Breaking News
Home / Mehra Media (page 181)

Mehra Media

ਅਸੀਂ ਲੋਕ ਫਤਵਾ ਪ੍ਰਵਾਨ ਕਰਦੇ ਹਾਂ: ਅਸ਼ੋਕ ਗਹਿਲੋਤ

ਜੈਪੁਰ: ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੇ ਨਤੀਜੇ ਹਰ ਕਿਸੇ ਲਈ ਹੈਰਾਨ ਕਰਨ ਵਾਲੇ ਹਨ ਅਤੇ ਪਾਰਟੀ ਲੋਕ ਫਤਵਾ ਨਿਮਰਤਾ ਨਾਲ ਸਵੀਕਾਰ ਕਰਦੀ ਹੈ। ਅਸ਼ੋਕ ਗਹਿਲੋਤ ਨੇ ਐਕਸ ‘ਤੇ ਪੋਸਟ ਕੀਤਾ, ‘ਅਸੀਂ ਨਿਮਰਤਾ ਸਹਿਤ ਰਾਜਸਥਾਨ ਦੇ ਲੋਕਾਂ ਦਾ ਫ਼ੈਸਲਾ ਸਵੀਕਾਰ ਕਰਦੇ ਹਾਂ। ਇਹ …

Read More »

ਰੇਵੰਤ ਰੈਡੀ ਬਣੇ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ

ਉਪ ਮੁੱਖ ਮੰਤਰੀ ਸਮੇਤ 11 ਹੋਰ ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰੇਵੰਤ ਰੈਡੀ ਤੇਲੰਗਾਨਾ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਹੈਦਰਾਬਾਦ ਦੇ ਐਲ ਬੀ ਸਟੇਡੀਅਮ ‘ਚ ਆਯੋਜਿਤ ਪ੍ਰੋਗਰਾਮ ਦੌਰਾਨ ਤੇਲੰਗਾਨਾ ਦੀ ਰਾਜਪਾਲ ਟੀ ਸੌਂਦਰਰਾਜਨ ਨੇ ਉਨ੍ਹਾਂ ਨੂੰ ਅਹੁਦੇ ਦੇ ਭੇਤ ਰੱਖਣ ਦੀ …

Read More »

ਭਾਰਤ ‘ਚ ਗੈਰਕਾਨੂੰਨੀ ਨਿਵੇਸ਼ ਨਾਲ ਸਬੰਧਤ 100 ਤੋਂ ਵੱਧ ਵੈੱਬਸਾਈਟਾਂ ਬੰਦ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਸੰਗਠਿਤ ਗੈਰਕਾਨੂੰਨੀ ਨਿਵੇਸ਼ ਤੇ ‘ਪਾਰਟ-ਟਾਈਮ’ ਨੌਕਰੀਆਂ ਦੇ ਨਾਂ ਉਤੇ ਧੋਖਾਧੜੀ ਕਰਨ ਵਾਲੀਆਂ 100 ਤੋਂ ਵੱਧ ਵੈੱਬਸਾਈਟਾਂ ਨੂੰ ਬੰਦ ਕਰ ਦਿੱਤਾ ਹੈ। ਇਕ ਅਧਿਕਾਰਤ ਬਿਆਨ ਮੁਤਾਬਕ ਇਨ੍ਹਾਂ ਵੈੱਬਸਾਈਟਾਂ ਨੂੰ ਵਿਦੇਸ਼ ਵਿਚ ਬੈਠੇ ਲੋਕ ਚਲਾ ਰਹੇ ਸਨ ਤੇ ਇਨ੍ਹਾਂ ਵਿਚ ਜ਼ਿਆਦਾਤਰ ਸੇਵਾਮੁਕਤ ਕਰਮਚਾਰੀਆਂ, ਔਰਤਾਂ ਤੇ …

Read More »

ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਵੱਖੋ-ਵੱਖਰੇ ਰਾਹ ਤੁਰੀਆਂ

ਦਿੱਲੀ ਗੁਰਦੁਆਰਾ ਕਮੇਟੀ ਭਵਿੱਖ ਵਿੱਚ ਐਸਜੀਪੀਸੀ ਨਾਲ ਰਲ ਕੇ ਕੰਮ ਨਹੀਂ ਕਰੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖੋ-ਵੱਖਰੇ ਰਾਹਾਂ ‘ਤੇ ਤੁਰ ਪਈਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ …

Read More »

ਪੀਲ ਰੀਜਨ ਨੂੰ ਭੰਗ ਕਰਨ ਵਾਲੇ ਫੈਸਲੇ ਨੂੰ ਪਲਟਾਉਣਾ ਚਾਹੁੰਦੀ ਹੈ ਫੋਰਡ ਸਰਕਾਰ

ਹਫਤੇ ਦੇ ਅੰਤ ਤੱਕ ਰਸਮੀ ਤੌਰ ‘ਤੇ ਕੀਤਾ ਜਾ ਸਕਦਾ ਹੈ ਐਲਾਨ ਓਨਟਾਰੀਓ/ਬਿਊਰੋ ਨਿਊਜ਼ : ਡੱਗ ਫੋਰਡ ਸਰਕਾਰ ਪੀਲ ਰੀਜਨ ਨੂੰ ਭੰਗ ਕਰਨ ਦੇ ਆਪਣੇ ਫੈਸਲੇ ਨੂੰ ਪਲਟਾਉਣ ਉੱਤੇ ਵਿਚਾਰ ਕਰ ਰਹੀ ਹੈ। ਇਹ ਜਾਣਕਾਰੀ ਅੰਦਰੂਨੀ ਸੂਤਰਾਂ ਵੱਲੋਂ ਦਿੱਤੀ ਗਈ। ਇਸ ਹਫਤੇ ਦੇ ਅੰਤ ਤੱਕ ਇਸ ਸਬੰਧ ਵਿੱਚ ਰਸਮੀ ਤੌਰ …

Read More »

ਜਿਊਲਰੀ ਸਟੋਰ ਦੇ ਸ਼ੀਸ਼ੇ ਭੰਨ੍ਹ ਕੇ ਡਾਕਾ ਮਾਰਨ ਦੀ ਕੀਤੀ ਗਈ ਕੋਸ਼ਿਸ਼

ਸ਼ੱਕੀ ਵਿਅਕਤੀਆਂ ਦੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ ਭਾਲ ਨੌਰਥ ਯੌਰਕ/ਬਿਊਰੋ ਨਿਊਜ਼ : ਟੋਰਾਂਟੋ ਦੇ ਮਾਲ ਵਿੱਚ ਇੱਕ ਆਲ੍ਹਾ ਦਰਜੇ ਦੇ ਜਿਊਲਰੀ ਸਟੋਰ ਦੇ ਸ਼ੀਸ਼ੇ ਭੰਨ੍ਹ ਕੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ। ਪੁਲਿਸ ਤਿੰਨ ਸ਼ੱਕੀ ਵਿਅਕਤੀਆਂ ਦੀ ਭਾਲ ਕਰ ਰਹੀ ਹੈ। ਮੰਗਲਵਾਰ ਰਾਤ ਨੂੰ 8:45 ਦੇ ਨੇੜੇ ਤੇੜੇ ਯੌਰਕਡੇਲ …

Read More »

ਸੀਬੀਸੀ 600 ਮੁਲਾਜ਼ਮਾਂ ਦੀ ਕਰੇਗੀ ਛਾਂਟੀ

ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਅਤੇ ਰੇਡੀਓ ਕੈਨੇਡਾ ਵੱਲੋਂ 600 ਮੁਲਾਜ਼ਮਾਂ ਦੀ ਛਾਂਟੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ 200 ਹੋਰ ਖਾਲੀ ਅਸਾਮੀਆਂ ਨੂੰ ਵੀ ਪੁਰ ਨਹੀਂ ਕੀਤਾ ਜਾਵੇਗਾ ਕਿਉਂਕਿ ਕੰਪਨੀ ਕੋਲ 125 ਮਿਲੀਅਨ ਡਾਲਰ ਬਜਟ ਘੱਟ ਹੈ। ਪਬਲਿਕ ਬ੍ਰੌਡਕਾਸਟਰ ਨੇ ਲੰਘੇ ਦਿਨੀਂ ਆਖਿਆ ਕਿ ਸੀਬੀਸੀ …

