Breaking News
Home / Mehra Media (page 199)

Mehra Media

ਕੈਨੇਡੀਅਨ ਕੋਰ ਆਫ਼ ਕਮਿਸ਼ਨੇਅਰਜ਼ ‘ਚ ਜੌਬ

ਜਰਨੈਲ ਸਿੰਘ (ਕਿਸ਼ਤ 10ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਇਸ ਲੋਕੇਸ਼ਨ ਨੂੰ ਸੀ.ਬੀ.ਸੀ ਦੀ ਡਿਜ਼ਾਈਨ ਬਿਲਡਿੰਗ ਕਿਹਾ ਜਾਂਦਾ ਸੀ। ਇਸ ਵਿਚ ਸੈੱਟ ਡਿਜ਼ਾਈਨ, ਸੈੱਟ ਡੈਕੋਰੇਸ਼ਨ, ਕਾਸਟਯੂਮ ਡਿਜ਼ਾਈਨ, ਸਪੈਸ਼ਲ ਇਫੈਕਟਸ ਦੇ ਡਿਪਾਰਟਮੈਂਟਾਂ ਤੋਂ ਇਲਾਵਾ ਟਰਾਂਸਪੋਰਟ ਡਿਪਾਰਟਮੈਂਟ ਵੀ ਸੀ, ਜਿਸ ਵਿਚ ਕਾਰਾਂ, ਵੈਨਾਂ, ਛੋਟੇ ਵੱਡੇ ਟਰੱਕ ਤੇ ਮੁਬਾਇਲ ਜਨਰੇਟਰ ਸਨ। ਸਾਰੀਆਂ …

Read More »

ਲੋਕ ਸਭਾ ਚੋਣਾਂ ‘ਚ ਸਿਆਸੀ ਮਰਿਆਦਾ ਕਾਇਮ ਰੱਖਣ ਦੇ ਸੱਦੇ ਨਾਲ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸਮਾਪਤ

ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਨਿੱਜੀ ਦੂਸ਼ਣਬਾਜ਼ੀ ਤੋਂ ਦੂਰ ਰਹਿਣ: ਮੁੱਖ ਮੰਤਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਮੰਗਲਵਾਰ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਬਜਟ ਇਜਲਾਸ ਸਰਕਾਰ ਵਲੋਂ 3 ਦਿਨ ਪਹਿਲਾਂ ਹੀ ਖਤਮ ਕਰ ਦਿੱਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ …

Read More »

ਪੰਜਾਬ ਵਿਧਾਨ ਸਭਾ ‘ਚ ਪੇਸ਼ ਰਿਪੋਰਟਾਂ ਕਾਰਨ ਹੰਗਾਮਾ

ਸਹਿਕਾਰਤਾ ਵਿਭਾਗ ਦੇ ਘੁਟਾਲਿਆਂ ਦਾ ਖੁਲਾਸਾ; ਸਿਟੀ ਸੈਂਟਰ ਬਾਰੇ ਉੱਚ ਪੱਧਰੀ ਕਮੇਟੀ ਬਣਾਉਣ ਦੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਵਿਚ ਪੇਸ਼ ਤਿੰਨ ਰਿਪੋਰਟਾਂ ਨੇ ਕਰੋੜਾਂ ਰੁਪਏ ਦੇ ਘਪਲਿਆਂ ਦੇ ਪਾਜ ਉਧੇੜ ਦਿੱਤੇ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸਹਿਕਾਰਤਾ ਅਤੇ ਇਸ ਨਾਲ ਜੁੜੀਆਂ ਗਤੀਵਿਧੀਆਂ ਸਬੰਧੀ ਰਿਪੋਰਟ ਪੇਸ਼ ਕੀਤੀ ਜਿਸ …

Read More »

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ਼

‘ਸੰਸਦ ਵਿੱਚ ਵੀ ਭਗਵੰਤ ਮਾਨ, ਖ਼ੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਦਾ ਦਿੱਤਾ ਨਾਅਰਾ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਹੂੰਝਾ ਫੇਰ ਕੇ ਮੁੜ ਸਿਰਜਾਂਗੇ ਇਤਿਹਾਸ: ਮਾਨ ਮੁਹਾਲੀ : ਆਮ ਆਦਮੀ ਪਾਰਟੀ (ਆਪ) ਨੇ ਮੁਹਾਲੀ ਤੋਂ ਲੋਕ ਸਭਾ ਚੋਣਾਂ ਦਾ ਆਗਾਜ਼ ਕਰ ਦਿੱਤਾ ਹੈ। ਇੱਥੋਂ ਦੇ ਫੇਜ਼-11 ਸਥਿਤ ਮੁਹਾਲੀ ਕਲੱਬ ਵਿੱਚ ਕਰਵਾਏ …

Read More »

