Breaking News
Home / Mehra Media (page 1892)

Mehra Media

ਭਾਜਪਾ ਆਗੂ ਜਾਵੜੇਕਰ ਨੇ ਕੇਜਰੀਵਾਲ ਨੂੰ ਦੱਸਿਆ ਅੱਤਵਾਦੀ

ਸੰਜੇ ਸਿੰਘ ਨੇ ਦਿੱਤੀ ਚੁਣੌਤੀ – ਕਿਹਾ ਕੇਜਰੀਵਾਲ ਜੇ ਅੱਤਵਾਦੀ ਹੈ ਤਾਂ ਭਾਜਪਾ ਉਸ ਨੂੰ ਗ੍ਰਿਫਤਾਰ ਕਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਆਗੂ ਬੇਤੁਕੇ ਬਿਆਨ ਲਗਾਤਾਰ ਦਿੰਦੇ ਜਾ ਰਹੇ ਹਨ। ਜਿਵੇਂ-ਜਿਵੇਂ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ, ਦਿੱਲੀ ਵਿਚ ਬਿਆਨਾਂ ਦਾ ਬਜ਼ਾਰ ਹੋਰ ਗਰਮ …

Read More »

ਲੋਕ ਸਭਾ ‘ਚ ਅਨੁਰਾਗ ਠਾਕਰ ਅਤੇ ਪਰਵੇਸ਼ ਵਰਮਾ ਦੇ ਭਾਸ਼ਣ ਦੌਰਾਨ ਹੰਗਾਮਾ

ਵਿਰੋਧੀ ਧਿਰ ਨੇ ‘ਗੋਲੀ ਮਾਰਨਾ ਬੰਦ ਕਰੋ’ ਦੇ ਨਾਅਰੇ ਲਗਾਏ ਅਤੇ ਕੀਤਾ ਵਾਕ ਆਊਟ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਦੇ ਬਜਟ ਸੈਸ਼ਨ ਵਿਚ ਅੱਜ ਸੀ.ਏ.ਏ. ਅਤੇ ਐਨ.ਆਰ.ਸੀ. ਦੇ ਮਾਮਲੇ ‘ਤੇ ਖੂਬ ਹੰਗਾਮਾ ਹੋਇਆ। ਕਾਂਗਰਸ, ਤ੍ਰਿਣਮੂਲ, ਮਾਰਕਸਵਾਦੀ ਕਮਿਊਨਿਸਟ ਪਾਰਟੀ ਅਤੇ ਰਾਸ਼ਟਰੀ ਜਨਤਾ ਦਲ ਦੇ ਸੰਸਦ ਮੈਂਬਰਾਂ ਨੇ ਲੋਕ ਸਭਾ ਵਿਚ ਵਿੱਤ ਰਾਜ …

Read More »

ਜਾਮੀਆ ਯੂਨੀਵਰਸਿਟੀ ਦੇ ਬਾਹਰ ਫਾੲਰਿੰਗ

ਦਿੱਲੀ ਵਿਚ 4 ਦਿਨਾਂ ਵਿਚ ਅਜਿਹੀ ਤੀਜੀ ਘਟਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦਿੱਲੀ ਦੇ ਬਾਹਰ ਲੰਘੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਥੋਂ ਕੁਝ ਹੀ ਦੂਰੀ ‘ਤੇ ਨਾਗਕਿਰਤਾ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨ ਚੱਲ ਰਿਹਾ ਹੈ। ਸਕੂਟੀ ‘ਤੇ ਆਏ ਇਨ੍ਹਾਂ ਹਮਲਾਵਰਾਂ ਨੇ ਯੂਨੀਵਰਸਿਟੀ ਦੇ ਗੇਟ ਨੰਬਰ …

Read More »

ਅੰਮ੍ਰਿਤਸਰ ‘ਚ ਇਕ ਹਜ਼ਾਰ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ

ਇਕ ਅਫਗਾਨੀ ਸਮੇਤ 6 ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਵਿਚ ਹੈਰੋਇਨ ਦੀ ਸਮਗਲਿੰਗ ਦੇ ਯਤਨ ਵੱਡੀ ਪੱਧਰ ‘ਤੇ ਕੀਤੇ ਜਾ ਰਹੇ ਹਨ ਅਤੇ ਹੁਣ ਪੁਲਿਸ ਨੇ ਅੰਮ੍ਰਿਤਸਰ ‘ਚੋਂ ਇਕ ਗਿਰੋਹ ਕਾਬੂ ਕੀਤਾ ਹੈ ਜਿਸ ਕੋਲੋਂ 180 ਕਿਲੋਗ੍ਰਾਮ ਹੈਰੋਇਨ ਫੜੀ ਗਈ ਹੈ, ਜਿਸਦੀ ਕੌਮਾਂਤਰੀ ਬਜ਼ਾਰ ਵਿਚ ਕੀਮਤ 1 ਹਜ਼ਾਰ ਕਰੋੜ ਰੁਪਏ …

Read More »

ਕੈਪਟਨ ਅਮਰਿੰਦਰ ਦਿੱਲੀ ‘ਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ 3 ਤੋਂ 5 ਫਰਵਰੀ ਤੱਕ ਕਰਨਗੇ ਚੋਣ ਪ੍ਰਚਾਰ

ਨਵਜੋਤ ਸਿੱਧੂ ਨੇ ਧਾਰੀ ਹੋਈ ਹੈ ਅਜੇ ਖਾਮੋਸ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਵਿਚ ਵਿਧਾਨ ਸਭਾ ਦੀਆਂ ਸਾਰੀਆਂ 90 ਸੀਟਾਂ ਲਈ ਵੋਟਾਂ ਆਉਂਦੀ 8 ਫਰਵਰੀ ਨੂੰ ਪੈਣੀਆਂ ਹਨ, ਜਿਸ ਨੂੰ ਲੈ ਕੇ ਰਾਜਨੀਤਕ ਪਾਰਟੀਆਂ ਵਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਚੱਲ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਬਹਿਬਲ ਕਲਾਂ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਮੌਤ ਸਬੰਧੀ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ

ਜਸਵੀਰ ਕੌਰ ਨੇ ਕੀਤੀ ਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਿਛਲੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਸਬੰਧੀ ਸੁਰਜੀਤ ਸਿੰਘ ਦੇ ਪਰਿਵਾਰ ਦਾ ਕਹਿਣਾ ਸੀ ਕਿ ਪਿੰਡ ਦੇ ਕੁਝ ਵਿਅਕਤੀਆਂ ਵਲੋਂ …

Read More »

ਸਰਕਾਰੀ ਬੈਂਕ ਕਰਮਚਾਰੀ ਦੋ ਦਿਨਾਂ ਲਈ ਮੁਕੰਮਲ ਹੜਤਾਲ ‘ਤੇ

ਵਪਾਰੀਆਂ ਅਤੇ ਆਮ ਲੋਕਾਂ ਨੂੰ ਵੀ ਹੋਈ ਮੁਸ਼ਕਲ ਚੰਡੀਗੜ੍ਹ/ਬਿਊਰੋ ਨਿਊਜ਼ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਵੱਲੋਂ ਦਿੱਤੇ ਸੱਦੇ ‘ਤੇ ਅੱਜ 31 ਜਨਵਰੀ ਨੂੰ ਸਰਕਾਰੀ ਬੈਂਕਾਂ ਦੇ ਕਰਮਚਾਰੀ ਮੁਕੰਮਲ ਹੜਤਾਲ ‘ਤੇ ਰਹੇ ਅਤੇ ਭਲਕੇ 1 ਫਰਵਰੀ ਨੂੰ ਵੀ ਹੜਤਾਲ ‘ਤੇ ਰਹਿਣਗੇ। ਬੈਂਕਾਂ ਦੀ ਹੜਤਾਲ ਕਾਰਨ ਪੰਜਾਬ, ਚੰਡੀਗੜ੍ਹ, ਹਰਿਆਣਾ ਸਮੇਤ ਪੂਰੇ ਭਾਰਤ …

Read More »

ਕੇਂਦਰ ਸਰਕਾਰ ਦਾ ਬਜਟ ਸੈਸ਼ਨ ਅੱਜ ਹੋ ਗਿਆ ਸ਼ੁਰੂ

ਕਾਂਗਰਸੀ ਸੰਸਦ ਮੈਂਬਰਾਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਵਿਰੋਧ ਪ੍ਰਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਬਜਟ ਸੈਸ਼ਨ ਦੀ ਅੱਜ ਸ਼ੁਰੂਆਤ ਹੋ ਗਈ। ਇਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਸੋਨੀਆ ਗਾਂਧੀ ਦੀ ਅਗਵਾਈ ਵਿਚ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ. ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਲੋਕਾਂ ਪ੍ਰਤੀ ਇਕਜੁੱਟਤਾ …

Read More »

ਉਤਰ ਪ੍ਰਦੇਸ਼ ‘ਚ 23 ਬੱਚਿਆਂ ਨੂੰ ਬੰਦੀ ਬਣਾਉਣ ਵਾਲੇ ਨੂੰ ਪੁਲਿਸ ਨੇ ਮਾਰ ਮੁਕਾਇਆ

ਮੁੱਖ ਮੰਤਰੀ ਯੋਗੀ ਪੁਲਿਸ ਦੀ ਟੀਮ ਨੂੰ ਦੇਣਗੇ ਇਨਾਮ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਫਾਰੂਖਾਬਾਦ ‘ਚ 23 ਬੱਚਿਆਂ ਨੂੰ ਆਪਣੇ ਘਰ ਵਿਚ ਬੰਦੀ ਬਣਾਉਣ ਵਾਲੇ ਸੁਭਾਸ਼ ਨਾਮ ਦੇ ਇਕ ਸਿਰਫਿਰੇ ਵਿਅਕਤੀ ਨੂੰ ਪੁਲਿਸ ਨੇ ਮਾਰ ਦਿੱਤਾ ਅਤੇ ਪੁਲਿਸ ਵੱਲੋਂ 23 ਬੱਚਿਆਂ ਨੂੰ ਸਹੀ-ਸਲਾਮਤ ਬਚਾ ਲਿਆ ਗਿਆ ਹੈ। ਅਸਲ ‘ਚ ਉਕਤ …

Read More »

ਟਰੱਕ ‘ਚ ਲੁਕੇ ਅੱਤਵਾਦੀਆਂ ਨੇ ਟੋਲ ਪਲਾਜ਼ਾ ‘ਤੇ ਚਲਾਈਆਂ ਗੋਲੀਆਂ

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰੇ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇ ‘ਤੇ ਅੱਜ ਤੜਕੇ ਇਕ ਟਰੱਕ ਵਿਚ ਲੁਕੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ ਦਿੱਤਾ। ਇਸ ਟਰੱਕ ਨੂੰ ਨਗਰੋਟਾ ਦੇ ਬਨ ਟੋਲ ਪਲਾਜ਼ਾ ‘ਤੇ ਚੈਕਿੰਗ ਲਈ ਰੋਕਿਆ ਗਿਆ ਸੀ। ਆਈ.ਜੀ. ਮੁਕੇਸ਼ ਸਿੰਘ ਨੇ ਦੱਸਿਆ ਕਿ ਮੁਕਾਬਲੇ …

Read More »