Breaking News
Home / Mehra Media (page 1940)

Mehra Media

ਕੈਪਟਨ ਅਮਰਿੰਦਰ ਸਿੰਘ ਵੱਲੋਂ ਕ੍ਰਿਸਮਿਸ ਦੀ ਵਧਾਈ

ਨਫ਼ਰਤ ਦਾ ਖਾਤਮਾ ਕਰਨ ਦਾ ਦਿੱਤਾ ਸੁਨੇਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਇਹ ਤਿਉਹਾਰ ਆਪਸੀ ਮੇਲ-ਮਿਲਾਪ ਅਤੇ ਫਿਰਕੂ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ …

Read More »

ਰਾਸ਼ਟਰੀ ਜਨਸੰਖਿਆ ਰਜਿਸਟਰ ਅਪਡੇਟ ਕਰਨ ਲਈ ਮਨਜ਼ੂਰੀ

ਕੇਂਦਰ ਸਰਕਾਰ ਨੇ ਕਿਹਾ – ਕੋਈ ਵੀ ਦਸਤਾਵੇਜ ਦਿਖਾਉਣ ਦੀ ਲੋੜ ਨਹੀਂ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਭਰ ‘ਚ ਐੱਨ. ਆਰ. ਸੀ. ਅਤੇ ਨਾਗਰਿਕਤਾ ਕਾਨੂੰਨ ‘ਤੇ ਹੋ ਰਹੇ ਅੰਦੋਲਨਾਂ ਵਿਚਾਲੇ ਅੱਜ ਕੇਂਦਰੀ ਕੈਬਨਿਟ ਨੇ ਰਾਸ਼ਟਰੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਜਨਸੰਖਿਆ ਰਜਿਸਟਰ ਨੂੰ …

Read More »

ਕੇਜਰੀਵਾਲ ਨੇ ਜਾਰੀ ਕੀਤਾ ਪੰਜ ਸਾਲਾਂ ਦਾ ਰਿਪੋਰਟ ਕਾਰਡ

ਆਪਣੀ ਸਰਕਾਰ ਦੇ ਗਿਣਾਏ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਅੱਜ ਪੰਜਾਂ ਸਾਲਾਂ ਦਾ ਰਿਪੋਰਟ ਕਾਰਡ ਜਾਰੀ ਕੀਤਾ ਹੈ। ਕੇਜਰੀਵਾਲ ਨੇ ਮੌਜੂਦਾ ਕਾਰਜਕਾਲ ਦੌਰਾਨ ਚੰਗੀ ਸਿੱਖਿਆ ਅਤੇ ਮੁਫਤ ਸਿਹਤ ਸਹੂਲਤਾਂ ਵਰਗੇ ਕਾਰਜਾਂ ਵੱਲ ਜ਼ਿਆਦਾ ਧਿਆਨ ਦਿੱਤਾ। ਇਸ ਸਬੰਧੀ ਕੇਜਰੀਵਾਲ ਨੇ ਕਿਹਾ ਕਿ ਚੰਗੀ ਸਿੱਖਿਆ ਅਤੇ ਮੁਫਤ …

Read More »

ਕੈਪਟਨ ਅਮਰਿੰਦਰ ਨੇ ਸੂਬੇ ਦੀ ਮਾੜੀ ਵਿੱਤੀ ਹਾਲਤ ਲਈ ਅਕਾਲੀਆਂ ਸਿਰ ਭੰਨਿਆ ਭਾਂਡਾ

ਕਿਹਾ – ਅਕਾਲੀਆਂ ਨੇ ਆਪਣੇ ਹਿੱਤਾਂ ਲਈ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕੀਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿੱਤੀ ਸੰਕਟ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ …

Read More »

ਨਾਗਰਿਕਤਾ ਮਾਮਲੇ ‘ਚ ਅਕਾਲੀ ਦਲ ਨੇ ਨਿਭਾਈ ਦੋਗਲੀ ਭੂਮਿਕਾ

ਭਗਵੰਤ ਮਾਨ ਨੇ ਕਿਹਾ – 1920 ‘ਚ ਬਣਿਆ ਅਕਾਲੀ ਦਲ 2020 ‘ਚ ਹੋ ਜਾਵੇਗਾ ਸਿਆਸੀ ਤੌਰ ‘ਤੇ ਖਤਮ ਸੰਗਰੂਰ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ ਵਿਚ ਸੁਖਬੀਰ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ ਦੋਹਰਾ ਵਤੀਰਾ ਅਪਣਾਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ …

Read More »

ਬਠਿੰਡਾ ਵਿਚ ਏਮਜ਼ ਦੀ ਓ.ਪੀ.ਡੀ ਦਾ ਹੋਇਆ ਉਦਘਾਟਨ

ਪੰਜਾਬ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਮਿਲੇਗਾ ਫਾਇਦਾ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਵਿਚ ਅੱਜ ਏਮਜ਼ ਦੀ ਓ.ਪੀ.ਡੀ. ਦਾ ਉਦਘਾਟਨ ਕੀਤਾ ਗਿਆ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ ਵਰਧਨ ਨੇ ਉਦਘਾਟਨ ਕਰਦਿਆਂ ਜ਼ਿਆਦਾਤਰ ਮੋਦੀ ਸਰਕਾਰ ਦੀਆਂ ਤਾਰੀਫਾਂ ਕੀਤੀਆਂ। ਉਨ੍ਹਾਂ ਕਿਹਾ ਕਿ ਏਮਜ਼ ਦੇ ਸ਼ੁਰੂ ਹੋਣ ਨਾਲ …