ਸੁਖਬੀਰ ਨੇ ਪ੍ਰਕਾਸ਼ ਸਿੰਘ ਬਾਦਲ ਦੇ ਯੋਗਦਾਨ ਨੂੰ ਕੀਤਾ ਯਾਦ

ਪਹਿਲੀ ਬਰਸੀ ‘ਤੇ ਸਿਆਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਦਿੱਤੀਆਂ ਸ਼ਰਧਾਂਜਲੀਆਂ ਲੰਬੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਉਨ੍ਹਾਂ ਦੀ ਹਲੀਮੀ, ਨਿਮਰ ਸੁਭਾਅ ਤੋਂ ਇਲਾਵਾ ਉਨ੍ਹਾਂ ਵੱਲੋਂ ਦੇਸ਼, ਕੌਮ ਤੇ ਪੰਜਾਬ ਦੇ ਹਿੱਤਾਂ ਲਈ ਪਾਏ ਗਏ ਯੋਗਦਾਨ ਨੂੰ ਸਮਰਪਿਤ ਰਹੀ। ਐਤਵਾਰ ਨੂੰ ਪਿੰਡ …

Read More »

ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ/ਬਿਊਰੋ ਨਿਊਜ਼ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜੀਪੀ 2017 ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਬੱਸੀ ਪਠਾਣਾਂ ਵਿਧਾਨ …

Read More »

ਸ਼ੰਭੂ ਵਿੱਚ ਵੀ ਕਿਸਾਨ ਬਣਾਉਣ ਲੱਗੇ ਪੱਕੀਆਂ ਠਾਹਰਾਂ

ਕਿਸਾਨ ਅੰਦੋਲਨ-2 ਨੂੰ ਹੋ ਗਿਆ ਇਕ ਮਹੀਨਾ ਪਟਿਆਲਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ੰਭੂ ਅਤੇ ਢਾਬੀਗੁੱਜਰਾਂ ਸਥਿਤ ਬਾਰਡਰਾਂ ਤੋਂ ਹੀ ਲੰਬਾ ਸੰਘਰਸ਼ ਲੜਨ ਦੇ ਲਏ ਗਏ ਫ਼ੈਸਲੇ ਦੇ ਚੱਲਦਿਆਂ ਹੁਣ ਕਿਸਾਨਾਂ ਵੱਲੋਂ ਇੱਥੇ ਹੀ ਪੱਕੀਆਂ ਠਾਹਰਾਂ ਬਣਾਉਣ ਬਾਰੇ ਵਿਚਾਰਾਂ ਕੀਤੀਆਂ ਜਾਣ ਲੱਗੀਆਂ …

Read More »

ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸ ਦੀ ਟਿਕਟ ਲਈ ਦਿੱਗਜਾਂ ਵੱਲੋਂ ਦਾਅਵੇ ਪੇਸ਼

ਪਰਨੀਤ ਕੌਰ ਹੁਣ ਭਾਜਪਾ ਵਲੋਂ ਲੜਨਗੇ ਚੋਣ ਪਟਿਆਲਾ/ਬਿਊਰੋ ਨਿਊਜ਼ : ਪਰਨੀਤ ਕੌਰ ਦੀ ਕਾਂਗਰਸ ਵੱਲੋਂ ਟਿਕਟ ਕੱਟੇ ਜਾਣ ਤੋਂ ਬਾਅਦ ਪਟਿਆਲਾ ਲੋਕ ਸਭਾ ਹਲਕੇ ਲਈ ਹੁਣ ਕਾਂਗਰਸ ਦੇ ਵੱਡੇ ਆਗੂਆਂ ਵੱਲੋਂ ਉਮੀਦਵਾਰ ਬਣਨ ਲਈ ਦਾਅਵੇ ਪੇਸ਼ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ ਸਾਬਕਾ ਮੰਤਰੀ ਲਾਲ ਸਿੰਘ ਵੀ ਸ਼ੁਮਾਰ …

Read More »

ਕਿਸਾਨ ਜਥੇਬੰਦੀਆਂ ਨੇ ਪੰਜਾਬ ਭਰ ‘ਚ ਰੇਲ ਗੱਡੀਆਂ ਰੋਕੀਆਂ

ਮਸਲੇ ਹੱਲ ਨਾ ਹੋਣ ‘ਤੇ ਕੇਂਦਰ ਖਿਲਾਫ ਜਤਾਇਆ ਰੋਸ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਰੇਲ ਗੱਡੀਆਂ ਰੋਕਣ ਸਬੰਧੀ ਦਿੱਤੇ ਸੱਦੇ ਦੀ ਹਮਾਇਤ ਵਿੱਚ ਪੰਜ ਹੋਰ ਕਿਸਾਨ ਜਥੇਬੰਦੀਆਂ ਨੇ ਪੰਜਾਬ ਵਿੱਚ ਐਤਵਾਰ ਨੂੰ 10 ਥਾਵਾਂ ‘ਤੇ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ …

Read More »