Breaking News
Home / Mehra Media (page 2026)

Mehra Media

ਭਾਜਪਾ ਦੇਸ਼ ਦੇ ਬਿਹਤਰੀਨ ਸੰਸਥਾਨਾਂ ਨੂੰ ਵੇਚਣ ਦੀ ਕਰ ਰਹੀ ਹੈ ਤਿਆਰੀ

ਪ੍ਰਿਅੰਕਾ ਗਾਂਧੀ ਨੇ ਟਵੀਟ ਕਰਕੇ ਭਾਜਪਾ ‘ਤੇ ਲਾਏ ਸਿਆਸੀ ਨਿਸ਼ਾਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਟਵੀਟ ਕਰਕੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ‘ਤੇ ਸਿਆਸੀ ਨਿਸ਼ਾਨੇ ਲਗਾਏ। ਪ੍ਰਿਅੰਕਾ ਨੇ ਟਵੀਟ ਕਰਕੇ ਕਿਹਾ ਕਿ ਸਾਡੀਆਂ ਸੰਸਥਾਵਾਂ ਹੀ ਸਾਡੀ ਸ਼ਾਨ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਵਾਅਦਾ ਤਾਂ …

Read More »

ਅਮਰੀਕਾ ‘ਚ ਪੁਲਿਸ ਡਰੈੱਸ ਕੋਡ ‘ਚ ਹੋਈ ਵੱਡੀ ਤਬਦੀਲੀ

ਸ਼ਹੀਦ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਕੀਤਾ ਫੈਸਲਾ ਹਿਊਸਟਨ/ਬਿਊਰੋ ਨਿਊਜ਼ ਅਮਰੀਕੀ ਸਿੱਖ ਪੁਲਿਸ ਅਫ਼ਸਰ ਸ਼ਹੀਦ ਸੰਦੀਪ ਧਾਲੀਵਾਲ ਦੇ ਸਨਮਾਨ ਵਿੱਚ ਅਮਰੀਕਾ ਨੇ ਵੱਡਾ ਐਲਾਨ ਕਰਦੇ ਹੋਏ ਘੱਟ ਗਿਣਤੀ ਭਾਈਚਾਰੇ ਦੇ ਵਿਅਕਤੀਆਂ ਨੂੰ ਡਿਊਟੀ ਦੌਰਾਨ ਧਾਰਮਿਕ ਚਿੰਨ੍ਹ ਧਾਰਨ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ। ਇਹ ਐਲਾਨ ਹਿਊਸਟਨ ਪੁਲਿਸ ਟੈਕਸਾਸ ਵਿੱਚ ਕਾਨੂੰਨ …

Read More »

ਅਮਰੀਕਾ ਨੇ 150 ਭਾਰਤੀ ਕੀਤੇ ਡਿਪੋਰਟ

ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਨੇ ਤਕਰੀਬਨ 150 ਭਾਰਤੀਆਂ ਨੂੰ ਡਿਪੋਰਟ ਕਰ ਦਿੱਤਾ ਹੈ ਜੋ ਅੱਜ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦਿੱਲੀ ‘ਤੇ ਪਹੁੰਚ ਗਏ। ਡਿਪੋਰਟ ਹੋਏ ਇਨ੍ਹਾਂ ਵਿਅਕਤੀਆਂ ਵਿੱਚ ਜ਼ਿਆਦਾਤਰ ਗੈਰਕਾਨੂੰਨੀ ਮਾਈਗ੍ਰੈਂਟਸ ਤੇ ਵੀਜ਼ਾ ਨਿਯਮਾਂ ਦੀਆਂ ਉਲੰਘਣਾ ਕਰਨ ਵਾਲੇ ਹਨ। ਡਿਪੋਰਟ ਹੋਏ ਵਿਅਕਤੀਆਂ ਦੀ ਉਮਰ 20 ਤੋ 35 ਸਾਲ ਦੇ ਦਰਮਿਆਨ …

