Breaking News
Home / Mehra Media (page 2010)

Mehra Media

ਫਰੀਦਕੋਟ ‘ਚ ਪ੍ਰਵਚਨਾਂ ਲਈ ਪਹੁੰਚੇ ਸ੍ਰੀ ਸ੍ਰੀ ਰਵੀਸ਼ੰਕਰ ਦਾ ਜ਼ੋਰਦਾਰ ਵਿਰੋਧ

ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ‘ਚ ਜਿਨਸੀ ਸ਼ੋਸ਼ਣ ਹੋਣ ਦੇ ਦੋਸ਼ ਫ਼ਰੀਦਕੋਟ/ਬਿਊਰੋ ਨਿਊਜ਼ : ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਵਿੱਚ ਪ੍ਰਵਚਨਾਂ ਲਈ ਪਹੁੰਚੇ ਆਰਟ ਆਫ ਲਿਵਿੰਗ ਸੰਸਥਾ ਦੇ ਮੁਖੀ ਸ੍ਰੀ ਸ੍ਰੀ ਰਵੀਸ਼ੰਕਰ ਦਾ ਪੰਜਾਬ ਸਟੂਡੈਂਟਸ ਯੂਨੀਅਨ, ਯੂਥ ਫਾਰ ਸਵਰਾਜ ਅਤੇ ਨੌਜਵਾਨ ਭਾਰਤ ਸਭਾ ਨੇ ਜ਼ੋਰਦਾਰ ਵਿਰੋਧ ਕੀਤਾ। ਪੁਲਿਸ ਨੇ ਵਿਰੋਧ ਕਰ ਰਹੇ …

Read More »

ਚਾਰ ਕਾਂਗਰਸੀ ਵਿਧਾਇਕਾਂ ਨੇ ਕੈਪਟਨ ਸਰਕਾਰ ਖਿਲਾਫ ਚੁੱਕਿਆ ਝੰਡਾ

ਕੈਪਟਨ ਨਹੀਂ ਬਲਕਿ ਅਫਸਰਸ਼ਾਹੀ ਚਲਾ ਰਹੀ ਹੈ ਸਰਕਾਰ : ਮਦਨ ਲਾਲ ਜਲਾਲਪੁਰ ਪਟਿਆਲਾ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਜ਼ਿਲ੍ਹੇ ਦੇ ਕਾਂਗਰਸ ਦੇ ਵਿਧਾਇਕਾਂ ਦੇ ਕੈਪਟਨ ਸਰਕਾਰ ਖਿਲਾਫ ਬਗ਼ਾਵਤ ਦੀ ਚਰਚਾ ਪੰਜਾਬ ਦੇ ਸਿਆਸੀ ਗਲਿਆਰਿਆਂ ‘ਚ ਵੱਡੀ ਦਿਲਚਸਪੀ ਪੈਦਾ ਕਰਨ ਲੱਗੀ ਹੈ। ਇਨ੍ਹਾਂ ਕਾਂਗਰਸੀ ਵਿਧਾਇਕਾਂ ਦੀ ਅਗਵਾਈ ਕਰ …

Read More »

ਨਿਰਮਲ ਸਿੰਘ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਬਗ਼ਾਵਤ

ਪ੍ਰਸ਼ਾਸਨਿਕ ਅਧਿਕਾਰੀ ਪੈਸੇ ਲਏ ਤੋਂ ਬਗੈਰ ਨਹੀਂ ਕਰਦੇ ਕੰਮ : ਨਿਰਮਲ ਸਿੰਘ ਸ਼ੁਤਰਾਣਾ ਪਾਤੜਾਂ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕਾਂ ਵੱਲੋਂ ਆਪਣੀ ਹੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਬਗ਼ਾਵਤ ‘ਚ ਹਲਕਾ ਸ਼ੁਤਰਾਣਾ ਦੇ ਵਿਧਾਇਕ ਨਿਰਮਲ ਸਿੰਘ ਵੀ ਸ਼ਾਮਲ ਹੋ ਗਏ ਹਨ। ਪਾਤੜਾਂ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੈਪਟਨ ਸਰਕਾਰ ਦੇ ਖ਼ਿਲਾਫ਼ ਆਪਣੀ ਭੜਾਸ …

Read More »

ਬੇਰੁਜ਼ਗਾਰ ਅਧਿਆਪਕਾਂ ‘ਤੇ ਸੰਗਰੂਰ ‘ਚ ਫਿਰ ਲਾਠੀਚਾਰਜ

ਬੇਰੁਜ਼ਗਾਰ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰ ਰਹੇ ਸਨ ਰੋਸ ਮੁਜ਼ਾਹਰਾ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ‘ਚ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰ ਅਧਿਆਪਕਾਂ ‘ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ …

