ਸਿਆਸੀ ਹਲਕਿਆਂ ‘ਚ ਛਿੜ ਗਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਵਿਚ ਹੋਏ ਫੇਰਬਦਲ ਨੇ ਸਿਆਸੀ ਹਲਕਿਆਂ ਵਿਚ ਚਰਚਾ ਛੇੜ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੌਣੇ ਦੋ ਸਾਲਾਂ ਵਿਚ 5ਵੀਂ ਵਾਰ ਮੰਤਰੀਆਂ ਦੇ ਵਿਭਾਗਾਂ ਵਿਚ ਬਦਲਾਅ ਕੀਤਾ ਹੈ। …
Read More »ਪੰਜਾਬ ‘ਚ ਪੰਚਾਇਤੀ ਚੋਣਾਂ ਜਨਵਰੀ ਦੇ ਤੀਜੇ ਹਫਤੇ ਹੋਣ ਦੀ ਸੰਭਾਵਨਾ
ਦਸੰਬਰ ਦੇ ਅੱਧ ਵਿੱਚ ਲੱਗ ਸਕਦਾ ਹੈ ਚੋਣ ਜ਼ਾਬਤਾ; ਤਕਨੀਕੀ ਅੜਿੱਕਾ ਪੈਣ ‘ਤੇ ਬਦਲ ਸਕਦੀ ਹੈ ਤਰੀਕ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਗਰਾਮ ਪੰਚਾਇਤਾਂ ਦੀਆਂ ਚੋਣਾਂ ਜਨਵਰੀ 2024 ਦੇ ਤੀਸਰੇ ਹਫ਼ਤੇ ਕਰਾਏ ਜਾਣ ਦੇ ਰੌਂਅ ਵਿਚ ਹੈ। ਜਨਵਰੀ ਦੇ ਤੀਸਰੇ ਹਫ਼ਤੇ ‘ਚ ਇੱਕੋ ਦਿਨ ਗਰਾਮ ਪੰਚਾਇਤਾਂ, ਬਲਾਕ ਸਮਿਤੀਆਂ ਅਤੇ ਜ਼ਿਲ੍ਹਾ …
Read More »ਆਸਟਰੇਲੀਆ ਛੇਵੀਂ ਵਾਰ ਵਿਸ਼ਵ ਕ੍ਰਿਕਟ ਚੈਂਪੀਅਨ
ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਵਿੱਚ ਭਾਰਤ ਨੂੰ ਛੇ ਵਿਕਟਾਂ ਨਾਲ ਹਰਾਇਆ ਅਹਿਮਦਾਬਾਦ: ਆਸਟਰੇਲੀਆ ਦੀ ਕ੍ਰਿਕਟ ਟੀਮ ਨੇ ਲੰਘੇ ਕੱਲ੍ਹ ਐਤਵਾਰ ਨੂੰ ਭਾਰਤੀ ਟੀਮ ਨੂੰ ਹਰਾ ਕੇ ਕ੍ਰਿਕਟ ਦਾ ਵਿਸ਼ਵ ਕੱਪ ਜਿੱਤਿਆ ਹੈ, ਜਿਸ ਨਾਲ ਆਸਟਰੇਲੀਆ ‘ਚ ਜਸ਼ਨ ਦਾ ਮਾਹੌਲ ਰਿਹਾ ਅਤੇ ਭਾਰਤ ਵਿਚ ਕ੍ਰਿਕਟ ਖੇਡ ਨੂੰ ਚਾਹੁਣ ਵਾਲਿਆਂ ਵਿਚ …
Read More »ਸੁਕਆਡਰਨ ਦਾ ਨਵਾਂ ਮੁਕਾਮ-ਜੋਧਪੁਰ
ਜਰਨੈਲ ਸਿੰਘ (ਕਿਸ਼ਤ 23ਵੀਂ) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਬਖ਼ਸ਼ੀਸ਼ ਜ਼ਿਆਦਾ ਸ਼ਰਾਬ ਪੀਣ ਲੱਗ ਪਿਆ ਸੀ। ਉਹ ਰੁਟੀਨ ਅਨੁਸਾਰ ਜਲੰਧਰ ਦੇ ਇੰਡੀਅਨ ਆਇਲ ਡਿਪੂ ਤੋਂ ਪੈਟਰੋਲ ਜਾਂ ਡੀਜ਼ਲ ਦਾ ਟੈਂਕਰ ਲੈ ਕੇ ਦੂਰ-ਨੇੜੇ ਦੇ ਪੈਟਰੋਲ ਪੰਪਾਂ ‘ਤੇ ਡਲਿਵਰ ਕਰਦਾ ਸੀ। ਪੈਟਰੋਲ ਪੰਪਾਂ ਦੀ ਡਿਮਾਂਡ ਪੂਰੀ ਕਰਕੇ ਕੁਝ ਡੀਜ਼ਲ ਜਾਂ …
Read More »ਪਰਵਾਸੀ ਨਾਮਾ
ਬਾਬਾ ਨਾਨਕ ਜੀ ਹੋ ਜਾਏ ਜਗ ਦਾ ਪਾਰ ਉਤਾਰਾ, ਹੱਥ ਸਿਰਾਂ ‘ਤੇ ਧਰ ਦਿਓ, ਬਾਬਾ ਨਾਨਕ ਜੀ ਮਿਹਰਾਂ ਸਭ ‘ਤੇ ਕਰ ਦਿਓ। ਰੁੱਖੀ ਸੁੱਖੀ ਸਾਰੇ ਖਾਵਣ, ਬੇ-ਘਰਿਆਂ ਨੂੰ ਘਰ ਦਿਓ, ਬਾਬਾ ਨਾਨਕ ਜੀ ਮਿਹਰਾਂ ਸਭ ‘ਤੇ ਕਰ ਦਿਓ। ਭੇਸ ਵਟਾ ਕੇ ਸੱਜਣ ਠੱਗ ਜਿਹੇ, ਮੁੜ ਜਨਤਾ ਨੂੰ ਲੁੱਟ ਰਹੇ ਨੇ, …
