ਜਗਰਾਉਂ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਆਗੂਆਂ ਵੱਲੋਂ ਦਲ-ਬਦਲੀ ਦਾ ਰੁਝਾਨ ਸਿਖਰ ‘ਤੇ ਹੈ। ਇਸੇ ਲੜੀ ‘ਚ ਕਾਂਗਰਸ ਪਾਰਟੀ ਤੋਂ ਆਪਣੇ ਪੁਰਖਿਆਂ ਸਣੇ ਵੱਡੇ ਅਹੁਦੇ ਅਤੇ ਸੱਤਾ ਦਾ ਆਨੰਦ ਮਾਨਣ ਵਾਲੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ‘ਚ ਸ਼ਾਮਲ ਹੋਏ। ਬਿੱਟੂ ਦੀ ਐਂਟਰੀ ਨੇ …
Read More »ਧਾਲੀਵਾਲ ਦੀ ਐੱਨਆਰਆਈ ਨੂੰਹ ਵੀ ਚੋਣ ਪ੍ਰਚਾਰ ‘ਚ ਡਟੀ
ਮਹਿਲਾਵਾਂ ਨੂੰ ਆਪਣੇ ਹੱਕਾਂ ਲਈ ਕੀਤਾ ਗਿਆ ਲਾਮਬੰਦ ਰਮਦਾਸ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਨੂੰਹ ਅਮਨ ਧਾਲੀਵਾਲ ਵੱਲੋਂ ਅਮਰੀਕਾ ਤੋਂ ਇੱਥੇ ਆ ਕੇ ਆਪਣੇ ਸਹੁਰੇ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹ ਲੋਕਾਂ ਨੂੰ ਵਿਕਾਸ ਨੂੰ ਵੋਟ …
Read More »ਡਾ. ਐਸਪੀ ਸਿੰਘ ਓਬਰਾਏ ਨੇ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਟਰੱਸਟ ਦਾ ਪੰਜਾਬ ਪ੍ਰਧਾਨ ਥਾਪਿਆ
ਮਜੀਠਾ/ਬਿਊਰੋ ਨਿਊਜ਼ : ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਵੱਲੋਂ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਦੇ ਮਿਹਨਤੀ, ਇਮਾਨਦਾਰ ਅਤੇ ਅਣਥੱਕ ਮੈਂਬਰ ਸੁਖਜਿੰਦਰ …
Read More »ਪੰਜਾਬ ਵਿੱਚ ਅਜੇ ਵੀ ਮਾਈਨਿੰਗ ਧੜੱਲੇ ਨਾਲ ਜਾਰੀ : ਖਹਿਰਾ
ਕਾਂਗਰਸੀ ਵਿਧਾਇਕ ਨੇ ਏਡੀਜੀਪੀ ਦੇ ਪੱਤਰ ਦਾ ਦਿੱਤਾ ਹਵਾਲਾ; ਰੇਤੇ ਤੇ ਹੋਰ ਕਈ ਮਾਮਲਿਆਂ ਵਿੱਚ ‘ਆਪ’ ਨੂੰ ਘੇਰਿਆ ਜਲੰਧਰ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਅਜੇ ਵੀ ਮਾਈਨਿੰਗ ਧੜੱਲੇ ਨਾਲ ਹੋ ਰਹੀ ਹੈ। ਉਨ੍ਹਾਂ ਇੱਥੇ ਏਡੀਜੀਪੀ (ਜਾਂਚ) ਵੱਲੋਂ ਮਾਈਨਿੰਗ ਵਿਭਾਗ ਦੇ ਸਕੱਤਰ …
Read More »ਕਣਕ ਦੀ ਵਾਢੀ ਤੋਂ ਪਹਿਲਾਂ ਪਿੰਡਾਂ ਵਿੱਚ ਲੱਗੀਆਂ ਚੋਣ ਰੌਣਕਾਂ
ਫਰੀਦਕੋਟ ਹਲਕੇ ‘ਚ ਅਨਮੋਲ ਅਤੇ ਹੰਸ ਨੇ ਰੁੱਸਿਆਂ ਨੂੰ ਮਨਾਉਣ ਵਾਲਾ ਪਹਿਲਾ ਪੜਾਅ ਮੁਕੰਮਲ ਕੀਤਾ ਮੋਗਾ/ਬਿਊਰੋ ਨਿਊਜ਼ : ਫਰੀਦਕੋਟ ਰਾਖਵਾਂ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੇ ਮੋਗਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਕਰੀਬ 15 ਪਿੰਡਾਂ ਵਿੱਚ ਪ੍ਰਚਾਰ ਕੀਤਾ ਜਦੋਂਕਿ ਭਾਜਪਾ ਉਮੀਦਵਾਰ ਹੰਸ ਰਾਜ ਹੰਸ …
Read More »ਕਾਂਗਰਸ ਪਾਰਟੀ ‘ਚ ਜਾਣ ਤੋਂ ਪਹਿਲਾਂ ਹੀ ਸਿਮਰਜੀਤ ਸਿੰਘ ਬੈਂਸ ਦਾ ਵਿਰੋਧ ਸ਼ੁਰੂ
