Breaking News
Home / Mehra Media (page 2025)

Mehra Media

ਚੱਲ ਸੋ ਚੱਲ

ਕਲਵੰਤ ਸਿੰਘ ਸਹੋਤਾ ਗੁਰੂ ਨਾਨਕ ਦੇਵ ਜੀ ਨੇ ਸਾਰਾ ਜੀਵਨ, ਭੁੱਲੇ ਭਟਕੇ, ਕਰਮ ਕਾਂਡਾਂ ‘ઑਚ ਗ੍ਰਸੇ, ਬਹਿਮਾਂ ਭਰਮਾਂ ‘ਚ ਫਸੇ, ਅਤੇ ਮਨ ਦੇ ਅੰਧੇਰਿਆਂ ‘ઑਚ ਕੈਦ ਲੋਕਾਂ ਨੂੰ ਸਿੱਧਾ ਰਾਹ ਦਰਸਾਉਣ ਲਈ ਹੀ ਲਾਇਆ। ਉਹ ਇੱਕ ਜਗ੍ਹਾ ਟਿਕ ਕੇ ਨਹੀਂ ਬੈਠੇ। ਮਨੁੱਖਤਾ ਨੂੰ ਸਮਾਜਿਕ, ਧਾਰਮਿਕ ਜਕੜ ਜੰਜੀਰਾਂ ‘ਚੋਂ ਕੱਢਦੇ, ਬਾਣੀ …

Read More »

ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਸਮਝਣ ਦੀ ਲੋੜ

ਗੁਰਮੀਤ ਸਿੰਘ ਪਲਾਹੀ ਗੁਰੂ ਨਾਨਕ ਦੇਵ ਜੀ ਮਹਾਨ ਕ੍ਰਾਂਤੀਕਾਰੀ ਸਨ। ਉਹਨਾਂ ਆਪਣੇ ਸਮੇਂ ਦੇ ਹਾਲਾਤ ਦੇਖ ਇਸ ‘ਚ ਤਬਦੀਲੀ ਲਿਆਉਣ ਦਾ ਯਤਨ ਕੀਤਾ ਅਤੇ ਅਜ਼ਾਦੀ ਦਾ ਇੱਕ ਵਿਆਪਕ ਨਾਹਰਾ ਲਗਾਇਆ। ਮੌਕੇ ਦੇ ਹਾਕਮਾਂ ਨੂੰ ”ਰਾਜੇ ਸੀਹ ਮੁਕਦਮ ਕੁਤੇ” ਕਹਿ ਦੇਣਾ ਅਤੇ ਇਸ ਗੱਲ ਦੀ ਪਰਵਾਹ ਨਾ ਕਰਨਾ ਕਿ ਇਸ ਦਾ …

Read More »

ਸਮਾਜ ਉਸਰਈਏ ਸ੍ਰੀ ਗੁਰੂ ਨਾਨਕ ਦੇਵ ਜੀ

ਦਲਵੀਰ ਸਿੰਘ ਲੁਧਿਆਣਵੀ ਸਾਇੰਸਦਾਨ ਹੁਣ ਇਹ ਖੋਜ ਕਰ ਰਹੇ ਹਨ ਕਿ ਸੰਸਾਰ ਦੀ ਹਰ ਵਸਤੂ, ਭਾਵੇਂ ਉਹ ਨਿੱਕੀ ਤੋਂ ਨਿੱਕੀ ਹੋਵੇ ਜਾਂ ਵੱਡੀ ਤੋਂ ਵੱਡੀ, ਵਿਚ ਇਕੋ ਜਿਹੇ ਅਸੂਲ ਕੰਮ ਕਰਦੇ ਹਨ, ਜਦਕਿ ਸਤਿਗੁਰੂ ਨਾਨਕ ਦੇਵ ਜੀ ਇਹ ਗੱਲ ਹਜ਼ਾਰਾਂ ਸਾਲ ਪਹਿਲਾਂ ਕਹਿ ਗਏ ਸਨ ਕਿ ਇਸ ਬ੍ਰਹਿਮੰਡ ਨੂੰ ਚਲਦੇ …

Read More »

