Breaking News
Home / Mehra Media (page 1884)

Mehra Media

ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਦੀ ਮੌਤ ਦਾ ਮਾਮਲਾ ਗਰਮਾਇਆ

ਜਸਟਿਸ ਰਣਜੀਤ ਸਿੰਘ ਨੇ ਲਿਖੀ ਕੈਪਟਨ ਅਮਰਿੰਦਰ ਨੂੰ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ ਇਕ ਵਾਰ ਫਿਰ ਇਹ ਮਾਮਲਾ ਗਰਮਾ ਗਿਆ ਹੈ। ਇਸ ਦੇ ਚੱਲਦਿਆਂ ਜਸਟਿਸ ਰਣਜੀਤ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਪੀੜਤ ਪਰਿਵਾਰ ਨੂੰ ਇਨਸਾਫ …

Read More »

ਨਵਜੋਤ ਸਿੱਧੂ ਬਾਰੇ ਅਫਵਾਹਾਂ ਦਾ ਬਜ਼ਾਰ ਗਰਮ

ਪੰਡਤ ਨੇ ਸਿੱਧੂ ਨੂੰ ਕਿਹਾ ਸੀ, ਦਿੱਲੀ ‘ਚ ਚੋਣ ਪ੍ਰਚਾਰ ਕਰਨ ਨਾ ਜਾਇਓ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਬਾਰੇ ਅਫਵਾਹਾਂ ਦਾ ਬਜ਼ਾਰ ਪੂਰੀ ਤਰ੍ਹਾਂ ਗਰਮ ਹੈ। ਹੁਣ ਇਹ ਚਰਚਾ ਚੱਲ ਰਹੀ ਹੈ ਕਿ ਨਵਜੋਤ ਸਿੱਧੂ ਨੂੰ ਪੰਡਤ ਨੇ ਮਨਾ ਕੀਤਾ ਸੀ ਕਿ ਕਿ ਉਹ ਦਿੱਲੀ ਵਿਚ ਚੋਣ ਪ੍ਰਚਾਰ ਲਈ ਨਾ …

Read More »

ਦਿੱਲੀ ‘ਚ ਪਈਆਂ ਵੋਟਾਂ ਦੇ ਨਤੀਜੇ ਭਲਕੇ

‘ਆਪ’ ਦਾ ਹੱਥ ਉਪਰ – ਭਾਜਪਾ ਵਾਲੇ ਕਹਿੰਦੇ ਸਾਡੀ ਸਰਕਾਰ ਬਣੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਲੰਘੀ 8 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ ਅਤੇ ਭਲਕੇ 11 ਫਰਵਰੀ ਨੂੰ ਨਤੀਜੇ ਆ ਜਾਣੇ ਹਨ। ਚੋਣ ਕਮਿਸ਼ਨ ਮੁਤਾਬਕ ਭਲਕੇ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਅਤੇ 10 …

Read More »

ਸ਼ਾਹੀਨ ਬਾਗ ਮਾਮਲੇ ‘ਤੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ

ਸੁਪਰੀਮ ਕੋਰਟ ਨੇ ਇਕ ਹਫ਼ਤੇ ‘ਚ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਦਿੱਲੀ ਦੇ ਸ਼ਾਹੀਨ ਬਾਗ ‘ਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪ੍ਰਦਰਸ਼ਨ ਜਾਰੀ ਹੈ। ਇਸ ਪ੍ਰਦਰਸ਼ਨ ਕਾਰਨ ਦਿੱਲੀ ਤੋਂ ਨੋਇਡਾ ਨੂੰ ਜੋੜਨ ਵਾਲਾ ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਬੰਦ ਹੈ। ਇਸ ਮਸਲੇ ‘ਤੇ ਸੁਪਰੀਮ ਕੋਰਟ …

Read More »

ਆਰ.ਐਸ.ਐਸ. ਦੇ ਆਗੂਆਂ ਨੂੰ ਅੱਤਵਾਦੀ ਸੰਗਠਨਾਂ ਤੋਂ ਖਤਰਾ

ਖੁਫੀਆ ਏਜੰਸੀਆਂ ਨੇ ਕੀਤਾ ਚੌਕਸ ਨਵੀਂ ਦਿੱਲੀ/ਬਿਊਰੋ ਨਿਊਜ਼ ਆਰ.ਐਸ.ਐਸ. ਦੇ ਆਗੂ ਅਤੇ ਦਫਤਰ ਕਈ ਅੱਤਵਾਦੀ ਸੰਗਠਨਾਂ ਦੇ ਨਿਸ਼ਾਨੇ ‘ਤੇ ਹਨ। ਇਸ ਦੇ ਚੱਲਦਿਆਂ ਖੁਫੀਆ ਏਜੰਸੀਆਂ ਨੇ ਚੌਕਸ ਕੀਤਾ ਹੈ ਕਿ ਅੱਤਵਾਦੀ ਵਿਸਫੋਟਕਾਂ ਨਾਲ ਭਰੀ ਗੱਡੀ ਦੀ ਵੀ ਵਰਤੋਂ ਕਰ ਸਕਦੇ ਹਨ। ਆਈ.ਬੀ. ਦੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ, ਮਹਾਰਾਸ਼ਟਰ, ਰਾਜਸਥਾਨ ਅਤੇ …

Read More »

