Breaking News
Home / Mehra Media (page 1847)

Mehra Media

ਵਿਦੇਸ਼ਾਂ ‘ਚੋਂ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵੇਰਵੇ ਇਕੱਠੇ ਕਰਨ ਦਾ ਕੰਮ ਸ਼ੁਰੂ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ ਪੰਜਾਬੀਆਂ ਦੇ ਵੇਰਵੇ ਇਕੱਠੇ ਕਰਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ઠਹੈ ਜਿਹੜੇ ਭਾਰਤ ਤੋਂ ਬਾਹਰ ਰਹਿੰਦੇ ਹਨ ਅਤੇ ਪੰਜਾਬ ਪਰਤਣਾ ਚਾਹੁੰਦੇ ਹਨ।ઠਪੰਜਾਬ ਸਰਕਾਰ ਵੱਲੋਂ ਕੋਵਿਡ ਹੈਲਪ ਡੈਸ਼ਬੋਰਡ ‘ਤੇ ਅਜਿਹੀ ਜਾਣਕਾਰੀ ਭਰਨ ਲਈ ਇਕ ਆਨਲਾਈਨ ਲਿੰਕ ਦਿੱਤਾ ਗਿਆ ਹੈ। …

Read More »

ਭਾਰਤ-ਪਾਕਿ ਸਰਹੱਦ ਤੋਂ ਫੜੀ 32 ਕਰੋੜ ਦੀ ਹੈਰੋਇਨ

ਫ਼ਿਰੋਜ਼ਪੁਰ/ਬਿਊਰੋ ਨਿਊਜ਼ ਲੌਕਡਾਊਨ ਅਤੇ ਕਰੋਨਾ ਵਾਇਰਸ ਦੇ ਚਲਦਿਆਂ ਗੁਆਂਢੀ ਦੇਸ਼ ਪਾਕਿਸਤਾਨ ਆਪਣੀ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ। ਪਾਕਿਸਤਾਨ ਵੱਲੋਂ ਪੰਜਾਬ ‘ਚ ਅੱਜ ਫਿਰ ਨਸ਼ੇ ਦੀ ਇਕ ਵੱਡੀ ਪੇਖ ਭੇਜਣ ਦੀ ਕੋਸ਼ਿਸ਼ ਕੀਤੀ ਗਈ ਜਿਸ ਨੂੰ ਸਾਡੇ ਬੀ ਐਸ ਐਫ ਦੇ ਜਾਂਬਾਜ ਨੌਜਵਾਨਾਂ ਨੇ ਨਾਕਾਮ ਬਣਾ ਦਿੱਤਾ। ਪਾਕਿਸਤਾਨ ਤੋਂ …

Read More »

ਮਾਂ ਨੇ ਰਾਸ਼ਨ ਲਿਆਉਣ ਲਈ ਭੇਜਿਆ ਬੇਟਾ, ਲਿਆਇਆ ਵਹੁਟੀ

ਲਖਨਊ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਪੂਰੇ ਦੇਸ਼ ‘ਚ ਲੌਕਡਾਊਨ ਲੱਗਿਆ ਹੋਇਆ ਹੈ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਸਾਹਿਬਾਬਾਦ ‘ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ ਇੱਕ ਨੌਜਵਾਨ ਆਪਣੇ ਘਰ ਤੋਂ ਬਾਹਰ ਰਾਸ਼ਨ ਲੈਣ ਲਈ ਗਿਆ ਸੀ ਪ੍ਰੰਤੂ ਉਹ ਵਹੁਟੀ ਲਿਆਇਆ ਅਤੇ …

Read More »

