Breaking News
Home / Mehra Media (page 1869)

Mehra Media

ਚੰਡੀਗੜ੍ਹ ‘ਚ ਕਰੋਨਾ ਦੇ ਪੰਜ ਨਵੇਂ ਕੇਸ ਆਏ ਸਾਹਮਣੇ

ਕੋਰੋਨਾ ਪੀੜਤਾਂ ਦੀ ਚੰਡੀਗੜ੍ਹ ‘ਚ ਗਿਣਤੀ ਹੋਈ 13 ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ‘ਚ ਅੱਜ ਇਕੋ ਦਿਨ ਵਿਚ ਕਰੋਨਾ ਵਾਇਰਸ ਤੋਂ ਪੀੜਤ ਪੰਜ ਨਵੇਂ ਕੇਸ ਸਾਹਮਣੇ ਆਉਣ ਨਾਲ ਪੂਰੇ ਚੰਡੀਗੜ੍ਹ ‘ਚ ਹਾਹਾਕਾਰ ਮਚ ਗਈ। ਇਨ੍ਹਾਂ ਸਾਹਮਣੇ ਆਏ ਨਵੇਂ ਕੇਸਾਂ ਵਿਚ ਇਕ ਐਨ ਆਰ ਆਈ ਜੋੜਾ ਜਿਸ ਵਿਚ 32 ਸਾਲਾ ਪੁਰਸ਼ ਤੇ 32 …

Read More »

ਪੰਜਾਬ ‘ਚ ਵੀ ਕਰੋਨਾ ਪੀੜਤਾਂ ਦੀ ਗਿਣਤੀ ਹੋਈ 40 ਨਵਾਂ ਗਾਉਂ ਤੇ ਪਟਿਆਲਾ ਜ਼ਿਲ੍ਹੇ ‘ਚ ਵੀ ਮਿਲਿਆ ਇਕ-ਇਕ ਨਵਾਂ ਕੇਸ

ਮੋਹਾਲੀ/ਬਿਊਰੋ ਨਿਊਜ਼ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਹੱਦ ਕੋਲ ਵਸੇ ਹੋਏ ਪੰਜਾਬ ਦੇ ਕਸਬਾਨੁਮਾ ਪਿੰਡ ਨਵਾਂਗਾਉਂ ਵਿਖੇ ਕੋਰੋਨਾ ਪਾਜੀਟਿਵ ਮਰੀਜ਼ ਮਿਲਿਆ ਹੈ। 65 ਸਾਲਾ ਬਜ਼ੁਰਗ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਪਾਜੀਟਿਵ ਆਈ ਹੈ। ਮੋਹਾਲੀ ਜ਼ਿਲ੍ਹੇ ‘ਚ ਹੁਣ ਕੋਰੋਨਾ ਦੇ ਕੁਲ 7 ਮਾਮਲੇ ਸਾਹਮਣੇ ਆ ਚੁੱਕੇ ਹਨ। ਨਵਾਂਗਾਉਂ ‘ਚ ਪੈਂਦੇ ਦਸ਼ਮੇਸ਼ …

Read More »

ਪੰਜਾਬ ‘ਚ ਕੋਰੋਨਾ ਨਾਲ ਦੂਜੀ ਮੌਤ ਕਰੋਨਾਮੈਨ ਬਲਦੇਵ ਸਿੰਘ ਦੇ ਸਾਥੀ ਹਰਭਜਨ ਸਿੰਘ ਨੇ ਦਮ ਤੋੜਿਆ

ਅੰਮ੍ਰਿਤਸਰ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਤੋਂ ਪੀੜਤ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਨਾਮੀ ਵਿਅਕਤੀ ਦੀ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਹਰਭਜਨ ਸਿੰਘ ਮੋਰਾਂਵਾਲੀ ਵਾਸੀ ਕੁਝ ਦਿਨ ਪਹਿਲਾਂ ਕੋਰੋਨਾ ਨਾਲ ਮਾਰੇ ਗਏ ਬਲਦੇਵ ਸਿੰਘ ਦੇ ਸੰਪਰਕ ਵਿਚ ਆਇਆ …

Read More »

