ਬਰੈਂਪਟਨ: ਓਨਟਾਰੀਓ ਦੇ ਬਲੂ ਵਾਟਰ ਬ੍ਰਿੱਜ ਪੋਰਟ ਆਫ ਐਂਟਰੀ ਰਾਹੀਂ ਕਥਿਤ ਤੌਰ ਉੱਤੇ 50 ਕਿੱਲੋ ਕੋਕੀਨ ਸਮਗਲ ਕਰਨ ਦੀ ਕੋਸ਼ਿਸ਼ ਕਰ ਰਹੇ ਬਰੈਂਪਟਨ ਦੇ ਇੱਕ ਵਿਅਕਤੀ ਨੂੰ ਚਾਰਜ ਕੀਤਾ ਗਿਆ ਹੈ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (ਸੀਬੀਐਸਏ) ਤੇ ਰੌਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਵੱਲੋਂ ਸਾਂਝੇ ਤੌਰ ਉੱਤੇ ਜਾਰੀ ਕੀਤੀ ਗਈ ਨਿਊਜ਼ …
Read More »ਵਿਦੇਸ਼ੀ ਭਾਸ਼ਾਵਾਂ ਦੀ ਥਾਂ ਮਾਂ ਬੋਲੀ ਨੂੰ ਸਨਮਾਨ ਦੇਣ ਦੀ ਲੋੜ : ਭਾਗਵਤ
ਕਿਹਾ : ਦੇਸ਼ ਦੇ ਲੋਕ ਆਪਣੀ ਮਾਂ ਬੋਲੀ ਦੀ ਵਰਤੋਂ ਕਰਨ ਭੁਵਨੇਸ਼ਵਰ/ਬਿਊਰੋ ਨਿਊਜ਼ : ਰਾਸ਼ਟਰੀ ਸਵੈਮਸੇਵਮ ਸੰਘ (ਆਰਐੱਸਐੱਸ) ਮੁਖੀ ਮੋਹਨ ਭਾਗਵਤ ਨੇ ਲੋਕਾਂ ਨੂੰ ਅੰਗਰੇਜ਼ੀ ਵਰਗੀਆਂ ਵਿਦੇਸ਼ੀ ਭਾਸ਼ਾਵਾਂ ਨੂੰ ਹੁਲਾਰਾ ਦੇਣ ਦੀ ਬਾਜਾਏ ਆਪਣੀ ਮਾਂ ਬੋਲੀ ‘ਚ ਗੱਲਬਾਤ ਅਤੇ ਉਸ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਭਾਗਵਤ ਨੇ ਭੁਵਨੇਸ਼ਵਰ ‘ਚ …
Read More »‘ਇੰਡੀਆ’ ਗੱਠਜੋੜ ਵੱਲੋਂ ਸੀਟਾਂ ਦੀ ਵੰਡ ਬਾਰੇ ਫੈਸਲਾ ਛੇਤੀ
ਜਨਵਰੀ ਦੇ ਦੂਜੇ ਹਫਤੇ ਹੋਣ ਵਾਲੀ ਮੀਟਿੰਗ ‘ਚ ਹੋ ਸਕਦੀ ਹੈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਮੁੱਖ ਆਗੂਆਂ ਦੀ ਮੀਟਿੰਗ ਵਿੱਚ ਤੈਅ ਹੋਇਆ ਹੈ ਕਿ ਜਨਵਰੀ 2024 ਦੇ ਦੂਜੇ ਹਫ਼ਤੇ ਤੱਕ ਸੀਟਾਂ ਦੀ ਵੰਡ …
Read More »ਭਾਰਤ ‘ਚ ਫੌਜਦਾਰੀ ਕਾਨੂੰਨਾਂ ਨਾਲ ਸਬੰਧਤ ਤਿੰਨ ਬਿੱਲ ਲੋਕ ਸਭਾ ਵਿਚ ਪਾਸ
ਆਈਪੀਸੀ, ਸੀਆਰਪੀਸੀ ਤੇ ਐਵੀਡੈਂਸ ਐਕਟ ਦੀ ਥਾਂ ਲੈਣਗੇ ਸੋਧੇ ਹੋਏ ਬਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਫੌਜਦਾਰੀ ਨਿਆਂ ਪ੍ਰਬੰਧ ਦੀ ਕਾਇਆ ਕਲਪ ਕੀਤੇ ਜਾਣ ਦਾ ਦਾਅਵਾ ਕਰਦੇ ਤਿੰਨ ਅਹਿਮ ਬਿੱਲ ਲੋਕ ਸਭਾ ਨੇ ਪਾਸ ਕਰ ਦਿੱਤੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਨ੍ਹਾਂ ਤਿੰਨ ਬਿੱਲਾਂ ਦਾ ਮੁੱਖ …
Read More »ਦੋ ਬੜੀਆਂ ਕੀਮਤੀ ਜਿੰਦਾਂ…!
