ਜਰਨੈਲ ਸਿੰਘ (ਕਿਸ਼ਤ 24ਵੀਂ) ਸਾਡੇ ਦੋਸਤ ਰਾਜ ਢਿੱਲੋਂ ਦੀ ਬਦਲੀ ਏਅਰ ਫੋਰਸ ਸਟੇਸ਼ਨ ਦਿੱਲੀ ਦੇ ਇਕ ਟਰਾਂਸਪੋਰਟ ਸੁਕਆਡਰਨ ‘ਚ ਹੋ ਗਈ ਸੀ। ਉੇੱਥੇ ‘ਰਿਕਾਰਡ ਆਫਿਸ’ ਦਾ ਇਕ ਕਲਰਕ ਉਸਦਾ ਦੋਸਤ ਬਣ ਗਿਆ। ਉਸ ਰਾਹੀਂ ਸਾਡਾ ਚਾਨਸ ਲੱਗ ਗਿਆ। ਮਨਜੀਤ ਨੇ ਹਲਵਾਰੇ ਦੀ ਬਦਲੀ ਕਰਵਾ ਲਈ। ਉਸਦਾ ਪਰਿਵਾਰ ਪਿਛਲੇ ਕਈ ਸਾਲਾਂ …
Read More »ਪਰਵਾਸੀ ਨਾਮਾ
ਬਾਬਾ ਨਾਨਕ ਜੀ ਹੋ ਜਾਏ ਜਗ ਦਾ ਪਾਰ ਉਤਾਰਾ, ਹੱਥ ਸਿਰਾਂ ‘ਤੇ ਧਰ ਦਿਓ, ਬਾਬਾ ਨਾਨਕ ਜੀ ਮਿਹਰਾਂ ਸਭ ‘ਤੇ ਕਰ ਦਿਓ। ਰੁੱਖੀ ਸੁੱਖੀ ਸਾਰੇ ਖਾਵਣ, ਬੇ-ਘਰਿਆਂ ਨੂੰ ਘਰ ਦਿਓ, ਬਾਬਾ ਨਾਨਕ ਜੀ ਮਿਹਰਾਂ ਸਭ ‘ਤੇ ਕਰ ਦਿਓ। ਭੇਸ ਵਟਾ ਕੇ ਸੱਜਣ ਠੱਗ ਜਿਹੇ, ਮੁੜ ਜਨਤਾ ਨੂੰ ਲੁੱਟ ਰਹੇ ਨੇ, …
Read More »‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਯਾਤਰੀਆਂ ਦਾ ਪਹਿਲਾ ਜਥਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਜਾਵੇਗਾ
ਭਗਵੰਤ ਮਾਨ 27 ਨਵੰਬਰ ਨੂੰ ਹਰੀ ਝੰਡੀ ਦਿਖਾ ਕੇ ਰੇਲ ਗੱਡੀ ਨੂੰ ਕਰਨਗੇ ਰਵਾਨਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਤਹਿਤ ਯਾਤਰੀਆਂ ਦਾ ਪਹਿਲਾ ਜਥਾ ਤਖ਼ਤ ਸ੍ਰੀ ਹਜ਼ੂਰ ਸਾਹਿਬ ਲਈ ਭੇਜੇਗੀ। ਮੁੱਖ ਮੰਤਰੀ …
Read More »ਸ਼੍ਰੋਮਣੀ ਕਮੇਟੀ ਵਿਦੇਸ਼ ਮੰਤਰੀ ਤੇ ਪਾਕਿਸਤਾਨ ਨੂੰ ਕਰੇਗੀ ਸ਼ਿਕਾਇਤ
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਮਰਿਆਦਾ ਦੀ ਉਲੰਘਣਾ ਦਾ ਮਾਮਲਾ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਵਿੱਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੇੜੇ ਕਰਵਾਏ ਪ੍ਰੋਗਰਾਮ ਦੌਰਾਨ ਮਰਿਆਦਾ ਦੀ ਉਲੰਘਣਾ ਦੀ ਵਾਪਰੀ ਘਟਨਾ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਵਿਦੇਸ਼ ਮੰਤਰੀ, ਪਾਕਿਸਤਾਨ ਸਰਕਾਰ ਦੇ ਸਬੰਧਤ ਮੰਤਰਾਲੇ ਅਤੇ ਔਕਾਫ਼ ਬੋਰਡ ਨੂੰ ਸ਼ਿਕਾਇਤ ਕੀਤੀ …
Read More »ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਣਨੀਤੀ ਉਲੀਕਣ ਵਾਸਤੇ 25 ਨਵੰਬਰ ਨੂੰ ਮੀਟਿੰਗ ਸੱਦੀ
ਮੀਟਿੰਗ ਦੌਰਾਨ ਭਵਿੱਖ ਦਾ ਪ੍ਰੋਗਰਾਮ ਐਲਾਨਿਆ ਜਾਵੇਗਾ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਗਲੀ ਰਣਨੀਤੀ ਉਲੀਕਣ ਲਈ ਸਿੱਖ ਵਿਦਵਾਨਾਂ ਅਤੇ ਸੀਨੀਅਰ ਵਕੀਲਾਂ ਦੀ ਇੱਕ ਵਿਸ਼ੇਸ਼ ਮੀਟਿੰਗ ਚੰਡੀਗੜ੍ਹ ਵਿੱਚ 25 ਨਵੰਬਰ ਨੂੰ ਸੱਦਣ ਦਾ ਫ਼ੈਸਲਾ …
Read More »ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ‘ਚ ਬਣਾਈ ਪੰਜਾਬ ਦੀ ਸ਼ਾਨ
ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ‘ਚ ਪਹਿਲਾ ਇਨਾਮ ਕੀਤਾ ਹਾਸਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਮੁੱਢਲੇ ਸਿਹਤ ਸੰਭਾਲ ਢਾਂਚੇ ‘ਚ ਸੁਧਾਰ ਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਤਿੰਨ ਰੋਜ਼ਾ ਗਲੋਬਲ ਹੈਲਥ ਸਪਲਾਈ …
Read More »‘ਆਪ’ ਵਿਧਾਇਕ ਖਿਲਾਫ ਨਸ਼ਾ ਤਸਕਰੀ ਦੇ ਆਰੋਪਾਂ ਬਾਰੇ ਸਪੱਸ਼ਟੀਕਰਨ ਦੇਵੇ ਸਰਕਾਰ : ਸੁਨੀਲ ਜਾਖੜ
ਕਿਹਾ : ਪੰਜਾਬ ਸਰਕਾਰ ‘ਤੇ ਵੀ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਰੋਪ ਲਾਇਆ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੀਹੋਂ ਲੱਥ ਚੁੱਕੀ ਹੈ ਤੇ ਦਿਨ-ਦਿਹਾੜੇ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਜਾਖੜ ਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ …
Read More »ਡੇਰਾ ਮੁਖੀ ਨੂੰ ਮੁੜ ਪੈਰੋਲ ਦੇਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ
ਅੰਮ੍ਰਿਤਸਰ/ਬਿਊਰੋ ਨਿਊਜ਼ : ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਠਵੀਂ ਵਾਰ ਮੁੜ ਪੈਰੋਲ ਮਿਲਣ ‘ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਦੋਹਰੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ …
Read More »ਪਲਾਟ ਮਾਮਲਾ : ਮਨਪ੍ਰੀਤ ਬਾਦਲ ਮੁੜ ਵਿਜੀਲੈਂਸ ਅੱਗੇ ਪੇਸ਼
ਅਧਿਕਾਰੀਆਂ ਨੇ ਸਾਬਕਾ ਵਿੱਤ ਮੰਤਰੀ ਤੋਂ ਲੰਮਾ ਸਮਾਂ ਕੀਤੀ ਪੁੱਛਗਿੱਛ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਦੇ ਮਾਡਲ ਟਾਊਨ ਖੇਤਰ ਵਿੱਚ ਪਲਾਟ ਖ਼ਰੀਦਣ ਦੇ ਮਾਮਲੇ ਵਿੱਚ ਦਰਜ ਕੇਸ ਦਾ ਸਾਹਮਣਾ ਕਰ ਰਹੇ ਭਾਜਪਾ ਕੋਰ ਕਮੇਟੀ ਮੈਂਬਰ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੜ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਪੁੱਛਗਿੱਛ ਲਈ ਪੇਸ਼ …
Read More »ਪੰਜਾਬ ਤੇ ਹਰਿਆਣਾ ‘ਚ ਡੀਸੀ ਤੇ ਐੱਸਡੀਐੱਮ ਦਫਤਰਾਂ ਅੱਗੇ ਗਰਜੇ ਕਿਸਾਨ
50 ਤੋਂ ਵੱਧ ਥਾਵਾਂ ‘ਤੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨਾਂ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰ ਭਾਰਤ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸੱਦੇ ‘ਤੇ ਸੋਮਵਾਰ ਨੂੰ ਵੱਡੀ ਗਿਣਤੀ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿੱਚ ਡਿਪਟੀ ਕਮਿਸ਼ਨਰਾਂ ਤੇ ਐੱਸਡੀਐੱਮ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ …
Read More »