Breaking News
Home / Mehra Media (page 180)

Mehra Media

ਟਿਕਟ ਮਿਲੇ ਨਾ ਮਿਲੇ ਮੈਂ ਬਠਿੰਡਾ ਨਹੀਂ ਛੱਡਾਂਗੀ : ਹਰਸਿਮਰਤ ਬਾਦਲ

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 7 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸਦੇ ਚੱਲਦਿਆਂ ਅਕਾਲੀ ਦਲ ਨੇ ਅਜੇ ਤੱਕ ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਦੇ ਨਾਮ ਦਾ ਐਲਾਨ ਨਹੀਂ ਕੀਤਾ ਹੈ। ਧਿਆਨ ਰਹੇ ਕਿ ਹਰਸਿਮਰਤ ਕੌਰ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰਤੀ ਫੌਜ ਦੇ ਜਵਾਨ ਸੰਗਤ ਲਈ ਰਸਤਾ ਕਰਨਗੇ ਤਿਆਰ

25 ਮਈ ਤੋਂ ਸ਼ੁਰੂ ਹੋਣੀ ਹੈ ਸਲਾਨਾ ਯਾਤਰਾ ਅੰਮ੍ਰਿਤਸਰ/ਬਿਊਰੋ ਨਿਊਜ਼ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਤਿਆਰੀ ਲਈ ਭਾਰਤੀ ਫੌਜ ਦੇ ਜਵਾਨਾਂ ਅਤੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਸੇਵਾਦਾਰਾਂ ਦਾ ਕਰੀਬ 50 ਮੈਂਬਰੀ ਦਲ ਬਰਫ ਕੱਟ ਕੇ ਰਸਤੇ ਤਿਆਰ ਕਰਨ ਅਤੇ ਹੋਰ ਪ੍ਰਬੰਧ ਕਰਨ ਲਈ 22 ਅਪਰੈਲ …

Read More »

ਪੰਜਾਬ ‘ਚ ਭਾਜਪਾ ਦਾ ਆਗੂਆਂ ਦਾ ਹੋ ਰਿਹਾ ਵਿਰੋਧ

ਮੋਗਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 9 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਵੱਡੀ ਗਿਣਤੀ ਵਿਚ ਕਿਸਾਨ, ਭਾਜਪਾ ਉਮੀਦਵਾਰਾਂ ਦਾ ਵਿਰੋਧ ਵੀ ਕਰ …

Read More »

ਈਡੀ ਨੇ ਸ਼ਿਲਪਾ ਸ਼ੈਟੀ ਤੇ ਰਾਜ ਕੁੰਦਰਾ ਦੀ ਪ੍ਰਾਪਰਟੀ ਕੀਤੀ ਕੁਰਕ

ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਿਲਪਾ ਸ਼ੈਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੁਰਕ ਕਰ ਲਈ ਹੈ। ਇਸ ਪ੍ਰਾਪਰਟੀ ‘ਚ ਸ਼ਿਲਪਾ ਸ਼ੈਟੀ ਦਾ ਜੁਹੂ ਵਾਲਾ ਫਲੈਟ ਅਤੇ ਰਾਜ ਕੁੰਦਰਾ ਦੇ ਨਾਮ ‘ਤੇ ਰਜਿਸਟਡਰ ਬੰਗਲਾ ਅਤੇ ਸ਼ੇਅਰ ਸ਼ਾਮਲ ਹਨ। ਇਹ ਮਾਮਲਾ 2002 ਦੇ ਬਿੱਟ …

Read More »

UNFPA ਦੀ ਰਿਪੋਰਟ ਵਿੱਚ ਖੁਲਾਸਾ

ਭਾਰਤ ਦੀ ਆਬਾਦੀ 144 ਕਰੋੜ ਤੋਂ ਪਾਰ 14 ਸਾਲ ਤੱਕ ਦੇ ਬੱਚਿਆਂ ਦੀ ਗਿਣਤੀ ਸਭ ਤੋਂ ਵੱਧ * 77 ਸਾਲਾਂ ‘ਚ ਆਬਾਦੀ ਦੁੱਗਣੀ ਹੋਣ ਦਾ ਅਨੁਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਜਨਸੰਖਿਆ 144 ਕਰੋੜ ਦੇ ਅੰਕੜੇ ਨੂੰ ਪਾਰ ਕਰ ਗਈ ਹੈ ਜਿਸ ਵਿੱਚ 24 ਫੀਸਦ ਆਬਾਦੀ 0 ਤੋਂ 14 …

Read More »

ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਮਿਠਾਈ : ਈਡੀ ਦਾ ਆਰੋਪ

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਈਡੀ ਨੇ ਵੱਡਾ ਆਰੋਪ ਲਗਾਇਆ ਹੈ। ਈਡੀ ਨੇ ਅਦਾਲਤ ‘ਚ ਕਿਹਾ ਕਿ ਕੇਜਰੀਵਾਲ ਤਿਹਾੜ ਜੇਲ÷ ‘ਚ ਜਾਣਬੁੱਝ ਕੇ ਮਿੱਠਾ ਖਾ ਰਹੇ ਹਨ ਤਾਂ ਕਿ ਉਨ੍ਹ÷ ਾਂ ਦਾ ਸ਼ੂਗਰ ਲੈਵਲ ਵਧ ਜਾਏ ਤੇ ਉਨ੍ਹ÷ ਾਂ ਨੂੰ ਮੈਡੀਕਲ ਦੇ ਅਧਾਰ ‘ਤੇ ਜ਼ਮਾਨਤ …

Read More »

ਪਰਵਾਸੀ ਸਹਾਇਤਾ ਫਾਊਂਡੇਸ਼ਨ ਹੈਵੀ-ਡਿਊਟੀ ਜ਼ੀਰੋ ਐਮੀਸ਼ਨ ਵਾਹਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਟਰੱਕ ਵਰਲਡ 2024 ‘ਚ ਭਾਗ ਲਵੇਗੀ

ਪਰਵਾਸੀ ਸਹਾਇਤਾ ਫਾਊਂਡੇਸ਼ਨ ਦਾ ਉਦੇਸ਼ ਕਾਰਬਨ ਨਿਕਾਸ ਨੂੰ ਘਟਾਉਣ, ਹਵਾ ਪ੍ਰਦੂਸ਼ਣ ਨੂੰ ਘਟਾਉਣ ਅਤੇ ਆਵਾਜਾਈ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਵਿੱਚ ZEVs ਦੀ ਮੁੱਖ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਪਿਛਲੀ ਵਾਰ 16 ਅਪ੍ਰੈਲ, 2024 ਨੂੰ ਅੱਪਡੇਟ ਕੀਤਾ ਗਿਆ ਹਰੇ ਭਰੇ ਭਵਿੱਖ ਵੱਲ ਕਦਮ ਵਧਾਉਂਦੇ ਹੋਏ, ਪਰਵਾਸੀ ਸਹਾਇਤਾ ਫਾਊਂਡੇਸ਼ਨ …

Read More »

ਕੈਨੇਡੀਅਨ ਫੋਰਸਜ਼ ਬੇਸ ਵਿਚ

ਜਰਨੈਲ ਸਿੰਘ (ਕਿਸ਼ਤ 14ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਰਿਸ਼ਤੇਦਾਰਾਂ ਵੱਲੋਂ ਪਾਰਟੀਆਂ ਸ਼ੁਰੂ ਹੋ ਗਈਆਂ। ਜਿਸ ਵੀਕ ਐਂਡ ‘ਤੇ ਕੋਈ ਪਾਰਟੀ ਨਾ ਹੁੰਦੀ ਅਸੀਂ ਕੈਨੇਡਾ ਦੀਆਂ ਵਿਸ਼ੇਸ਼ ਥਾਵਾਂ ਦੇਖਣ ਚਲੇ ਜਾਂਦੇ। ਸਭ ਤੋਂ ਪਹਿਲਾਂ ਅਸੀਂ ਸੀ.ਐਨ.ਟਾਵਰ ਦੇਖਣ ਗਏ। ਇਹ ਟਾਵਰ ਕੈਨੇਡੀਅਨ ਨੈਸ਼ਨਲ ਰੇਲਵੇ ਦੀ ਜ਼ਮੀਨ ‘ਤੇ ਬਣਿਆ ਹੋਇਆ ਹੈ। …

Read More »

ਕਿਸਾਨਾਂ ਨੇ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਦਿਖਾਈਆਂ ਕਾਲੀਆਂ ਝੰਡੀਆਂ

ਪੁਲਿਸ ਨੇ ਭਾਜਪਾ ਆਗੂ ਦੇ ਕਾਫਲੇ ਦਾ ਪਿੱਛਾ ਕਰਦੇ ਕਿਸਾਨ ਬੈਰੀਕੇਡ ਲਾ ਕੇ ਰੋਕੇ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਸੰਸਦੀ ਸੀਟ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਖਿਲਾਫ਼ ਪਾਤੜਾਂ ਅਤੇ ਨਾਭਾ ਵਿੱਚ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਇਸ ਦੌਰਾਨ ਭਾਜਪਾ ਆਗੂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਤੇ ਨਾਅਰੇਬਾਜ਼ੀ ਕੀਤੀ। ਬੋਲੇਰੋ …

Read More »