ਸੁਲਤਾਨਪੁਰ ਤੇ ਮੁਲਤਾਨ

ਜਿਨ੍ਹਾਂ ਨੂੰ ਗੁਰੂਆਂ-ਪੀਰਾਂ ਦਾ ਵਰਦਾਨ ਇਬਲੀਸ ਸੁਲਤਾਨਪੁਰ ਲੋਧੀ ਵੱਖ-ਵੱਖ ਸੱਭਿਆਚਾਰਾਂ ਅਤੇ ਧਰਮਾਂ ਦੀ ਸਾਜ਼ਿੰਦ ਕਹਿਕਸ਼ਾਂ ਹੈ, ਜਿਸ ਉੱਪਰ ਹਰ ਧਰਮ, ਮਜ਼ਬ ਅਤੇ ਫ਼ਿਰਕੇ ਦੇ ਲੋਕ ਫਖ਼ਰ ਕਰ ਸਕਦੇ ਹਨ। ਇਸ਼ ਸ਼ਹਿਰ ‘ਚ ਨਾਨਕਸ਼ਾਹੀ ਇੱਟਾਂ ਨਾਲ ਤਾਮੀਰ ਹੋਈਆਂ ਇਮਾਰਤਾਂ ਸਮੇਂ ਨਾਲ ਭਾਵੇਂ ਖੋਲ਼ਿਆ ਦਾ ਰੂਪ ਧਾਰ ਗਈਆਂ ਹਨ ਪਰ ਇਹ ਸਭ …

Read More »

ਕਰਤਾਰਪੁਰ ਸਾਹਿਬ ਦਾਖਲਾ ਫੀਸ ਵਿਵਾਦ ਬੇਲੋੜਾ

ਪ੍ਰੋ. ਪ੍ਰੀਤਮ ਸਿੰਘ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਦੇ ਕਰਤਾਰਪੁਰ ਸਾਹਿਬ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹ ਗਿਆ ਹੈ। ਭਾਰਤੀ ਸ਼ਰਧਾਲੂਆਂ ਤੋਂ ਪਾਕਿਸਤਾਨ ਵੱਲੋਂ ਵਸੂਲੀ ਜਾ ਰਹੀ 20 ਡਾਲਰ ਦੀ ਫ਼ੀਸ ਦੇ ਮਾਮਲੇ ‘ਤੇ ਵੱਖੋ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਬਹੁਤ …

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਸਹੂਲਤਾਂ ਦੀ ਘਾਟ

ਲਾਂਘਾ ਖੁੱਲ੍ਹਣ ਦੇ 12ਵੇਂ ਦਿਨ 239 ਸ਼ਰਧਾਲੂਆਂ ਨੇ ਕੀਤੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਣਾਏ ਗਏ ਲਾਂਘੇ ਦੀ ਸ਼ੁਰੂਆਤ ਤਾਂ ਬੜੇ ਜ਼ੋਰਾਂ ਸ਼ੋਰਾਂ ਨਾਲ ਹੋਈ ਸੀ, ਪਰ ਸ਼ਰਧਾਲੂਆਂ ਦੀ ਗਿਣਤੀ ਕੋਈ ਜ਼ਿਆਦਾ ਨਹੀਂ ਹੈ। ਇਸ ਦਾ ਕਾਰਨ ਇਹ ਹੈ …

Read More »

ਚਿੱਟ ਫ਼ੰਡ ਕੰਪਨੀਆਂ ਦੀਆਂ ਜਾਇਦਾਦਾਂ ਵੇਚ ਕੇ ਲੋਕਾਂ ਦਾ ਪੈਸਾ ਵਾਪਸ ਦੇਵੇ ਸਰਕਾਰ

ਭਗਵੰਤ ਮਾਨ ਨੇ ਸੰਸਦ ‘ਚ ਉਠਾਇਆ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਚਿੱਟ ਫੰਡ ਕੰਪਨੀਆਂ ਦੀਆਂ ਜਾਇਦਾਦਾਂ ਵੇਚ ਕੇ ਕੇਂਦਰ ਸਰਕਾਰ ਨੂੰ ਲੋਕਾਂ ਦਾ ਪੈਸਾ ਵਾਪਸ ਕਰਨਾ ਚਾਹੀਦਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਸੰਸਦ ‘ਚ ਪਰਲ ਅਤੇ ਕਰਾਉਨ ਵਰਗੀਆਂ ਚਿੱਟ ਫ਼ੰਡ ਕੰਪਨੀਆਂ ਵੱਲੋਂ ਕਰੋੜਾਂ ਲੋਕਾਂ ਨਾਲ …