Read More »

ਗੁਰਦੁਆਰਾ ਮੰਗੂ ਮੱਠ ਢਾਹੇ ਦਾ ਮਾਮਲਾ ਭਖਿਆ

ਲੋਕ ਇਨਸਾਫ ਪਾਰਟੀ ਨੇ ਉੜੀਸਾ ‘ਚ ਜਾ ਕੇ ਲਗਾਇਆ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ ਉੜੀਸਾ ਦੇ ਭੁਵਨੇਸ਼ਵਰ ਤੋਂ 60 ਕਿਲੋਮੀਟਰ ਦੀ ਦੂਰੀ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਗੂ ਮੱਠ ਢਾਹ ਦਿੱਤਾ ਗਿਆ ਸੀ। ਇਸ ਕਾਰਵਾਈ ਖਿਲਾਫ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ …

Read More »

ਦਿੱਲੀ ‘ਚ ਮੁੜ ਲੱਗੀ ਭਿਆਨਕ ਅੱਗ

ਬਿਹਾਰ ਨਾਲ ਸਬੰਧਤ 9 ਵਿਅਕਤੀਆਂ ਦੀ ਹੋਈ ਮੌਤ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜਧਾਨੀ ਦਿੱਲੀ ਵਧ ਰਹੀਆਂ ਅੱਗ ਦੀਆਂ ਘਟਨਾਵਾਂ ਨਾਲ ਜੂਝਣ ਲੱਗੀ ਹੈ। ਪਿਛਲੇ ਕੁਝ ਸਮੇਂ ‘ਚ ਦਿੱਲੀ ‘ਚ ਅੱਗ ਲੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ ਤੇ ਉਨ੍ਹਾਂ ਵਿਚ ਬੇਦੋਸ਼ੇ ਲੋਕਾਂ ਦੀ ਜਾਨ ਵੀ ਗਈ ਹੈ। ਅੱਜ ਵੀ ਅਜਿਹਾ ਹੀ …

Read More »

ਝਾਰਖੰਡ ‘ਚ ਭਾਰਤੀ ਜਨਤਾ ਪਾਰਟੀ ਹਾਰੀ

ਕਾਂਗਰਸ ਅਤੇ ਝਾਰਖੰਡ ਮੁਕਤੀ ਮੋਰਚਾ ਗਠਜੋੜ ਨੂੰ ਬਹੁਮਤ ਰਾਂਚੀ/ਬਿਊਰੋ ਨਿਊਜ਼ ਝਾਰਖੰਡ ਵਿਧਾਨ ਸਭਾ ਚੋਣ ਨਤੀਜਿਆਂ ਦੇ ਆਏ ਰੁਝਾਨਾਂ ਮੁਤਾਬਕ ਝਾਰਖੰਡ ਮੁਕਤੀ ਮੋਰਚਾ ਅਤੇ ਕਾਂਗਰਸ ਗਠਜੋੜ ਨੂੰ ਬਹੁਮਤ ਮਿਲਦਾ ਦਿਸ ਰਿਹਾ ਹੈ ਅਤੇ ਭਾਰਤੀ ਜਨਤਾ ਪਾਰਟੀ ਨੂੰ ਹਾਰ ਨਸੀਬ ਹੋ ਰਹੀ ਹੈ। ਝਾਰਖੰਡ ਵਿਚ ਵਿਧਾਨ ਸਭਾ ਦੀਆਂ 81 ਸੀਟਾਂ ਹਨ ਅਤੇ …

Read More »

ਨਾਗਰਿਕਤਾ ਕਾਨੂੰਨ ਵਿਰੁੱਧ ਰਾਜਘਾਟ ‘ਤੇ ਕਾਂਗਰਸ ਦਾ ਧਰਨਾ

ਮਨਮੋਹਨ ਸਿੰਘ, ਪ੍ਰਿਯੰਕਾ, ਸੋਨੀਆ ਤੇ ਰਾਹੁਲ ਗਾਂਧੀ ਨੇ ਭਰੀ ਹਾਜ਼ਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਦੇਸ਼ ਭਰ ‘ਚ ਜਾਰੀ ਪ੍ਰਦਰਸ਼ਨਾਂ ਵਿਚਾਲੇ ਹੁਣ ਕਾਂਗਰਸ ਦੇ ਸੀਨੀਅਰ ਨੇਤਾਵਾਂ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦਿੱਲੀ ਦੇ ਰਾਜਘਾਟ ‘ਤੇ ਕਾਂਗਰਸ ਨੇਤਾਵਾਂ ਨੇ ਇਸ ਧਰਨੇ ਦੀ ਸ਼ੁਰੂਆਤ ‘ਵੰਦੇ ਮਾਤਰਮ’ ਨਾਲ ਕੀਤੀ। ਕਾਂਗਰਸ …

Read More »