Breaking News
Home / Mehra Media (page 1838)

Mehra Media

ਦਿੱਲੀ ਹਿੰਸਾ ਦੇ ਮਾਮਲੇ ‘ਚ ਕੌਂਸਲਰ ਤਾਹਿਰ ਆਤਮ ਸਮਰਪਣ ਕਰਨ ਪਹੁੰਚਿਆ

ਅਦਾਲਤ ਨੇ ਕਿਹਾ – ਇਹ ਸਾਡੇ ਅਧਿਕਾਰ ਖੇਤਰ ਦਾ ਮਾਮਲਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ‘ਚ ਹਿੰਸਾ ਭੜਕਾਉਣ ਦਾ ਆਰੋਪੀ ਕੌਂਸਲਰ ਤਾਹਿਰ ਹੁਸੈਨ ਅੱਜ ਅਦਾਲਤ ਵਿਚ ਆਤਮ ਸਮਰਪਣ ਕਰਨ ਪਹੁੰਚ ਗਿਆ। ਪਰ ਅਦਾਲਤ ਨੇ ਕਹਿ ਦਿੱਤਾ ਕਿ ਇਹ ਸਾਡੇ ਅਧਿਕਾਰ ਖੇਤਰ ਦਾ ਮਾਮਲਾ ਨਹੀਂ ਹੈ। ਇਸ ਤੋਂ ਬਾਅਦ ਦਿੱਲੀ ਪੁਲਿਸ …

Read More »

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸੰਪੰਨ

ਬਜਟ ਵਿਚ ਵੀ ਸੀ 2022 ਦੀਆਂ ਚੋਣਾਂ ਦੀ ਝਲਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਕਈ ਤਰ੍ਹਾਂ ਦੇ ਮੁੱਦੇ ਉਭਾਰ ਕੇ ਅੱਜ ਸਮਾਪਤ ਹੋ ਗਿਆ। ਸੈਸ਼ਨ ਦੌਰਾਨ ਜਿੱਥੇ ਸੱਤਾਧਾਰੀ ਪੱਖ ਵੱਲੋਂ ਮਹਿਲਾਵਾਂ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਦੀ ਸਹੂਲਤ, ਮੁਲਾਜ਼ਮਾਂ ਲਈ 6 ਫ਼ੀਸਦੀ ਡੀ. ਏ. ਲਾਗੂ ਕਰਨ ਅਤੇ …

Read More »

ਪਰਗਟ ਸਿੰਘ ਨੇ ਵੀ ਚੁੱਕੇ ਕੈਪਟਨ ਸਰਕਾਰ ‘ਤੇ ਸਵਾਲ

ਅਕਾਲੀ ਵਿਧਾਇਕ ਟੀਨੂੰ ਦੀ ਕਾਂਗਰਸੀ ਵਿਧਾਇਕਾਂ ਨਾਲ ਬਹਿਸਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਇਜਲਾਸ ਦਾ ਅੱਜ ਆਖਰੀ ਦਿਨ ਵੀ ਹੰਗਾਮਿਆਂ ਭਰਪੂਰ ਹੀ ਰਿਹਾ। ਇਸਦੇ ਚੱਲਦਿਆਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਵੀ ਆਪਣੀ ਹੀ ਸਰਕਾਰ ‘ਤੇ ਸਵਾਲ ਚੁੱਕੇ। ਪਰਗਟ ਸਿੰਘ ਨੇ ਨਿੱਜੀ ਥਰਮਲ ਪਲਾਂਟ ਦਾ ਮਾਮਲਾ ਚੁੱਕਦੇ ਹੋਏ ਕਿਹਾ ਕਿ …

Read More »

ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ ਫਿਰ ਉਠਿਆ

ਸੁਰਜੀਤ ਸਿੰਘ ਦੀ ਪਤਨੀ ਨੇ ਗੁਰਪ੍ਰੀਤ ਕਾਂਗੜ ਤੇ ਕੁਸ਼ਲਦੀਪ ਢਿੱਲੋਂ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਬਿਕਰਮ ਮਜੀਠੀਆ ਵਲੋਂ ਗੈਲਰੀ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਪ੍ਰੈਸ ਕਾਨਫਰੰਸ ਵਿਚ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੀ ਪਤਨੀ ਜਸਵੀਰ ਕੌਰ …

Read More »

ਸੰਗਰੂਰ ‘ਚ ਕਰਜ਼ਈ ਕਿਸਾਨ ਪਿਆ ਖੁਦਕੁਸ਼ੀ ਦੇ ਰਾਹ

ਮ੍ਰਿਤਕ ਭੋਲਾ ਸਿੰਘ ਸਿਰ ਸੀ 18 ਲੱਖ ਰੁਪਏ ਦਾ ਕਰਜ਼ਾ ਸੰਗਰੂਰ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਦੇ ਚੱਲਦਿਆਂ ਸੰਗਰੂਰ ਜ਼ਿਲ੍ਹੇ ਵਿਚ ਪੈਂਦੇ ਭਵਾਨੀਗੜ੍ਹ ਨੇੜਲੇ ਪਿੰਡ ਬਲਵਾੜ ਕਲਾਂ ਦੇ ਇਕ ਕਰਜਈ ਕਿਸਾਨ ਨੇ ਨਹਿਰ ਵਿਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ …

Read More »