ਦੇਸ਼ ਅੰਦਰ ਐਮਰਜੈਂਸੀ ਲੱਗਣ ਦੀਆਂ ਅਫਵਾਹਾਂ ਨੂੰ ਭਾਰਤੀ ਫੌਜ ਨੇ ਦੱਸਿਆ ਫ਼ਰਜ਼ੀ

ਨਵੀਂ ਦਿੱਲੀ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਕਾਰਨ ਅਪ੍ਰੈਲ ਮਹੀਨੇ ਦੇਸ਼ ਵਿੱਚ ਐਮਰਜੈਂਸੀ ਐਲਾਨੀ ਜਾ ਸਕਦੀ ਹੈ, ਇੱਕ ਵਾਇਰਲ ਸੰਦੇਸ਼ ਰਾਹੀਂ ਸੋਸ਼ਲ ਮੀਡੀਆ ‘ਤੇ ਇਹ ਦਾਅਵਾ ਕੀਤਾ ਜਾ ਰਿਹਾ ਹੈ। ਅੱਜ ਭਾਰਤੀ ਫੌਜ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਸੰਦੇਸ਼ ਪੂਰੀ ਤਰ੍ਹਾਂ ਫ਼ਰਜ਼ੀ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਸੰਦੇਸ਼ ਵਿੱਚ …

Read More »

ਚੰਡੀਗੜ੍ਹ ਵਾਸੀ 7 ਮਹੀਨੇ ਦੀ ਨਵੇਹਾ ਸੋਨੀ ਨੇ ਦੇਸ਼ ਨੂੰ ਕੀਤੀ ਭਾਵੁਕ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੇਅਰ ਕੀਤੀ ਤਸਵੀਰ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ‘ਚ ਤਬਾਹੀ ਮਚਾਈ ਹੋਈ ਹੈ। ਦੁਨੀਆ ਦੇ 195 ਦੇਸ਼ ਕੋਰੋਨਾ ਮਹਾਂਮਾਰੀ ਨਾਲ ਜੂਝ ਰਹੇ ਹਨ, ਜਦਕਿ ਭਾਰਤ ‘ਚ ਵੀ ਕੋਰੋਨਾ ਪੀੜਤਾਂ ਦੀ ਗਿਣਤੀ 1200 ਨੂੰ ਟੱਪ ਚੁੱਕੀ। ਪੂਰੇ ਦੇਸ਼ ‘ਚ 21 ਦਿਨ ਦਾ ਲਾਕਡਾਊਨ ਲੱਗਿਆ ਹੋਇਆ ਹੈ। …

Read More »

ਵਿਧਾਇਕ ਰਮਿੰਦਰ ਆਂਵਲਾ ਦੇ ਗੰਨਮੈਨ ਨੂੰ ਗੋਲੀ ਮਾਰ ਕੇ ਕੀਤਾ ਜ਼ਖ਼ਮੀ

ਫ਼ਿਰੋਜ਼ਪੁਰ/ਬਿਊਰੋ ਨਿਊਜ਼ ਜਲਾਲਾਬਾਦ ਤੋਂ ਵਿਧਾਇਕ ਰਮਿੰਦਰ ਆਂਵਲਾ ਦੇ ਸਰਕਾਰੀ ਗੰਨਮੈਨ ਅਮਨਦੀਪ ਉਪਰ ਜਾਨਲੇਵਾ ਹਮਲਾ ਕਰਕੇ ਅਣਪਛਾਤੇ ਵਿਅਕਤੀਆਂ ਨੇ ਜ਼ਖ਼ਮੀ ਕਰ ਦਿੱਤਾ । ਕਾਂਸਟੇਬਲ ਅਮਨਦੀਪ ਪੁੱਤਰ ਅਸ਼ੋਕ ਕੁਮਾਰ ਵਾਸੀ ਪਿੰਡ ਚੱਕ ਮਹੰਤਾਂ ਵਾਲਾ ਜਦ ਗੁਰਦੁਆਰਾ ਬੇਰ ਸਾਹਿਬ ਗੁਰੂ ਕੋਲ ਗੁਰੂ ਹਰਸਹਾਏ ਵਿਖੇ ਜਾ ਰਿਹਾ ਸੀ ਤਾਂ ਪਿੱਛੋਂ ਮੋਟਰਸਾਈਕਲ ‘ਤੇ ਆਏ ਦੋ …

Read More »

ਕਰੋਨਾ ਦਾ ਨੋਟਬੰਦੀ ਨਾਲੋਂ ਵੀ ਵੱਧ ਅਸਰ!