Read More »

ਮਾਨਸਾ ‘ਚ ਅਣਖ ਖ਼ਾਤਰ ਨਾਬਾਲਗ ਦਲਿਤ ਨੌਜਵਾਨ ਜਿਊਂਦਾ ਸਾੜਿਆ

ਜਸਪ੍ਰੀਤ ਸਿੰਘ ਦੇ ਵੱਡੇ ਭਰਾ ਨੇ ਕਰਵਾਇਆ ਸੀ ਪ੍ਰੇਮ ਵਿਆਹ ਮਾਨਸਾ/ਬਿਊਰੋ ਨਿਊਜ਼ : ਮਾਨਸਾ ਸ਼ਹਿਰ ਦੇ ਵਾਰਡ ਨੰਬਰ-15 ‘ਚ ਅਣਖ ਖ਼ਾਤਰ ਨਾਬਾਲਗ ਦਲਿਤ ਲੜਕੇ ਜਸਪ੍ਰੀਤ ਸਿੰਘ (17) ਨੂੰ ਜਿਊਂਦਾ ਸਾੜ ਕੇ ਕਤਲ ਕਰ ਦਿੱਤਾ ਗਿਆ ਹੈ। ਉਸ ਦੀ ਲਾਸ਼ ਪੁਲਿਸ ਨੂੰ ਐਤਵਾਰ ਸਵੇਰੇ ਇੱਕ ਸ਼ੈਲਰ ਨੇੜਿਓਂ ਖੁੱਲ੍ਹੇ ਮੈਦਾਨ ਵਿੱਚ ਪਈ …

Read More »

ਸੰਵਿਧਾਨ ਦੇ ਬਹਾਨੇ ਪੰਜਾਬ ਵਿਧਾਨ ਸਭਾ ‘ਚ ਸਿਆਸੀ ਝੜਪ

ਅਕਾਲੀਆਂ ਨੇ ਡਾ. ਅੰਬੇਡਕਰ ਨੂੰ ਸਿੱਖ ਬਣਨ ਤੋਂ ਰੋਕਿਆ : ਚਰਨਜੀਤ ਚੰਨੀ ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਅਨੁਸੂਚਿਤ ਜਾਤੀਆਂ ਨਾਲ ਬੇਇਨਸਾਫ਼ੀ ਦਾ ਮੁੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮੰਗਲਵਾਰ ਨੂੰ ਅਨੁਸੂਚਿਤ ਜਾਤੀਆਂ ਨਾਲ ਬੇਇਨਸਾਫ਼ੀਆਂ ਅਤੇ ਮਹਾਰਾਸ਼ਟਰ ਦੇ ਸਿਆਸੀ ਹਾਲਾਤ ਦਾ ਮੁੱਦਾ ਛਾਇਆ ਰਿਹਾ। ਇਸ ਦੇ …

Read More »

ਰੰਧਾਵਾ ਤੇ ਮਜੀਠੀਆ ‘ਚ ਲੜਾਈ ਤਿੱਖੀ ਹੋਣ ਦੇ ਅਸਾਰ

ਗੈਂਗਸਟਰ ਕਲਚਰ ਤੇ ਡਰੱਗ ਕਾਰੋਬਾਰ ਦਾ ਪਿਤਾਮਾ ਹੈ ਮਜੀਠੀਆ : ਸੁਖਜਿੰਦਰ ਸਿੰਘ ਰੰਧਾਵਾ ਚੰਡੀਗੜ੍ਹ : ਜੇਲ੍ਹ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਚੁਣੌਤੀ ਦਿੱਤੀ ਕਿ ਉਹ ਖੁਦ ਪੰਜਾਬ ਹਰਿਆਣਾ ਹਾਈਕੋਰਟ ਦੇ ਮੌਜੂਦਾ ਜੱਜ ਕੋਲੋਂ ਤਫਤੀਸ਼ ਕਰਵਾਉਣ ਲਈ ਚੀਫ ਜਸਟਿਸ ਕੋਲ ਜਾਣ …

Read More »

