Breaking News
Home / Mehra Media (page 2012)

Mehra Media

ਸ਼ਿਕਾਗੋ ‘ਚ ਭਾਰਤੀ ਮੂਲ ਦੀ ਵਿਦਿਆਰਥਣ ਦੀ ਜਬਰ ਜਨਾਹ ਪਿੱਛੋਂ ਕੀਤੀ ਹੱਤਿਆ

ਅਮਰੀਕੀ ਯੂਨੀਵਰਸਿਟੀ ‘ਚ 19 ਸਾਲਾ ਰੂਥ ਕਰ ਰਹੀ ਸੀ ਮੈਡੀਕਲ ਦੀ ਪੜ੍ਹਾਈ ਨਿਊਯਾਰਕ : ਅਮਰੀਕਾ ਵਿਚ 19 ਸਾਲ ਦੀ ਭਾਰਤੀ ਮੂਲ ਦੀ ਵਿਦਿਆਰਥਣ ਰੂਥ ਜਾਰਜ ਦੀ ਜਬਰ ਜਨਾਹ ਪਿੱਛੋਂ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ ਗਈ। ਉਹ ਸ਼ਿਕਾਗੋ ਦੀ ਇਲੀਨਾਇਸ ਯੂਨੀਵਰਸਿਟੀ ਤੋਂ ਮੈਡੀਕਲ ਦੀ ਪੜ੍ਹਾਈ ਕਰ ਰਹੀ ਸੀ। ਰੂਥ ਦੀ …

Read More »

ਸਰੀ ਵਿੱਚ ਪੰਜਾਬੀ ਮੁਟਿਆਰ ਦਾ ਕਤਲ

ਜਲੰਧਰ, ਸਰੀ : ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੰਜਾਬ ਦੀ 21 ਸਾਲਾ ਲੜਕੀ ਦਾ ਕਤਲ ਹੋ ਗਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਭਲੀਨ ਕੌਰ ਪੁੱਤਰੀ ਗੁਰਦਿਆਲ ਸਿੰਘ ਮਠਾੜੂ ਵਾਸੀ ਪਿੰਡ ਚਿੱਟੀ ਵਜੋਂ ਹੋਈ ਹੈ। ਪ੍ਰਭਲੀਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਪੁਲਿਸ ਨੇ ਫੋਨ ਕਰਕੇ ਦੱਸਿਆ ਸੀ ਕਿ …

Read More »

ਅਮਰੀਕਾ ਵਿਚ ਗੈਰਕਾਨੂੰਨੀ ਪਰਵਾਸ ਕਰਨ ਵਾਲਿਆਂ ਦੀ ਗਿਣਤੀ ਵਧੀ

ਅਮਰੀਕੀ ਕੈਂਪਾਂ ‘ਚ ਬੰਦ ਭਾਰਤੀਆਂ ਵਿਚ ਔਰਤਾਂ ਵੀ ਸ਼ਾਮਲ ਜਲੰਧਰ : ਅਮਰੀਕਾ ਵਿਚ ਗ਼ੈਰਕਾਨੂੰਨੀ ਤੌਰ ‘ਤੇ ਪਰਵਾਸ ਕਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਉੱਥੇ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਵਾਲਿਆਂ ਵਿਚ ਵੱਡੀ ਗਿਣਤੀ ਭਾਰਤੀ ਵੀ ਸ਼ਾਮਲ ਹਨ। ਉੱਥੋਂ ਦੇ ਵੱਖ-ਵੱਖ ਕੈਂਪਾਂ ਵਿਚ ਤਿੰਨ ਹਜ਼ਾਰ ਤੋਂ ਵੱਧ …

Read More »

ਲਾਹੌਰ ਦੀ ਕੋਟ ਲਖਪਤ ਜੇਲ੍ਹ ‘ਚ 25 ਭਾਰਤੀ ਕੈਦੀ ਬੰਦ

ਪਾਕਿ ‘ਚ 16 ਸਾਲ ਜੇਲ੍ਹ ਕੱਟ ਕੇ ਘਰ ਪਰਤੇ ਗੁਲਾਮ ਫਰੀਦ ਨੇ ਕੀਤਾ ਦਾਅਵਾ ਮਾਲੇਰਕੋਟਲਾ : ਸਤੰਬਰ 2003 ਵਿੱਚ ਪਾਕਿਸਤਾਨ ਦੇ ਸ਼ਹਿਰ ਗੁੱਜਰਾਂਵਾਲਾ ਰਹਿੰਦੀਆਂ ਆਪਣੀਆਂ ਦੋ ਭੂਆ ਨੂੰ ਮਿਲਣ ਗਿਆ ਮਲੇਰਕੋਟਲਾ ਦੇ ਮੁਹੱਲਾ ਚਾਨੇ ਲੁਹਾਰਾਂ ਦਾ ਵਸਨੀਕ ਗ਼ੁਲਾਮ ਫ਼ਰੀਦ 16 ਸਾਲ ਪਾਕਿਸਤਾਨ ਦੀ ਜੇਲ੍ਹ ‘ਚ ਸਜ਼ਾ ਕੱਟ ਕੇ ਬੁੱਧਵਾਰ ਸਵੇਰੇ …

Read More »

