Breaking News
Home / Mehra Media (page 201)

Mehra Media

ਐਸਜੀਪੀਸੀ ਦੇ ਪ੍ਰਧਾਨ ਦੀ ਚੋਣ ਲਈ ਸਰਗਰਮੀਆਂ ਤੇਜ਼

ਚੰਡੀਗੜ੍ਹ : ਅੱਠ ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਮੁੜ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹੀ ਦਾਅ ਖੇਡਣ ਦੇ ਰੌਂਅ ‘ਚ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਨ੍ਹੀਂ ਦਿਨੀਂ ਆਪਣੇ ਸੀਨੀਅਰ ਆਗੂਆਂ, ਕੋਰ ਕਮੇਟੀ ਦੇ ਮੈਂਬਰਾਂ ਆਦਿ …

Read More »

ਗਿਆਨੀ ਗੁਰਦਿੱਤ ਸਿੰਘ ਦੀਆਂ ਲਿਖਤਾਂ ਰਾਹ ਦਿਖਾਉਣ ਵਾਲੀਆਂ : ਸੁਰਜੀਤ ਪਾਤਰ

ਸਾਹਿਤ ਅਕਾਦਮੀ ਨੇ ਗਿਆਨੀ ਗੁਰਦਿੱਤ ਸਿੰਘ ਦੀ ਜਨਮ ਸ਼ਤਾਬਦੀ ਮਨਾਈ; ਸਮਾਗਮ ਵਿੱਚ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਗਿਆਨੀ ਗੁਰਦਿੱਤ ਸਿੰਘ ਦੀ ਜਨਮ ਸ਼ਤਾਬਦੀ ਚੰਡੀਗੜ੍ਹ ਦੇ ਸੈਕਟਰ-36 ਸਥਿਤ ਪੀਪਲਜ਼ ਕਨਵੈਨਸ਼ਨ ਸੈਂਟਰ ‘ਚ ਮਨਾਈ ਗਈ। ਇਸ ਮੌਕੇ ਵੱਡੀ ਗਿਣਤੀ ‘ਚ ਬੁੱਧੀਜੀਵੀਆਂ ਨੇ ਹਿੱਸਾ ਲਿਆ ਜਿਨ੍ਹਾਂ …

Read More »

ਐੱਸਵਾਈਐੱਲ ਮਾਮਲੇ ‘ਚ ਪੰਜਾਬ ਸਰਕਾਰ ਸੁਪਰੀਮ ਕੋਰਟ ‘ਚ ਚੱਲ ਰਹੇ ਕੇਸ ਵੱਲ ਧਿਆਨ ਦੇਵੇ : ਮਨੀਸ਼ ਤਿਵਾੜੀ

ਮੁਹਾਲੀ/ਬਿਊਰੋ ਨਿਊਜ਼ : ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਆਖਿਆ ਕਿ ਪੰਜਾਬ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਸਬੰਧੀ ਸੁਪਰੀਮ ਕੋਰਟ ਵਿੱਚ ਚੱਲ ਰਹੇ ਕੇਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਪਿੰਡ ਬਲਿਆਲੀ, ਬੱਲੋਮਾਜਰਾ ਅਤੇ ਮੁਹਾਲੀ ਦੇ ਵਾਰਡ ਨੰਬਰ 36 ਵਿਚ ਵਿਕਾਸ ਕਾਰਜਾਂ ਲਈ 15 ਲੱਖ …

Read More »

ਪੰਜਾਬ ਦੇ ਕਿਸਾਨਾਂ ਲਈ ਪਰਾਲੀ ਬਣੀ ਲਾਹੇਵੰਦ ਧੰਦਾ

ਪਰਾਲੀ ਨੂੰ ਖੇਤਾਂ ਵਿੱਚ ਸਾੜਨ ਦੀ ਥਾਂ ‘ਬਾਇਓਮਾਸ’ ਪਲਾਟਾਂ ਅਤੇ ‘ਬਾਇਲਰ’ ਨੂੰ ਵੇਚ ਕੇ ਲੱਖਾਂ ਰੁਪਏ ਕਮਾ ਰਹੇ ਹਨ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕੌਮੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਮੰਨੀ ਜਾਣ ਵਾਲੀ ਪਰਾਲੀ ਹੁਣ ਪੰਜਾਬ ਦੇ ਕਿਸਾਨਾਂ ਲਈ ਲਾਹੇ ਦਾ ਧੰਦਾ ਬਣ ਗਈ ਹੈ। ਸੂਬੇ ਦੀ ਕਈ ਕਿਸਾਨ ਪਰਾਲੀ …

Read More »

ਪੰਜਾਬ ਸਰਕਾਰ ਕਰਵਾਏਗੀ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਇਹ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਨੂੰ ਦੁਨੀਆ ਵਿੱਚ ਹੋਰ ਪ੍ਰਫੁੱਲਿਤ ਕਰਨ ਦੇ ਮਕਸਦ ਨਾਲ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ …

Read More »

