Breaking News
Home / Mehra Media (page 1810)

Mehra Media

ਲੰਗਾਹ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਮੁਆਫੀ ਪੱਤਰ

ਪੰਥ ਵਿਚ ਵਾਪਸੀ ਲਈ ਖਿਮਾ ਯਾਚਨਾ ਦੀ ਕੀਤੀ ਅਪੀਲ ਅੰਮ੍ਰਿਤਸਰ : ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਸੌਂਪ ਕੇ ਪੰਥ ਵਿਚ ਵਾਪਸੀ ਲਈ ਖਿਮਾ ਯਾਚਨਾ ਦੀ ਅਪੀਲ ਕੀਤੀ ਹੈ। ਇਸ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਇਸ ਸਬੰਧੀ …

Read More »

ਮਨਪ੍ਰੀਤ ਬਾਦਲ ਦੀ ਮਾਤਾ ਹਰਮਿੰਦਰ ਕੌਰ ਦਾ ਦਿਹਾਂਤ

ਸੁਖਬੀਰ ਅਤੇ ਮਨਪ੍ਰੀਤ ਨੇ ਦਿੱਤਾ ਅਰਥੀ ਨੂੰ ਮੋਢਾ ਸ੍ਰੀ ਮੁਕਤਸਰ ਸਾਹਿਬ : ਸਾਬਕਾ ਲੋਕ ਸਭਾ ਮੈਂਬਰ ਗੁਰਦਾਸ ਸਿੰਘ ਬਾਦਲ ਦੀ ਧਰਮ ਪਤਨੀ ਅਤੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਤਾ ਸਰਦਾਰਨੀ ਹਰਮਿੰਦਰ ਕੌਰ ਬਾਦਲ ਦਾ ਦਿਹਾਂਤ ਹੋ ਗਿਆ ਹੈ। ਹਰਮਿੰਦਰ ਕੌਰ ਦੀ ਅੰਤਿਮ ਯਾਤਰਾ ਵਿਚ ਪੰਜਾਬ ਦੇ ਸਾਬਕਾ …

Read More »

ਕੈਪਟਨ ਦਾ ਸਰਗਰਮ ਸਿਆਸਤ ਤੋਂ ਰਿਟਾਇਰਮੈਂਟ ਲੈਣ ਦਾ ਇਰਾਦਾ ਨਹੀਂ

ਅਜੇ ਤਾਂ ਮੈਂ ਜਵਾਨ ਹਾਂ : ਅਮਰਿੰਦਰ 3 ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਕੀਤਾ ਐਲਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸਤ ਵਿੱਚ ਬਣੇ ਰਹਿਣ ਅਤੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। …

Read More »

ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ 21 ਮਾਰਚ ਨੂੰ ਹੋਣ ਵਾਲਾ ਸਮਾਗਮ ਰੱਦ

ਕੈਲਗਰੀ : ਪੰਜਾਬੀ ਲਿਖ਼ਾਰੀ ਸਭਾ ਕੈਲਗਰੀ, ਕੈਨੇਡਾ (ਰਜਿ) ਪਿਛਲੇ ਅੱਠ ਸਾਲ ਤੋਂ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਨ ਦਾ ਸਮਾਗਮ ਕਰਾ ਰਹੀ ਹੈ। ਇਸ ਸਾਲ 9ਵਾਂ ਸਲਾਨਾ ਸਮਾਗਮ 21 ਮਾਰਚ 2020 ਦਿਨ ਸ਼ਨਿੱਚਰਵਾਰ ਨੂੰ ਵਾਈਟਹੌਰਨ ਕਮਿਊਨਟੀ ਹਾਲ ਵਿਚ ਹੋਣਾ ਸੀ। ਜਿਸ ਦੀਆਂ ਸਭ ਤਿਆਰੀਆਂ ਮੁਕੰਮਲ ਸਨ ਅਤੇ ਬੱਚਿਆਂ ਦੇ ਨਾਮ …

Read More »

ਵਾਅਦਿਆਂ ‘ਤੇ ਖਰੀ ਨਹੀਂ ਉਤਰੀ ਕੈਪਟਨ ਸਰਕਾਰ

ਚੋਣ ਮਨੋਰਥ ਪੱਤਰ ਵਿੱਚ ਕੀਤੇ ਜ਼ਿਆਦਾਤਰ ਵਾਅਦੇ ਵਫ਼ਾ ਨਹੀਂ ਹੋਏ ਹਮੀਰ ਸਿੰਘ ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ 16 ਮਾਰਚ ਨੂੰ ਤਿੰਨ ਸਾਲ ਦਾ ਕਾਰਜਕਾਲ ਪੂਰਾ ਹੋ ਚੁੱਕਾ ਹੈ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੇ ਚੋਣ ਮਨੋਰਥ ਪੱਤਰ ਵਿੱਚ ਸਿੱਖਿਆ ਨੂੰ ਦਿੱਤੇ ਗਏ ਵਿਸ਼ੇਸ਼ ਸਥਾਨ …

