Breaking News
Home / Mehra Media (page 1903)

Mehra Media

ਐਮੀ ਬੇਰਾ ਏਸ਼ੀਆ ਤੇ ਪੈਸੇਫ਼ਿਕ ਸਬ ਕਮੇਟੀ ਦੇ ਚੇਅਰਮੈਨ ਨਿਯੁਕਤ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਵਿਦੇਸ਼ੀ ਮਾਮਲਿਆਂ ਬਾਰੇ ਕਮੇਟੀ ਨੇ ਐਲਾਨ ਕੀਤਾ ਹੈ ਕਿ ਭਾਰਤੀ ਮੂਲ ਦੇ ਬਜ਼ੁਰਗ ਕਾਂਗਰਸਮੈਨ ਐਮੀ ਬੇਰਾ ਕੈਲੀਫੋਰਨੀਆ ਨੂੰ ਏਸ਼ੀਆ, ਪੈਸੇਫ਼ਿਕ ਤੇ ਨਾਨ ਪ੍ਰੋਲੀਫਰੇਸ਼ਨ ਸਬ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਬੇਰਾ ਨੇ ਇਕ ਬਿਆਨ ‘ਚ ਇਹ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਵਿਸ਼ਵ ਦਾ ਏਸ਼ੀਆ ਇਕ …

Read More »

ਐੱਚ1ਬੀ ਵੀਜ਼ਾ ਧਾਰਕਾਂ ਦੇ ਬੱਚਿਆਂ ਨੂੰ ਨਿਊਜਰਸੀ ‘ਚ ਉੱਚ ਸਿੱਖਿਆ ਲਈ ਮਿਲੇਗੀ ਛੋਟ

ਨਿਊਯਾਰਕ : ਅਮਰੀਕਾ ਦੇ ਨਿਊਜਰਸੀ ਸੂਬੇ ਨੇ ਐੱਚ-1ਬੀ ਵੀਜ਼ਾ ਧਾਰਕਾਂ ਦੇ ਬੱਚਿਆਂ ਲਈ ਕਾਲਜ ਤੇ ਯੂਨੀਵਰਸਿਟੀਆਂ ਨੂੰ ਵਧੇਰੇ ਕਿਫਾਇਤੀ ਬਣਾਉਣ ਲਈ ਕਾਨੂੰਨ ਅਮਲ ਵਿੱਚ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਇਨ੍ਹਾਂ ਐੱਚ-1ਬੀ ਵੀਜ਼ਾ ਧਾਰਕਾਂ ‘ਚ ਵੱਡੀ ਗਿਣਤੀ ਭਾਰਤੀ ਆਈਟੀ ਪੇਸ਼ੇਵਰਾਂ ਦੀ ਹੈ ਤੇ ਉਪਰੋਕਤ ਫ਼ੈਸਲਾ ਭਾਰਤੀਆਂ ਲਈ ਵੱਡੀ ਵਿੱਤੀ ਰਾਹਤ …

Read More »

ਪਾਕਿ ਦੇ ਸਿੱਖ ਆਗੂ ਰਾਦੇਸ਼ ਟੋਨੀ ਨੇ ਮੁਲਕ ਛੱਡਿਆ, ਭਾਰਤ ‘ਚ ਸ਼ਰਣ ਲਏ ਜਾਣ ਦੀ ਸੰਭਾਵਨਾ

ਨਵੀਂ ਦਿੱਲੀ : ਆਪਣਾ ਟਵਿੱਟਰ ਖਾਤਾ ਬੰਦ ਕਰਨ ਮਗਰੋਂ ਪਿਸ਼ਾਵਰ ਛੱਡ ਕੇ ਲਾਹੌਰ ਵਸੇ ਸਿੱਖ ਆਗੂ, ਜਿਸ ਉੱਪਰ ਕੁਝ ਹਫ਼ਤੇ ਪਹਿਲਾਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕੀਤਾ ਸੀ, ਨੇ ਆਪਣੀ ਜਾਨ ਨੂੰ ਖ਼ਤਰੇ ਦੇ ਮੱਦੇਨਜ਼ਰ ਹੁਣ ਪਾਕਿਸਤਾਨ ਹੀ ਛੱਡ ਦਿੱਤਾ ਹੈ। ਇਸਲਾਮਾਬਾਦ ਵਿਚਲੇ ਸੂਤਰਾਂ ਨੇ ਦੱਸਿਆ ਕਿ ਧਮਕੀਆਂ ਮਿਲਣ ਕਾਰਨ …

Read More »