ਪੰਜਾਬ ਦੀਆਂ ਚਾਰ ਜੇਲ੍ਹਾਂ ਦੀ ਸੁਰੱਖਿਆ ਸੀਆਰਪੀਐਫ ਹਵਾਲੇ

ਲੁਧਿਆਣਾ ਅਤੇ ਬਠਿੰਡਾ ਦੀ ਜੇਲ੍ਹ ਵਿਚ ਸੀਆਰਪੀਐਫ ਦੇ ਜਵਾਨ ਤਾਇਨਾਤ ਲੁਧਿਆਣਾ : ਪੰਜਾਬ ਦੀਆਂ ਸਭ ਤੋਂ ਵੱਡੀਆਂ ਜੇਲ੍ਹਾਂ ‘ਚ ਸ਼ਾਮਲ ਲੁਧਿਆਣਾ ਕੇਂਦਰੀ ਜੇਲ੍ਹ ਦੀ ਸੁਰੱਖਿਆ ਲਈ ਸੀਆਰਪੀਐਫ ਦੇ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਸੀਆਰਪੀਐਫ ਦੇ ਜਵਾਨ ਡਿਓਢੀ ਤੋਂ ਲੈ ਕੇ ਮੁਲਾਕਾਤ ਰੂਮ ਦੇ ਨਾਲ ਨਾਲ ਜੇਲ੍ਹ ਦੇ ਹਾਈ …

Read More »

ਜਲੰਧਰ ਦੀਆਂ ਤਿੰਨ ਟਰੈਵਲ ਏਜੰਸੀਆਂ ਦੇ ਦਫਤਰਾਂ ‘ਤੇ ਈਡੀ ਨੇ ਮਾਰਿਆ ਛਾਪਾ

50 ਲੱਖ ਦੀ ਵਿਦੇਸ਼ੀ ਕਰੰਸੀ ਬਰਾਮਦ ਜਲੰਧਰ/ਬਿਊਰੋ ਨਿਊਜ਼ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੰਗਲਵਾਰ ਨੂੰ ਜਲੰਧਰ ‘ਚ ਤਿੰਨ ਟਰੈਵਲ ਏਜੰਸੀਆਂ ਦੇ ਦਫ਼ਤਰਾਂ ‘ਚ ਛਾਪੇ ਮਾਰੇ ਗਏ। ਸਵੇਰ ਤੋਂ ਸ਼ੁਰੂ ਹੋਈ ਇਹ ਕਾਰਵਾਈ ਬਾਅਦ ਦੁਪਹਿਰ ਤੱਕ ਜਾਰੀ ਰਹੀ। ਇਹ ਛਾਪੇ ਏਅਰ ਕਾਰਪੋਰੇਟ, ਗੁਰੂਕੁਲ ਗਲੋਬਲ ਤੇ ਟੀ.ਐੱਨ.ਐੱਸ. ਇਮੀਗ੍ਰੇਸ਼ਨ ਦੇ ਦਫਤਰਾਂ ‘ਤੇ ਮਾਰੇ …

Read More »

‘ਸਮਕਾਲੀ ਦੌਰ ਵਿਚ ਗੁਰੂ ਨਾਨਕ ਬਾਣੀ ਅਤੇ ਫਲਸਫੇ ਦੀ ਪ੍ਰਸੰਗਿਕਤਾ’ ਵਿਸ਼ੇ ਉਤੇ ਸੈਮੀਨਾਰ

‘ਗੁਰੂ ਨਾਨਕ ਬਾਣੀ ਚਿੰਤਨ: ਸਿਧਾਂਤ ਤੇ ਵਿਚਾਰ’ ਕੀਤੀ ਗਈ ਰਿਲੀਜ਼ ਤੇ ਕਵੀ ਦਰਬਾਰ ਹੋਇਆ ਬਰੈਂਪਟਨ/ਡਾ. ਝੰਡ ਵਿਸ਼ਵ ਪੰਜਾਬੀ ਕਾਨਫ਼ਰੰਸ (ਰਜਿ.) ਟੋਰਾਂਟੋ ਵੱਲੋਂ 23 ਨਵੰਬਰ ਦਿਨ ਸ਼ਨੀਵਾਰ ਨੂੰ ‘ਸਮਕਾਲੀ ਦੌਰ ਵਿਚ ਗੁਰੂ ਨਾਨਕ ਬਾਣੀ ਅਤੇ ਫ਼ਲਸਫ਼ੇ ਦੀ ਪ੍ਰਸੰਗਿਕਤਾ’ ਵਿਸ਼ੇ ਉਤੇ ਇਕ-ਰੋਜ਼ਾ ਅੰਤਰ-ਰਾਸ਼ਟਰੀ ਸੈਮੀਨਾਰ ਸਫ਼ਲਤਾ-ਪੂਰਵਕ ਕਰਵਾਇਆ ਗਿਆ। ਸਮਾਗਮ ਦੀ ਸ਼ੁਭ-ਸ਼ੁਰੂਆਤ ਪਤਵੰਤਿਆਂ ਵੱਲੋਂ …

Read More »