ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ ਗਠਿਤ ਕੀਤੀ ਗਈ ਪੰਜ ਮੈਂਬਰੀ ਕਮੇਟੀ ਨੇ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਦਾ ਫੈਸਲਾ ਲਿਆ ਹੈ। …
Read More »ਕਾਂਗਰਸ ਨੂੰ ਨੁਕਸਾਨ ਪਹੁੰਚਾਉਣ ਦੇ ਰੌਂਅ ਵਿਚ ‘ਆਪ’ : ਬਾਜਵਾ
ਆਮ ਆਦਮੀ ਪਾਰਟੀ ਨੂੰ ਦੱਸਿਆ ਭਾਜਪਾ ਦੀ ‘ਬੀ’ ਟੀਮ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ‘ਆਪ’ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭਾਜਪਾ ਦੇ ਇਸ਼ਾਰੇ ‘ਤੇ ਕਾਂਗਰਸ ਨੂੰ ਨੁਕਸਾਨ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਮੱਧ …
Read More »ਲਤੀਫਪੁਰਾ ਉਜਾੜੇ ਦਾ ਸਾਲ ਪੂਰਾ ਹੋਣ ‘ਤੇ ਪੀੜਤਾਂ ਨੇ ਕਾਲਾ ਦਿਨ ਮਨਾਇਆ
ਸੰਸਦ ਮੈਂਬਰ ਸੁਸ਼ੀਲ ਰਿੰਕੂ ਖਿਲਾਫ ਵੀ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ ਜਲੰਧਰ/ਬਿਊਰੋ ਨਿਊਜ਼ : ਲਤੀਫਪੁਰਾ ਮੁੜ-ਵਸੇਬਾ ਮੋਰਚਾ ਨੇ ਪੰਜਾਬ ਸਰਕਾਰ ਵੱਲੋਂ ਲਤੀਫਪੁਰਾ ਵਿੱਚ ਕੀਤੇ ਗਏ ਉਜਾੜੇ ਦਾ ਸਾਲ ਪੂਰਾ ਹੋਣ ‘ਤੇ ਇਸ ਦਿਨ ਨੂੰ ‘ਕਾਲੇ ਦਿਨ’ ਵਜੋਂ ਮਨਾਇਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਮੁਜ਼ਾਹਰਾ ਕੀਤਾ। …
Read More »ਸੁਖਬੀਰ ਬਾਦਲ ਨੇ ਜੂਠੇ ਬਰਤਨ ਅਤੇ ਜੋੜੇ ਸਾਫ ਕਰਨ ਦੀ ਨਿਭਾਈ ਸੇਵਾ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਹਿਲਾਂ ਜੋੜਾ ਘਰ ਵਿਖੇ ਜੋੜੇ ਸਾਫ਼ ਕਰਨ ਦੀ ਸੇਵਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੋਂ ਇਲਾਵਾ ਪਾਰਟੀ ਦੇ ਹੋਰ ਸੀਨੀਅਰ …
Read More »ਗੁਰਦਾਸਪੁਰ ਦੇ ਡੀਸੀ ਤੇ ਪੰਜਾਬ ਰਾਜ ਨੂੰ ਲੱਖ-ਲੱਖ ਰੁਪਏ ਦਾ ਜੁਰਮਾਨਾ
ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕੀਤੀ ਇਹ ਕਾਰਵਾਈ ਗੁਰਦਾਸਪੁਰ/ਬਿਊਰੋ ਨਿਊਜ਼ : ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਸਾਲਿਡ ਵੇਸਟ ਪ੍ਰਬੰਧਾਂ ਦੇ ਚੱਲ ਰਹੇ ਇੱਕ ਮਾਮਲੇ ਵਿੱਚ ਨਿੱਜੀ ਤੌਰ ‘ਤੇ ਹਾਜ਼ਰ ਨਾ ਹੋਣ ਕਾਰਨ ਗੁਰਦਾਸਪੁਰ ਦੇ ਡੀਸੀ ਅਤੇ ਪੰਜਾਬ ਰਾਜ ਨੂੰ ਮੁੱਖ ਸਕੱਤਰ ਰਾਹੀਂ ਇੱਕ-ਇੱਕ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਇਹ ਮਾਮਲਾ …
Read More »ਝਾਰਖੰਡ ‘ਚ ਜ਼ਬਤ ਹੋਏ ਤਿੰਨ ਸੌ ਕਰੋੜ ਰੁਪਏ ਬਾਰੇ ਸੁਨੀਲ ਜਾਖੜ ਨੇ ਉਠਾਏ ਸਵਾਲ