Read More »

ਚਾਰ ਸੂਬਿਆਂ ਵਿੱਚ ‘ਆਪ’ ਦਾ ਖਾਤਾ ਵੀ ਨਾ ਖੁੱਲ੍ਹਿਆ: ਸੁਖਬੀਰ

ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਦੇਸ਼ ਦੇ ਹੋਰਨਾਂ ਸੂਬਿਆਂ ਵਾਂਗ ਪੰਜਾਬ ਵਿੱਚੋਂ ਵੀ ‘ਆਪ’ ਸਰਕਾਰ ਨੂੰ ਚੰਗੀ ਤਰ੍ਹਾਂ ਹਰਾ ਕੇ ਇਸ ਤੋਂ ਛੁਟਕਾਰਾ ਪਾਉਣਾ ਹੁਣ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੁਮਰਾਹ ਕਰਨ ਵਾਲੀ …

Read More »

ਬੇਬੀ ਫਾਰਮੂਲਾ ਦੀਆਂ ਵਧੀਆਂ ਹੋਈਆਂ ਕੀਮਤਾਂ ਤੇ ਘੱਟ ਸਪਲਾਈ ਕਾਰਨ ਨਵੇਂ ਮਾਪੇ ਪ੍ਰੇਸ਼ਾਨ

ਓਟਵਾ : ਇੱਕ ਪਾਸੇ ਕੈਨੇਡੀਅਨਾਂ ਨੂੰ ਗਰੌਸਰੀ ਦੀਆਂ ਆਸਮਾਨੀ ਚੜ੍ਹੀਆਂ ਕੀਮਤਾਂ ਨਾਲ ਦੋ ਚਾਰ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਇੱਕ ਅਜਿਹਾ ਸੈਕਟਰ ਵੀ ਹੈ ਜਿਸ ਪਾਸੇ ਕਿਸੇ ਦਾ ਬਹੁਤਾ ਧਿਆਨ ਨਹੀਂ ਜਾਂਦਾ ਅਤੇ ਸਿਰਫ ਨਵੇਂ ਬਣੇ ਮਾਪਿਆਂ ਨੂੰ ਹੀ ਇਸ ਦਾ ਸੇਕ ਮਹਿਸੂਸ ਹੋ ਰਿਹਾ ਹੈ। ਇਹ ਹੈ ਬੇਬੀ …

Read More »

ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ‘ਚ ਆਮ ਆਦਮੀ ਪਾਰਟੀ ਦੇ ਹੱਥ ਖਾਲੀ

ਆਮ ਆਦਮੀ ਪਾਰਟੀ ਨੂੰ ‘ਨੋਟਾ’ ਤੋਂ ਵੀ ਘੱਟ ਪਈਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਦਿੱਲੀ ਤੇ ਪੰਜਾਬ ਵਿੱਚ ਵੱਡੇ ਬਹੁਮਤ ਨਾਲ ਸੱਤਾ ਵਿੱਚ ਕਾਬਜ਼ ਹੋ ਕੇ ਕੌਮੀ ਪਾਰਟੀ ਦਾ ਦਰਜਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੇਸ਼ ਦੇ ਪੰਜ ਸੂਬਿਆਂ ਵਿੱਚ ਹੋਈਆਂ ਚੋਣਾਂ ਵਿੱਚ ਆਪਣੇ ਪੈਰ ਲਾਉਣ ਵਿੱਚ ਨਾਕਾਮ …

Read More »