Breaking News
Home / Mehra Media (page 186)

Mehra Media

ਕਾਰਬਨ ਟੈਕਸ ਬਾਰੇ ਕੰਸਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਹੋਇਆ ਪਾਸ

ਓਟਵਾ/ਬਿਊਰੋ ਨਿਊਜ਼ : ਕੰਸਰਵੇਟਿਵਾਂ ਵੱਲੋਂ ਇਹ ਮੰਗ ਕੀਤੀ ਗਈ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੈਨੇਡਾ ਦੇ ਪ੍ਰੀਮੀਅਰਜ਼ ਨਾਲ ਟੈਲੀਵਿਜ਼ਨ ਉੱਤੇ ਕਾਰਬਨ ਟੈਕਸ ਬਾਰੇ ਐਮਰਜੈਂਸੀ ਮੀਟਿੰਗ ਕਰਨ। ਇਸ ਲਈ ਫੈਡਰਲ ਐਨਡੀਪੀ ਤੇ ਬਲਾਕ ਵੱਲੋਂ ਵੀ ਸਹਿਮਤੀ ਦਿੱਤੀ ਗਈ। ਐਨਡੀਪੀ ਦੀ ਐਨਵਾਇਰਮੈਂਟ ਕ੍ਰਿਟਿਕ ਲੌਰੇਲ ਕੌਲਿਨਜ਼ ਨੇ ਆਖਿਆ ਕਿ ਫੈਡਰਲ ਸਰਕਾਰ ਵੱਲੋਂ ਕਾਰਬਨ …

Read More »

ਐਡਮੰਟਨ ‘ਚ ਪੰਜਾਬੀ ਬਿਲਡਰ ਦੀ ਹੱਤਿਆ, ਹਮਲਾਵਰ ਨੇ ਕੀਤੀ ਖ਼ੁਦਕੁਸ਼ੀ

ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੇ ਅਲਬਰਟਾ ਸੂਬੇ ਦੀ ਰਾਜਧਾਨੀ ਤੇ ਪੰਜਾਬੀਆਂ ਦੀ ਵੱਡੀ ਵਸੋਂ ਵਾਲੇ ਸ਼ਹਿਰ ਐਡਮੰਟਨ ‘ਚ ਬਿਲਡਰ ਬੂਟਾ ਸਿੰਘ ਗਿੱਲ ਦੀ ਉਸਾਰੀ ਸਥਾਨ ‘ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀਬਾਰੀ ‘ਚ ਉਨ੍ਹਾਂ ਦਾ ਇੱਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਘਟਨਾ ਤੋਂ ਬਾਅਦ ਹਮਲਾਵਰ ਨੇ ਵੀ ਗੋਲੀ …

Read More »

ਫੋਰਡ ਨੇ ਐਲਸੀਬੀਓ ਨੂੰ ਪੇਪਰ ਬੈਗ ਮੁੜ ਸ਼ੁਰੂ ਕਰਨ ਲਈ ਆਖਿਆ

ਓਨਟਾਰੀਓ : ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਨੇ ਲੀਕਰ ਕੰਟਰੋਲ ਬੋਰਡ ਆਫ ਓਨਟਾਰੀਓ (ਐਲਸੀਬੀਓ) ਦੇ ਪ੍ਰੈਜੀਡੈਂਟ ਤੇ ਸੀਈਓ ਨੂੰ ਪੱਤਰ ਲਿਖ ਕੇ ਸਾਰੀਆਂ ਲੋਕੇਸ਼ਨਜ ਉੱਤੇ ਪੇਪਰ ਬੈਗਜ ਮੁੜ ਸ਼ੁਰੂ ਕਰਨ ਲਈ ਆਖਿਆ। ਐਲਸੀਬੀਓ ਨੇ ਸਤੰਬਰ 2023 ਵਿੱਚ ਪੇਪਰ ਬੈਗ ਬੰਦ ਕਰ ਦਿੱਤੇ ਸਨ ਤੇ ਆਪਣੇ ਕਸਟਮਰਜ ਨੂੰ ਸਮਾਨ ਖਰੀਦਣ ਲਈ …

