ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਨਰਿੰਦਰ ਤੋਮਰ ਅਤੇ ਪ੍ਰਹਿਲਾਦ ਸਿੰਘ ਪਟੇਲ ਨੇ ਲੋਕ ਸਭਾ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਫੈਸਲਾ ਲਿਆ ਹੈ ਕਿ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ‘ਚ ਚੁਣੇ ਗਏ ਸਾਰੇ ਸੰਸਦ ਮੈਂਬਰ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ …
Read More »ਨਸ਼ਾ ਮੁਕਤੀ ਲਈ ਦ੍ਰਿੜ ਸੰਕਲਪ ਦੀ ਲੋੜ
ਮੋਹਨ ਸ਼ਰਮਾ ਪੰਜਾਬ ਵਿਚ ਨਸ਼ਾਮੁਕਤ ਸਮਾਜ ਸਿਰਜਣ ਦਾ ਜਿੰਨਾ ‘ਰਾਮ ਰੌਲਾ’ ਪੈ ਰਿਹਾ ਹੈ, ਓਨੇ ਇਸ ਦੇ ਸਾਰਥਕ ਨਤੀਜੇ ਸਾਹਮਣੇ ਨਹੀਂ ਆ ਰਹੇ। ਇੱਕ ਪਾਸੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਜੀਭ ‘ਤੇ ਰੱਖਣ ਵਾਲੀ ਗੋਲੀ (ਬੁਪਰੀਨੌਰਫਿਨ, ਮਿਥਾਡੋਨ ਤੇ ਆਡੋਨਿਕ) ਲੈਣ ਲਈ ਨਸ਼ੇੜੀਆਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਅਤੇ ਬਹੁਤ …
Read More »ਭਾਰਤ ਲਈ ਉੱਚ ਸਿੱਖਿਆ-ਵਧਦੀਆਂ ਚੁਣੌਤੀਆਂ
ਗੁਰਮੀਤ ਸਿੰਘ ਪਲਾਹੀ ਭਾਰਤ ਵਿਚ ਸਮੇਂ-ਸਮੇਂ ‘ਤੇ ਸਿੱਖਿਆ ਨੀਤੀ ਬਨਾਉਣ ਅਤੇ ਲਾਗੂ ਕਰਨ ਦਾ ਯਤਨ ਹੋਇਆ। ਇਹਨਾਂ ਵਿਚ ਉੱਚ ਸਿੱਖਿਆ ਲਈ ਵੱਡੇ ਦਾਈਏ ਸਿਰਜੇ ਗਏ, ਪਰ ਉੱਚ ਸਿੱਖਿਆ ਕਦੇ ਵੀ ਨੌਜਵਾਨਾਂ ਦੇ ਹਾਣ ਦੀ ਨਾ ਹੋ ਸਕੀ। ਇਹ ਸਿੱਖਿਆ ਬੁਨਿਆਦੀ ਢਾਂਚੇ ਤੇ ਅਧਿਆਪਕਾਂ ਦੀ ਕਮੀ, ਸਿੱਖਿਆ ਦੇ ਅਸਲ ਸੰਕਲਪ ਤੋਂ …
Read More »ਭਾਰਤ ਵਿਚ 310 ਜ਼ਿਲ੍ਹਿਆਂ ਲਈ ਖਤਰਾ ਬਣੀ ਜਲਵਾਯੂ ਤਬਦੀਲੀ
ਉੱਤਰ ਪ੍ਰਦੇਸ਼ ਦੇ 48 ਜ਼ਿਲ੍ਹੇ ਜ਼ਿਆਦਾ ਖਤਰੇ ਵਾਲੇ ਵਰਗ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਵਿਆਪਕ ਮੁਲਾਂਕਣ ‘ਚ ਭਾਰਤ ਭਰ ਦੇ 310 ਅਜਿਹੇ ਜ਼ਿਲ੍ਹਿਆਂ ਦੀ ਪਹਿਚਾਣ ਕੀਤੀ ਗਈ ਹੈ, ਜਿਨ੍ਹਾਂ ਲਈ ਜਲਵਾਯੂ ਤਬਦੀਲੀ ਦੀਆਂ ਚੁਣੌਤੀਆਂ ਨੇ ‘ਸਭ ਤੋਂ ਵੱਧ ਖ਼ਤਰਾ’ ਖੜ੍ਹਾ ਕਰ ਦਿੱਤਾ ਹੈ। ਇਨ੍ਹਾਂ ਵਿਚੋਂ 109 ਜ਼ਿਲ੍ਹੇ ‘ਬੇਹੱਦ ਜ਼ਿਆਦਾ …