ਲੌਕਡਾਊਨ ਕਰਕੇ 6 ਮਹੀਨਿਆਂ ‘ਚ 30% ਪ੍ਰਚੂਨ ਦੁਕਾਨਾਂ ਬੰਦ, 60 ਲੱਖ ਨੌਕਰੀਆਂ ‘ਤੇ ਕੁਹਾੜਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੇਕਰ ਸਰਕਾਰ ਨੇ ਦੇਸ਼ ਵਿਆਪੀ ਲੌਕਡਾਊਨ ਵਿਚਾਲੇ ਭਾਰਤੀ ਪ੍ਰਚੂਨ ਵਿਕਰੇਤਾਵਾਂ ਨੂੰ ਮਦਦ ਨਾ ਦਿੱਤੀ ਤਾਂ ਲਗਭਗ 30 ਪ੍ਰਤੀਸ਼ਤ ਪ੍ਰਚੂਨ ਕਾਰੋਬਾਰ ਬੰਦ ਹੋ ਜਾਣਗੇ। ਰਿਟੇਲਰਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਸੀਈਓ ਰਾਜਾ ਗੋਪਾਲਨ ਨੇ ਦੱਸਿਆ …

Read More »

ਰਾਜਾਸਾਂਸੀ ਹਵਾਈ ਅੱਡੇ ਤੋਂ ਮਲੇਸ਼ੀਆ ਭੇਜੇ 180 ਵਿਅਕਤੀ, ਜ਼ਿਆਦਾਤਰ ਭਾਰਤੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਕਰਫਿਊ ਲੱਗੇ ਨੂੰ 6 ਦਿਨ ਬੀਤ ਚੁੱਕੇ ਹਨ ਅਤੇ 14 ਅਪ੍ਰੈਲ ਤੱਕ ਬੰਦ ਹੋਣ ਮਗਰੋਂ ਇੱਥੇ ਬਹੁਤ ਸਾਰੇ ਵਿਦੇਸ਼ੀ ਨਾਗਰਿਕ ਹਨ ਜੋ ਭਾਰਤ ਵਿੱਚ ਫਸੇ ਹੋਏ ਹਨ। ਮਲੇਸ਼ਿਆਈ ਸਰਕਾਰ ਨੇ ਭਾਰਤ ਸਰਕਾਰ ਦੇ ਸਹਿਯੋਗ ਨਾਲ ਮਲੇਸ਼ੀਆ ਦੇ ਯਾਤਰੀਆਂ ਨੂੰ ਵਾਪਸ ਲਿਜਾਣ ਲਈ ਵਿਸ਼ੇਸ਼ ਉਡਾਣ ਦਾ ਪ੍ਰਬੰਧ …

Read More »

ਦੁਨੀਆ ਭਰ ਦੇ ਸੱਤ ਲੱਖ ਲੋਕ ਕੋਰੋਨਾ ਦੀ ਚਪੇਟ ‘ਚ

ਅਮਰੀਕਾ, ਇਟਲੀ ਤੇ ਸਪੇਨ ‘ਚ ਮੌਤਾਂ ਦਾ ਸਿਲਸਿਲਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਭਰ ‘ਚ ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 7 ਲੱਖ ਨੂੰ ਪਾਰ ਕਰ ਗਈ ਹੈ। ਹੁਣ ਤੱਕ 35 ਹਜ਼ਾਰ ਤੋਂ ਵੱਧ ਮੌਤਾਂ ਹੋ ਚੁਕੀਆਂ ਹਨ ਅਤੇ ਡੇਢ ਲੱਖ ਤੋਂ ਜ਼ਿਆਦਾ ਇਸ ਨਾਮੁਰਾਦ ਬਿਮਾਰੀ ‘ਤੇ ਜਿੱਤ …

Read More »

ਭਾਰਤ ਦੇ ਲੋਕਾਂ ਨੂੰ ਅਗਸਤ ਤੱਕ ਡਰਾ ਸਕਦਾ ਹੈ ਕੋਰੋਨਾ ਨਾਮੀ ਭੂਤ

25 ਲੱਖ ਭਾਰਤੀ ਹੋ ਸਕਦੇ ਹਨ ਕਰੋਨਾ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ‘ਚ ਕੋਰੋਨਾ ਵਾਇਰਸ ਬਾਰੇ ਜੌਨ ਹੌਪਕਿੰਨਜ਼ ਯੂਨੀਵਰਸਿਟੀ ਤੇ ‘ਦਿ ਸੈਂਟਰ ਫ਼ਾਰ ਡਿਜ਼ੀਸ ਡਾਇਨਾਮਿਕਸ, ਇਕਨੌਮਿਕਸ ਐਂਡ ਪਾਲਿਸੀ’ ਨੇ ਇੱਕ ਰਿਪੋਰਟ ਤਿਆਰ ਕੀਤੀ ਹੈ। ਇਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਭਾਰਤ ਲਈ ਖ਼ਤਰਾ ਅਜੇ ਟਲ਼ਿਆ ਨਹੀਂ ਹੈ। ਇਸ …

Read More »