Breaking News
Home / Mehra Media (page 2024)

Mehra Media

ਸੰਸਦ ‘ਚ ਗੂੰਜੇ ਜੇਐਨਯੂ ਤੇ ਗਾਂਧੀ ਪਰਿਵਾਰ ਦੀ ਸੁਰੱਖਿਆ ਦੇ ਮੁੱਦੇ

ਨਵੀਂ ਦਿੱਲੀ/ਬਿਊਰੋ ਨਿਊਜ਼ ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਲੋਕ ਸਭਾ ਵਿੱਚ ਗਾਂਧੀ ਪਰਿਵਾਰ ਤੋਂ ਐੱਸਪੀਜੀ ਸੁਰੱਖਿਆ ਵਾਪਸ ਲੈਣ ਤੇ ਸੰਸਦ ਵੱਲ ਮਾਰਚ ਕਰ ਰਹੇ ਜੇਐੱਨਯੂ ਵਿਦਿਆਰਥੀਆਂ ਖਿਲਾਫ ਪੁਲਿਸ ਕਾਰਵਾਈ ਜਿਹੇ ਮੁੱਦਿਆਂ ਦੀ ਗੂੰਜ ਰਹੀ। ਸਪੀਕਰ ਓਮ ਬਿਰਲਾ ਨੇ ਕਾਂਗਰਸ ਵੱਲੋਂ ਐੱਸਪੀਜੀ ਮੁੱਦੇ ‘ਤੇ ਚਰਚਾ ਲਈ ਦਿੱਤੇ ਕੰਮ ਰੋਕੂ ਮਤੇ …

Read More »

ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਬਿੱਲ ਸੰਸਦ ‘ਚ ਪਾਸ

ਕਾਂਗਰਸ ਪ੍ਰਧਾਨ ਟਰੱਸਟ ਵਿਚੋਂ ਬਾਹਰ, ਵਿਰੋਧੀ ਧਿਰ ਨੇ ਕੀਤਾ ਵਿਰੋਧ, ਸੱਤਾਧਾਰੀ ਧਿਰ ਨੇ ਇਸ ਨੂੰ ਦੱਸਿਆ ਸਹੀ ਨਵੀਂ ਦਿੱਲੀ/ਬਿਊਰੋ ਨਿਊਜ਼ : ਜਲ੍ਹਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ ਟਰੱਸਟ ਵਿਚ ਕਾਂਗਰਸ ਪ੍ਰਧਾਨ ਨੂੰ ਸਥਾਈ ਮੈਂਬਰਸ਼ਿਪ ਦੇਣ ਵਾਲੀ ਮਦ ਹਟਾਉਣ ਨਾਲ ਸਬੰਧਤ ਬਿੱਲ ‘ਤੇ ਸੰਸਦ ਦੀ ਮੋਹਰ ਲੱਗ ਗਈ। ਲੋਕ ਸਭਾ ਇਸ ਬਿੱਲ ਨੂੰ …

Read More »

ਮਾਮਲਾ ਪੰਚਕੂਲਾ ਦੰਗਿਆਂ ਦਾ

ਹਨੀਪ੍ਰੀਤ ਅਦਾਲਤ ‘ਚ ਪੇਸ਼ – ਦੋਸ਼ ਹੋਏ ਤੈਅ ਪੰਚਕੂਲਾ/ਬਿਊਰੋ ਨਿਊਜ਼ : 25 ਅਗਸਤ 2017 ਨੂੰ ਪੰਚਕੂਲਾ ਵਿਖੇ ਹੋਏ ਦੰਗਿਆਂ ਦੇ ਮਾਮਲੇ ਸਬੰਧੀ ਦਰਜ ਐਫ਼. ਆਈ. ਆਰ. ਨੰ: 345 ਸਬੰਧੀ ਸੁਣਵਾਈ ਪੰਚਕੂਲਾ ਦੇ ਸੀ. ਜੇ. ਐਮ. ਦੀ ਅਦਾਲਤ ਵਿਚ ਹੋਈ। ਸੁਣਵਾਈ ਦੇ ਚੱਲਦਿਆਂ ਡੇਰਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਬੇਟੀ …

Read More »

ਨਸ਼ਿਆਂ ਖਿਲਾਫ ਜੰਗ ਲਈ ਕੀ ਕਰਨਾ ਲੋੜੀਏ

ਡਾ. ਪਿਆਰਾ ਲਾਲ ਗਰਗ ਮਾਂ ਕਹਿੰਦੀ ਹੈ, ”ਹਾਂ ਮੈਂ ਚਾਹੁੰਦੀ ਸੀ ਕਿ ਮੇਰਾ ਨਸ਼ੇੜੀ ਪੁੱਤ ਮਰ ਜਾਵੇ!” ਕਿਤੇ ਨਸ਼ੇੜੀ ਮਾਂ ਆਪਣੀ ਧੀ ਨੂੰ ਸੰਗਲਾਂ ਨਾਲ ਬੰਨ੍ਹ ਦਿੰਦੀ ਹੈ, ਤੇ ਨਸ਼ੇੜੀ ਪਤਨੀ ਆਪਣੇ ਪਤੀ ਨੂੰ ਵੀ ਨਸ਼ੇੜੀ ਬਣਾ ਦਿੰਦੀ ਹੈ। ਨਸ਼ੇੜੀ ਔਰਤ ਧੰਦਾ ਕਰਨ ਲੱਗ ਜਾਂਦੀ ਹੈ। ਨਸ਼ੇੜੀ ਪੁੱਤਰ ਬਾਪ ਦਾ …