Read More »24 Novmber 2023 GTA & Main
ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ‘ਤੇ ਲੁਧਿਆਣਾ ‘ਚ ਸਾਈਕਲ ਰੈਲੀ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਈਕਲ ਰੈਲੀ ਨੂੰ ਦਿਖਾਈ ਹਰੀ ਝੰਡੀ ਅਤੇ ਖੁਦ ਵੀ ਚਲਾਈ ਸਾਈਕਲ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ‘ਚ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਨ ਮੌਕੇ ਵੀਰਵਾਰ ਨੂੰ ਇਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ …
Read More »ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ 29 ਫਰਵਰੀ 2024 ਤੱਕ ਅੱਗੇ ਪਾ ਦਿੱਤੀ ਗਈ ਹੈ। ਇਸ ਸਬੰਧੀ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਸੋਧੇ ਹੋਏ ਪ੍ਰੋਗਰਾਮ ਦੇ ਨਾਲ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ। ਪਹਿਲਾਂ ਸਿੱਖ ਸੰਸਥਾ ਦੇ ਨਵੇਂ ਜਨਰਲ ਹਾਊਸ ਲਈ ਵੋਟਰ ਰਜਿਸਟ੍ਰੇਸ਼ਨ …
Read More »ਪੰਜਾਬ ‘ਚ ਲਾਗੂ ਹੋਵੇਗੀ ਕੇਂਦਰ ਦੀ ਤਰਜ ‘ਤੇ ਨਵੀਂ ਸਪੋਰਟਸ ਪਾਲਿਸੀ
ਖੇਡ ਐਸੋਸੀਏਸ਼ਨਾਂ ਤੋਂ ਬਾਹਰ ਹੋਣਗੇ ਰਾਜਨੀਤਿਕ ਆਗੂ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਨਵੀਂ ਖੇਡ ਨੀਤੀ ਲਾਗੂ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਦੀ ਐਸੋਸੀਏਸ਼ਨ ਵਿਚੋਂ ਰਾਜਨੀਤਿਕ ਦਖਲਅੰਦਾਜ਼ੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀ ਤਿਆਰੀ ਕਰ ਲਈ ਹੈ। ਪੰਜਾਬ ਦੇ ਖੇਡ ਮੰਤਰਾਲੇ …
Read More »ਸਿੱਖ ਕਤਲੇਆਮ ਪੀੜਤਾਂ ਦੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ
ਕਿਹਾ : ਸਰਕਾਰ ‘ਤੇ ਦਬਾਅ ਬਣਾ ਕੇ ਪੀੜਤਾਂ ਦੀਆਂ ਮੰਗਾਂ ਮੰਨਵਾਈਆਂ ਜਾਣ ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੰਬਰ 1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਦੇ ਵਫ਼ਦ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਹੈ ਕਿ ਸਰਕਾਰ ‘ਤੇ ਦਬਾਅ ਪਾ ਕੇ ਸਿੱਖ ਕਤਲੇਆਮ ਪੀੜਤਾਂ ਦੀਆਂ ਮੰਗਾਂ …
Read More »