ਲੁਧਿਆਣਾ : ਭਾਜਪਾ ਵੱਲੋਂ ਲੁਧਿਆਣਾ ਲੋਕ ਸਭਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਨੂੰ ਉਮੀਦਵਾਰ ਬਣਾਏ ਜਾਣ ਮਗਰੋਂ ਬਿੱਟੂ ਦੇ ਮੁਕਾਬਲੇ ਦਾ ਉਮੀਦਵਾਰ ਉਤਾਰਨ ਲਈ ਕਾਂਗਰਸ ਕੋਈ ਕਾਹਲ ਨਹੀਂ ਕਰ ਰਹੀ। ਭਾਜਪਾ ਕੋਲ ਸਿੱਖ ਚਿਹਰਾ ਹੋਣ ਕਾਰਨ ਹੁਣ ਕਾਂਗਰਸ ਵੀ ਜ਼ਿਲ੍ਹਾ ਪੱਧਰ ਦੀ ਲੀਡਰਸ਼ਿਪ ਨਾਲ ਲੋਕ ਇਨਸਾਫ਼ ਪਾਰਟੀ ਦੇ ਪ੍ਰਮੁੱਖ ਸਿਮਰਜੀਤ …
Read More »ਸਿਆਸੀ ਪਾਰਟੀਆਂ ਦੀ ਕਾਰਗੁਜ਼ਾਰੀ ‘ਤੇ ਲੋਕ ਭਲਾਈ ਪਾਰਟੀ ਨੇ ਉਠਾਏ ਸਵਾਲ
ਰਾਮੂਵਾਲੀਆ ਵੱਲੋਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਮੱਸਿਆਵਾਂ ਹੱਲ ਕਰਨ ਵਾਲੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਲੋਕ ਭਲਾਈ ਪਾਰਟੀ ਨੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਹੈ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੌਰਾਨ ਉਸ ਪਾਰਟੀ ਦੀ ਹਮਾਇਤ ਕੀਤੀ ਜਾਵੇਗੀ ਜੋ ਪੰਜਾਬ ਨੂੰ ਚਿੰਬੜੀਆਂ ਬਿਮਾਰੀਆਂ ਦਾ ਹੱਲ …
Read More »‘ਭਾਜਪਾ ਦਾ ਪਿੰਡਾਂ ‘ਚ ਆਉਣਾ ਬੰਦ’ ਦੇ ਲੱਗਣ ਲੱਗੇ ਫਲੈਕਸ
ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੀਆਂ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਜਥੇਬੰਦੀਆਂ ਨੇ ਭਾਜਪਾ ਦੇ ਵਿਰੋਧ ਦਾ ਐਲਾਨ ਕੀਤਾ ਹੋਇਆ ਹੈ। ਇਸੇ ਤਹਿਤ ਲੋਕ ਸਭਾ ਹਲਕਾ ਫਰੀਦਕੋਟ ਤੇ ਵਿਧਾਨ ਸਭਾ ਹਲਕਾ ਗਿੱਦੜਬਹਾ ਦੇ ਕਈ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਨੂੰ ਪਿੰਡਾਂ ਵਿੱਚ ਦਾਖ਼ਲ ਨਾ …
Read More »ਲੋਕ ਸਭਾ ਚੋਣਾਂ : ਹੁਸ਼ਿਆਰਪੁਰ ਸੰਸਦੀ ਹਲਕੇ ਨੇ ਦਿੱਤੇ ਵੱਡੇ ਸਿਆਸਤਦਾਨ
ਗਿਆਨੀ ਜ਼ੈਲ ਸਿੰਘ, ਕਾਂਸ਼ੀ ਰਾਮ ਤੇ ਮਾਇਆਵਤੀ ਇੱਥੋਂ ਲੜ ਚੁੱਕੇ ਨੇ ਚੋਣਾਂ ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਗਿਣਤੀ ਭਾਵੇਂ ਪੱਛੜੇ ਖੇਤਰਾਂ ਵਿੱਚ ਆਉਂਦੀ ਹੈ ਪਰ ਵੱਡੇ-ਵੱਡੇ ਸਿਆਸਤਦਾਨਾਂ ਦਾ ਸਬੰਧ ਇਸ ਖੇਤਰ ਨਾਲ ਰਿਹਾ ਹੈ। ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ 1980 ਵਿਚ ਇੱਥੋਂ ਲੋਕ ਸਭਾ ਮੈਂਬਰ …
Read More »ਕੇਂਦਰੀ ਸਿੱਖ ਅਜਾਇਬਘਰ ਵਿੱਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਰਦਾ ਹਟਾਉਣ ਦੀ ਰਸਮ ਨਿਭਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬਘਰ ‘ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਹਨ। ਇਨ੍ਹਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਭਾਈ। ਕੇਂਦਰੀ …
Read More »