ਪਰਗਟ ਸਿੰਘ ਬੱਗਾ ”ਕਤਲ-ਏ-ਹੁਸੈਨ ਦਰਅਸਲ ਮਰਗ਼-ਏ-ਯਜ਼ੀਦ ਥਾ, ਇਸਲਾਮ ਜ਼ਿੰਦਾ ਹੋਤਾ ਹੈ ਹਰ ਕਰਬਲਾ ਕੇ ਬਾਅਦ।” ਉਪ੍ਰੋਕਤ ਵਿਚਾਰਾਂ ਨੂੰ ਬਲ ਪ੍ਰਦਾਨ ਕਰਦੀ ਹੈ, ਛੋਟੇ ਸਾਹਿਬਜ਼ਾਦਿਆਂ ਦੀ ਮੁਕੱਦਸ ਸ਼ਹੀਦ-ਗ਼ਾਹ: ”ਨਿੱਕੀਆਂ ਜਿੰਦਾਂ ਵੱਡੇ ਸਾਕੇ”….ਸਿੱਖ-ਜਗਤ ਦੀ ઑਕਰਬਲ਼ਾ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਦੀ ਦਰਦ-ਏ-ਦਾਸਤਾਨ। ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਭਾਰਤ ਦੇਸ਼ ਦੀ …
Read More »ਭਾਰਤ ‘ਚ ਉਚੇਰੀ ਸਿੱਖਿਆ ਦੀਆਂ ਖਾਮੀਆਂ ਵੱਲ ਧਿਆਨ ਦੇਣ ਦੀ ਲੋੜ
ਪ੍ਰਿੰਸੀਪਲ ਵਿਜੈ ਕੁਮਾਰ ਭਾਰਤ ਵਿਚ 2020 ਦੌਰਾਨ ਨਵੀਂ ਸਿੱਖਿਆ ਨੀਤੀ ਦਾ ਐਲਾਨ ਹੋਣ ਤੋਂ ਬਾਅਦ ਕੇਂਦਰ ਸਰਕਾਰ ਦੀ ਬੋਲੀ ਬੋਲਣ ਵਾਲੇ ਸਿੱਖਿਆ ਮਾਹਿਰਾਂ ਨੂੰ ਛੱਡ ਕੇ ਦੇਸ਼ ਦੇ ਗਰੀਬ ਅਤੇ ਮੱਧ ਵਰਗ ਦੇ ਬੱਚਿਆਂ ਦੀ ਸਿੱਖਿਆ ਦਾ ਫਿਕਰ ਕਰਨ ਵਾਲੇ ਸਿੱਖਿਆ ਸ਼ਾਸਤਰੀਆਂ ਨੇ ਆਪਣੇ ਲੇਖਾਂ ਰਾਹੀਂ ਲੋਕਾਂ ਤੱਕ ਆਪਣੀ ਆਵਾਜ਼ …
Read More »ਕੈਨੇਡਾ ਦੀ ਅਬਾਦੀ 4 ਕਰੋੜ ਤੋਂ ਟੱਪੀ
ਅਬਾਦੀ ਵਾਧੇ ਨੇ 66 ਸਾਲਾਂ ਦਾ ਰਿਕਾਰਡ ਤੋੜਿਆ ਵੈਨਕੂਵਰ : ਕੈਨੇਡਾ ਦੇ ਅੰਕੜਾ ਵਿਭਾਗ ਨੇ ਚਾਲੂ ਸਾਲ ਦੀ ਤੀਜੀ ਤਿਮਾਹੀ ਦੌਰਾਨ ਦੇਸ਼ ਦੀ ਆਬਾਦੀ ਵਿਚ ਚਾਰ ਲੱਖ 13 ਹਜ਼ਾਰ ਦਾ ਵਾਧਾ ਦਰਸਾਇਆ ਹੈ, ਜਿਸ ਨੇ 1957 ਵਾਲਾ ਰਿਕਾਰਡ ਤੋੜਿਆ ਹੈ। ਇਸੇ ਸਾਲ ਜੂਨ ਮਹੀਨੇ ਦੇਸ਼ ਦੀ ਆਬਾਦੀ ਚਾਰ ਕਰੋੜ ਤੋਂ …
Read More »ਕੇਜਰੀਵਾਲ ਨੇ 20 ਕਿਲੋਮੀਟਰ ਦਾ ਸਫਰ ਵੀ ਹੈਲੀਕਾਪਟਰ ‘ਚ ਕੀਤਾ
