Breaking News
Home / Mehra Media (page 1896)

Mehra Media

ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਮਹੰਤ ਕਸ਼ਮੀਰ ਗਿਰੀ ‘ਤੇ ਫਾਇਰਿੰਗ

ਮੰਦਰ ਜਾਣ ਵੇਲੇ ਹੋਇਆ ਹਮਲਾ ਖੰਨਾ/ਬਿਊਰੋ ਨਿਊਜ਼ ਸ਼ਿਵਸੈਨਾ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਮਹੰਤ ਕਸ਼ਮੀਰ ਗਿਰੀ ‘ਤੇ ਅੱਜ ਸਵੇਰੇ ਖੰਨਾ ਵਿਖੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਫਾਇਰਿੰਗ ਕੀਤੀ। ਇਸ ਫਾਇਰਿੰਗ ‘ਚ ਕਸ਼ਮੀਰ ਗਿਰੀ ਵਾਲ਼-ਵਾਲ਼ ਬਚ ਗਏ। ਕਸ਼ਮੀਰ ਗਿਰੀ ਜਦੋਂ ਅੱਜ ਸਵੇਰੇ ਘਰੋਂ ਮੰਦਰ ਲਈ ਨਿਕਲੇ ਸਨ, ਉਸ ਵੇਲੇ ਇਹ ਘਟਨਾ ਵਾਪਰੀ। …

Read More »

ਸੀ.ਏ.ਏ. ਹਿੰਸਾ ਦੇ ਆਰੋਪੀਆਂ ਦੇ ਨਾਮ ਪੋਸਟਰਾਂ ਤੋਂ ਹਟਾਏ ਜਾਣ

ਇਲਾਹਾਬਾਦ ਹਾਈਕੋਰਟ ਨੇ ਯੂਪੀ ਸਰਕਾਰ ਨੂੰ ਦਿੱਤੇ ਨਿਰਦੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਇਲਾਹਾਬਾਦ ਹਾਈਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਸੀ.ਏ.ਏ. ਹਿੰਸਾ ਦੇ ਆਰੋਪੀਆਂ ਦੇ ਨਾਵਾਂ ਵਾਲੇ ਬੈਨਰ ਅਤੇ ਪੋਸਟਰ 16 ਮਾਰਚ ਤੱਕ ਹਟਾ ਦਿੱਤੇ ਜਾਣ। ਹਾਈਕੋਰਟ ਨੇ ਕਿਹਾ ਕਿ ਆਰੋਪੀਆਂ ਦੇ ਪੋਸਟਰ ਲਗਾਉਣਾ, ਉਨ੍ਹਾਂ ਦੀ ਨਿੱਜਤਾ ਵਿਚ ਸਰਕਾਰ …

Read More »

ਯੈਸ ਬੈਂਕ ਦਾ ਆਰਥਿਕ ਸੰਕਟ ਹੋਇਆ ਡੂੰਘਾ

ਫਾਊਂਡਰ ਰਾਣਾ ਕਪੂਰ ਨੂੰ 11 ਮਾਰਚ ਤੱਕ ਈ.ਡੀ. ਦੀ ਹਿਰਾਸਤ ‘ਚ ਭੇਜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਆਰਥਿਕ ਸੰਕਟ ਨਾਲ ਜੂਝ ਰਹੇ ਯੈਸ ਬੈਂਕ ਦੇ ਫਾਊਂਡਰ ਰਾਣਾ ਕਪੂਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਈ.ਡੀ. ਤੋਂ ਬਾਅਦ ਅੱਜ ਸੀਬੀਆਈ ਨੇ ਮੁੰਬਈ ਵਿਚ ਕਪੂਰ ਨਾਲ ਜੁੜੇ 7 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਸੀਬੀਆਈ ਵਲੋਂ …

Read More »

ਪੰਜਾਬ ‘ਚ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ

ਅੰਮ੍ਰਿਤਸਰ ‘ਚ ਮਕਾਨ ਦੀ ਛੱਤ ਡਿੱਗਣ ਕਾਰਨ ਇਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਅੰਮ੍ਰਿਤਸਰ/ਬਿਊਰੋ ਨਿਊਜ਼ ਲੰਘੀ ਰਾਤ ਤੋਂ ਲਗਾਤਾਰ ਪੰਜਾਬ ਅਤੇ ਨੇੜਲੇ ਇਲਾਕਿਆਂ ਵਿਚ ਪਏ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਦਿੱਤੇ ਹਨ। ਮੀਂਹ ਦੇ ਨਾਲ ਚੱਲੀਆਂ ਤੇਜ਼ ਹਵਾਵਾਂ ਨੇ ਕਣਕ ਅਤੇ ਗੰਨੇ ਦੀ ਫਸਲ ਨੂੰ ਵੱਡਾ ਨੁਕਸਾਨ ਪਹੁੰਚਾਇਆ …

Read More »

