Breaking News
Home / Mehra Media (page 1949)

Mehra Media

ਮਿਸੀਸਾਗਾ ‘ਚ ਪੰਜਾਬੀ ਲੜਕੀ ਦੀ ਲਾਸ਼ ਬਰਾਮਦ

ਬਰੈਂਪਟਨ : ਮਿਸੀਸਾਗਾ ਵਿਖੇ ਪੁਲਿਸ ਨੂੰ ਪੰਜਾਬੀ ਮੂਲ ਦੀ ਵਿਦਿਆਰਥਣ ਦੀ ਮ੍ਰਿਤਕ ਦੇਹ ਮਿਲੀ ਹੈ, ਜਿਸ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਉਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿਚ ਇਸ ਵਿਦਿਆਰਥਣ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਲੜਕੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ …

Read More »

ਐਂਟਾਰਕਟਿਕ ਮੈਰਾਥਨ ‘ਚ ਸ਼ਾਮਲ ਹੋਇਆ 84 ਸਾਲਾ ਕੈਨੇਡੀਅਨ

ਓਟਾਵਾ : ਕੈਨੇਡਾ ਦਾ 84 ਸਾਲਾ ਨਾਗਰਿਕ ਰੋਏ ਜੋਰਗਨ ਸਵੇਨਿੰਗਸਨ ਐਂਟਾਰਕਟਿਕ ਆਈਸ ਮੈਰਾਥਨ ਵਿਚ ਹਿੱਸਾ ਲੈਣ ਵਾਲੇ ਸਭ ਤੋਂ ਵੱਡੀ ਉਮਰ ਦੇ ਵਿਅਕਤੀ ਬਣ ਗਏ ਹਨ। ਜਾਣਕਾਰੀ ਅਨੁਸਾਰ ਰੋਏ ਜੋਰਗਨ ਨੇ 13 ਦਸੰਬਰ ਨੂੰ ਇਹ ਦੌੜ ਸ਼ੁਰੂ ਕੀਤੀ ਸੀ ਤੇ ਸੋਮਵਾਰ ਨੂੰ 11 ਘੰਟੇ 41 ਮਿੰਟਾਂ ਵਿਚ ਇਸ ਨੂੰ ਪੂਰਾ …

Read More »

ਟਰੂਡੋ ਦੀ ਐਗਜ਼ੈਕਟਿਵ ਡਾਇਰੈਕਟਰ ਆਫ ਕਮਿਊਨੀਕੇਸ਼ਨਜ਼ ਨੇ ਛੱਡਿਆ ਅਹੁਦਾ

ਓਟਵਾ : ਜਸਟਿਨ ਟਰੂਡੋ ਦੀ ਐਗਜ਼ੈਕਟਿਵ ਡਾਇਰੈਕਟਰ ਆਫ ਕਮਿਊਨਿਕੇਸ਼ਨਜ਼ ਕੇਟ ਪਰਚੇਜ਼ ਪ੍ਰਧਾਨ ਮੰਤਰੀ ਦਫਤਰ ਛੱਡ ਕੇ ਜਾ ਰਹੀ ਹੈ। ਪਰਚੇਜ਼, ਜੋ ਕਿ ਟਰੂਡੋ ਦੀ ਐਗਜ਼ੈਕਟਿਵ ਡਾਇਰੈਕਟਰ ਆਫ ਕਮਿਊਨਿਕੇਸ਼ਨਜ਼ ਸੀ, ਮਾਈਕ੍ਰੋਸੌਫਟ ਵਿੱਚ ਸੀਨੀਅਰ ਡਾਇਰੈਕਟਰ ਦਾ ਅਹੁਦਾ ਸਾਂਭਣ ਜਾ ਰਹੀ ਹੈ। ਇੱਕ ਟਵੀਟ ਵਿੱਚ ਪਰਚੇਜ਼ ਨੇ ਆਖਿਆ ਕਿ ਇਸ ਆਫਿਸ ਨੂੰ ਛੱਡ …

Read More »

