ਬਰੈਪਟਨ/ਬਲਜਿੰਦਰ ਸੇਖਾ : ਕੈਨੇਡਾ ਦੀ ਵੱਡੀ ਰੀਅਲ ਇਸਟੇਟ ਕੰਪਨੀ ਹੋਮਲਾਈਫ ਸਿਲਵਰ ਸਿਟੀ ਰਿਐਲਟੀ ਇੰਕ., ਬ੍ਰੋਕਰੇਜ ਨੇ ਆਪਣੀ ਸਾਲਾਨਾ ਕ੍ਰਿਸਮਸ ਪਾਰਟੀ ਅਤੇ ਐਵਾਰਡ ਨਾਈਟ 2023 ਦਾ ਆਯੋਜਨ ਚਾਂਦਨੀ ਬੈਂਕਟ ਹਾਲ ਵਿੱਚ ਕੀਤਾ। ਇਸ ਸਫਲ ਸਾਲ ਲਈ ਵੱਖ-ਵੱਖ ਰਾਜਨੀਤਿਕ ਨੇਤਾ ਹਾਜ਼ਰ ਸਨ। ਜਿਨ੍ਹਾਂ ਵਿਚ ਬਰੈਂਪਟਨ ਦੇ ਮੇਅਰ ਪੈਟਰਿਕ ਬਰਾਊਨ, ਡਿਪਟੀ ਮੇਅਰ ਹਰਕੀਰਤ …
Read More »ਬਰੈਂਪਟਨ ਸਿਟੀ ਵੱਲੋਂ ਰੈਂਟਲ ਪ੍ਰਾਪਟੀ ਦੇ ਲਈ ਨਵਾਂ ਕਨੂੰਨ ਪਹਿਲੀ ਜਨਵਰੀ ਤੋਂ
ਬਰੈਂਪਟਨ/ਬਲਜਿੰਦਰ ਸੇਖਾ : ਬਰੈਂਪਟਨ ਸ਼ਹਿਰ ਵਿੱਚ ਰੈਂਟਲ ਪ੍ਰਾਪਰਟੀ ਦੇ ਮਾਲਕਾਂ ਨੂੰ ਨਵੇਂ ਰਿਹਾਇਸ਼ੀ ਰੈਂਟਲ ਲਾਇਸੈਂਸਿੰਗ ਪਾਇਲਟ ਪ੍ਰੋਗਰਾਮ ਅਧੀਨ ਲਾਇਸੈਂਸ ਦਾ ਨਵਾਂ ਕਾਨੂੰਨ ਪਾਸ ਕੀਤਾ ਗਿਆ ਹੈ। ਲਾਗੂ ਹੋਣ ਵਾਲੇ ਵਾਰਡਾਂ ਦੇ ਅੰਦਰ ਇਕਾਈਆਂ ਬੇਤਰਤੀਬੇ ਨਿਰੀਖਣਾਂ ਦੇ ਅਧੀਨ ਹੋਣਗੀਆਂ ਅਤੇ ਗੈਰ-ਪਾਲਣਾ ਲਈ ਜੁਰਮਾਨੇ ਦਾ ਐਲਾਨ ਜਨਵਰੀ 2024 ਵਿੱਚ ਕੀਤਾ ਜਾਵੇਗਾ। ਸਿਟੀ …
Read More »ਉਘੇ ਲੇਖਕ ਉਜਾਗਰ ਸਿੰਘ ਦਾ ਸਨਮਾਨ
ਪਟਿਆਲਾ/ਬਿਊਰੋ ਨਿਊਜ਼ : ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਰਲਡ ਪੰਜਾਬੀ ਸੈਂਟਰ ਵਿਖੇ ਹਰਿਦਰਸ਼ਨ ਮੈਮੋਰੀਅਲ ਇੰਟਰਨੈਸ਼ਨਲ ਟਰੱਸਟ, ਕੈਨੇਡਾ ਦੇ ਮੁਖੀ ਅਤੇ ਉਘੇ ਪੰਜਾਬੀ ਲੇਖਕ ਅਤੇ ਪੱਤਰਕਾਰ ਜੈਤੇਗ ਸਿੰਘ ਅਨੰਤ ਅਤੇ ਕੈਨੇਡੀਅਨ ਰਾਮਗੜ੍ਹੀਆ ਸੋਸਾਇਟੀ ਦੇ ਸਹਿਯੋਗ ਨਾਲ ਉਘੇ ਪੰਜਾਬੀ ਲੇਖਕ ਅਤੇ ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਉਜਾਗਰ ਸਿੰਘ ਨੂੰ ਉਹਨਾਂ ਦੀਆਂ …
Read More »ਕੈਨੇਡਾ ਵੱਲੋਂ ਨਿਯਮਾਂ ‘ਚ ਸਖ਼ਤੀ ਤੋਂ ਬਾਅਦ ਵਿਦਿਆਰਥੀਆਂ ਨੇ ਹੋਰ ਦੇਸ਼ਾਂ ਦਾ ਰੁਖ਼ ਕੀਤਾ