ਅਕਾਲ ਤਖਤ ਸਾਹਿਬ ਸਕੱਤਰੇਤ ਵਿਚ ਦਲ ਖਾਲਸਾ ਅਤੇ ਟਾਸਕ ਫੋਰਸ ਵਿਚਾਲੇ ਝੜਪ

ਨਾਨਕਸ਼ਾਹੀ ਕੈਲੰਡਰ ਰਿਲੀਜ਼ ਕਰਨ ਮੌਕੇ ਹੋਇਆ ਹੰਗਾਮਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਸਕੱਤਰੇਤ ਵਿਚ ਉਸ ਸਮੇਂ ਸਥਿਤੀ ਤਣਾਅ ਵਾਲੀ ਬਣ ਗਈ ਜਦੋਂ ਐਸ.ਜੀ.ਪੀ.ਸੀ. ਦੀ ਟਾਸਕ ਫੋਰਸ ਅਤੇ ਦਲ ਖਾਲਸਾ ਦੇ ਨੁਮਾਇੰਦੇ ਆਪਸ ਵਿਚ ਆਹਮੋ-ਸਾਹਮਣੇ ਹੋ ਗਏ। ਦਲ ਖਾਲਸਾ ਦੇ ਨੁਮਾਇੰਦੇ ਅੱਜ ਇੱਥੇ ਮੂਲ ਨਾਨਕਸ਼ਾਹੀ ਕੈਲੰਡਰ ਰਿਲੀਜ਼ ਕਰਨ …

Read More »

ਪੰਜਾਬ ਦੀ ਰਾਜਨੀਤੀ ਗਰਮਾਉਣ ਦੇ ਅਸਾਰ

ਸੁਖਦੇਵ ਸਿੰਘ ਢੀਂਡਸਾ ਨੇ ਕੀਤੀ ਬੀਰਵਿੰਦਰ ਸਿੰਘ ਨਾਲ ਮੁਲਾਕਾਤ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ 2022 ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਨੂੰ ਲੈ ਕੇ ਹੁਣ ਤੋਂ ਸਿਆਸੀ ਸਰਗਰਮੀਆਂ ਵੀ ਸ਼ੁਰੂ ਹੋ ਗਈਆਂ ਹਨ। ਕੈਪਟਨ ਅਮਰਿੰਦਰ ਸਰਕਾਰ ਨੂੰ ਟੱਕਰ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਰੈਲੀਆਂ ਕਰਨ ਦੀ ਸ਼ੁਰੂਆਤ ਕਰ …

Read More »

ਪੰਜਾਬ ਵਿਚ ਵੀ ਕੋਰੋਨਾ ਵਾਇਰਸ ਪੈਰ ਪਸਾਰਨ ਲੱਗਾ

ਬਲਬੀਰ ਸਿੱਧੂ ਨੇ ਕਿਹਾ – ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾਲ ਨਜਿੱਠਣ ਲਈ ਸਿਹਤ ਵਿਭਾਗ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਵੀ ਕੋਰੋਨਾ ਵਾਇਰਸ ਪੈਰ ਪਸਾਰਨ ਲੱਗਾ ਹੈ। ਹੁਣ ਤੱਕ 13 ਵਿਅਕਤੀਆਂ ਵਿਚ ਇਸ ਵਾਇਰਸ ਦੇ ਲੱਛਣ ਹੋਣ ਦਾ ਪਤਾ ਚੱਲਿਆ ਹੈ। ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ …

Read More »

ਭਾਰਤ ‘ਚ ਹੁਣ ਤੱਕ ਕੋਰੋਨਾ ਵਾਇਰਸ ਦੇ 31 ਮਾਮਲਿਆਂ ਦੀ ਪੁਸ਼ਟੀ

ਦਿੱਲੀ ਵਿਚ ਇਕ ਹੋਰ ਮਰੀਜ਼ ਆਇਆ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਕੋਰੋਨਾ ਵਾਇਰਸ ਤੋਂ ਪੀੜਤ ਵਿਅਕਤੀਆਂ ਦੀ ਗਿਣਤੀ 31 ਤੱਕ ਪਹੁੰਚ ਗਈ ਹੈ। ਦਿੱਲੀ ਵਿਚ ਅੱਜ ਇਕ ਹੋਰ ਵਿਅਕਤੀ ਵਿਚ ਇਸ ਵਾਇਰਸ ਦੇ ਲੱਛਣਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਪੀੜਤ ਵਿਅਕਤੀ ਥਾਈਲੈਂਡ ਅਤੇ …

Read More »

ਭਾਜਪਾ ਆਗੂਆਂ ਦੇ ਭੜਕਾਊ ਬਿਆਨਾਂ ‘ਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ

ਦਿੱਲੀ ਹਾਈਕੋਰਟ ਹੁਣ 12 ਮਾਰਚ ਨੂੰ ਕਰੇਗੀ ਅਗਲੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਿੰਸਾ ਅਤੇ ਇਸ ਲਈ ਜ਼ਿੰਮੇਵਾਰ ਦੱਸੇ ਜਾ ਰਹੇ ਭਾਜਪਾ ਆਗੂਆਂ ਦੇ ਭੜਕਾਊ ਬਿਆਨਾਂ ਦੇ ਮਾਮਲੇ ‘ਤੇ ਅੱਜ ਦਿੱਲੀ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਕੇਂਦਰ ਸਰਕਾਰ ਤੇ ਦਿੱਲੀ ਪੁਲਿਸ ਨੂੰ 12 ਮਾਰਚ ਤੱਕ ਜਵਾਬ ਦਾਖਲ …

Read More »