Read More »

ਦਲਿਤ ਨੌਜਵਾਨ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ

ਪੀੜਤ ਪਰਿਵਾਰ ਅਤੇ ਪੰਜਾਬ ਸਰਕਾਰ ‘ਚ ਹੋ ਗਿਆ ਸੀ ਸਮਝੌਤਾ ਸੰਗਰੂਰ/ਬਿਊਰੋ ਨਿਊਜ਼ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿਛਲੇ ਦਿਨੀਂ ਕੁੱਟਮਾਰ ਤੋਂ ਬਾਅਦ ਹੋਈ ਮੌਤ ਚਰਚਾ ਦਾ ਵਿਸ਼ਾ ਬਣੀ ਹੋਈ ਸੀ। ਧਿਆਨ ਰਹੇ ਕਿ ਦਰਿੰਦਿਆਂ ਨੇ ਜਗਮੇਲ ਦੀ ਕੁੱਟਮਾਰ ਕੀਤੀ ਅਤੇ ਉਸਦੀਆਂ ਲੱਤਾਂ ਦਾ ਮਾਸ …

Read More »

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਚੰਗਾਲੀਵਾਲਾ ਮਾਮਲੇ ਦੀ ਜਾਂਚ ਲਈ ਟੀਮ ਗਠਿਤ

ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲਕੇ ਕਰਨਗੇ ਮਾਮਲੇ ਦੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਸੰਗਰੂਰ ਜ਼ਿਲ੍ਹੇ ਦੇ ਚੰਗਾਲੀਵਾਲਾ ਦੇ ਜਗਮੇਲ ਸਿੰਘ ਮਾਮਲੇ ਦੀ ਜਾਂਚ ਲਈ ਦੋ ਮੈਂਬਰੀ ਟੀਮ ਗਠਿਤ ਕੀਤੀ ਗਈ ਹੈ। ਇਹ ਟੀਮ ਕੌਂਮੀ ਐਸ.ਸੀ. ਕਮਿਸ਼ਨ ਨਾਲ ਮਿਲ ਕੇ ਮਾਮਲੇ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ …

Read More »

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਦੀ ਪ੍ਰਕਿਰਿਆ ਸੁਖਾਲੀ ਬਣਾਈ ਜਾਵੇ

ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੂੰ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲੰਘੀ 9 ਨਵੰਬਰ ਨੂੰ ਲਾਂਘਾ ਖੁੱਲ੍ਹ ਗਿਆ ਸੀ ਅਤੇ ਸ਼ਰਧਾਲੂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਵੀ ਰਹੇ ਹਨ। ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਨੂੰ ਬੜੀ ਗੁੰਝਲਦਾਰ ਪ੍ਰਕਿਰਿਆ ਵਿਚੋਂ ਗੁਜ਼ਰਨਾ …

Read More »

ਗੁਰਦਾਸਪੁਰ ‘ਚ ਸਾਬਕਾ ਅਕਾਲੀ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

ਰਾਜਨੀਤਕ ਰੰਜਿਸ਼ ਦੇ ਚੱਲਦਿਆਂ ਪਿੰਡ ਦੇ ਹੀ ਵਿਅਕਤੀਆਂ ਨੇ ਕੀਤਾ ਹਮਲਾ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਵਿਚ ਲੰਘੀ ਰਾਤ ਦਲਬੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦਾ ਸਬੰਧ ਅਕਾਲੀ ਦਲ ਸੀ ਅਤੇ ਉਹ ਪਿੰਡ ਦਾ ਸਰਪੰਚ ਵੀ ਰਹਿ ਚੁੱਕਾ ਹੈ। ਦਲਬੀਰ ਸਿੰਘ ਪਾਰਟੀ ਦੇ …

Read More »