ਆਸਟਰੇਲੀਆ ਤੇ ਨਿਊਜ਼ੀਲੈਂਡ ਵੱਲ ਵਧਿਆ ਰੁਝਾਨ; ਇਮੀਗ੍ਰੇਸ਼ਨ ਏਜੰਟਾਂ ਤੇ ਆਇਲੈਟਸ ਸੈਂਟਰ ਚਲਾਉਣ ਵਾਲਿਆਂ ਦੀ ਚਿੰਤਾ ਵਧੀ ਪਟਿਆਲਾ/ਬਿਊਰੋ ਨਿਊਜ਼ : ਕੈਨੇਡਾ ਵੱਲੋਂ ਪਹਿਲੀ ਜਨਵਰੀ ਤੋਂ ਵਿਦੇਸ਼ੀ ਵਿਦਿਆਰਥੀਆਂ ਲਈ ਨਿਯਮ ਸਖਤ ਕੀਤੇ ਜਾਣ ਦੇ ਕੀਤੇ ਐਲਾਨ ਤੋਂ ਬਾਅਦ ਹੁਣ ਪੰਜਾਬ ਦੇ ਵਿਦਿਆਰਥੀਆਂ ਨੇ ਹੋਰ ਦੇਸ਼ਾਂ ‘ਚ ਜਾਣ ਦੇ ਟੀਚੇ ਮਿੱਥ ਲਏ ਹਨ। …
Read More »ਆਸਟਰੇਲੀਆ ਦੇ ਕਿਸਾਨ ਖੇਤਾਂ ‘ਚ ਬਿਜਲੀ ਦੇ ਹਾਈ-ਵੋਲਟੇਜ ਟਾਵਰ ਲਗਾਉਣ ਖਿਲਾਫ ਡਟੇ
ਕੈਨਬਰਾ : ਆਸਟਰੇਲੀਆ ਦੇ ਸੈਂਕੜੇ ਕਿਸਾਨ ਆਪਣੇ ਖੇਤਾਂ ਵਿਚ ਬਿਜਲੀ ਦੇ ਹਾਈ-ਵੋਲਟੇਜ ਟਾਵਰ ਲਗਾਉਣ ਦੇ ਖਿਲਾਫ ਡਟ ਗਏ ਹਨ। ਆਸਟਰੇਲੀਆ 2030 ਤੱਕ ਸਾਫ਼ ਸੁਥਰੀ ਊਰਜਾ ਲਈ ਤਾਰਾਂ ਕੱਢਣ ਲਈ ਜ਼ੋਰ ਲਗਾ ਰਿਹਾ ਹੈ। ਸਰਕਾਰ ਨੇ ਹਵਾ, ਸੂਰਜੀ ਅਤੇ ਪਣ-ਬਿਜਲੀ ਪ੍ਰਾਜੈਕਟਾਂ ਨੂੰ ਗਰਿੱਡ ਨਾਲ ਜੋੜਨ ਲਈ 2050 ਤੱਕ 10,000 ਕਿਲੋਮੀਟਰ ਬਿਜਲੀ …
Read More »ਆਸਟਰੇਲੀਆ ਵੱਲੋਂ ਆਵਾਸ ‘ਚ ਵੱਡੀ ਕਟੌਤੀ ਦਾ ਐਲਾਨ
ਵਿਦਿਆਰਥੀ ਵੀਜ਼ਿਆਂ ਲਈ ਸ਼ਰਤਾਂ ਹੋਈਆਂ ਸਖਤ ਮੈਲਬਰਨ/ਬਿਊਰੋ ਨਿਊਜ਼ : ਆਸਟਰੇਲੀਆ ਨੇ ਆਵਾਸ ਵਿੱਚ ਵੱਡੀ ਕਟੌਤੀ ਕਰਨ ਅਤੇ ਵਿਦਿਆਰਥੀ ਵੀਜ਼ਿਆਂ ਲਈ ਸ਼ਰਤਾਂ ਸਖਤ ਕਰਨ ਦਾ ਐਲਾਨ ਕੀਤਾ ਹੈ। ਇਸ ਦਾ ਸਿੱਧਾ ਪ੍ਰਭਾਵ ਪੰਜਾਬ ਤੋਂ ਇੱਥੇ ਵਿਦਿਆਰਥੀ ਵੀਜ਼ੇ ‘ਤੇ ਪਹੁੰਚਣ ਦੇ ਚਾਹਵਾਨਾਂ ਉੱਤੇ ਪੈਣਾ ਸੁਭਾਵਿਕ ਹੈ। ਨਵੀਆਂ ਤਰਮੀਮਾਂ ਤਹਿਤ ਹੁਣ ਵਿਦਿਆਰਥੀਆਂ ਨੂੰ …
Read More »ਬਰਤਾਨੀਆ ਆਮ ਚੋਣਾਂ: ਕੰਸਰਵੇਟਿਵ ਪਾਰਟੀ ਨੇ ਭਾਰਤੀ ਮੂਲ ਦੇ ਡਾਕਟਰ ਨੂੰ ਉਮੀਦਵਾਰ ਚੁਣਿਆ
