ਟੋਰਾਂਟੋ : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਤੋਂ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਗਏ ਧਰਮਿੰਦਰ ਸਿੰਘ ਪੁੱਤਰ ਬਖਸ਼ਿਸ਼ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਧਰਮਿੰਦਰ ਸਿੰਘ ਇੱਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਜਦੋਂ ਉਹ ਕੰਮ …
Read More »ਡਾਕਟਰਾਂ ਨੇ ਟੈਕਸ ਤਬਦੀਲੀਆਂ ਉਤੇ ਮੁੜ ਗੌਰ ਕਰਨ ਦੀ ਸਰਕਾਰ ਨੂੰ ਕੀਤੀ ਅਪੀਲ
ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਫੈਡਰਲ ਸਰਕਾਰ ਨੂੰ ਆਪਣੇ ਉਸ ਪ੍ਰਸਤਾਵ ਉੱਤੇ ਮੁੜ ਵਿਚਾਰ ਕਰਨ ਲਈ ਆਖਿਆ ਜਾ ਰਿਹਾ ਹੈ ਜਿਸ ਵਿੱਚ ਮੁਨਾਫੇ ਉੱਤੇ ਟੈਕਸ ਲਾਉਣ ਦੀ ਤਜਵੀਜ਼ ਰੱਖੀ ਗਈ ਹੈ। ਡਾਕਟਰਾਂ ਦਾ ਤਰਕ ਹੈ ਕਿ ਇਸ ਨਾਲ ਉਨ੍ਹਾਂ ਦੀ ਰਿਟਾਇਰਮੈਂਟ ਦੀ ਸੇਵਿੰਗਜ਼ ਉੱਤੇ ਬਹੁਤ ਅਸਰ ਪਵੇਗਾ। ਐਸੋਸੀਏਸ਼ਨ …
Read More »ਓਨਟਾਰੀਓ ਵਿਧਾਨ ਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ‘ਚ ਲਿਆਂਦਾ ਮਤਾ ਦੂਜੀ ਵਾਰ ਹੋਇਆ ਫੇਲ੍ਹ
ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੀ ਵਿਧਾਨ ਸਭਾ ਵਿੱਚ ਕੈਫੀਯੇਹ ਉੱਤੇ ਲਾਈ ਗਈ ਪਾਬੰਦੀ ਨੂੰ ਜਾਰੀ ਰੱਖਣ ਦੇ ਪੱਖ ਵਿੱਚ ਓਨਟਾਰੀਓ ਸਰਕਾਰ ਦੇ ਕੁੱਝ ਮੈਂਬਰਾਂ ਨੇ ਮੁੜ ਵੋਟ ਪਾਈ। ਪ੍ਰਸ਼ਨ ਕਾਲ ਦੌਰਾਨ ਪਬਲਿਕ ਗੈਲਰੀਜ਼ ਤੋਂ ਵਿਧਾਨ ਸਭਾ ਦੀ ਕਾਰਵਾਈ ਵੇਖਣ ਵਾਲੇ ਕੁੱਝ ਵਿਅਕਤੀਆਂ ਨੇ ਕੈਫੀਯੇਹ (ਸਕਾਰਫ) ਪਾਏ ਹੋਏ ਸਨ। ਵਿਧਾਨ ਸਭਾ …
Read More »ਤਲਵਾੜਾ ਦਾ ਮੀਤਪਾਲ ਕੈਨੇਡਾ ਪੁਲਿਸ ਵਿੱਚ ਅਫਸਰ ਬਣਿਆ