ਮਾਰਸ਼ਲਾਂ ਦੀ ਡ੍ਰੈਸ ਬਦਲਣ ‘ਤੇ ਸਾਬਕਾ ਫੌਜੀ ਅਫਸਰਾਂ ਨੂੰ ਇਤਰਾਜ਼

ਰਾਜ ਸਭਾ ਵਿਚ ਵੈਂਕਈਆ ਨਾਇਡੂ ਬੋਲੇ – ਸੁਝਾਵਾਂ ‘ਤੇ ਕਰਾਂਗੇ ਵਿਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਜ ਸਭਾ ਦੇ 250ਵੇਂ ਇਜਲਾਸ ਦੇ ਮੌਕੇ ‘ਤੇ ਮਾਰਸ਼ਲਾਂ ਦੀ ਨਵੀਂ ਡ੍ਰੈਸ ਨੂੰ ਲੈ ਕੇ ਫੌਜ ਦੇ ਸਾਬਕਾ ਮੁਖੀਆਂ ਅਤੇ ਕਈ ਰਾਜਨੀਤਕ ਆਗੂਆਂ ਨੇ ਨਰਾਜ਼ਗੀ ਪ੍ਰਗਟ ਕੀਤੀ। ਫੌਜੀ ਅਫਸਰਾਂ ਦਾ ਕਹਿਣਾ ਹੈ ਕਿ ਇਹ ਡ੍ਰੈਸ ਫੌਜ …

Read More »

ਹੁਣ ਕਾਂਗਰਸ ਪ੍ਰਧਾਨ ਨਹੀਂ ਹੋਵੇਗਾ ਜੱਲ੍ਹਿਆਂਵਾਲਾ ਬਾਗ ਮੈਮੋਰੀਅਲ ਦਾ ਮੈਂਬਰ

ਜਲ੍ਹਿਆਂਵਾਲਾ ਬਾਗ ਮੈਮੋਰੀਅਲ ਟਰੱਸਟ ਸੋਧ ਬਿੱਲ ਰਾਜ ‘ਚ ਪਾਸ ਨਵੀਂ ਦਿੱਲੀ/ਬਿਊਰੋ ਨਿਊਜ਼ ਜੱਲ੍ਹਿਆਂਵਾਲਾ ਬਾਗ ਮੈਮੋਰੀਅਲ ਟਰੱਸਟ ਸੋਧ ਬਿੱਲ ਰਾਜ ਸਭਾ ਵਿਚ ਪਾਸ ਹੋ ਗਿਆ। ਹੁਣ ਕਾਂਗਰਸ ਪ੍ਰਧਾਨ ਇਸ ਟਰੱਸਟ ਦਾ ਮੈਂਬਰ ਨਹੀਂ ਹੋਵੇਗਾ। ਇਹ ਬਿੱਲ ਲੋਕ ਸਭਾ ਵਿਚ ਪਿਛਲੇ ਸੈਸ਼ਨ ਵਿਚ ਹੀ ਪਾਸ ਹੋ ਗਿਆ ਸੀ। ਸੋਧ ਬਿੱਲ ਦੇ ਮੁਤਾਬਕ …

Read More »

ਦਿੱਲੀ ‘ਚ ਪ੍ਰਦੂਸ਼ਣ ਬਣਿਆ ਗੰਭੀਰ ਚਿੰਤਾ ਦਾ ਵਿਸ਼ਾ

ਮਨੀਸ਼ ਤਿਵਾੜੀ ਨੇ ਲੋਕ ਸਭਾ ‘ਚ ਚੁੱਕਿਆ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪ੍ਰਦੂਸ਼ਣ ਦਿਨੋਂ -ਦਿਨ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਸ ਸਬੰਧੀ ਲੋਕ ਸਭਾ ਵਿਚ ਅੱਜ ਮੁਨੀਸ਼ ਤਿਵਾੜੀ ਨੇ ਮਾਮਲਾ ਉਠਾਇਆ। ਲੋਕ ਸਭਾ ‘ਚ ਵਿਚਾਰ ਵਟਾਂਦਰੇ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ …

Read More »