Read More »

ਜਾਤੀਵਾਦੀ ਸੱਤਾ ਦੇ ਮਸਲੇ ਅਤੇ ਚੰਗਾਲੀਵਾਲਾ

ਡਾ. ਕੁਲਦੀਪ ਕੌਰ ਨਸਲਵਾਦ ਬਾਰੇ ਲਿਖੇ ਆਪਣੇ ਮਹੱਤਵਪੂਰਨ ਲੇਖ ਵਿਚ ਫ਼ਿਲਾਸਫ਼ਰ ਤੇ ਚਿੰਤਕ ਗੁਸਤਾਵੋ ਰਾਜ਼ੈਟੀ ਲਿਖਦਾ ਹੈ, ”ਨਸਲਵਾਦ ਤੁਹਾਡੀ ਚਮੜੀ ਦੇ ਰੰਗ ਵਿਚ ਨਹੀਂ, ਤੁਹਾਡੀ ਸੋਚ ਵਿਚ ਹੈ।” ਆਲਮੀ ਪੱਧਰ ਉੱਤੇ ਨਸਲ, ਜਾਤ, ਵਰਗ, ਲਿੰਗ ਆਦਿ ਨਾਲ ਜੁੜੀ ਹਿੰਸਾ ਦੀਆਂ ਪਰਤਾਂ ਤੇ ਤੰਦਾਂ ਨੂੰ ਸਮਝਣ ਲਈ ਵਿਗਿਆਨੀਆਂ ਅਤੇ ਡਾਕਟਰਾਂ ਵੱਲੋਂ …

Read More »

37 ਕੈਬਨਿਟ ਮੰਤਰੀਆਂ ਸਣੇ ਜਸਟਿਨ ਟਰੂਡੋ ਨੇ ਚੁੱਕੀ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ

ਕੈਨੇਡਾ ਦੀ ਵਾਗਡੋਰ ਮੁੜ ਟਰੂਡੋ ਹੱਥ ਹਰਜੀਤ ਸੱਜਣ, ਨਵਦੀਪ ਬੈਂਸ ਮੁੜ ਬਣੇ ਮੰਤਰੀ, ਅਨੀਤਾ ਆਨੰਦ ਤੇ ਬਰਦੀਸ਼ ਚੱਗਰ ਵੀ ਕੈਬਨਿਟ ‘ਚ ਸ਼ਾਮਲ ਓਟਾਵਾ/ ਸਤਪਾਲ ਸਿੰਘ ਜੌਹਲ ਕੈਨੇਡਾ ‘ਚ ਲੰਘੀ 11 ਸਤੰਬਰ ਨੂੰ ਬਕਾਇਦਾ ਸ਼ੁਰੂ ਹੋਇਆ ਚੋਣ ਅਮਲ 20 ਨਵੰਬਰ ਉਦੋਂ ਮੁਕੰਮਲ ਹੋਇਆ ਜਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ‘ਚ …

Read More »

ਐੱਸ.ਜੀ.ਪੀ.ਸੀ ਦੇ ਨਵੇਂ ਪ੍ਰਧਾਨ ਦੀ ਚੋਣ 27 ਨੂੰ

ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਆਉਂਦੀ 27 ਨਵੰਬਰ ਦਿਨ ਬੁੱਧਵਾਰ ਨੂੰ ਅੰਮ੍ਰਿਤਸਰ ‘ਚ ਹੋਣ ਜਾ ਰਹੀ ਹੈ। ਇਸ ਸਬੰਧੀ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਇਜਲਾਸ ਸੱਦਿਆ ਗਿਆ ਹੈ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ …

Read More »

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਵਾਲੀਆਂ ਸਰਕਾਰਾਂ ਨੇ ਵਿਸਾਰੀ ਬਾਬੇ ਨਾਨਕ ਦੀ ਬੋਲੀ

ਕੈਪਟਨ ਅਮਰਿੰਦਰ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ‘ਚ ਮਤਾ ਤੱਕ ਅੰਗਰੇਜ਼ੀ ‘ਚ ਪੇਸ਼ ਕੀਤਾ, ਸਨਮਾਨਿਤ ਹਸਤੀਆਂ ਨੂੰ ਸਨਮਾਨ ਪੱਤਰ ਵੀ ਅੰਗਰੇਜ਼ੀ ‘ਚ ਦਿੱਤੇ ਚੰਡੀਗੜ੍ਹ :ਪੰਜਾਬ, ਭਾਰਤ ਤੇ ਪਾਕਿਸਤਾਨ ਸਣੇ ਦੁਨੀਆ ਭਰ ਵਿਚ 550 ਸਾਲਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ, ਉਤਸ਼ਾਹ ਤੇ ਧਾਰਮਿਕ ਮਰਿਆਦਾ ਨਾਲ ਮਨਾਇਆ ਗਿਆ। ਪਰ ਪੰਜਾਬ ਸਰਕਾਰ …

Read More »