ਭਾਰਤੀ ਕਬੱਡੀ ਟੀਮ ਦੇ ਪਾਕਿਸਤਾਨ ਪਹੁੰਚਣ ਤੋਂ ਵਿਵਾਦ

ਸੁਨੀਲ ਜਾਖੜ ਨੇ ਕਿਹਾ – ਕੇਂਦਰੀ ਜਾਂਚ ਏਜੰਸੀ ਕੋਲੋਂ ਕਰਵਾਈ ਜਾਵੇ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਸ਼ਵ ਕਬੱਡੀ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦੇ ਪਾਕਿਸਤਾਨ ਪਹੁੰਚਣ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ, ਕਿਉਂਕਿ ਖੇਡ ਮੰਤਰਾਲੇ, ਵਿਦੇਸ਼ ਮੰਤਰਾਲੇ ਤੇ ਕੌਮੀ ਫੈਡਰੇਸ਼ਨ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਕਿਸੇ ਵੀ ਅਥਲੀਟ ਨੂੰ ਮੁਕਾਬਲੇ ਲਈ …

Read More »

ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਮੁਸਲਮਾਨ ਭਾਈਚਾਰੇ ਨੇ ਪੜ੍ਹੀ ਜੁਮੇ ਦੀ ਨਮਾਜ਼

ਕਿਹਾ – ਨਾਗਰਿਕਤਾ ਸੋਧ ਕਾਨੂੰਨ ਖਿਲਾਫ ਅਕਾਲ ਤਖਤ ਸਾਹਿਬ ਨੂੰ ਲੈਣਾ ਚਾਹੀਦਾ ਹੈ ਕੋਈ ਫੈਸਲਾ ਦਰਬਾਰ ਸਾਹਿਬ ਅੰਮ੍ਰਿਤਸਰ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ‘ਚ ਅੱਜ ਜੁਆਇੰਟ ਐਕਸ਼ਨ ਕਮੇਟੀ ਅਹਿਮਦਗੜ੍ਹ ਦੇ ਮੁਸਲਿਮ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੰਗ …

Read More »

ਅੰਮ੍ਰਿਤਸਰ ਜੇਲ੍ਹ ‘ਚੋਂ ਭੱਜੇ ਦੋ ਸਕੇ ਭਰਾ ਮੁੜ ਗ੍ਰਿਫਤਾਰ

ਤੀਜੇ ਦੀ ਪੁਲਿਸ ਕਰ ਰਹੀ ਹੈ ਭਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਪਿਛਲੇ ਦਿਨੀਂ ਅੰਮ੍ਰਿਤਸਰ ਜੇਲ੍ਹ ‘ਚੋਂ ਫ਼ਰਾਰ ਹੋਏ ਤਿੰਨ ਕੈਦੀਆਂ ‘ਚੋਂ ਦੋ ਨੂੰ ਸੀ. ਆਏ. ਏ. ਸਟਾਫ਼ ਅੰਮ੍ਰਿਤਸਰ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਦੋ ਸਕੇ ਭਰਾਵਾਂ ਜਰਨੈਲ ਸਿੰਘ ਅਤੇ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਤੀਜੇ …

Read More »

ਪੰਜਾਬ ਦੀ ਜਵਾਨੀ ਪੈਂਦੀ ਜਾ ਰਹੀ ਹੈ ਕੁਰਾਹੇ

ਮੋਗਾ ‘ਚ ਦੋ ਪ੍ਰੇਮੀ ਜੋੜਿਆਂ ਨੇ ਕੀਤੀ ਆਤਮ ਹੱਤਿਆ ਮੋਗਾ/ਬਿਊਰੋ ਨਿਊਜ਼ ਮੋਗਾ ਵਿਚ ਅੱਜ ਦੋ ਪ੍ਰੇਮੀ ਜੋੜਿਆਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਅੱਜ ਤੜਕੇ ਇਕ ਪ੍ਰੇਮੀ ਜੋੜੇ ਨੇ ਬੱਧਨੀ ਕਲਾਂ ਨੇੜੇ ਦਰੱਖਤ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਆਤਮ ਹੱਤਿਆ ਕਰਨ ਵਾਲਾ ਨੌਜਵਾਨ ਪੇਸ਼ੇ ਵਜੋਂ …

Read More »

ਕੈਪਟਨ ਅਮਰਿੰਦਰ ਸਰਕਾਰ ਦਾ ਇਕ ਹੋਰ ਲਾਰਾ

ਹੁਣ ਅਗਲੇ ਤਿੰਨ ਮਹੀਨਿਆਂ ‘ਚ ਮਿਲਣਗੇ ਸਮਾਰਟ ਫੋਨ ਬਠਿੰਡਾ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਕ ਹੋਰ ਲਾਰਾ ਲਗਾਉਂਦਿਆਂ ਹੁਣ ਸਮਾਰਟ ਫੋਨ ਤਿੰਨ ਮਹੀਨਿਆਂ ਤੱਕ ਮਿਲਣ ਦੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ 26 ਜਨਵਰੀ ਨੂੰ ਸਮਾਰਟ ਫੋਨ ਦੇਣ ਦੀ ਗੱਲ ਕਹੀ ਗਈ ਸੀ। ਇਸ ਸਬੰਧੀ ਪੰਜਾਬ …

Read More »