ਅਲਬਰਟਾ ‘ਚ ਬਰਨਾਲਾ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਟੋਰਾਂਟੋ : ਅਲਬਰਟਾ ਵਿਚ ਸੜਕ ਹਾਦਸੇ ਦੌਰਾਨ ਪੰਜਾਬ ਦੇ ਜ਼ਿਲ੍ਹਾ ਬਰਨਾਲਾ ਵਿਚ ਪੈਂਦੇ ਪਿੰਡ ਭੋਤਨਾ ਦੇ ਨੌਜਵਾਨ ਕਮਲਜੀਤ ਸਿੰਘ ਸੇਖੋਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਅਲਬਰਟਾ ਵਿਚ ਕਮਲਜੀਤ ਸਿੰਘ ਸੇਖੋਂ ਆਪਣੇ ਟਰਾਲੇ ‘ਤੇ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੇ ਇਕ ਹੋਰ ਟਰਾਲੇ ਨਾਲ ਉਸਦੀ ਸਿੱਧੀ ਟੱਕਰ ਹੋ …

Read More »

ਨਾਗਰਿਕਤਾ ਕਾਨੂੰਨ ਖਿਲਾਫ ਭਾਰਤ ‘ਚ ਜ਼ਬਰਦਸਤ ਵਿਰੋਧ

ਦਿੱਲੀ ‘ਚ ਵਿਦਿਆਰਥੀਆਂ ‘ਤੇ ਢਾਹਿਆ ਗਿਆ ਸਰਕਾਰੀ ਤਸ਼ੱਦਦ ਨਵੀਂ ਦਿੱਲੀ : ਭਾਰਤ ਵਿਚ ਨਾਗਰਿਕਤਾ ਸੋਧ ਬਿੱਲ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋ ਗਿਆ ਅਤੇ ਇਸ ਤੋਂ ਬਾਅਦ ਇਸ ਬਿੱਲ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗ ਗਈ ਅਤੇ ਇਹ ਹੁਣ ਕਾਨੂੰਨ ਬਣ ਗਿਆ ਹੈ। ਨਾਗਰਿਕਤਾ ਕਾਨੂੰਨ ਨਾਲ ਪਾਕਿਸਤਾਨ, ਅਫਗਾਨਿਸਤਾਨ ਅਤੇ …

Read More »

ਦਿੱਲੀ ‘ਚ ਹਿੰਸਕ ਪ੍ਰਦਰਸ਼ਨ, ਬੱਸਾਂ ਨੂੰ ਲਗਾਈ ਅੱਗ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੋਧੇ ਹੋਏ ਨਾਗਰਿਕਤਾ ਐਕਟ ਦਾ ਸੇਕ ਉੱਤਰ-ਪੂਰਬ ਤੋਂ ਬਾਅਦ ਮੁਲਕ ਦੀ ਰਾਜਧਾਨੀ ਦਿੱਲੀ ‘ਚ ਪਹੁੰਚ ਗਿਆ ਹੈ। ਦਿੱਲੀ ‘ਚ ਪ੍ਰਦਰਸ਼ਨਕਾਰੀ ਨਿਊ ਫਰੈਂਡਜ਼ ਕਲੋਨੀ ‘ਚ ਪੁਲਿਸ ਨਾਲ ਭਿੜ ਗਏ ਅਤੇ ਚਾਰ ਬੱਸਾਂ ਤੇ ਦੋ ਪੁਲਿਸ ਵਾਹਨਾਂ ਨੂੰ ਅੱਗ ਲਗਾ ਦਿੱਤੀ। 40 ਦੇ ਕਰੀਬ ਵਿਅਕਤੀ ਜਿਨ੍ਹਾਂ ‘ਚ ਵਿਦਿਆਰਥੀ, …

Read More »

ਜਾਮੀਆ ਯੂਨੀਵਰਸਿਟੀ ‘ਚ ਪੁਲਿਸ ਦੀ ਜ਼ਾਲਮਾਨਾ ਕਾਰਵਾਈ ਦੀ ਸਖਤ ਨਿੰਦਾ

ਵਿਰੋਧੀ ਧਿਰਾਂ ਨੇ ਜਾਮੀਆ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਦੇਸ਼ ਦਾ ਮਾਹੌਲ ‘ਖ਼ਰਾਬ’ : ਪ੍ਰਿਯੰਕਾ ਨਵੀਂ ਦਿੱਲੀ : ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਸੋਮਵਾਰ ਨੂੰ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ਖਿਲਾਫ ਪੁਲਿਸ ਦੀ ‘ਜ਼ਾਲਮਾਨਾ’ ਕਾਰਵਾਈ ਦੀ ਨਿਖੇਧੀ ਕੀਤੀ। ਉਨ੍ਹਾਂ ਕੈਂਪਸ ਵਿਚ ਵਿਦਿਆਰਥੀਆਂ ਦੀ ਕੁੱਟਮਾਰ ਦੀ ਜਾਂਚ ਸੁਪਰੀਮ ਕੋਰਟ …