ਈਡੀ ਦੇ ਸੰਮਣਾਂ ਦੌਰਾਨ ‘ਆਪ’ ਮੁਖੀ ਮੈਡੀਟੇਸ਼ਨ ਕਰਨ ਲਈ ਹੁਸ਼ਿਆਰਪੁਰ ਦੇ ਵਿਪਾਸਨਾ ਸੈਂਟਰ ਪੁੱਜੇ ਹੁਸ਼ਿਆਰਪੁਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਧਿਆਨ ਲਾਉਣ ਦੇ 10 ਦਿਨ ਦੇ ਕੋਰਸ ਲਈ ਬੁੱਧਵਾਰ ਨੂੰ ਹੁਸ਼ਿਆਰਪੁਰ ਦੇ ਨੇੜਲੇ ਪਿੰਡ ਆਨੰਦਗੜ੍ਹ ਵਿੱਚ ਸਥਿਤ ਵਿਪਾਸਨਾ ਕੇਂਦਰ ਪੁੱਜ ਗਏ ਤੇ ਵੀਰਵਾਰ ਸਵੇਰ ਤੋਂ ਉਨ੍ਹਾਂ ਦਾ ਇਹ …
Read More »ਡੋਨਾਲਡ ਟਰੰਪ ਅਮਰੀਕਾ ‘ਚ 2024 ਦੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ
ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 2024 ਵਿਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜ ਸਕਣਗੇ। ਕੋਲੋਰਾਡੋ ਅਦਾਲਤ ਨੇ ਟਰੰਪ ਨੂੰ ਰਾਸ਼ਟਰਪਤੀ ਅਹੁਦੇ ਲਈ ਆਯੋਗ ਐਲਾਨ ਦਿੱਤਾ ਹੈ। ਡੋਨਾਲਡ ਟਰੰਪ ਨੂੰ 6 ਜਨਵਰੀ 2021 ਨੂੰ ਹੋਈ ਯੂ.ਐਸ. ਕੈਪੀਟਲ ਹਿੰਸਾ (ਅਮਰੀਕੀ ਸੰਸਦ) ਦੇ ਲਈ ਜ਼ਿੰਮੇਵਾਰ ਮੰਨਿਆ ਗਿਆ ਹੈ। ਉਧਰ ਦੂਜੇ …
Read More »ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੇਖਣ ਲਈ ਹੁਣ ਸੌਖਾ ਨਹੀਂ ਮਿਲੇਗਾ ਦਾਖਲਾ
ਸੰਸਦ ਭਵਨ ਦੀ ਸੁਰੱਖਿਆ ‘ਚ ਸੰਨ੍ਹ ਮਗਰੋਂ ਕੀਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ : ਪਿਛਲੇ ਦਿਨੀਂ ਲੋਕਤੰਤਰ ਦੇ ਸਭ ਤੋਂ ਵੱਡੇ ਮੰਦਰ ਸੰਸਦ ਭਵਨ ਦੀ ਸੁਰੱਖਿਆ ਵਿਚ ਸੰਨ੍ਹ ਲੱਗਣ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿਧਾਨ ਸਭਾ ਸਕੱਤਰੇਤ ਨੇ ਸਬਕ ਸਿੱਖਦੇ ਹੋਏ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ। ਹਰਿਆਣਾ ਵਿਧਾਨ ਸਭਾ …
Read More »