ਬਹੁਤ ਭਿਆਨਕ ਸਿੱਟੇ ਲੈ ਕੇ ਆਇਆ ਕੋਰੋਨਾ ਦਾ ਕਹਿਰ

30 ਕਰੋੜ ਲੋਕਾਂ ਦੀਆਂ ਨੌਕਰੀਆਂ ‘ਤੇ ਲਟਕੀ ਤਲਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਪਾਸੇ ਜਿੱਥੇ ਕਰੋਨਾ ਦੁਨੀਆ ਭਰ ‘ਚ ਮਨੁੱਖਤਾ ਦੀ ਜਾਨ ਲੈ ਰਿਹਾ ਹੈ ਦੂਜੇ ਪਾਸੇ ਇਹ ਲੋਕਾਂ ਦੀਆਂ ਨੌਕਰੀਆਂ ਨੂੰ ਵੀ ਨਿਗਲ ਰਿਹਾ ਹੈ। ਸੰਯੁਕਤ ਰਾਸ਼ਟਰ ਦੀ ਕਿਰਤ ਇਕਾਈ ਇੰਟਰਨੈਸ਼ਨਲ ਲੇਬਰ ਆਰਗੇਨਾਈਜ਼ੇਸ਼ਨ ਅਨੁਸਾਰ ਅਪ੍ਰੈਲ ਤੋਂ ਜੂਨ ਦੌਰਾਨ ਮਹਿਜ਼ ਤਿੰਨ …

Read More »

ਪੰਜਾਬ ‘ਚ 2 ਹਫ਼ਤਿਆਂ ਲਈ ਹੋਰ ਵਧਾਇਆ ਕਰਫਿਊ, ਹੁਣ 15 ਮਈ ਤੱਕ ਜਾਰੀ ਰਹੇਗਾ ਲੌਕਡਾਊਨ

ਕਰਫਿਊ ‘ਚ ਮਿਲੇਗੀ ਢਿੱਲ, 1 ਮਈ ਤੋਂ ਸਵੇਰੇ 7 ਵਜੇ ਤੋਂ 11 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਾਰਨ ਚੱਲ ਰਿਹਾ ਲੌਕਡਾਊਨ ਪੰਜਾਬ ‘ਚ 2 ਹਫ਼ਤੇ ਲਈ ਹੋਰ ਵਧਾ ਦਿੱਤਾ ਗਿਆ ਹੈ ਅਤੇ ਹੁਣ 15 ਮਈ ਤੱਕ ਜਾਰੀ ਰਹੇਗਾ ਲੌਕਡਾਊਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ …

Read More »

ਲੁਧਿਆਣਾ ਤੇ ਮੋਹਾਲੀ ‘ਚ ਫਟਿਆ ਕਰੋਨਾ ਬੰਬ

ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਗਿਣਤੀ 400 ਦੇ ਨੇੜੇ ਅੱਪੜੀ ਲੁਧਿਆਣਾ ਤੇ ਮੋਹਾਲੀ ‘ਚ ਅੱਜ 11-11 ਮਾਮਲੇ ਆਏ ਸਾਹਮਣੇ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਵਾਇਰਸ ਦਾ ਕਹਿਰ ਅੱਜ ਪੰਜਾਬ ‘ਤੇ ਇਸ ਤਰ੍ਹਾਂ ਵਰ੍ਹਿਆ ਜਿਵੇਂ ਕੋਈ ਬੰਬ ਫਟ ਗਿਆ ਹੋਵੇ। ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਅੱਜ ਪੰਜਾਬ ਅੰਦਰ ਜਬਰਦਸਤ ਵਾਧਾ ਹੋਇਆ। ਸਿਰਫ਼ …

Read More »

ਸਿਹਤ ਵਿਭਾਗ ਦੀ ਵੱਡੀ ਲਾਪ੍ਰਵਾਹੀ

ਜਲੰਧਰ ‘ਚ ਕਰੋਨਾ ਪੌਜ਼ੇਟਿਵ ਮਰੀਜ਼ ਨੂੰ ਹਸਪਤਾਲ ‘ਚੋਂ ਦੇ ਦਿੱਤੀ ਛੁੱਟੀ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਜਲੰਧਰ ਜ਼ਿਲ੍ਹੇ ‘ਚ ਸਿਹਤ ਵਿਭਾਗ ਦੀ ਇੱਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਜਲੰਧਰ ‘ਚ ਕਰੋਨਾ ਤੋਂ ਪੀੜਤ ਮਰੀਜ਼ ਨੂੰ ਮੰਗਲਵਾਰ ਹਸਪਤਾਲ ਤੋਂ ਇਹ ਕਹਿ ਕਿ ਛੁੱਟੀ ਦੇ ਦਿੱਤੀ ਗਈ ਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ …

Read More »

ਖੰਨਾ ਥਾਣੇ ‘ਚ ਅੰਮ੍ਰਿਤਧਾਰੀ ਸਿੱਖ ਸਮੇਤ ਤਿੰਨ ਵਿਅਕਤੀਆਂ ‘ਤੇ ਕੀਤੇ ਅਣਮਨੁੱਖੀ ਤਸ਼ੱਦਦ ਦਾ ਮਾਮਲਾ

ਸ਼੍ਰੋਮਣੀ ਕਮੇਟੀ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਸਖ਼ਤ ਕਾਰਵਾਈ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੇ ਦਿਨੀਂ ਖੰਨਾ ਥਾਣੇ ਅੰਦਰ ਪੁਲਿਸ ਮੁਲਾਜ਼ਮਾਂ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਜਗਪਾਲ ਸਿੰਘ ਅਤੇ ਉਸ ਦੇ ਪੁੱਤਰ ਸਮੇਤ ਤਿੰਨ ਵਿਅਕਤੀਆਂ ‘ਤੇ ਅਣਮਨੁੱਖੀ ਤਸ਼ੱਦਦ ਅਤੇ ਉਨ੍ਹਾਂ ਦੇ ਕਕਾਰਾਂ ਦੀ ਬੇਅਦਬੀ ਕਰਨ ਦੇ ਮਾਮਲੇ ਵਿਚ ਹੁਣ ਤੱਕ ਕੋਈ …

Read More »

ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਦਾ ਦੇਹਾਂਤ

54 ਸਾਲਾ ਇਰਫਾਨ ਖਾਨ ਕੈਂਸਰ ਤੋਂ ਸਨ ਪੀੜਤ ਮੁੰਬਈ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਇਰਫ਼ਾਨ ਖਾਨ ਦਾ ਅੱਜ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਦੇਹਾਂਤ ਹੋ ਗਿਆ। ਉਹ 54 ਸਾਲਾਂ ਦੇ ਸਨ ਤੇ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਇਸ ਖ਼ਬਰ ਨਾਲ ਸਮੁੱਚੇ ਬਾਲੀਵੁੱਡ ਜਗਤ ‘ਚ ਸੋਗ ਦੀ ਲਹਿਰ ਛਾ ਗਈ। ਇਰਫ਼ਾਨ …

Read More »

ਕਿਸਾਨਾਂ ਦੇ ਨੁਸਕਾਨ ਦੀ ਭਰਪਾਈ ਕਰਨ ਲਈ ਹਰਸਿਮਰਤ ਬਾਦਲ ਦੀ ਉਦਯੋਗਾਂ ਨੂੰ ਸਲਾਹ

ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੱਟੀ ਹੋਈ ਫਸਲ ਦੇ ਹੋਏ ਨੁਕਸਾਨ ‘ਤੇ ਚਿੰਤਾ ਜ਼ਾਹਰ ਕਰਦਿਆਂ ਕੇਂਦਰ ਨੇ ਬੁੱਧਵਾਰ ਨੂੰ ਉਦਯੋਗਿਕ ਕੰਪਨੀਆਂ ਨੂੰ ਕਿਸਾਨਾਂ ਦੀ ਬਰਬਾਦੀ ਨੂੰ ਘਟਾਉਣ ਲਈ ਉਨ੍ਹਾਂ ਕੋਲੋਂ ਸਬਜ਼ੀਆਂ ਤੇ ਫਲ ਖਰੀਦਣ ਲਈ ਕਿਹਾ ਹੈ। ਇੱਕ ਅਧਿਕਾਰਤ ਬਿਆਨ ਅਨੁਸਾਰ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ …

Read More »