ਅਕਾਲੀ-ਭਾਜਪਾ ਗਠਜੋੜ ਦੀ ਹੋਂਦ ਦਾ ਸਵਾਲ

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗਠਜੋੜ ‘ਚ ਤਰੇੜਾਂ ਆ ਗਈਆਂ ਹਨ 8 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ਟਿਕਟਾਂ ਦੀ ਵੰਡ ਨੂੰ ਲੈ ਕੇ ਅਕਾਲੀ-ਭਾਜਪਾ ਗਠਜੋੜ ਨੇ ਵੱਖ-ਵੱਖ ਰਾਹ ਅਖ਼ਤਿਆਰ ਕਰ ਲਏ ਹਨ। ਪਿਛਲੇ ਦਿਨੀਂ ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਜਦੋਂ ਉਮੀਦਵਾਰਾਂ …

Read More »

ਉਨਟਾਰੀਓ ਸਰਕਾਰ ਨੇ ਸੀਐਫਆਈਬੀ ਦੀ ਚੁਣੌਤੀ ਕੀਤੀ ਸਵੀਕਾਰ

ਵਪਾਰੀਆਂ ਨਾਲ ਰਾਬਤੇ ਲਈ ਫੈਕਸ ਵਰਗੀਆਂ ਪੁਰਾਣੀਆਂ ਤਕਨੀਕਾਂ ਦੀ ਥਾਂ ਹੋਵੇਗੀ ਡਿਜੀਟਲ ਤਕਨੀਕਾਂ ਦੀ ਵਰਤੋਂ ਬਰੈਂਪਟਨ/ਬਿਊਰੋ ਨਿਊਜ਼ : ਉਨਟਾਰੀਓ ਸਰਕਾਰ ਨੇ ਕਾਗਜ਼ ਦੀ ਵਰਤੋਂ ਘਟਾ ਕੇ ਡਿਜੀਟਲ ਤਕਨੀਕਾਂ ਨੂੰ ਅਪਣਾਉਣ ਲਈ ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ (ਸੀਐੱਫਆਈਬੀ) ਦੀ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ ਜਿਸ ਨਾਲ ਲੋਕਾਂ ਅਤੇ ਵਪਾਰੀਆਂ ਨੂੰ …

Read More »

ਰੋਨਾ ਐਂਬਰੋਜ਼ ਕੰਸਰਵੇਟਿਵ ਲੀਡਰਸ਼ਿਪ ਦੀ ਦੌੜ ‘ਚ ਹਿੱਸਾ ਨਹੀਂ ਲਵੇਗੀ

ਓਟਵਾ/ਬਿਊਰੋ ਨਿਊਜ਼ : ਰੋਨਾ ਐਂਬਰੋਜ਼ ਕੰਸਰਵੇਟਿਵ ਪਾਰਟੀ ਦੀ ਲੀਡਰਸ਼ਿਪ ਦੌੜ ਵਿਚ ਹਿੱਸਾ ਨਹੀਂ ਲਵੇਗੀ। ਸਾਬਕਾ ਕੈਬਨਿਟ ਮੰਤਰੀ ਰੋਨਾ ਐਂਬਰੋਜ਼ ਨੇ ਫੇਸਬੁੱਕ ਉੱਤੇ ਪਾਈ ਇੱਕ ਵੀਡੀਓ ਵਿੱਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਇਸ ਸਮੇਂ ਪ੍ਰਾਈਵੇਟ ਸੈਕਟਰ ਉੱਤੇ ਧਿਆਨ ਕੇਂਦਰਿਤ ਕਰਨਾ ਚਾਹੁੰਦੀ ਹੈ। ਐਂਬਰੋਜ਼ ਹੋਰਾਂ ਆਖਿਆ ਕਿ ਉਸ ਨੂੰ ਪੂਰਾ …

Read More »

ਬਰੈਂਪਟਨ ਸਿਟੀ ਕਾਊਂਸਲ ਵੱਲੋਂ ਸਰਬਸੰਮਤੀ ਨਾਲ ਹੈਲਥ ਕੇਅਰ ਐਮਰਜੈਂਸੀ ਦਾ ਐਲਾਨ

ਅਸੀਂ ਬਹੁਤ ਹੀ ਮਾੜੀ ਸਥਿਤੀ ਵਿੱਚੋਂ ਲੰਘ ਰਹੇ ਹਾਂ : ਪੈਟ੍ਰਿਕ ਬਰਾਊਨ ਟੋਰਾਂਟੋ/ਬਿਊਰੋ ਨਿਊਜ਼ ਬਰੈਂਪਟਨ ਸਿਟੀ ਕਾਉਂਸਲ ਵੱਲੋਂ ਸਰਬਸੰਮਤੀ ਨਾਲ ਹੈਲਥ ਕੇਅਰ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਦੋ ਹਸਪਤਾਲਾਂ ਲਈ ਹੋਰ ਫੰਡਾਂ ਦੀ ਮੰਗ ਵੀ ਕੀਤੀ ਗਈ। ਮੇਅਰ ਪੈਟ੍ਰਿਕ ਬਰਾਊਨ ਨੇ ਆਖਿਆ ਕਿ ਇਸ ਕਦਮ …