ਤਲਵਾੜਾ/ਬਿਊਰੋ ਨਿਊਜ਼ : ਤਲਵਾੜਾ ਸ਼ਹਿਰ ਦੇ ਕਾਰੋਬਾਰੀ ਪਰਿਵਾਰ ਦੇ ਪੁੱਤਰ ਮੀਤਪਾਲ ਸਿੰਘ ਨੇ ਕੈਨੇਡਾ ਦੀ ਵਿਨੀਪੈੱਗ ਪੁਲਿਸ ਵਿੱਚ ਬਤੌਰ ‘ਕਰੈਕਸ਼ਨ ਅਫ਼ਸਰ’ ਵਜੋਂ ਅਹੁਦਾ ਸੰਭਾਲਿਆ ਹੈ। ਮੀਤਪਾਲ ਦੇ ਪਿਤਾ ਗੁਰਚਰਨ ਸਿੰਘ ਅਤੇ ਮਾਤਾ ਸਿਮਰਨਜੀਤ ਕੌਰ ਨੇ ਦੱਸਿਆ ਕਿ ਉਹ 2017 ਵਿੱਚ ਕੈਨੇਡਾ ਪੜ੍ਹਨ ਗਿਆ ਸੀ ਅਤੇ ਉੱਥੇ ਹੀ ਰੈੱਡ ਰਿਵਰ ਕਾਲਜ …
Read More »ਟਰੂਡੋ ਤੇ ਫਰੀਲੈਂਡ ਵੱਧ ਆਮਦਨ ਵਾਲਿਆਂ ਤੋਂ ਵੱਧ ਟੈਕਸ ਲੈਣ ਦੇ ਫੈਸਲੇ ‘ਤੇ ਦ੍ਰਿੜ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਦੀ ਉੱਚ ਆਮਦਨ ਵਾਲਿਆਂ ਉੱਤੇ ਵੱਧ ਟੈਕਸ ਲਾਏ ਜਾਣ ਦੇ ਆਪਣੇ ਫੈਸਲੇ ਉੱਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਪੂਰੀ ਤਰ੍ਹਾਂ ਅਟਲ ਹਨ। ਪਰ ਇਸ ਫੈਸਲੇ ਦਾ ਵਿਰੋਧ ਡਾਕਟਰਾਂ ਤੇ ਕਾਰੋਬਾਰੀਆਂ ਵੱਲੋਂ ਕੀਤਾ ਜਾ ਰਿਹਾ ਹੈ। ਲੰਘੇ ਦਿਨੀਂ ਟਰੂਡੋ ਤੇ ਫਰੀਲੈਂਡ ਨੇ ਵੱਧ …
Read More »ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਆਗੂਆਂ ਦਾ ਵਿਰੋਧ ਜਾਰੀ
ਭਾਜਪਾ ਉਮੀਦਵਾਰ ਪ੍ਰਨੀਤ ਕੌਰ ਖਿਲਾਫ ਡਟੇ ਕਿਸਾਨ ਪਟਿਆਲਾ : ਪਟਿਆਲਾ ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਪ੍ਰਨੀਤ ਕੌਰ ਨੂੰ ਬਾਰਨ ਖੇਤਰ ‘ਚ ਸਥਿਤ ਓਮੈਕਸ ਸਿਟੀ ਵਿੱਚ ਪੁੱਜਣ ‘ਤੇ ਕਿਸਾਨ ਯੂਨੀਅਨ ਉਗਰਾਹਾਂ ਦੇ ਕਾਰਕੁਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕਿਸਾਨੀ ਝੰਡਿਆਂ ਨਾਲ ਲੈਸ ਹੋ ਕੇ ਪੁੱਜੇ ਕਿਸਾਨਾਂ ਵਿੱਚ …
Read More »2022 ‘ਚ 66 ਹਜ਼ਾਰ ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ
ਅਮਰੀਕਾ ਵਿਚ ਮੈਕਸਿਕੋ ਤੋਂ ਬਾਅਦ ਭਾਰਤ ਨਵੇਂ ਨਾਗਰਿਕਾਂ ਦਾ ਦੂਜਾ ਵੱਡਾ ਸਰੋਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਸੰਸਦ ਵਿਚ ਰੱਖੀ ਤਾਜ਼ਾ ਰਿਪੋਰਟ ਮੁਤਾਬਕ ਸਾਲ 2022 ਵਿਚ ਕੁੱਲ 65,960 ਭਾਰਤੀਆਂ ਨੇ ਅਧਿਕਾਰਤ ਤੌਰ ‘ਤੇ ਅਮਰੀਕੀ ਨਾਗਰਿਕਤਾ ਹਾਸਲ ਕੀਤੀ। ਮੈਕਸੀਕੋ ਤੋਂ ਬਾਅਦ ਭਾਰਤ, ਅਮਰੀਕਾ ਵਿਚ ਨਵੇਂ ਨਾਗਰਿਕਾਂ ਦਾ ਦੂਜਾ ਵੱਡਾ ਸਰੋਤ ਹੈ। ਅਮਰੀਕੀ …
