Breaking News
Home / Mehra Media (page 196)

Mehra Media

ਵਿਗਿਆਨ ਗਲਪ ਕਹਾਣੀ

ਡਾ. ਦੇਵਿੰਦਰ ਪਾਲ ਸਿੰਘ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ‘ਰੂਬਨ!’ ‘ਜੀ ਮੈਡਮ!’ ‘ਯੂ ਮੋਰੱਨ! ਕਦੇ ਰੂਹੀ ਕਹਿ ਕੇ ਵੀ ਬੁਲਾ ਲਿਆ ਕਰ, ਰੂਹੀ ਦੀਆਂ ਲਾਲ ਸੁਰਖ ਅੱਖਾਂ ਵਿਚ ਦਰਦ ਭਰਿਆ ਤਰਲਾ ਸੀ। ‘ਸੌਰੀ! …….ਮੈਡਮ!’ ‘ਮੇਰੇ ਬਾਰ ਬਾਰ ਕਹਿਣ ਦੇ ਬਾਵਜੂਦ, ਪਿਛਲੇ ਚਾਰ ਮਹੀਨਿਆਂ ਵਿਚ ਤੂੰ ਮੈਨੂੰ ਇਕ ਵਾਰ ਵੀ …

Read More »

ਸੁਕਆਡਰਨ ਦਾ ਨਵਾਂ ਮੁਕਾਮ-ਜੋਧਪੁਰ

ਜਰਨੈਲ ਸਿੰਘ (ਕਿਸ਼ਤ 23ਵੀਂ) (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਸਾਡੇ ਸ਼ੈੱਡ ਦੇ ਲਾਗੇ ਹੀ ਪਵਨ ਸ਼ਰਮਾ ਦੀ ਚਿਖਾ ਚਿਣੀ ਗਈ। ਅੰਤਮ ਸਸਕਾਰ ਸਮੇਂ ਅਸੀਂ ਗਿਆਰਾਂ ਰਾਈਫਲਾਂ ਨਾਲ਼ ਉਸਨੂੰ ਆਖਰੀ ਸਲਾਮੀ ਦਿੱਤੀ। ਫਿਰ ਸਾਡੇ ਵੱਲੋਂ ਸ਼ੋਕ-ਸ਼ਾਸਤਰ ਦੀ ਮੁਦਰਾ ਵਿਚ ਰਾਈਫਲਾਂ ਉਲਟੀਆਂ ਕਰਨ ‘ਤੇ ਜਦੋਂ ਬਿਗਲ ਰਾਹੀਂ ਲਾਸਟ-ਪੋਸਟ ਦੀ ਧੁਨ ਗੂੰਜੀ …

Read More »

ਪੰਜਾਬ ਦੇ ਮੁੱਖ ਮੰਤਰੀ ਤੇ ਰਾਜਪਾਲ ਸੰਵਿਧਾਨ ਦੇ ਦਾਇਰੇ ‘ਚ ਰਹਿਣ : ਚਰਨਜੀਤ ਚੰਨੀ

ਕਿਹਾ ; ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਕੁਰਾਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਦੋਵਾਂ ਨੂੰ ਹੀ ਸੰਵਿਧਾਨ ਦੇ ਦਾਇਰੇ ਵਿੱਚ ਰਹਿ ਕੇ ਪੰਜਾਬ ਦੇ ਭਲੇ ਲਈ ਕੰਮ ਕਰਨਾ ਚਾਹੀਦਾ ਹੈ। ਸ਼ਹੀਦ …

Read More »

ਡਾ. ਨਵਜੋਤ ਕੌਰ ਸਿੱਧੂ ਨੇ ਕੈਂਸਰ ਨੂੰ ਦਿੱਤੀ ਮਾਤ

ਚੰਡੀਗੜ੍ਹ : ਕ੍ਰਿਕਟਰ ਤੋਂ ਸਿਆਸੀ ਆਗੂ ਬਣੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ 7 ਮਹੀਨਿਆਂ ਦੀ ਜੰਗ ਤੋਂ ਬਾਅਦ ਕੈਂਸਰ ਨੂੰ ਮਾਤ ਦੇ ਦਿੱਤੀ ਹੈ। ਪਿਛਲੇ ਕੁਝ ਮਹੀਨਿਆਂ ‘ਚ ਤਕਲੀਫ ਕੱਟਣ ਤੋਂ ਬਾਅਦ ਕੈਂਸਰ ਮੁਕਤ ਹੋਣ ਦੀ ਟੈਸਟ ਰਿਪੋਰਟ ਮਿਲਣ ਤੋਂ ਬਾਅਦ ਡਾ. ਨਵਜੋਤ ਕੌਰ ਭਾਵੁਕ …