Read More »

ਆਦਿਵਾਸੀਆਂ ਨੂੰ ਉਜਾੜਨਾ ਚਾਹੁੰਦੀ ਹੈ ਭਾਜਪਾ : ਰਾਹੁਲ

ਕਿਹਾ : ਸੱਤਾ ‘ਚ ਆਏ ਤਾਂ ‘ਅਗਨੀਵੀਰ ਯੋਜਨਾ’ ਨੂੰ ਰੱਦ ਕਰਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅਗਾਮੀ ਲੋਕ ਸਭਾ ਚੋਣਾਂ ਜਿੱਤਣ ਦਾ ਭਰੋਸਾ ਜ਼ਾਹਿਰ ਕੀਤਾ ਅਤੇ ਕਿਹਾ ਕਿ ਨਵੀਂ ਸਰਕਾਰ ਅਨੁਸੂਚਿਤ ਜਾਤੀ, ਅਨੁਸੂਚਿਤ ਕਬੀਲਿਆਂ (ਐੱਸਸੀ/ਐੱਸਟੀ) ਅਤੇ ਹੋਰ ਪੱਛੜਾ ਵਰਗ (ਓਬੀਸੀ) ਦੀਆਂ ਮਹਿਲਾਵਾਂ ਦੇ ਬੈਂਕ ਖਾਤਿਆਂ ‘ਚ …

Read More »

ਲੋੜੀਂਦੇ ਨਤੀਜੇ ਨਾ ਮਿਲਣ ਉਤੇ ਰਾਹੁਲ ਲਾਂਭੇ ਹੋਣ ਬਾਰੇ ਸੋਚਣ : ਪ੍ਰਸ਼ਾਂਤ ਕਿਸ਼ੋਰ

ਨਵੀਂ ਦਿੱਲੀ : ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਸੁਝਾਅ ਦਿੱਤਾ ਹੈ ਕਿ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿਚ ਲੋੜੀਂਦੇ ਨਤੀਜੇ ਨਹੀਂ ਮਿਲਦੇ ਤਾਂ ਰਾਹੁਲ ਗਾਂਧੀ ਨੂੰ ਲਾਂਭੇ ਹੋਣ ਬਾਰੇ ਸੋਚਣਾ ਚਾਹੀਦਾ ਹੈ। ਕਿਸ਼ੋਰ ਨੇ ਕਿਹਾ ਕਿ ਕਾਂਗਰਸ ਤੇ ਇਸ ਦੇ ਹਮਾਇਤੀ ਕਿਸੇ ਵਿਅਕਤੀ ਵਿਸ਼ੇਸ਼ ਨਾਲੋਂ ਵੱਡੇ ਹਨ ਤੇ ਰਾਹੁਲ ਗਾਂਧੀ …

Read More »

ਬੀਰੇਂਦਰ ਸਿੰਘ ਪਤਨੀ ਸਣੇ ਕਾਂਗਰਸ ਪਾਰਟੀ ‘ਚ ਹੋਏ ਸ਼ਾਮਲ

ਹੁੱਡਾ, ਸੁਰਜੇਵਾਲਾ ਤੇ ਹੋਰਨਾਂ ਆਗੂਆਂ ਨੇ ਸਾਬਕਾ ਮੰਤਰੀ ਦਾ ਪਾਰਟੀ ‘ਚ ਕੀਤਾ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਤੇ ਉਨ੍ਹਾਂ ਦੀ ਸਾਬਕਾ ਵਿਧਾਇਕ ਪਤਨੀ ਪ੍ਰੇਮ ਲਤਾ ਇਕ ਦਹਾਕੇ ਮਗਰੋਂ ਮੁੜ ਕਾਂਗਰਸ ਵਿਚ ਸ਼ਾਮਲ ਹੋ ਗਏ। ਬੀਰੇਂਦਰ ਸਿੰਘ ਦਾ ਪੁੱਤਰ ਤੇ ਹਿਸਾਰ ਤੋਂ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ …

