ਵਾਲਾਂ ਦਾ ਝੜਨਾ, ਜਾਂ ਅਲੋਪੇਸ਼ੀਆ, ਇੱਕ ਆਮ ਸਥਿਤੀ ਹੈ ਜੋ ਹਰ ਉਮਰ ਅਤੇ ਲਿੰਗ ਦੇ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਹਾਲਾਂਕਿ ਇਹ ਦੁਖਦਾਈ ਹੋ ਸਕਦਾ ਹੈ, ਪਰ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਇਲਾਜ ਲਈ ਮੂਲ ਕਾਰਨਾਂ ਨੂੰ ਜਾਣਨਾ ਮਹੱਤਵਪੂਰਨ ਹੈ। ਇਸ ਲੇਖ ਵਿਚ, ਅਸੀਂ ਵਾਲਾਂ ਦੇ ਝੜਨ, ਜੈਨੇਟਿਕਸ, ਹਾਰਮੋਨਲ ਤਬਦੀਲੀਆਂ, ਡਾਕਟਰੀ ਸਥਿਤੀਆਂ, …
Read More »ਮੋਦੀ ਤੇ ਵੈਂਸ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤਾ ਗੱਲਬਾਤ ਵਿੱਚ ਮਹੱਤਵਪੂਰਨ ਪ੍ਰਗਤੀ ਦਾ ਸਵਾਗਤ
ਦੋਵਾਂ ਆਗੂਆਂ ਵੱਲੋਂ ਪਰਸਪਰ ਹਿੱਤ ਵਾਲੇ ਵੱਖ-ਵੱਖ ਖੇਤਰੀ ਅਤੇ ਵਿਸ਼ਵਵਿਆਪੀ ਮੁੱਦਿਆਂ ‘ਤੇ ਵਿਚਾਰ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਆਪਣੀ ਵਿਆਪਕ ਗੱਲਬਾਤ ਦੌਰਾਨ ਦੁਵੱਲੇ ਵਪਾਰ ਸਮਝੌਤੇ ਨੂੰ ਲੈ ਕੇ ਹੁਣ ਤੱਕ ਗੱਲਬਾਤ ਵਿਚ ਹੋਈ ਅਹਿਮ ਪ੍ਰਗਤੀ ਦਾ ਸਵਾਗਤ ਕੀਤਾ …
Read More »ਦਸ ਸਾਲ ਦੇ ਬੱਚੇ ਖੁਦ ਚਲਾ ਸਕਣਗੇ ਆਪਣਾ ਬੈਂਕ ਖਾਤਾ
ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਦਿੱਤੀ ਹਰੀ ਝੰਡੀ ਮੁੰਬਈ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਬੈਂਕਾਂ ਨੂੰ ਦਸ ਸਾਲ ਤੋਂ ਵੱਧ ਉਮਰ ਦੇ ਨਾਬਾਲਗਾਂ ਨੂੰ ਸੁਤੰਤਰ ਤੌਰ ‘ਤੇ ਬੱਚਤ/ਮਿਆਦੀ ਜਮ੍ਹਾਂ ਖਾਤਾ ਖੋਲ੍ਹਣ ਤੇ ਚਲਾਉਣ ਦੀ ਖੁੱਲ੍ਹ ਦੇਣ ਦੀ ਇਜਾਜ਼ਤ ਦੇ ਦਿੱਤੀ ਹੈ। ਕੇਂਦਰੀ ਬੈਂਕ ਨੇ ਨਾਬਾਲਗਾਂ ਦੇ ਜਮ੍ਹਾਂ ਖਾਤੇ ਖੋਲ੍ਹਣ …