ਪਾਕਿ ਫ਼ੌਜ ਮੁਖੀ ਕਮਰ ਬਾਜਵਾ ਦੇ ਕਾਰਜਕਾਲ ‘ਚ ਵਾਧੇ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਇਸਲਾਮਾਬਾਦ : ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਹੋਰ ਵਧਾਉਣ ਸਬੰਧੀ ਨੋਟੀਫਿਕੇਸ਼ਨ ‘ਤੇ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਬਾਜਵਾ ਦੀ 29 ਨਵੰਬਰ ਨੂੰ ਹੋਣ ਜਾ ਰਹੀ ਸੇਵਾਮੁਕਤੀ ਤੋਂ ਠੀਕ ਪਹਿਲਾਂ ਆਇਆ ਹੈ। ਪ੍ਰਧਾਨ ਮੰਤਰੀ ਇਮਰਾਨ ਨੇ ਖੇਤਰ ‘ਚ ਅਸ਼ਾਂਤ ਮਾਹੌਲ …

Read More »

ਭਾਰਤੀ ਮੂਲ ਦੇ ਬਰਤਾਨਵੀ ਇਤਿਹਾਸਕਾਰ ਬੌਬੀ ਸਿੰਘ ਬਾਂਸਲ ਦਾ ਦਾਅਵਾ

ਸਿੱਖ ਵਿਰਾਸਤ ਨਾਲ ਜੁੜੀਆਂ ਜ਼ਿਆਦਾਤਰ ਥਾਵਾਂ ਪਾਕਿਸਤਾਨ ‘ਚ ਪਿਸ਼ਾਵਰ/ਬਿਊਰੋ ਨਿਊਜ਼ : ਭਾਰਤੀ ਮੂਲ ਦੇ ਬਰਤਾਨਵੀ ਇਤਿਹਾਸਕਾਰ ਤੇ ਲੇਖਕ ਬੌਬੀ ਸਿੰਘ ਬਾਂਸਲ ਨੇ ਦਾਅਵਾ ਕੀਤਾ ਹੈ ਕਿ 90 ਫ਼ੀਸਦੀ ਸਿੱਖ ਵਿਰਾਸਤ ਨਾਲ ਜੁੜੀਆਂ ਥਾਵਾਂ ਪਾਕਿਸਤਾਨ ਵਿਚ ਹਨ। ਬਾਂਸਲ ਪਾਕਿ ਸਥਿਤ ਸਿੱਖ ਵਿਰਾਸਤੀ ਥਾਵਾਂ ਬਾਰੇ ਕਾਫ਼ੀ ਜਾਣਕਾਰੀ ਰੱਖਦੇ ਹਨ। ਬੌਬੀ ਨੇ ਕਿਹਾ …

Read More »

ਪੰਜਾਬ ‘ਚ ਦਰਿੰਦਗੀ ਤੇ ਦਹਿਸ਼ਤ ਦਾ ਮਾਹੌਲ

ਪੰਜਾਬ ‘ਚ ਆਰੋਪੀਆਂ ‘ਤੇ ਪੁਲਿਸ ਦੀ ਢਿੱਲੀ ਪਕੜ ਦੇ ਚਲਦੇ ਸ਼ਰਾਰਤੀ ਅਨਸਰਾਂ ਨੇ ਆਪਣਾ ਸਿਰ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਰਾਜ ‘ਚ ਨਿੱਤ ਦਿਨ ਫਿਰੌਤੀ ਦੇ ਲਈ ਅਗਵਾ ਅਤੇ ਹੱਤਿਆਵਾਂ ਦਾ ਗ੍ਰਾਫ਼ ਲਗਾਤਾਰ ਵਧਦਾ ਜਾ ਰਿਹਾ ਹੈ। ਨਾਬਾਲਿਗਾਂ ਨੂੰ ਪੈਸਿਆਂ ਦੇ ਲਈ ਸ਼ਰਾਰਤੀ ਅਨਸਰ ਆਪਣਾ ਸ਼ਿਕਾਰ ਬਣਾ ਰਹੇ ਹਨ। ਵਪਾਰੀ …

Read More »

ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਬੀਨੂੰ ਢਿੱਲੋਂ ਲੰਘੇ ਹਫਤੇ ਅਦਾਰਾ ‘ਪਰਵਾਸੀ’ ਦੇ ਦਫਤਰ ਅਤੇ ਟੈਲੀਵਿਜ਼ਨ ਸਟੂਡੀਓ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ

ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਬੀਨੂੰ ਢਿੱਲੋਂ ਲੰਘੇ ਹਫਤੇ ਅਦਾਰਾ ‘ਪਰਵਾਸੀ’ ਦੇ ਦਫਤਰ ਅਤੇ ਟੈਲੀਵਿਜ਼ਨ ਸਟੂਡੀਓ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਿੱਥੇ ਅਦਾਰਾ ‘ਪਰਵਾਸੀ’ ਦੇ ਮੁਖੀ ਰਜਿੰਦਰ ਸੈਣੀ ਹੋਰਾਂ ਨੇ ਉਨ੍ਹਾਂ ਨਾਲ ਟੀਵੀ ਚੈਨਲ ਲਈ ਇਕ ਵਿਸ਼ੇਸ਼ ਮੁਲਾਕਾਤ ਰਿਕਾਰਡ ਕੀਤੀ। ਜ਼ਿਕਰਯੋਗ ਹੈ ਕਿ ਉਹ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ‘ਝੱਲੇ’ …

Read More »