Breaking News
Home / Mehra Media (page 1787)

Mehra Media

ਲੌਕਡਾਊਨ ਵਧਾਉਣ ਦੀ ਤਿਆਰੀ!

ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਮੁੱਖ ਮੰਤਰੀਆਂ ਨਾਲ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਦੇਸ਼ ਵਿੱਚ ਲੌਕਡਾਊਨ ਵਧਾਉਣ ਬਾਰੇ ਵਿਚਾਰ-ਚਰਚਾ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮੁੱਦੇ ‘ਤੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ 31 ਮਈ ਨੂੰ ਲੌਕਡਾਊਨ ਦੇ ਚੌਥੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਕੀਤੀ ਮੰਗ

ਅੰਮ੍ਰਿਤਸਰ/ਬਿਊਰ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੂਬਾ ਸਰਕਾਰ ਅੱਗੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਅਪੀਲ ਕੀਤੀ ਹੈ।ਕਰੋਨਾ ਵਾਇਰਸ ਕਾਰਨ ਲੱਗੇ ਦੇਸ਼ ਵਿਆਪੀ ਲੌਕਡਾਊਨ ਕਾਰਨ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨ ਬੰਦ ਕੀਤੇ ਹੋਏ ਹਨ। ਜਥੇਦਾਰ ਨੇ ਕਿਹਾ ਕਿ ਅਮਰੀਕਾ ਦੇ ਰਾਸ਼ਟਰਪਤੀ ਦਾ ਵੀ ਬਿਆਨ …

Read More »

ਸਿਹਤ ਵਿਭਾਗ ਨੇ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਭਾਰੀ ਜੁਰਮਾਨੇ ਕਰਨ ਦੇ ਦਿੱਤੇ ਹੁਕਮ

ਜਲੰਧਰ/ਬਿਊਰੋ ਨਿਊਜ਼ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਕਰੋਨਾ ਮਹਾਂਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਦਿੱਤੇ ਨਿਰਦੇਸ਼ਾਂ ਨੂੰ ਹੋਰ ਸਖ਼ਤ ਕਰਦੇ ਹੋਏ ਲੌਕਡਾਊਨ ਤੋੜਨ ਵਾਲਿਆਂ ਨੂੰ ਭਾਰੀ ਜੁਰਮਾਨੇ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਮਾਸਕ ਨਾ ਪਾਉਣ ਅਤੇ ਜਨਤਕ ਥਾਂ ‘ਤੇ ਥੁੱਕਣ ਵਾਲੇ ਨੂੰ 500 ਰੁਪਏ ਜੁਰਮਾਨਾ …

Read More »

ਪੰਜਾਬ ਸਰਕਾਰ ਵੱਲੋਂ ਖਜ਼ਾਨਾ ਭਰਨ ਦੀ ਤਿਆਰੀ

ਕਰੋਨਾ ਮਹਾਂਮਾਰੀ ਕਾਰਨ ਹੋਏ ਘਾਟੇ ਨੂੰ ਪੂਰਨ ਲਈ ਵਿੱਤ ਵਿਭਾਗ ਅਫ਼ਸਰਾਂ ਨੂੰ ਦੇਵੇਗਾ ਟਾਰਗੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਲੌਕਡਾਊਨ ਦੇ ਦੌਰਾਨ ਸੂਬਾ ਸਰਕਾਰ ਨੂੰ ਹੋਏ ਘਾਟੇ ਨੂੰ ਪੂਰਾ ਕਰਨ ਦੇ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਬਾ ਸਰਕਾਰ ਨੂੰ ਘਾਟੇ ਦੇ ਗੈਪ ਨੂੰ ਪੂਰਾ ਕਰਨ ਦੇ ਲਈ ਕੇਂਦਰ …

Read More »

ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਦੇਹਾਂਤ

1986 ‘ਚ ਰਾਜੀਵ ਗਾਂਧੀ ਦੇ ਕਹਿਣ ‘ਤੇ ਆਏ ਸਨ ਰਾਜਨੀਤੀ ਖੇਤਰ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਜੀਤ ਜੋਗੀ ਦਾ ਅੱਜ ਦੇਹਾਂਤ ਹੋ ਗਿਆ। ਅਜੀਤ ਜੋਗੀ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਸੀ। ਉਹ 20 ਦਿਨ ਤੋਂ ਰਾਏਪੁਰ ਦੇ ਹਸਪਤਾਲ ਵਿਚ …

Read More »

ਕਾਂਗਰਸ ਕਰੇਗੀ ਗੁਰੂਗ੍ਰਾਮ ਤੋਂ ਦਰਭੰਗਾ ਤੱਕ ਮਾਰਚ

ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਆਮ ਲੋਕਾਂ ਨੂੰ ਭੁੱਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਪੀਲ ਤੋਂ ਬਾਅਦ ਪੰਜਾਬ ਦੇ ਕਈ ਕਾਂਗਰਸੀ ਆਗੂਆਂ ਨੇ ਸੋਸ਼ਲ ਮੀਡੀਆ ਰਾਹੀਂ ਕੇਂਦਰ ਸਰਕਾਰ ਤੱਕ ਪਹੁੰਚਣ ਦੀ ਮੁਹਿੰਮ ਚਲਾਈ। ਇਸ ਦੌਰਾਨ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ ਰਾਹੀਂ ਆਮ …