Read More »ਰਾਮਦੇਵ ਦੀ ‘ਸ਼ਰਬਤ ਜਿਹਾਦ’ ਟਿੱਪਣੀ ਨੇ ਕੋਰਟ ਦੀ ਜ਼ਮੀਰ ਨੂੰ ਝੰਜੋੜਿਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈਕੋਰਟ ਨੇ ਯੋਗ ਗੁਰੂ ਰਾਮਦੇਵ ਵੱਲੋਂ ਹਮਦਰਦ ਦੇ ਰੂਹ ਅਫਜ਼ਾ ਬਾਰੇ ਕਥਿਤ ‘ਸ਼ਰਬਤ ਜਿਹਾਦ’ ਟਿੱਪਣੀ ਵਾਲੇ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। ਜਸਟਿਸ ਅਮਿਤ ਬਾਂਸਲ ਨੇ ਸੁਣਵਾਈ ਦੌਰਾਨ ਕਿਹਾ, ”ਇਹ ਅਦਾਲਤ ਦੀ ਅੰਤਰ-ਆਤਮਾ (ਜ਼ਮੀਰ) ਨੂੰ ਝੰਜੋੜਦਾ ਹੈ। ਇਹ ਬਿਆਨ ਕਿਸੇ ਤਰ੍ਹਾਂ ਵੀ ਬਚਾਅ ਦਾ ਹੱਕਦਾਰ …
Read More »ਉਪ ਰਾਸ਼ਟਰਪਤੀ ਧਨਖੜ ਨੇ ਸੰਸਦ ਨੂੰ ਦੱਸਿਆ ਸੁਪਰੀਮ
ਕਿਹਾ : ਸੰਸਦ ਤੋਂ ਉਪਰ ਕੁਝ ਨਹੀਂ ਨਵੀਂ ਦਿੱਲੀ : ਸੁਪਰੀਮ ਕੋਰਟ ਦੇ ਅਧਿਕਾਰ ਖੇਤਰ ਨੂੰ ਲੈ ਕੇ ਚੱਲ ਰਹੀ ਬਹਿਸ ਦੇ ਚੱਲਦਿਆਂ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਸੰਸਦ ਹੀ ਸਭ ਤੋਂ ਉਪਰ ਹੈ। ਧਨਖੜ ਦਿੱਲੀ ਯੂਨੀਵਰਸਿਟੀ ‘ਚ ਸੰਵਿਧਾਨ ‘ਤੇ ਆਯੋਜਿਤ ਇਕ ਸਮਾਗਮ ‘ਚ ਭਾਸ਼ਣ ਦੇ ਰਹੇ ਸਨ। …
Read More »ਨਾ ਸੰਸਦ, ਨਾ ਹੀ ਕਾਰਜਪਾਲਿਕਾ, ਸਗੋਂ ਸੰਵਿਧਾਨ ਸੁਪਰੀਮ ਹੈ : ਸਿੱਬਲ
ਉਪ ਰਾਸ਼ਟਰਪਤੀ ਜਗਦੀਪ ਧਨਖੜ ‘ਤੇ ਜਵਾਬੀ ਹਮਲਾ ਕਰਦਿਆਂ ਰਾਜ ਸਭਾ ਮੈਂਬਰ ਕਪਿਲ ਸਿੱਬਲ ਕਿਹਾ ਕਿ ਦੇਸ਼ ਵਿਚ ਨਾ ਤਾਂ ਸੰਸਦ ਸਰਵਉੱਚ ਹੈ ਅਤੇ ਨਾ ਹੀ ਕਾਰਜਪਾਲਿਕਾ, ਸਗੋਂ ਸੰਵਿਧਾਨ ਸਰਵਉੱਚ ਹੈ। ਗੌਰਤਲਬ ਹੈ ਕਿ ਧਨਖੜ ਵੱਲੋਂ ਸੁਪਰੀਮ ਕੋਰਟ ਦੇ ਹਾਲੀਆ ਹੁਕਮਾਂ ‘ਤੇ ਸਵਾਲ ਉਠਾਉਂਦੀਆਂ ਆਪਣੀਆਂ ਟਿੱਪਣੀਆਂ ਦੀ ਆਲੋਚਨਾ ਕਰਨ ਵਾਲਿਆਂ ਉਤੇ …
Read More »ਸਿੰਘ ਸਭਾ ਲਹਿਰ ਦੇ ਵਿਦਵਾਨ ਆਗੂ ‘ਪੰਥ ਰਤਨ’ ਭਾਈ ਦਿੱਤ ਸਿੰਘ ਗਿਆਨੀ
(ਡਾ. ਗੁਰਵਿੰਦਰ ਸਿੰਘ, ਗਿਆਨੀ ਦਿੱਤ ਸਿੰਘ ਸਾਹਿਤ ਸਭਾ, ਕੈਨੇਡਾ) ਡਾ. ਗੁਰਵਿੰਦਰ ਸਿੰਘ 001-604-825-1550 ”ਜਿਹਦਾ ਨਾਮ ਲੈਂਦਿਆਂ ਹੀ ਦਿਲ ਵਿਚ ਜੋਸ਼ ਉਠੇ, ਝੁਕ ਜਾਵੇ ਧੌਣ ਵੱਡੇ ਵੱਡੇ ਅਭਿਮਾਨੀ ਦੀ। ਸੁੱਤੀ ਹੋਈ ਘੂਕ ਕੌਮ ਆਣ ਕੇ ਜਗਾਈ ਜੀਹਨੇ, ਅਜ ਤਕ ਧੁੰਮ ਪਈ ਹੋਈ ਜਿਹਦੀ ਕਾਨੀ ਦੀ। ਐਸਾ ਕੌਣ ਬੀਰ ਜੀਹਨੇ ਭਰਮ ਲੀਰ …