Read More »ਬੌਨੀ ਕ੍ਰੌਂਬੀ ਨੇ ਜਿੱਤੀ ਓਨਟਾਰੀਓ ਲਿਬਰਲ ਪਾਰਟੀ ਦੀ ਲੀਡਰਸ਼ਿਪ ਦੌੜ
ਟੋਰਾਂਟੋ/ਬਿਊਰੋ ਨਿਊਜ਼ : ਸਾਬਕਾ ਐਮਪੀ ਤੇ ਤਿੰਨ ਵਾਰੀ ਮਿਸੀਸਾਗਾ ਦੀ ਮੇਅਰ ਰਹਿ ਚੁੱਕੀ ਬੌਨੀ ਕ੍ਰੌਂਬੀ ਨੂੰ ਓਨਟਾਰੀਓ ਦੇ ਲਿਬਰਲਾਂ ਨੇ ਆਪਣਾ ਨਵਾਂ ਆਗੂ ਚੁਣ ਲਿਆ ਹੈ। ਕ੍ਰੌਂਬੀ ਦਾ ਕਹਿਣਾ ਹੈ ਕਿ ਅਗਲੀਆਂ ਪ੍ਰੋਵਿੰਸੀਅਲ ਚੋਣਾਂ ਵਿੱਚ ਉਹ ਪ੍ਰੀਮੀਅਰ ਡੱਗ ਫੋਰਡ ਨਾਲ ਸਿੱਧਾ ਮੱਥਾ ਲਾਵੇਗੀ। ਦੋ ਵਾਰੀ ਪ੍ਰੋਵਿੰਸੀਅਲ ਚੋਣਾਂ ਵਿੱਚ ਹਾਰਨ ਤੋਂ …
Read More »ਤਲਵਿੰਦਰ ਸਿੰਘ ਬੁੱਟਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਮੀਡੀਆ ਸਲਾਹਕਾਰ ਨਿਯੁਕਤ
ਲਗਾਤਾਰ ਦੋ ਦਹਾਕਿਆਂ ਤੋਂ ਪੰਜਾਬੀ ਪੱਤਰਕਾਰੀ ਨਾਲ ਜੁੜੇ ਹੋਏ ਹਨ ਤਲਵਿੰਦਰ ਸਿੰਘ ਬੁੱਟਰ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਸਿੱਧ ਲੇਖਕ ਤੇ ਪੱਤਰਕਾਰ ਤਲਵਿੰਦਰ ਸਿੰਘ ਬੁੱਟਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦਾ ਮੀਡੀਆ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਜਥੇਦਾਰ ਸਿੰਘ ਸਾਹਿਬ …
Read More »ਟਰੈਵਲ ਏਜੰਟਾਂ ਦੇ ਕੰਮਕਾਜ ‘ਤੇ ਨਿਗਰਾਨੀ ਲਈ ਰੈਗੂਲੇਟਰੀ ਬਾਡੀ ਸਮੇਂ ਦੀ ਮੰਗ : ਹਾਈਕੋਰਟ
ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਚੰਡੀਗੜ੍ਹ/ਬਿਊਰੋ ਨਿਊਜ਼ : ਟਰੈਵਲ ਏਜੰਟਾਂ ਦੇ ਕੰਮਕਾਜ ‘ਤੇ ਨਿਗਰਾਨੀ ਦੇ ਲਈ ਰੈਗੂਲੇਟਰੀ ਬਾਡੀ ਸਮੇਂ ਦੀ ਮੰਗ ਹੈ। ਇਸ ਸਬੰਧ ਵਿਚ ਦਾਖਲ ਜਨਹਿਤ ਪਟੀਸ਼ਨ ‘ਤੇ ਉਕਤ ਟਿੱਪਣੀ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ, ਪੰਜਾਬ ਅਤੇ ਹਰਿਆਣਾ ਸਰਕਾਰ ਨੂੰ …