Read More »ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ ‘ਚ ਜਾਣਗੇ
ਨਿਊਯਾਰਕ/ਬਿਊਰੋ ਨਿਊਜ਼ : ਭਾਰਤੀ ਮੂਲ ਦੀ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ 6 ਮਈ ਨੂੰ ਆਪਣੀ ਤੀਜੀ ਪੁਲਾੜ ਯਾਤਰਾ ‘ਤੇ ਜਾਵੇਗੀ। ਉਹ ਬੋਇੰਗ ਦੇ ਸਟਾਰਲਾਈਨਰ ਕੈਲਿਪਸੋ ਮਿਸ਼ਨ ਦਾ ਹਿੱਸਾ ਹੋਣਗੇ। ਅਮਰੀਕੀ ਪੁਲਾੜ ਏਜੰਸੀ ਨਾਸਾ ਮੁਤਾਬਕ ਮਿਸ਼ਨ ਲਈ 2 ਸੀਨੀਅਰ ਵਿਗਿਆਨੀ ਬੁਚ ਵਿਲਮੋਰ ਅਤੇ ਸੁਨੀਤਾ ਵਿਲੀਅਮਜ਼ ਨੂੰ ਚੁਣਿਆ ਗਿਆ ਹੈ। ਵਰਤਮਾਨ ਵਿੱਚ, …
Read More »ਪਰੇਡ ਦੌਰਾਨ ਮਲੇਸ਼ੀਆ ‘ਚ ਨੇਵੀ ਦੇ ਦੋ ਹੈਲੀਕਾਪਟਰ ਆਪਸ ਵਿਚ ਟਕਰਾਏ
10 ਕਰੂ ਮੈਂਬਰਾਂ ਦੀ ਮੌਤ-ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ : ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ ਹਵਾ ਵਿਚ ਆਪਸ ‘ਚ ਟਕਰਾਅ ਜਾਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ ਵਿਚ 10 ਕਰੂ ਮੈਂਬਰਾਂ ਦੀ ਜਾਨ ਚਲੇ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਲੇਸ਼ੀਆਈ ਨੇਵੀ ਦੇ ਅਧਿਕਾਰੀਆਂ …
Read More »ਪੰਜਾਬ ਦੀਆਂ ਜੇਲ੍ਹਾਂ ‘ਚ ਵਧਦੀਆਂ ਹਿੰਸਕ ਘਟਨਾਵਾਂ ਚਿੰਤਾ ਦਾ ਵਿਸ਼ਾ
ਪੰਜਾਬ ਦੀਆਂ ਜੇਲ੍ਹਾਂ ‘ਚ ਹਿੰਸਾ, ਹੱਤਿਆਵਾਂ ਅਤੇ ਦੰਗਾ-ਫਸਾਦ ਦੀਆਂ ਇਕ ਤੋਂ ਬਾਅਦ ਇਕ ਹੁੰਦੀਆਂ ਘਟਨਾਵਾਂ ਨੇ ਨਾ ਸਿਰਫ਼ ਸੂਬੇ ਦੇ ਸੰਵੇਦਨਸ਼ੀਲ ਲੋਕਾਂ ਨੂੰ ਚਿੰਤਾ ‘ਚ ਪਾ ਦਿੱਤਾ ਹੈ, ਸਗੋਂ ਜੇਲ੍ਹਾਂ ਅੰਦਰ ਦੀ ਕਾਨੂੰਨ-ਵਿਵਸਥਾ ਦੀ ਲਗਾਤਾਰ ਵਿਗੜਦੀ ਜਾਂਦੀ ਹਾਲਤ ਵੱਲ ਵੀ ਲੋਕਾਂ ਦਾ ਧਿਆਨ ਖਿੱਚਿਆ ਹੈ। ਸੰਗਰੂਰ ਦੀ ਅਤਿ ਸੁਰੱਖਿਅਤ ਜੇਲ੍ਹ …
Read More »