Read More »

ਭਾਜਪਾ ਨੇ ਚੋਣ ਬਾਂਡ ਰਾਹੀਂ 1,068 ਕਰੋੜ ਜੁਟਾਏ : ਸੰਜੈ ਸਿੰਘ

ਹਾਕਮ ਧਿਰ ਨੂੰ ਚੰਦਾ ਦੇਣ ਵਾਲੀਆਂ ਸ਼ੱਕੀ ਕੰਪਨੀਆਂ ਦੀ ਜਾਂਚ ਮੰਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਨੇ ਆਰੋਪ ਲਾਇਆ ਕਿ ਭਾਜਪਾ ਨੂੰ ਸ਼ੱਕੀ ਰਿਕਾਰਡ ਵਾਲੀਆਂ 45 ਕੰਪਨੀਆਂ ਤੋਂ ਚੋਣ ਬਾਂਡ ਦੇ ਰੂਪ ਵਿੱਚ 1,068 ਕਰੋੜ ਰੁਪਏ ਮਿਲੇ ਹਨ। ਪਾਰਟੀ ਨੇ ਇਸ ਦੀ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਂਚ ਕਰਾਉਣ …

Read More »

‘ਆਪ’ ਨੂੰ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੀ ਹੈ ਭਾਜਪਾ : ਆਤਿਸ਼ੀ

ਨਵੀਂ ਦਿੱਲੀ : ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ‘ਆਪ’ ਦੇ ਵਿਧਾਇਕ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਰੋਪ ਲਗਾਇਆ ਕਿ ਭਾਜਪਾ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ‘ਆਪ’ ਨੂੰ ਰੋਕਣਾ ਚਾਹੁੰਦੀ ਹੈ। ਇਸ ਸਬੰਧੀ ਦਿੱਲੀ ਸਰਕਾਰ …

Read More »

ਕੇਜਰੀਵਾਲ ਦੇ ਪੀਏ ਤੇ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਹਾਇਕ ਬਿਭਵ ਕੁਮਾਰ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਕੋਲੋਂ ਪੁੱਛ-ਪੜਤਾਲ ਕੀਤੀ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਦੇ ਪੀਏ …

Read More »

ਆਲਮੀ ਮੇਲਾ ਹੈ ਵਿਸਾਖੀ

ਤਲਵਿੰਦਰ ਸਿੰਘ ਬੁੱਟਰ ਵਿਸਾਖੀ ਦਾ ਸਬੰਧ ਸਿਰਫ਼ ਪੰਜਾਬ ਜਾਂ ਸਿੱਖ ਇਤਿਹਾਸ ਨਾਲ ਹੀ ਨਹੀਂ ਜੁੜਿਆ ਹੋਇਆ, ਸਗੋਂ ਇਹ ਮੇਲਾ ਦੁਨੀਆ ਭਰ ‘ਚ ਵੱਖੋ-ਵੱਖਰੇ ਰੂਪਾਂ ਵਿਚ ਮਨਾਇਆ ਜਾਂਦਾ ਹੈ। ਕਿਤੇ ਇਹ ਮੇਲਾ ਫ਼ਸਲਾਂ ਪੱਕਣ ‘ਤੇ ਖੁਸ਼ੀਆਂ ਦੇ ਹੁਲਾਸ ਦਾ ਪ੍ਰਤੀਕ ਹੈ, ਕਿਤੇ ਸੱਭਿਆਚਾਰਕ ਮਹੱਤਤਾ ਰੱਖਦਾ ਹੈ ਅਤੇ ਕਿਤੇ ਧਾਰਮਿਕ ਆਸਥਾ ਵਜੋਂ …

Read More »