ਆਕਸਫੋਰਡ ਤੋਂ ਸੰਸਦੀ ਚੋਣ ਲੜਨਗੇ ਡਾ. ਵਿਨੈ ਰਾਨੀਗਾ ਲੰਡਨ/ਬਿਊਰੋ ਨਿਊਜ਼ : ਬਰਤਾਨਵੀ-ਭਾਰਤੀ ਡਾਕਟਰ ਵਿਨੈ ਰਾਨੀਗਾ, ਜਿਨ੍ਹਾਂ ਦੰਦਾਂ ਦੇ ਡਾਕਟਰਾਂ ਨੂੰ ਸਿਖਲਾਈ ਦੇਣ ਲਈ ਇੱਕ ਵਿੱਦਿਅਕ ਚੈਰਿਟੀ ਸੰਸਥਾ ਦੀ ਸਥਾਪਨਾ ਕੀਤੀ ਸੀ, ਨੂੰ 2024 ‘ਚ ਹੋਣ ਵਾਲੀਆਂ ਬਰਤਾਨੀਆ ਦੀਆਂ ਆਮ ਚੋਣਾਂ ਵਿੱਚ ਆਕਸਫੋਰਡ ਤੋਂ ਚੋਣ ਲੜਨ ਲਈ ਕੰਸਰਵੇਟਿਵ ਪਾਰਟੀ ਵੱਲੋਂ ਸੰਸਦੀ …
Read More »BREAST CANCER
What is Breast Cancer? : Breast cancer is one of the most prevalent types of cancer affecting the Indian population. With its steadily climbing incidence rates, breast cancer has now become the most common type of cancer among Indian women. According to the Indian Council of Medical Research, every one …
Read More »ਕੈਨੇਡਾ ਸਰਕਾਰ ਨੇ ਵਿਦਿਆਰਥੀ ਵੀਜ਼ੇ ਘਟਾਉਣ ਦੇ ਦਿੱਤੇ ਸੰਕੇਤ
ਆਵਾਸ ਮੰਤਰੀ ਮਾਰਕ ਮਿਲਰ ਨੇ ਪ੍ਰਬੰਧਾਂ ਦੀ ਘਾਟ ਲਈ ਵਿੱਦਿਅਕ ਅਦਾਰਿਆਂ ਅਤੇ ਸੂਬਾ ਸਰਕਾਰਾਂ ਨੂੰ ਕੀਤੀ ਤਾੜਨਾ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਵੱਲੋਂ ਕੌਮਾਂਤਰੀ ਵਿਦਿਆਰਥੀਆਂ ਲਈ ਉਨ੍ਹਾਂ ਦੇ ਆਪਣੇ ਮੁਲਕ ਤੋਂ ਨਾਲ ਲਿਆਂਦੀ ਜਾਣ ਵਾਲੀ ਗੁਜ਼ਾਰਾ ਖ਼ਰਚੇ ਦੀ ਰਕਮ (ਜੀਆਈਸੀ) ਦੁੱਗਣੀ ਕਰਨ ਤੋਂ ਬਾਅਦ ਆਵਾਸ ਮੰਤਰੀ ਨੇ …
Read More »ਰਹਿਣ-ਸਹਿਣ ਦੇ ਖਰਚਿਆਂ ਨੇ ਪਰਵਾਸੀਆਂ ਦਾ ਧੂੰਆਂ ਕੱਢਿਆ
ਪਰਵਾਸੀਆਂ ‘ਚ ਕੈਨੇਡਾ ਛੱਡਣ ਦਾ ਰੁਝਾਨ ਵਧਿਆ ਟੋਰਾਂਟੋ : ਕੈਨੇਡਾ ਵਿਚ ਬਿਹਤਰ ਭਵਿੱਖ ਤਲਾਸ਼ਣ ਗਏ ਪਰਵਾਸੀਆਂ ਨੂੰ ਉਥੋਂ ਦੀ ਰਹਿਣ ਸਹਿਣ ਦੀ ਵਧ ਰਹੀ ਲਾਗਤ ਨੇ ਵਖ਼ਤ ਪਾ ਦਿੱਤਾ ਹੈ। ਕੈਨੇਡਾ ਵਿਚ ਵਧੇ ਹੋਏ ਕਿਰਾਏ ਤੇ ਮਕਾਨ ਬਣਾਉਣ ਲਈ ਲਏ ਕਰਜ਼ਿਆਂ ਦੀਆਂ ਵਿਆਜ ਦਰਾਂ ਵਧਣ ਕਾਰਨ ਉਨ੍ਹਾਂ ਨੂੰ ਗੁਜ਼ਰ ਬਸਰ …
Read More »