Read More »

ਨਾਗਰਿਕਤਾ ਸੋਧ ਬਿੱਲ ਖਿਲਾਫ ਲੁਧਿਆਣਾ ‘ਚ ਗਰਜੇ ਮੁਸਲਿਮ

ਲੁਧਿਆਣਾ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਪਾਸੇ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਮੁਸਲਿਮ ਭਾਈਚਾਰੇ ਨੇ ਲੁਧਿਆਣਾ ਵਿੱਚ ਰੋਸ ਮੁਜ਼ਾਹਰਾ ਕੀਤਾ ਅਤੇ ਕੇਂਦਰ ਸਰਕਾਰ ਖਿਲਾਫ ਪੁਤਲੇ ਫੂਕ ਕੇ ਪ੍ਰਦਰਸ਼ਨ ਕੀਤਾ। ਜਾਮੀਆ ਇਸਲਾਮੀਆ ਯੂਨੀਵਰਸਿਟੀਆਂ ਵਿਚ ਵਿਦਿਆਰਥੀਆਂ ‘ਤੇ ਹੋਏ ਤਸ਼ੱਦਦ ਵੀ ਨਿੰਦਾ ਕੀਤੀ ਗਈ। ਮੁਸਲਿਮ ਆਗੂਆਂ ਦਾ ਕਹਿਣਾ ਸੀ ਕਿ ਭਾਈਚਾਰਾ ਦੇਸ਼ …

Read More »

ਨਾਗਰਿਕਤਾ ਕਾਨੂੰਨ ਪ੍ਰਤੀ ਅਮਰੀਕਾ ਵੀ ਫਿਕਰਮੰਦ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਨੇ ਭਾਰਤ ਵਿੱਚ ਨਵੇਂ ਨਾਗਰਿਕਤਾ ਕਾਨੂੰਨ ਨੂੰ ਲਾਗੂ ਕਰਨ ਪ੍ਰਤੀ ਆਪਣੀ ਫਿਕਰਮੰਦੀ ਪ੍ਰਗਟਾਈ ਹੈ। ਅੰਤਰਰਾਸ਼ਟਰੀ ਧਾਰਮਿਕ ਅਜ਼ਾਦੀ ਦੀ ਸਮੀਖਿਆ ਲਈ ਜਿੰਮੇਵਾਰ ਅਮਰੀਕੀ ਅਧਿਕਾਰੀ ਨੇ ਇੱਕ ਬਿਆਨ ਵਿੱਚ ਆਪਣੀ ਫਿਰਕਮੰਦੀ ਦਾ ਪ੍ਰਗਟਾਵਾ ਕਰਦਿਆਂ ਆਸ ਪ੍ਰਗਟਾਈ ਹੈ ਕਿ ਭਾਰਤ ਸਰਕਾਰ ਸੰਵਿਧਾਨ ਪ੍ਰਤੀ ਪ੍ਰਤੀਬੱਧ ਰਹੇਗੀ। ਜ਼ਿਕਰਯੋਗ ਹੈ ਕਿ ਭਾਰਤ …

Read More »

ਪੰਜਾਬ ਸਰਕਾਰ ਸੂਬੇ ਵਿਚ ਨਹੀਂ ਲਾਗੂ ਕਰੇਗੀ ਨਾਗਰਿਕਤਾ ਸੋਧ ਬਿੱਲ

ਕੈਪਟਨ ਅਮਰਿੰਦਰ ਨੇ ਕਿਹਾ – ਕਾਂਗਰਸ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨੂੰ ਢਾਹ ਨਹੀਂ ਲੱਗਣ ਦੇਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਸੂਬੇ ਵਿਚ ਨਾਗਰਿਕਤਾ ਸੋਧ ਬਿੱਲ ਨੂੰ ਲਾਗੂ ਨਹੀਂ ਕਰੇਗੀ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ …

Read More »