Breaking News
Home / Mehra Media (page 1998)

Mehra Media

ਗੁਜਰਾਤ ਦੰਗਿਆਂ ਦੇ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ

ਨਾਨਾਵਤੀ ਕਮਿਸ਼ਨ ਨੇ ਤਿੰਨ ਮੰਤਰੀਆਂ ਨੂੰ ਵੀ ਦੱਸਿਆ ਬੇਦੋਸ਼ੇ ਅਹਿਮਦਾਬਾਦ : ਗੁਜਰਾਤ ਵਿਚ 2002 ‘ਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਦੰਗਿਆਂ ‘ਤੇ ਨਾਨਾਵਤੀ ਜਾਂਚ ਕਮਿਸ਼ਨ ਦੀ ਰਿਪੋਰਟ ਅੱਜ ਵਿਧਾਨ ਸਭਾ ਵਿਚ ਪੇਸ਼ ਕਰ ਦਿੱਤੀ ਗਈ। ਗੁਜਰਾਤ ਦੇ ਗ੍ਰਹਿ ਮੰਤਰੀ ਪ੍ਰਦੀਪ ਸਿੰਘ ਜਡੇਜਾ ਨੇ ਇਹ ਰਿਪੋਰਟ ਪੇਸ਼ ਕਰਨ ਤੋਂ ਬਾਅਦ ਪ੍ਰੈਸ …

Read More »

72 ਸਾਲ ਪਹਿਲਾਂ ਵਿਛੜੇ ਭੈਣ-ਭਰਾ ਨੂੰ ਸ਼ੋਸ਼ਲ ਮੀਡੀਆ ਨੇ ਮਿਲਾਇਆ

ਸ੍ਰੀਨਗਰ : ਸ਼ੋਸ਼ਲ ਮੀਡੀਆ ਨੇ ਸਰਹੱਦਾਂ ਨੂੰ ਪਾਰ ਕਰਕੇ 72 ਸਾਲ ਪਹਿਲਾਂ ਵਿਛੜੇ ਭਰਾ-ਭੈਣ ਨੂੰ ਮਿਲਾ ਦਿੱਤਾ। ਭੈਣ ਭਜੋ ਹੁਣ ਪਾਕਿਸਤਾਨ ‘ਚ ਰਹਿ ਰਹੀ ਹੈ। ਰਣਜੀਤ ਦੇ ਪਰਿਵਾਰ ਨੇ ਐਤਵਾਰ ਨੂੰ ਭਜੋ ਅਤੇ ਉਸ ਦੇ ਪਰਿਵਾਰ ਤੋਂ ਵੀਡੀਓ ਕਾਲਿੰਗ ਦੇ ਰਾਹੀਂ ਗੱਲ ਕੀਤੀ। ਹੁਣ ਦੋਵੇਂ ਪਰਿਵਾਰ ਕਰਤਾਰਪੁਰ ‘ਚ ਮਿਲਣਗੇ। ਦੋਵੇਂ …

Read More »

ਕੀ ਅਕਾਲੀ ਦਲ ਮਜ਼ਬੂਤੀ ਨਾਲ ਮੁੜ ਉੱਭਰ ਸਕੇਗਾ?

ਸਤਨਾਮ ਸਿੰਘ ਮਾਣਕ ਅਕਾਲੀ ਰਾਜਨੀਤੀ ਦੇ ਮੰਚ ‘ਤੇ ਸਿਆਸੀ ਸਰਗਰਮੀਆਂ ਇਕ ਵਾਰ ਫਿਰ ਤੇਜ਼ ਹੋ ਗਈਆਂ ਹਨ। ਅਕਾਲੀ ਦਲ (ਬਾਦਲ) ਵਲੋਂ ਪਿਛਲੇ ਲੰਮੇ ਸਮੇਂ ਤੋਂ ਮੈਂਬਰਸ਼ਿਪ ਦੀ ਭਰਤੀ ਲਈ ਮੁਹਿੰਮ ਚਲਾਈ ਗਈ ਸੀ। ਮੈਂਬਰਸ਼ਿਪ ਲਈ ਭਾਈਵਾਲ ਪਾਰਟੀ ਭਾਜਪਾ ਨਾਲ ਮੁਕਾਬਲਾ ਹੋਣ ਕਾਰਨ ਅਕਾਲੀ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਭਰਤੀ ਵੱਲ …