Read More »ਧਰਤੀ ਦੀ ਸਿਹਤ ਬਨਾਮ ਮਨੁੱਖ ਦੀ ਸਿਹਤ
ਡਾ. ਸ਼ਿਆਮ ਸੁੰਦਰ ਦੀਪਤੀ ਸਾਫ ਹਵਾ, ਪਾਣੀ ਅਤੇ ਖੁਰਾਕ ਨਾਲ ਸਾਡੀ ਸਿਹਤ ਜੁੜੀ ਹੈ ਤੇ ਧਰਤੀ ਦੀ ਸਿਹਤ ਵੀ ਇਨ੍ਹਾਂ ‘ਤੇ ਹੀ ਨਿਰਭਰ ਹੈ। ਇਸ ਮਾਮਲੇ ਵਿੱਚ ਕਰੋਨਾ ਸੰਕਟ ਤੋਂ ਸਬਕ ਸਿੱਖਣਾ ਬੇਹੱਦ ਜ਼ਰੂਰੀ ਹੈ। ਉਦੋਂ ਅਸੀਂ ਨਹਿਰਾਂ ਨੂੰ ਸਾਹ ਲੈਂਦੇ ਦੇਖਿਆ, ਧਰਤੀ ਨੂੰ ਹੱਸਦੇ ਮੁਸਕਰਾਉਂਦੇ ਤੱਕਿਆ। ਅਸੀਂ ਬੰਦ ਸੀ, …
Read More »ਸਰਵੇਖਣਾਂ ਅਨੁਸਾਰ ਲਿਬਰਲਾਂ ਦਾ ਗਰਾਫ ਡਿੱਗਿਆ ਪਰ ਹੱਥ ਹਾਲੇ ਵੀ ਕੰਸਰਵੇਟਿਵਾਂ ਤੋਂ ਉਪਰ
ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮਾਰਕ ਕਾਰਨੀ ਨੂੰ 41 ਫੀਸਦੀ ਅਤੇ ਪੀਅਰ ਪੋਲੀਵਰ ਨੂੰ 36 ਫੀਸਦੀ ਵੋਟਰਾਂ ਦੀ ਹਮਾਇਤ ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ਵਿਚ ਫੈਡਰਲ ਚੋਣ ਮੁਹਿੰਮ 32 ਦਿਨ ਮੁਕੰਮਲ ਕਰ ਚੁੱਕੀ ਹੈ। ਸਾਰੀਆਂ ਧਿਰਾਂ ਵੱਲੋਂ ਲੋਕ ਲੁਭਾਉਣੇ ਵਾਅਦਿਆਂ ਨਾਲ ਵੋਟਰਾਂ ਨੂੰ ਭਰਮਾਉਣ ‘ਤੇ ਅੱਡੀ ਚੋਟੀ ਦਾ ਜ਼ੋਰ ਲਾਇਆ ਜਾ …
Read More »ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਦਹਿਸ਼ਤੀ ਹਮਲੇ ‘ਚ 27 ਮੌਤਾਂ
ਦਹਿਸ਼ਤੀ ਹਮਲੇ ਦੀ ਹੋ ਰਹੀ ਸਖਤ ਨਿੰਦਾ ਸ੍ਰੀਨਗਰ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਮੰਗਲਵਾਰ ਸ਼ਾਮੀਂ ਹੋਏ ਦਹਿਸ਼ਤੀ ਹਮਲੇ ਵਿੱਚ 27 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿਚ ਬਹੁਗਿਣਤੀ ਸੈਲਾਨੀ ਦੱਸੇ ਜਾਂਦੇ ਹਨ। ਇਕ ਉੱਚ ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਵਿਚ ਦੋ ਵਿਦੇਸ਼ੀ ਤੇ ਦੋ ਸਥਾਨਕ ਵਿਅਕਤੀ ਵੀ …
Read More »