਰਐਸ ਲੈ ਲਈ ਅਤੇ ਉਨ੍ਹਾਂ ਵੀਆਰਐਸ ਲੈਣ ਤੋਂ ਬਾਅਦ ਕਿਹਾ ਕਿ ਉਹ ਅੱਜ ਆਪਣੇ ਆਪ ਨੂੰ ਅਜ਼ਾਦ ਮਹਿਸੂਸ ਕਰ ਰਹੇ ਹਨ। ਗੁਰਿੰਦਰ ਸਿੰਘ ਢਿੱਲੋਂ 1997 …
Read More »ਭਾਜਪਾ ਐੱਸਸੀ ਮੋਰਚਾ ਦਾ ਮੀਤ ਪ੍ਰਧਾਨ ਰੌਬਿਨ ਸਾਂਪਲਾ ‘ਆਪ’ ਵਿੱਚ ਸ਼ਾਮਲ
ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਇਆ ਸਮਾਗਮ; ‘ਆਪ’ ਜਲੰਧਰ ਵਿੱਚ ਹੋਈ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਐੱਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ। ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ …
Read More »ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਹੁਣ ਤਕ ਅਕਾਲੀ ਦਲ ਤੇ ਕਾਂਗਰਸ ਨੇ ਹੀ ਜਿੱਤਾਂ ਦਰਜ ਕੀਤੀਆਂ
ਇਸ ਵਾਰ ਦਿਲਚਸਪ ਹੋਵੇਗਾ ਚੋਣ ਮੁਕਾਬਲਾ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਾਹੌਲ ਭਖ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ‘ਆਪ’ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਚੋਣ ਪ੍ਰਚਾਰ ਦਾ ਪਹਿਲਾ ਗੇੜ …
Read More »ਪਟਿਆਲਾ ਸੀਟ ‘ਤੇ ਚੋਣ ਲੜਨ ‘ਚ ਸ਼ਾਹੀ ਘਰਾਣਾ ਮੋਹਰੀ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ, ਅਜਿਹਾ ਲੋਕ ਸਭਾ ਹਲਕਾ ਹੈ, ਜਿਥੇ ਹੁਣ ਤੱਕ 16 ਵਾਰ ਹੋਈਆਂ ਲੋਕ ਸਭਾ ਚੋਣਾਂ ‘ਚੋਂ 11 ਵਾਰ ਸ਼ਾਹੀ ਘਰਾਣੇ ਨੇ ਕਿਸਮਤ ਅਜ਼ਮਾਈ ਹੈ। ਇਹ ਚੋਣਾਂ ਇਸ ਪਰਿਵਾਰ ਦੇ ਚਾਰ ਮੈਂਬਰਾਂ ਨੇ ਹੀ ਲੜੀਆਂ ਤੇ ਛੇ ਵਾਰ ਜਿੱਤ ਦਰਜ ਕੀਤੀ ਹੈ ਪਰ ਨਾਲ ਹੀ ਇਸ ਘਰਾਣੇ ਨੂੰ …
Read More »ਹਰਿਆਣਾ ‘ਚ ਇਨੈਲੋ ਦੀ ਹਮਾਇਤ ਕਰੇਗਾ ਸ਼੍ਰੋਮਣੀ ਅਕਾਲੀ ਦਲ
ਖੇਤਰੀ ਪਾਰਟੀਆਂ ਹੀ ਖਿੱਤੇ ਦੇ ਲੋਕਾਂ ਦੀਆਂ ਆਸਾਂ ਪੂਰੀਆਂ ਕਰ ਸਕਦੀਆਂ ਹਨ : ਅਭੈ ਚੌਟਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿੱਚ ਇੰਡੀਅਨ ਨੈਸ਼ਨਲ …
Read More »ਜਲੰਧਰ ਲੋਕ ਸਭਾ ਹਲਕੇ ‘ਚ ਕੇਪੀ ਦੇ ਚੋਣ ਮੈਦਾਨ ਵਿੱਚ ਆਉਣ ਨਾਲ ਸਾਫ ਹੋਣ ਲੱਗੀ ਤਸਵੀਰ
ਚਾਰ ਮੁੱਖ ਉਮੀਦਵਾਰਾਂ ਦਾ ਪਿਛੋਕੜ ਕਾਂਗਰਸ ਦਾ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਆਉਣ ਨਾਲ ਰਾਜਸੀ ਮੁਕਾਬਲਿਆਂ ਦੀ ਤਸਵੀਰ ਸਾਫ ਹੋ ਗਈ ਹੈ। ਇੱਥੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ, ‘ਆਪ’ ਵੱਲੋਂ …
Read More »ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ‘ਚ ਹੋਏ ਗੰਭੀਰ ਜ਼ਖਮੀ
ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵਾਂ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਹੇ ਅੰਗਦ ਸੈਣੀ ਇਕ ਭਿਆਨਕ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ। ਗੰਭੀਰ ਹਾਲਤ ‘ਚ ਅੰਗਦ ਸੈਣੀ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, …
Read More »ਬਠਿੰਡਾ ‘ਚ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਦੋ ਭੈਣਾਂ ਜ਼ਿੰਦਾ ਸੜੀਆਂ
ਬਠਿੰਡਾ : ਬਠਿੰਡਾ ਵਿਚ ਮੰਗਲਵਾਰ ਸਵੇਰੇ 20 ਦੇ ਕਰੀਬ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜਨ ਕਰਕੇ ਮੌਤ ਹੋ ਗਈ। ਇਸ ਦੌਰਾਨ ਹੋਰ ਵੀ ਕਈ ਵਿਅਕਤੀ ਅੱਗ ਦੀ ਲਪੇਟ ਵਿਚ ਆਉਣ ਕਰਕੇ ਜ਼ਖ਼ਮੀ ਹੋਏ ਹਨ। ਜਦੋਂ ਤੜਕੇ ਕਰੀਬ 4 ਵਜੇ ਝੁੱਗੀਆਂ ਨੂੰ ਅੱਗ …
Read More »ਸਿਕੰਦਰ ਸਿੰਘ ਮਲੂਕਾ ਦੇ ਭਾਜਪਾ ਵਿੱਚ ਜਾਣ ਦੇ ਆਸਾਰ
ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਬਣਾਈ ਦੂਰੀ ਬਠਿੰਡਾ/ਬਿਊਰੋ ਨਿਊਜ਼ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਮੌਜੂਦਾ ਚੋਣ ਪ੍ਰਚਾਰ ਮੁਹਿੰਮ ਵਿੱਚ ਹੁਣ ਤੱਕ ਦੀ ਗ਼ੈਰ ਮੌਜੂਦਗੀ ਸ਼੍ਰੋਮਣੀ ਅਕਾਲੀ ਦਲ ਲਈ ਚੁਣੌਤੀ ਬਣ ਸਕਦੀ ਹੈ। ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਮੌੜ ਤੋਂ ਪਾਰਟੀ ਹਲਕਾ …
Read More »