Read More »

ਕੀ ਮੋਦੀ ਸਰਕਾਰ ਲਈ ਵਿਰੋਧੀ ਧਿਰ ਚਣੌਤੀ ਬਣ ਰਹੀ ਹੈ?

ਗੁਰਮੀਤ ਸਿੰਘ ਪਲਾਹੀ ਪ੍ਰਸਿੱਧ ਅਰਥ ਸ਼ਾਸ਼ਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਦੇਸ਼ ਦੀ ਅਰਥ-ਵਿਵਸਥਾ ਬਹੁਤ ਹੀ ਖਰਾਬ ਹੈ ਅਤੇ ਇਹ ਗੱਲ ਵੀ ਦੁਹਰਾਈ ਹੈ ਕਿ ਨੋਟਬੰਦੀ ਅਤੇ ਜਲਦਬਾਜੀ ਵਿੱਚ ਜੀ ਐਸ ਟੀ ਲਾਗੂ ਕੀਤੇ ਜਾਣ ਨਾਲ ਅਰਥ-ਵਿਵਸਥਾ ਉਤੇ ਦੋਹਰੀ ਮਾਰ ਪਈ ਹੈ। ਮਨਮੋਹਨ ਸਿੰਘ ਦੇ …

Read More »

ਸੌਂਦਾ-ਜਾਗਦਾ ਮਨੁੱਖ

ਬੋਲ ਬਾਵਾ ਬੋਲ ਡਾਇਰੀ ਦੇ ਪੰਨੇ ਨਿੰਦਰ ਘੁਗਿਆਣਵੀ 94174-21700 ਪੁੰਨਿਆ ਦੀ ਰਾਤ। ਚੌਬਾਰੇ ਦੀ ਛੱਤ ਉਤੇ ਗੂੜ੍ਹੀ ਨੀਂਦਰ ਆਈ। ਇਵੇਂ ਲੱਗਿਐ, ਜਿਵੇਂ ਕੋਈ ਤਿੱਖੇ-ਚਾਨਣੇ ਦੀ ਬੈਟਰੀ ਮੇਰੀਆਂ ਅੱਖਾਂ ਵਿੱਚੀਂ ਮਾਰ ਰਿਹੈ! ਅੱਖਾਂ ਖੁੱਲ੍ਹ ਗਈਆਂ। ਕੁਦਰਤ ਦਾ ਰੌਮਾਂਚਕ ਨਜ਼ਾਰਾ ਮਾਨਣ ਲਈ ਆਪਣੇ ਤਖ਼ਤਪੋਸ਼ ਉੱਪਰ ਚੌਂਕੜ ਮਾਰ ਲਈ ਹੈ। ਚੰਨ ਆਪਣੇ ਪੂਰੇ …

Read More »

ਸੁਖਦੇਵ ਸਿੰਘ ਢੀਂਡਸਾ ਦੇ ਤੇਵਰ ਬਾਦਲਾਂ ਖਿਲਾਫ ਹੋਣ ਲੱਗੇ ਤਿੱਖੇ

ਕਿਹਾ – ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ‘ਤੇ ਹੀ ਇਕ ਹੀ ਪਰਿਵਾਰ ਦਾ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਹਿਲੀ ਵਾਰ ਬਿਨਾਂ ਨਾਮ ਲਏ ਬਾਦਲ ਪਰਿਵਾਰ ‘ਤੇ ਹਮਲਾ ਕੀਤਾ ਅਤੇ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ‘ਤੇ ਇੱਕ …

Read More »