Read More »

ਪੰਜਾਬ ਕੈਬਨਿਟ ਵਲੋਂ ਤੀਰਥ ਯਾਤਰਾ ਯੋਜਨਾ ਨੂੰ ਮਨਜੂਰੀ

ਸ਼ਹੀਦ ਫੌਜੀ ਜਵਾਨਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ‘ਚ ਵੀ ਕੀਤਾ ਵਾਧਾ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਨਾਲ ਹੋਰ ਵੀ ਕਈ ਯੋਜਨਾਵਾਂ ਲਾਂਚ ਕੀਤੀਆਂ ਹਨ। ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ …

Read More »

ਪੰਜਾਬੀ ‘ਵਰਸਿਟੀ ਵੱਲੋਂ ਪ੍ਰੋ. ਸੁਰਜੀਤ ਸਿੰਘ ਮੁਅੱਤਲ

ਵਿਭਾਗੀ ਜਾਂਚ ਸੇਵਾਮੁਕਤ ਜੱਜ ਨੂੰ ਸੌਂਪੀ ਪਟਿਆਲਾ/ਬਿਊਰੋ ਨਿਊਜ਼ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਪਿਛਲੇ ਦਿਨੀਂ ਵਾਪਰੇ ਅਣਸੁਖਾਵੇਂ ਘਟਨਾਕ੍ਰਮ ਬਾਬਤ ਸ਼ੁਰੂ ਕੀਤੀਆਂ ਕਾਰਵਾਈਆਂ ਅਗਲੇ ਪੜਾਅ ਵਿੱਚ ਪਹੁੰਚ ਗਈਆਂ ਹਨ। ਪੰਜਾਬੀ ਯੂਨੀਵਰਸਿਟੀ ਨੇ ਪ੍ਰੋ. ਸੁਰਜੀਤ ਸਿੰਘ ਵੱਲੋਂ ਚਾਰਜਸ਼ੀਟ ਦਾ ਜਵਾਬ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਵਿਭਾਗੀ ਜਾਂਚ …

Read More »

ਦਸਤਖਤੀ ਮੁਹਿੰਮ ਦੇ ਫਾਰਮਾਂ ਲਈ ਰਾਜਪਾਲ ਵੱਲੋਂ ਸਮਾਂ ਨਾ ਦੇਣ ‘ਤੇ ਇਤਰਾਜ਼

ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਦੀ ਮੰਗ ਅੰਮ੍ਰਤਿਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਨਰਲ ਇਜਲਾਸ ਦੌਰਾਨ ਇੱਕ ਮਤੇ ਰਾਹੀਂ ਆਰੋਪ ਲਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਰਵਾਏ ਗਏ 26 ਲੱਖ ਫਾਰਮ ਰਾਸ਼ਟਰਪਤੀ ਨੂੰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਵਿੱਚ ਬਾਦਲਾਂ ਦੇ ਵਿਰੋਧੀਆਂ ਨੂੰ ਝਟਕਾ

ਹਰਜਿੰਦਰ ਸਿੰਘ ਧਾਮੀ ਨੂੰ ਪਿਛਲੇ ਸਾਲ ਨਾਲੋਂ ਵੀ ਵਧ ਪਈਆਂ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਰੋਧੀ ਉਮੀਦਵਾਰ ਨੂੰ ਮਿਲੇ ਬੇਹੱਦ ਮੱਠੇ ਹੁੰਗਾਰੇ ਨੇ ਬਾਦਲ ਵਿਰੋਧੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠਲੇ ਅਕਾਲੀ ਦਲ …

Read More »

ਜਥੇਦਾਰ ਟੌਹੜਾ ਸਭ ਤੋਂ ਵੱਧ ਸਮਾਂ ਰਹੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਪਟਿਆਲਾ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ‘ਤੇ ਸਭ ਤੋਂ ਵੱਧ 25 ਸਾਲਾਂ ਤੱਕ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਜਥੇਦਾਰ ਗੁਰਚਰਨ ਸਿੰਘ ਟੌਹੜਾ ਕਾਬਜ਼ ਰਹੇ ਹਨ। 6 ਜਨਵਰੀ 1973 ਤੋਂ 31 ਮਾਰਚ 2004 ਤੱਕ 31 ਸਾਲਾਂ ਦੇ ਅਰਸੇ ਦੌਰਾਨ ਉਹ ਵੱਖ-ਵੱਖ ਸਮਿਆਂ ‘ਚ ਪ੍ਰਧਾਨ ਰਹੇ ਜਦਕਿ ਗੋਪਾਲ …

Read More »