Read More »ਮਨਪ੍ਰੀਤ ਬਾਦਲ ਨੂੰ ਹਾਈਕੋਰਟ ਵਲੋਂ ਦਿੱਤੀ ਗਈ ਰਾਹਤਦਾ ਸਿਲਸਿਲਾ ਜਾਰੀ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਤੋਂ ਮਿਲੀ ਰਾਹਤ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਹੁਣ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰਹੇਗੀ। ਅਦਾਲਤ ਵਿਚ ਸੁਣਵਾਈ ਦੌਰਾਨ ਮਨਪ੍ਰੀਤ ਸਿੰਘ ਬਾਦਲ ‘ਤੇ ਲੱਗੇ ਆਰੋਪਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ …
Read More »ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਾਲੇ ਰੇੜਕਾ ਬਰਕਰਾਰ
ਰਾਜਪਾਲ ਨੇ ਤਿੰਨ ਬਿੱਲ ਰੋਕੇ ਰਾਸ਼ਟਰਪਤੀ ਨੂੰ ਵਿਚਾਰ ਕਰਨ ਲਈ ਭੇਜੇ ਜਾਣਗੇ ਇਹ ਬਿੱਲ ਚੰਡੀਗੜ੍ਹ/ਬਿਊਰੋ ਨਿਊਜ਼ : ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਵੀ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਅਤੇ ਰਾਜਭਵਨ ਵਿਚ ਟਕਰਾਅ ਬਰਕਰਾਰ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੂਬਾ ਸਰਕਾਰ ਵਲੋਂ ਮਨਜੂਰੀ …
Read More »ਕਹਾਣੀ ਸੰਗ੍ਰਹਿ ‘ਲੂਣਦਾਨੀ’ ਸੋਚ ਤੇ ਤਜਰਬੇ ਨੂੰ ਕਰੇਗਾ ਵਿਸ਼ਾਲ
ਹਰਪ੍ਰੀਤ ਸੇਖਾ ਦਾ ਤਾਜ਼ਾ ਕਹਾਣੀ ਸੰਗ੍ਰਹਿ ‘ਲੂਣਦਾਨੀ’ ਪੜ੍ਹ ਕੇ ਹਟੀ ਹਾਂ। ਪੜ੍ਹਨਾ ਸ਼ੁਰੂ ਕਰਨ ਸਾਰ ਹੀ ਮਨ ਵਿਚ ਸੀ ਕਿ ‘ਲੂਣਦਾਨੀ’ ਸਿਰਲੇਖ ਵਾਲੀ ਕਹਾਣੀ ਸਭ ਤੋਂ ਪਹਿਲਾਂ ਪੜ੍ਹਾਂਗੀ, ਕਿਉਂਕਿ ਮੈਨੂੰ ਇਸ ਤਰ੍ਹਾਂ ਲੱਗਦਾ ਸੀ ਕਿ ਆਮ ਕਰਕੇ ਕਹਾਣੀਕਾਰ ਸਭ ਤੋਂ ਵੱਧ ਮਹੱਤਵਪੂਰਨ ਕਹਾਣੀ ਦੇ ਸਿਰਲੇਖ ‘ਤੇ ਹੀ ਆਪਣੀ ਕਿਤਾਬ ਦਾ …
Read More »