Read More »

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਇਕ ਹੋਰ ਉਡਾਣ 2 ਜੂਨ ਨੂੰ ਪੁੱਜੇਗੀ ਰਾਜਾਸਾਂਸੀ ਏਅਰ ਪੋਰਟ ‘ਤੇ

ਰਾਜਾਸਾਂਸੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਜੋ ਮੁੜ ਸ਼ੁਰੂ ਹੋ ਗਈਆਂ। ਇਸ ਦੌਰਾਨ ਜਿਥੇ ਵੱਖ-ਵੱਖ ਮੁਲਕਾਂ ਦੇ ਯਾਤਰੂਆਂ ਨੂੰ ਉਨ੍ਹਾਂ ਦੀ ਮੰਜਿਲ ਤੱਕ ਪਹੁੰਚਾਉਣ ਦੇ ਕਾਰਜ ਅਰੰਭ ਕੀਤੇ ਹਨ। ਉੱਥੇ ਹੀ, ਅਮਰੀਕਾ ਸਰਕਾਰ ਨੇ ਆਪਣੇ ਮੁਲਕ ਵਿਚ ਵੱਖੋ-ਵੱਖ ਢੰਗ ਨਾਲ ਦਾਖਲ ਹੋਏ ਵਿਅਕਤੀਆਂ ਨੂੰ ਡਿਪੋਰਟ ਕਰਨਾ ਸ਼ੁਰੂ …

Read More »

ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਦੀ ਕਾਰ ਚੋਰੀ

ਦਿੱਲੀ ਪੁਲਿਸ ਦੀਆਂ ਟੀਮਾਂ ਕਾਰ ਲੱਭਣ ‘ਚ ਜੁਟੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕ੍ਰਿਕਟਰ ਤੇ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਦੀ ਫਾਰਚੂਨਰ ਗੱਡੀ ਚੋਰੀ ਹੋ ਗਈ ਹੈ। ਗੌਤਮ ਗੰਭੀਰ ਦਿੱਲੀ ਦੇ ਪੁਰਾਣੇ ਰਾਜੇਂਦਰ ਨਗਰ ਖੇਤਰ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੇ ਹਨ। ਦਿੱਲੀ ਪੁਲਿਸ ਮੁਤਾਬਕ ਕਾਰ ਗੌਤਮ ਗੰਭੀਰ ਦੇ ਪਿਤਾ ਦੇ ਨਾਂ …

Read More »

ਪੰਜਾਬ ਵਿਚ ਮੈਡੀਕਲ ਸਿੱਖਿਆ ਹੋਈ ਮਹਿੰਗੀ

ਮੈਡੀਕਲ ਫੀਸਾਂ ‘ਚ 77 ਫ਼ੀਸਦੀ ਤੱਕ ਦਾ ਵਾਧਾ; ਮੰਤਰੀ ਮੰਡਲ ਦੀ ਬੈਠਕ ਵਿੱਚ ਹੋਇਆ ਫ਼ੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਮੰਤਰੀ ਮੰਡਲ ਨੇ ਕੋਵਿਡ-19 ਦੇ ਸੰਕਟ ਦੌਰਾਨ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਕਾਲਜਾਂ ਦੀਆਂ ਫੀਸਾਂ ਵਧਾਉਣ ਦਾ ਫ਼ੈਸਲਾ ਲਿਆ ਹੈ। ਮੰਤਰੀ ਮੰਡਲ ਨੇ ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ‘ਚ ਐੱਮਬੀਬੀਐੱਸ ਦੀ ਫੀਸ ਵਿਚ …

Read More »

ਮੁੱਖ ਸਕੱਤਰ ਦੀ ਮੁਆਫ਼ੀ ਮਗਰੋਂ ਸਿਆਸੀ ਰੇੜਕਾ ਮੁੱਕਿਆ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ‘ਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਲੋਂ ਮੁਆਫੀ ਮੰਗ ਲੈਣ ਮਗਰੋਂ ਕਰੀਬ ਢਾਈ ਹਫ਼ਤਿਆਂ ਤੋਂ ਚੱਲ ਰਿਹਾ ਸਿਆਸੀ ਰੇੜਕਾ ਕੇਵਲ ਦੋ ਮਿੰਟਾਂ ‘ਚ ਮੁੱਕ ਗਿਆ। ਮੰਤਰੀਆਂ ਨੇ ਇਸ ਮੁਆਫ਼ੀ ਨੂੰ ਜਮਹੂਰੀਅਤ ਦੀ ਜਿੱਤ ਦੱਸਿਆ ਹੈ। …

Read More »