Read More »

ਬਰਫ਼ੀਲੇ ਤੂਫਾਨ ਨੇ ਤੋੜੇ ਰਿਕਾਰਡ

ਟੋਰਾਂਟੋ : ਕੈਨੇਡਾ ‘ਚ ਆਏ ਬੰਬ ਸਾਈਕਲੋਨ (ਬਰਫੀਲੇ ਤੂਫਾਨ) ਨੇ ਨਿਊ ਫਾਊਡਲੈਂਡ ਐਂਡ ਲੈਬਰਾਡੋਰ ਤੇ ਐਟਲਾਂਟਿਕ ‘ਚ ਤਬਾਹੀ ਮਚਾਈ ਹੋਈ ਹੈ। ਇਥੇ ਆਏ ਬਰਫੀਲੇ ਤੂਫਾਨ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਸੈਂਟ ਜਾਨ ਇੰਟਰਨੈਸ਼ਨਲ ਏਅਰਪੋਰਟ ‘ਤੇ 120-157 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾ ਹਵਾਵਾਂ ਚੱਲੀਆਂ, ਜਿਸ ਕਾਰਨ ਹਵਾਈ ਸੇਵਾਵਾਂ …

Read More »

ਮਾਮਲਾ ਜੰਗਲਾਂ ਰਾਹੀਂ ਕੈਨੇਡਾ-ਅਮਰੀਕਾ ਪੁੱਜਣ ਦਾ

9 ਮਹੀਨੇ ਖੱਜਲ ਹੋਏ 2 ਪੰਜਾਬੀਆਂ ਨੇ ਸੁਣਾਈ ਦਾਸਤਾਨ ਟੋਰਾਂਟੋ/ਸਤਪਾਲ ਸਿੰਘ ਜੌਹਲ : ਪੰਜਾਬ ਤੋਂ ਪੱਕੀ ਇਮੀਗ੍ਰੇਸ਼ਨ/ਵੀਜ਼ਾ ਲੈ ਕੇ ਜਹਾਜ਼ਾਂ ਰਾਹੀਂ ਆਰਾਮ ਨਾਲ ਕੈਨੇਡਾ ਅਤੇ ਅਮਰੀਕਾ ਪੁੱਜੇ ਬਹੁਤ ਸਾਰੇ ਵਿਅਕਤੀਆਂ ਨੂੰ ਓਥੇ ਸਹੂਲਤਾਂ ਦਾ ਅਨੰਦ ਮਾਣਦਿਆਂ ਭੱਲ ਨਾ ਪਚਣ (ਅਨੇਕ ਪ੍ਰਕਾਰ ਦੇ ਜੁਰਮਾਂ ਦੇ ਕੇਸਾਂ ‘ਚ ਘਿਰਨ) ਦੀਆਂ ਖ਼ਬਰਾਂ ਆਉਂਦੇ …

Read More »

ਜਹਾਜ਼ ਹਾਦਸੇ ਦੇ ਮ੍ਰਿਤਕਾਂ ਦੇ ਹਰ ਪਰਿਵਾਰ ਨੂੰ 25 ਹਜ਼ਾਰ ਡਾਲਰ ਦੀ ਸਹਾਇਤਾ

ਐਡਮਿੰਟਨ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਟਵਾ ਵਿਚ ਐਲਾਨ ਕੀਤਾ ਕਿ ਇਰਾਨ ਵਿਖੇ ਜਹਾਜ਼ ਹਾਦਸੇ ਵਿਚ ਮਾਰੇ ਗਏ ਕੈਨੇਡਾ ਦੇ ਵਿਅਕਤੀਆਂ ਦੇ ਪਰਿਵਾਰਾਂ ਨੂੰ 25 ਹਜ਼ਾਰ ਡਾਲਰ ਪ੍ਰਤੀ ਪਰਿਵਾਰ ਸਹਾਇਤਾ ਵਜੋਂ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਹ ਰਾਸ਼ੀ ਕੈਨੇਡਾ ਦੇ ਨਾਗਰਿਕਾਂ ਜਿਨ੍ਹਾਂ ਦੀ ਗਿਣਤੀ 57 …

Read More »