ਭਾਜਪਾ ਆਗੂ ਵਲੋਂ ਗੁਰਦੁਆਰਿਆਂ ਸਬੰਧੀ ਦਿੱਤੇ ਮੰਦਭਾਗੇ ਬਿਆਨ ਦਾ ਐਸਜੀਪੀਸੀ ਨੇ ਲਿਆ ਸਖਤ ਨੋਟਿਸ

ਹਰਜਿੰਦਰ ਸਿੰਘ ਧਾਮੀ ਨੇ ਕਿਹਾ : ਭਾਜਪਾ ਆਗੂ ਸਿੱਖ ਕੌਮ ਤੋਂ ਮੰਗੇ ਮੁਆਫੀ ਅੰਮ੍ਰਿਤਸਰ : ਰਾਜਸਥਾਨ ਵਿਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਲਗਾਤਾਰ ਚੋਣ ਰੈਲੀਆਂ ਕਰ ਰਹੀਆ ਹਨ। ਮੀਡੀਆ ਰਿਪੋਰਟਾਂ ਮੁਤਾਬਕ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਇਕ ਆਗੂ …

Read More »

ਰਾਜਪਾਲ ਬੀਐਲ ਪੁਰੋਹਿਤ ਦੇ ਪੰਜਾਬ ਸਰਕਾਰ ਪ੍ਰਤੀ ਨਰਮ ਹੋਏ ਤੇਵਰ

ਦੋ ਮਨੀ ਬਿਲਾਂ ਨੂੰ ਪੰਜਾਬ ਵਿਧਾਨ ਸਭਾ ‘ਚ ਪੇਸ਼ ਕਰਨ ਦੀ ਦਿੱਤੀ ਮਨਜੂਰੀ ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਭੇਜੇ ਤਿੰਨ ਮਨੀ ਬਿੱਲਾਂ ਵਿੱਚੋਂ ਦੋ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਇਹ ਗੱਲ ਅਜਿਹੇ …

Read More »

ਮੁਹਾਲੀ ਤੋਂ ‘ਆਪ’ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਤੇ ਦਫ਼ਤਰ ‘ਤੇ ਈ.ਡੀ.ਵਲੋਂ ਛਾਪੇਮਾਰੀ

ਦਿੱਲੀ ਦੀ ਆਬਕਾਰੀ ਨੀਤੀ ਨਾਲ ਜੁੜਿਆ ਹੈ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ‘ਤੇ ਮੰਗਲਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਛਾਪੇਮਾਰੀ ਕੀਤੀ ਗਈ। ਈਡੀ ਦੇ ਅਧਿਕਾਰੀਆਂ ਨੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ਵਿਚ ਦਸਤਾਵੇਜ਼ਾਂ ਦੀ ਜਾਂਚ ਕੀਤੀ …

Read More »

ਪੰਜਾਬੀ ਕਲਮ ਕੇਂਦਰ਼ ਮਾਂਟਰੀਅਲ ਵੱਲੋਂ 12਼ਵਾਂ ਕਵੀ-ਦਰਬਾਰ ‘ઑਲਫ਼ਜ਼ਾਂ ਦੀ ਲੋਇ’਼ ਕਰਵਾਇਆ ਗਿਆ

ਨਾਟਕ ઑਇਹ ਲਹੂ ਕਿਸ ਦਾ ਹੈ?਼ ਦੀ ਹੋਈ ਸਫ਼ਲ ਪੇਸ਼ਕਾਰੀ ਮਾਂਟਰੀਅਲ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਪਿਛਲੇ ਹਫ਼ਤੇ ਸ਼ਨੀਵਾਰ 14 ਅਕਤੂਬਰ ਨੂੰ ਮਾਂਟਰੀਅਲ ਦੇ ઑਪੰਜਾਬੀ ਕਲਮ ਕੇਂਦਰ਼ ਵੱਲੋਂ ਆਪਣਾ 12਼ਵਾਂ ਕਵੀ-ਦਰਬਾਰ ‘ઑਲਫਜ਼ਾਂ ਦੀ ਲੋਇ’਼ 4747 ਸੇਂਟ ਚਾਰਲਸ ਪੀਅਰਫ਼ੌਂਡਜ਼ ਦੇ ਵਿਸ਼ਾਲ ਹਾਲ ਵਿਚ ਸ਼ਾਮ ਦੇ ਛੇ ਵਜੇ ਤੋਂ ਨੌਂ ਵਜੇ ਤੱਕ …

Read More »

ਕਲੀਵਵਿਊ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵਲੋਂ ਪਾਰਕ ਦੀ ਸਾਫ ਸਫਾਈ

ਬਰੈਂਪਟਨ/ਡਾ. ਬਲਜਿੰਦਰ ਸਿੰਘ ਸੇਖੋਂ : ਕਲੀਵ ਵਿਊ ਕਲੋਨੀ ਵਿੱਚ ਤਕਰੀਬਨ 400 ਨਵੇਂ ਘਰ ਬਣੇ ਹਨ ਅਤੇ ਸਾਰੇ ਵਾਸੀਆਂ ਲਈ ਇੱਥੇ ਇੱਕ ਹੀ ਪਾਰਕ ਹੈ, ਉਮੀਦ ਹੈ ਕਿ ਜਦ ਇਨ੍ਹਾਂ ਘਰਾਂ ਦੇ ਉੱਤਰ ਵੱਲ ਹੋਰ ਘਰ ਬਣਨ ਲੱਗੇ ਤਾਂ ਕੋਈ ਹੋਰ ਵੱਡਾ ਪਾਰਕ ਇਸ ਇਲਾਕੇ ਵਿੱਚ ਬਣੇਗਾ। ਸਿਟੀ ਦੇ ਵਰਕਰਾਂ ਵਲੋਂ …

Read More »