ਨਿਰਭੈਆ ਮਾਮਲੇ ਦੇ ਦੋਸ਼ੀਆਂ ਨੂੰ ਫਾਂਸੀ ਦੇਣ ਦਾ ਰਾਹ ਹੋਇਆ ਪੱਧਰਾ

ਚੌਥੀ ਵਾਰ ਡੈਥ ਵਾਰੰਟ ਹੋਣਗੇ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਗੁਪਤਾ ਦੀ ਰਹਿਮ ਦੀ ਅਪੀਲ ਖਾਰਜ ਕਰ ਦਿੱਤੀ। ਹੁਣ ਪਵਨ ਗੁਪਤਾ ਕੋਲ ਵੀ ਫਾਂਸੀ ਤੋਂ ਬਚਣ ਲਈ ਕੋਈ ਰਾਹ ਨਹੀਂ ਬਚਿਆ। ਸੁਪਰੀਮ ਕੋਰਟ ਵਿਚ ਕਿਊਰੇਟਿਵ ਪਟੀਸ਼ਨ ਖਾਰਜ ਤੋਂ ਬਾਅਦ ਪਵਨ ਨੇ ਰਾਸ਼ਟਰਪਤੀ …

Read More »

ਕਾਂਗਰਸੀ ਆਗੂਆਂ ਨੇ ਦਿੱਲੀ ਦੇ ਹਿੰਸਾ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

ਰਾਹੁਲ ਨੇ ਕਿਹਾ – ਹਿੰਸਾ ਨਾਲ ਦੁਨੀਆ ‘ਚ ਭਾਰਤ ਦੀ ਸਾਖ ਨੂੰ ਪਹੁੰਚੀ ਠੇਸ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂਆਂ ਨੇ ਅੱਜ ਦਿੱਲੀ ਵਿਚ ਹਿੱਸਾ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਮੌਕੇ ਰਾਹੁਲ ਗਾਂਧੀ ਵੀ ਕਾਂਗਰਸੀ ਆਗੂਆਂ ਦੇ ਨਾਲ ਸਨ। ਰਾਹੁਲ ਗਾਂਧੀ ਨੇ ਕਿਹਾ ਕਿ ਦਿੱਲੀ ਵਿਚ ਹੋਈ ਫਿਰਕੂ ਹਿੰਸਾ …

Read More »

ਸੀ.ਏ.ਏ. ਖਿਲਾਫ ਸੰਯੁਕਤ ਰਾਸ਼ਟਰ ਨੇ ਵੀ ਚੁੱਕਿਆ ਝੰਡਾ

ਮਨੁੱਖੀ ਹੱਕਾਂ ਬਾਰੇ ਯੂ.ਐਨ.ਓ. ਹਾਈ ਕਮਿਸ਼ਨਰ ਦੀ ਸੁਪਰੀਮ ਕੋਰਟ ਤੱਕ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਹੁਣ ਸੰਯੁਕਤ ਰਾਸ਼ਟਰ ਨੇ ਵੀ ਝੰਡਾ ਚੁੱਕ ਲਿਆ ਹੈ। ਮਨੁੱਖੀ ਹੱਕਾਂ ਬਾਰੇ ਯੂ.ਐਨ.ਓ. ਹਾਈ ਕਮਿਸ਼ਨਰ ਦੇ ਦਫ਼ਤਰ ਨੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਸੰਯੁਕਤ ਰਾਸ਼ਟਰ ਦੀ ਇਸ …

Read More »

ਭਾਰਤ ਸਮੇਤ 77 ਦੇਸ਼ਾਂ ‘ਚ ਫੈਲਿਆ ਕਰੋਨਾ ਵਾਇਰਸ

ਵਿਦੇਸ਼ਾਂ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਹੋਵੇਗੀ ਸਕਰੀਨਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਭਾਰਤ ਸਮੇਤ 77 ਦੇਸ਼ਾਂ ਤੱਕ ਜਾ ਪਹੁੰਚਿਆ ਹੈ। ਭਾਰਤ ਵਿਚ ਵੀ ਇਸ ਵਾਇਰਸ ਦੇ 28 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਇਸਦੀ ਪੁਸ਼ਟੀ ਕਰਦਿਆਂ ਕਿਹਾ ਕਿ ਹੁਣ …

Read More »

ਬੱਸਾਂ ‘ਚ ਹੁਣ ਮਹਿਲਾਵਾਂ ਦੀ ਲੱਗੇਗੀ ਅੱਧੀ ਟਿਕਟ

ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਰਾਹ ‘ਤੇ ਚੱਲਣ ਲੱਗੀ ਕੈਪਟਨ ਅਮਰਿੰਦਰ ਸਰਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ ਬੀਬੀਆਂ ਲਈ ਅੱਜ ਦਾ ਦਿਨ ਅਹਿਮ ਰਿਹਾ, ਕਿਉਂਕਿ ਵਿਧਾਨ ਸਭਾ ‘ਚ ਬੋਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਅੰਦਰ ਬੱਸਾਂ ‘ਚ ਮਹਿਲਾਵਾਂ ਦੀ ਅੱਧੀ ਟਿਕਟ ਲੱਗੇਗੀ। ਸਰਕਾਰ ਵੱਲੋਂ ਮਹਿਲਾਵਾਂ ਦਾ …

Read More »