Read More »

ਚੀਨ ਤੋਂ ਬਾਅਦ ਇਟਲੀ ‘ਚ ਕਰੋਨਾ ਨਾਲ ਸਭ ਤੋਂ ਵੱਧ ਮੌਤਾਂ

ਮਰਨ ਵਾਲਿਆਂ ਦੀ ਗਿਣਤੀ 2200 ਦੇ ਨੇੜੇ ਤੇ 30 ਹਜ਼ਾਰ ਤੋਂ ਵੱਧ ਪੀੜਤ ਮਿਲਾਨ : ਚੀਨ ਤੋਂ ਬਾਅਦ ਕਰੋਨਾ ਦਾ ਸਭ ਤੋਂ ਜ਼ਿਆਦਾ ਅਸਰ ਇਟਲੀ ਵਿਚ ਹੋਇਆ ਹੈ। ਇਟਲੀ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 2200 ਦੇ ਕਰੀਬ ਹੈ ਅਤੇ 30 ਹਜ਼ਾਰ ਤੋਂ ਜ਼ਿਆਦਾ ਵਿਅਕਤੀ ਕਰੋਨਾ ਵਾਇਰਸ ਤੋਂ ਪੀੜਤ …

Read More »

ਵਿਸ਼ਵ ਨੂੰ ਹਿਲਾ ਕੇ ਰੱਖ ਦਿੱਤਾ ਕਰੋਨਾ ਵਾਇਰਸ ਨੇ

ਇਸ ਵੇਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਪੂਰੀ ਦੁਨੀਆ ਵਿਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਪੌਣੇ 2 ਲੱਖ ਤੋਂ ਉੱਪਰ ਪਹੁੰਚ ਚੁੱਕੀ ਹੈ, 8 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਟਲੀ ਅਤੇ ਸਪੇਨ ਵਰਗੇ ਮੁਲਕ ਪੂਰੀ ਤਰ੍ਹਾਂ ਬੰਦ ਹੋਏ ਦਿਖਾਈ …

Read More »

ਪੰਜਾਬ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੀਤਾ ਕੁਆਲੀਫਾਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਲੁਧਿਆਣਾ ਦੇ ਪਿੰਡ ਚਕਰ ਦੀ ਰਹਿਣ ਵਾਲੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ ਟੋਕੀਓ ਓਲੰਪਿਕ ਲਈ ਕੁਆਲੀਫਾਈ ਕਰ ਲਿਆ ਹੈ। ਉਸ ਦੀ ਇਸ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਸਿਮਰਨਜੀਤ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ …

Read More »

ਕਰੋਨਾ ਨੂੰ ਓਨਟਾਰੀਓ ‘ਚ ਸਟੇਟ ਆਫ਼ ਐਮਰਜੈਂਸੀ ਐਲਾਨਿਆ

ਟੋਰਾਂਟੋ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਵੱਲੋਂ ਪ੍ਰੋਵਿੰਸ ਵਿੱਚ ਸਟੇਟ ਆਫ ਐਮਰਜੰਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪ੍ਰੋਵਿੰਸ਼ੀਅਲ ਸਰਕਾਰ ਵੱਲੋਂ ਕੋਵਿਡ-19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।ઠ ਕੁਈਨਜ਼ ਪਾਰਕ ਵਿਖੇ ਫੋਰਡ ਨੇ ਆਖਿਆ ਕਿ ਐਮਰਜੰਸੀ ਵਾਲੇ ਹਾਲਾਤ …

Read More »

ਕੈਨੇਡਾ ਨੇ ਗੈਰ ਕੈਨੇਡੀਅਨ ਨਾਗਰਿਕਾਂ ਲਈ ਬੰਦ ਕੀਤੀਆਂ ਆਪਣੀਆਂ ਸਰਹੱਦਾਂ

ਜੋ ਇਥੋਂ ਦੇ ਪੱਕੇ ਵਸਨੀਕ ਨਹੀਂ, ਉਨ੍ਹਾਂ ਨੂੰ ਕੈਨੇਡਾ ‘ਚ ਨਹੀਂ ਹੋਣ ਦਿੱਤਾ ਜਾਵੇਗਾ ਦਾਖਲ : ਜਸਟਿਨ ਟਰੂਡੋ ਟੋਰਾਂਟੋ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਕਿ ਕੈਨੇਡਾ ਉਨ੍ਹਾਂ ਲੋਕਾਂ ਨੂੰ ਆਪਣੇ ਇੱਥੇ ਦਾਖ਼ਲ ਨਹੀਂ ਹੋਣ ਦੇਵੇਗਾ, ਜੋ ਕੈਨੇਡੀਅਨ ਨਾਗਰਿਕ ਜਾਂ ਸਥਾਈ ਵਸਨੀਕ (ਪੀ.ਆਰ.) ਨਹੀਂ ਹਨ। ਉਨ੍ਹਾਂ …

Read More »