ਕੈਪਟਨ ਅਮਰਿੰਦਰ ਨੇ ਕਰਤਾਰਪੁਰ ਲਾਂਘੇ ਸਬੰਧੀ ਸ਼ਰਤਾਂ ਨਰਮ ਕਰਨ ਲਈ ਕੇਂਦਰ ਸਰਕਾਰ ਨੂੰ ਲਿਖੀ ਚਿੱਠੀ

ਕਿਹਾ – 20 ਡਾਲਰ ਦੀ ਫੀਸ ਵੀ ਕਰਵਾਈ ਜਾਵੇ ਬੰਦ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੁਝ ਸ਼ਰਤਾਂ ਨਰਮ ਕਰਨ ਅਤੇ ਪਾਕਿ ਸਰਕਾਰ ਵਲੋਂ ਲਈ ਜਾਂਦੀ 20 ਡਾਲਰ ਦੀ ਫੀਸ ਬੰਦ ਕਰਾਉਣ ਲਈ ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਹੈ। ਇਹ ਪ੍ਰਗਟਾਵਾ ਮੁੱਖ ਮੰਤਰੀ ਦੇ ਸੀਨੀਅਰ …

Read More »

ਬ੍ਰਿਟਿਸ਼ ਆਰਮੀ ਦਾ ਵਫ਼ਦ ਪਹਿਲੀ ਵਾਰ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ

ਸਾਰਾਗੜ੍ਹੀ ਦੇ ਸ਼ਹੀਦਾਂ ਦੀ ਸ਼ਹਾਦਤ ਨੂੰ ਸਿਜਦਾ ਕਰੇਗਾ ਇਹ ਵਫਦ ਅੰਮ੍ਰਿਤਸਰ/ਬਿਊਰੋ ਨਿਊਜ਼ ਸਾਰਾਗੜ੍ਹੀ ਦੇ 21 ਸਿੱਖ ਸ਼ਹੀਦਾਂ ਨੂੰ ਯਾਦ ਕਰਨ ਲਈ ਪਹਿਲੀ ਵਾਰ ਬ੍ਰਿਟਿਸ਼ ਆਰਮੀ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ। ਇਹ ਵਫ਼ਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਮਿਲਿਆ। ਵਫ਼ਦ ਨੇ …

Read More »

ਸੰਗਰੂਰ ‘ਚ ਟਰਾਲੇ ਨਾਲ ਟਕਰਾਈ ਸਕਾਰਪੀਓ

ਛੁੱਟੀ ‘ਤੇ ਆਏ ਦੋ ਏਅਰਫੋਰਸ ਦੇ ਜਵਾਨਾਂ ਦੀ ਹੋਈ ਮੌਤ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ‘ਚ ਅੱਜ ਸੜਕ ਹਾਦਸੇ ਦੌਰਾਨ ਏਅਰ ਫੋਰਸ ਦੇ ਦੋ ਜਵਾਨਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ਵਿਚ ਮਾਰੇ ਗਏ ਜਵਾਨਾਂ ਵਿਚੋਂ ਇਕ ਸੰਗਰੂਰ ਜ਼ਿਲ੍ਹੇ ਦੇ ਪਿੰਡ ਮਰਦਖੇੜਾ ਨਾਲ ਸਬੰਧਤ ਸੀ …

Read More »

ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ‘ਚ ਕਾਂਗਰਸੀ ਵਫਦ ਰਾਜਪਾਲ ਨੂੰ ਮਿਲਿਆ

ਜਾਖੜ ਨੇ ਕਿਹਾ – ਨਰਿੰਦਰ ਮੋਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਨਾਗਰਿਕਤਾ ਸੋਧ ਬਿੱਲ ਦਾ ਕਾਂਗਰਸ ਪਾਰਟੀ ਨੇ ਵੀ ਵਿਰੋਧ ਕੀਤਾ ਹੈ। ਇਸ ਸਬੰਧੀ ਅੱਜ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਵਫਦ ਨੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ …

Read More »