ਕਾਲੇ ਧਨ ਬਾਰੇ ਬਿਆਨ ਨਾ ਦੇਣ ‘ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਸੇਧਿਆ ਨਿਸ਼ਾਨਾ ਜਲੰਧਰ/ਬਿਊਰੋ ਨਿਊਜ਼ : ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਵਾਲ ਕਰਦਿਆਂ ਕਿਹਾ ਕਿ ਝਾਰਖੰਡ ਵਿੱਚ ਜ਼ਬਤ ਕੀਤੇ 300 ਕਰੋੜ ਰੁਪਏ ਦਾ ਕੋਈ …
Read More »‘ਸਰਕਾਰ ਖਾਲਸਾ’ ਝੰਡੇ ਦੀ ਹੋਂਦ ਬਚਾਉਣ ਲਈ ਡਟੇ ਬਜ਼ੁਰਗ ਦੇ ਹੱਕ ‘ਚ ਨਿੱਤਰੇ ਲੋਕ
ਪ੍ਰਾਈਵੇਟ ਫੈਕਟਰੀ ਪ੍ਰਬੰਧਕਾਂ ‘ਤੇ ਇਤਿਹਾਸਕ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ ਦਾ ਆਰੋਪ ਰੂਪਨਗਰ/ਬਿਊਰੋ ਨਿਊਜ਼ : ਸਤਲੁਜ ਦਰਿਆ ਦੇ ਕੰਢੇ ‘ਤੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਅੰਗਰੇਜ਼ੀ ਹਕੂਮਤ ਦੌਰਾਨ ਹਿੰਦੁਸਤਾਨ ਦੇ ਤਤਕਾਲੀ ਗਵਰਨਰ-ਜਨਰਲ ਲਾਰਡ ਵਿਲੀਅਮ ਬੈਂਟਿੰਕ ਨਾਲ ਮੁਲਾਕਾਤ ਤੋਂ ਪਹਿਲਾਂ ਪੰਜਾਬ ਦੀ ਆਜ਼ਾਦੀ ਦਰਸਾਉਣ ਲਈ ਸੰਨ 1831 ਵਿੱਚ ਲਹਿਰਾਏ ‘ਸਰਕਾਰ ਖਾਲਸਾ’ ਦੇ ਝੰਡੇ …
Read More »ਹਾਈ ਕਮਾਂਡ ਨੇ ਲੋਕ ਸਭਾ ਸੀਟਾਂ ‘ਤੇ ਤਿਆਰੀਆਂ ਲਈ ਕਿਹਾ : ਵੜਿੰਗ
ਕਿਸੇ ਹੋਰ ਪਾਰਟੀ ਨਾਲ ਮਿਲ ਕੇ ਚੋਣਾਂ ਲੜਨ ਬਾਰੇ ਕੋਈ ਸੰਕੇਤ ਨਾ ਮਿਲਣ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪਾਰਟੀ ਹਾਈ ਕਮਾਂਡ ਨੇ ਉਨ੍ਹਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਦੀ ਤਿਆਰੀ ਕਰਨ ਲਈ ਕਿਹਾ …
Read More »ਲੋਕ ਸਭਾ ਚੋਣਾਂ : ‘ਆਪ’ ਵੱਲੋਂ ਬਾਦਲਾਂ ਦੇ ਹਲਕੇ ‘ਚ ‘ਸੰਨ੍ਹ’ ਲਾਉਣ ਦੀ ਤਿਆਰੀ
ਆਮ ਆਦਮੀ ਪਾਰਟੀ 17 ਦਸੰਬਰ ਨੂੰ ਮੌੜ ਮੰਡੀ ‘ਚ ਕਰੇਗੀ ਰੈਲੀ ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਦਲਾਂ ਦੇ ਕਿਲੇ ਬਠਿੰਡਾ ਵਿੱਚ 17 ਦਸੰਬਰ ਨੂੰ ‘ਸੰਨ੍ਹ’ ਲਾਉਣ ਲਈ ਪਹੁੰਚ ਰਹੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵੱਲੋਂ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ‘ਚ ਕਿਸਾਨਾਂ ਦੇ ਮਸਲੇ ਉਠਾਏ
ਕਿਹਾ : ਭਾਰਤ ਸਰਕਾਰ ਨੂੰ ਵਪਾਰਕ ਉਦੇਸ਼ਾਂ ਲਈ ਖੋਲ੍ਹ ਦੇਣਾ ਚਾਹੀਦਾ ਹੈ ਵਾਹਗਾ ਬਾਰਡਰ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਸਦ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਸੈਕਟਰ ਅਤੇ ਪੰਜਾਬ ਦੇ ਕਿਸਾਨਾਂ ਦੇ ਮੁੱਦੇ ਉਠਾਏ। ਉਨ੍ਹਾਂ ਮੰਗ ਕੀਤੀ ਕਿ ਭਾਰਤ …
Read More »