Read More »

ਸਿਆਚਿਨ ਗਲੇਸ਼ੀਅਰ ਵਿਚ ਬਰਫ ਹੇਠਾਂ ਦੱਬਣ ਨਾਲ ਪੰਜਾਬ ਦੇ 3 ਜਵਾਨ ਹੋਏ ਸ਼ਹੀਦ

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਸਿਆਚਿਨ ਗਲੇਸ਼ੀਅਰ ਵਿਖੇ ਬਰਫ ਹੇਠਾਂ ਦੱਬਣ ਕਾਰਨ ਪੰਜਾਬ ਦੇ 3 ਅਤੇ ਹਿਮਾਚਲ ਦਾ 1 ਜਵਾਨ ਸ਼ਹੀਦ ਹੋ ਗਿਆ ਸੀ। ਇਨ੍ਹਾਂ ਸ਼ਹੀਦ ਜਵਾਨਾਂ ਵਿਚ ਮੁਕੇਰੀਆਂ ਨੇੜਲੇ ਪਿੰਡ ਸੈਦੋਂ ਦਾ ਸਿਪਾਹੀ ਡਿੰਪਲ ਕੁਮਾਰ, ਬਟਾਲਾ ਦੇ ਪਿੰਡ ਫਤਹਿਗੜ੍ਹ ਚੂੜੀਆਂ ਦੇ ਨਾਇਕ ਮਨਿੰਦਰ ਸਿੰਘ, ਮਲੇਰਕੋਟਲਾ ਦੇ …

Read More »

ਕਪੂਰਥਲਾ ਦੇ ਪਿੰਡ ਰਾਏਪੁਰ ‘ਚ ਮਿਲੇ 3 ਬੰਬ

ਇਲਾਕੇ ‘ਚ ਦਹਿਸ਼ਤ ਦਾ ਮਾਹੌਲ, ਪੁਲਿਸ ਕਰ ਰਹੀ ਹੈ ਜਾਂਚ ਕਪੂਰਥਲਾ/ਬਿਊਰੋ ਨਿਊਜ਼ ਕਪੂਰਥਲਾ ਦੇ ਪਿੰਡ ਰਾਏਪੁਰ ਵਿਚ ਤਿੰਨ ਬੰਬ ਮਿਲਣ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਜਾਣਕਾਰੀ ਮੁਤਾਬਕ ਪਿੰਡ ਰਾਏਪੁਰ ਵਿਚ ਸਰਕਾਰੀ ਜ਼ਮੀਨ ‘ਤੇ ਮਿੱਟੀ ਪਾਉਣ ਦਾ ਕੰਮ ਚੱਲ ਰਿਹਾ ਸੀ ਕਿ ਇਸੇ ਦੌਰਾਨ ਮਜ਼ਦੂਰਾਂ ਦੀ …

Read More »

ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਅਦਾਲਤ ‘ਚ ਪੇਸ਼ ਹੋਈ ਹਨੀਪ੍ਰੀਤ

ਹਨੀਪ੍ਰੀਤ ‘ਤੇ ਪੰਚਕੂਲਾ ‘ਚ ਦੰਗਾ ਭੜਕਾਉਣ ਦਾ ਹੈ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਚਕੂਲਾ ਹਿੰਸਾ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨਪ੍ਰੀਤ ਅੱਜ ਪੰਚਕੂਲਾ ਅਦਾਲਤ ਵਿਚ ਪੇਸ਼ ਹੋਈ। ਜ਼ਮਾਨਤ ‘ਤੇ ਚੱਲ ਰਹੀ ਹਨੀਪ੍ਰੀਤ ਪਹਿਲੀ ਵਾਰ ਅਦਾਲਤ ਵਿਚ ਪੇਸ਼ ਹੋਈ ਹੈ ਅਤੇ ਇਸ ਤੋਂ ਪਹਿਲਾਂ ਉਸਦੀ ਪੇਸ਼ੀ ਵੀਡੀਓ …

Read More »